home science dept. Archives - Ludhiana Live

ਆਰੀਆ ਕਾਲਜ ਵਿੱਚ ਕਰਵਾਇਆ ਗਿਆ ਕੁਕਿੰਗ ਮੁਕਾਬਲਾ
ਆਰੀਆ ਕਾਲਜ, ਲੁਧਿਆਣਾ ਦੇ ਗ੍ਰਹਿ ਵਿਗਿਆਨ ਵਿਭਾਗ ਨੇ ਅੱਗ ਅਤੇ ਤੇਲ ਦੀ ਵਰਤੋਂ ਕੀਤੇ ਬਿਨਾਂ ਖਾਣਾ ਬਣਾਉਣ ਦੇ ਤਰੀਕਿਆਂ ‘ਤੇ ਦੋ ਰੋਜ਼ਾ ‘ਪੌਸ਼ਟਿਕ ਅਤੇ ਸੁਆਦੀ ਪਕਵਾਨ’ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਲਾਦ, ਸਨੈਕਸ ਆਦਿ ਤਿਆਰ ਕਰਕੇ ਆਪਣੇ ਕੁਕਿੰਗ ਹੁਨਰ ਦਾ ਪ੍ਰਦਰਸ਼ਨ ਕੀਤਾ।

ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਏ.ਸੀ.ਐਮ.ਸੀ. ਦੇ ਸਕੱਤਰ ਡਾ.ਐਸ. ਐਮ ਸ਼ਰਮਾ ਨੇ ਇਸ ਮੁਕਾਬਲੇ ਦੇ ਜੇਤੂਆਂ ਨੂੰ ਵਧਾਈ ਦਿੱਤੀ। ਪਿ੍ੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਅਜਿਹੇ ਮੁਕਾਬਲੇ ਕਰਵਾਉਣ ਦੀ ਕੋਸ਼ਿਸ਼ ਕਰੇਗਾ| ਇੰਚਾਰਜ ਡਾ. ਮਮਤਾ ਕੋਹਲੀ ਨੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਉਤਸ਼ਾਹਿਤ ਕੀਤਾ।

The post ਆਰੀਆ ਕਾਲਜ ਵਿੱਚ ਕਰਵਾਇਆ ਗਿਆ ਕੁਕਿੰਗ ਮੁਕਾਬਲਾ appeared first on Ludhiana Live.