honoured od labour Archives - Ludhiana Live

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਮਨਾਇਆ ਮਜ਼ਦੂਰ ਦਿਵਸ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਦੁਆਰਾ ਬਹੁਤ ਸਾਰੀਆਂ ਗਤੀਵਿਧੀ ਕੀਤੀਆਂ ਗਈਆਂ। ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਭਾਸ਼ਣਾਂ, ਕਵਿਤਾਵਾਂ ਆਦਿ ਨਾਲ ਕੀਤੀ ਗਈ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ।

ਪ੍ਰਾਇਮਰੀ ਵਿੰਗ ਦੇ ਸਕੂਲੀ ਵਿਦਿਆਰਥੀਆਂ ਨੂੰ ਮਜ਼ਦੂਰਾਂ ਲਈ ਸਵੈ-ਇੱਛਾ ਨਾਲ ਦਾਨ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਲੋੜਵੰਦ ਬੱਚਿਆਂ ਲਈ ਕੱਪੜੇ, ਖਾਣ-ਪੀਣ ਦਾ ਸਾਮਾਨ, ਮਠਿਆਈਆਂ ਆਦਿ ਦਾਨ ਕੀਤੀਆਂ। ਇਸ ਮੌਕੇ ਲੇਬਰ ਕਾਲੋਨੀ ਨੇੜਲੇ ਸਕੂਲ ਦੇ ਬੱਚਿਆਂ ਨੂੰ ਬੁਲਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਦੁਆਰਾ ਦਾਨ ਕੀਤੀਆਂ ਸਾਰੀਆਂ ਚੀਜ਼ਾਂ ਨੂੰ ਵੰਡਿਆ। ਵਿਸ਼ੇਸ਼ ਇਕੱਠ ਵਿਚ ਸਕੂਲ ਦੇ ਸਾਰੇ ਦਰਜਾ-4 ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ।

The post ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਮਨਾਇਆ ਮਜ਼ਦੂਰ ਦਿਵਸ appeared first on Ludhiana Live.