honoured of gs kular Archives - Ludhiana Live

ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਨੇ ਗੁਰਮੀਤ ਸਿੰਘ ਕੁਲਾਰ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਸੁਖਦੇਵ ਸਿੰਘ ਰਿਆਤ ਪ੍ਰਧਾਨ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਸ: ਜਸਵਿੰਦਰ ਸਿੰਘ ਪ੍ਰਧਾਨ ਸਿੱਖ ਬੰਧੂ ਵੈਲਫੇਅਰ ਟਰੱਸਟ ਨੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫੀਕੋ ਨੂੰ ਨਵੀਂ ਦਿੱਲੀ ਵਿਖੇ ਥੀਓਫਨੀ ਯੂਨੀਵਰਸਿਟੀ, ਹੈਤੀ (ਉੱਤਰੀ ਅਮਰੀਕਾ) ਦੁਆਰਾ ਬਿਜ਼ਨਸ ਮੈਨੇਜਮੈਂਟ ਅਤੇ ਸਮਾਜਿਕ ਉੱਦਮਤਾ ਵਿੱਚ ਆਨਰੇਰੀ ਡਾਕਟਰੇਟ ਦੀ ਡਿਗਰੀ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ।

ਸੁਖਦੇਵ ਸਿੰਘ ਰਿਆਤ ਪ੍ਰਧਾਨ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਨੇ ਸ: ਗੁਰਮੀਤ ਸਿੰਘ ਕੁਲਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਨੂੰ ਉਨ੍ਹਾਂ ‘ਤੇ ਮਾਣ ਹੈ। ਜਸਵਿੰਦਰ ਸਿੰਘ ਪ੍ਰਧਾਨ ਸਿੱਖ ਬੰਧੂ ਵੈਲਫੇਅਰ ਟਰੱਸਟ ਨੇ ਕਿਹਾ ਕਿ.ਗੁਰਮੀਤ ਸਿੰਘ ਕੁਲਾਰ ਨੂੰ ਮਿਲੀ ਇਹ ਇੱਕ ਦੁਰਲੱਭ ਮਾਨਤਾ ਹੈ ਅਤੇ ਅਸੀਂ ਸਿੱਖ ਬੰਧੂ ਵੈਲਫੇਅਰ ਟਰੱਸਟ ਤਰਫੋਂ ਉਹਨਾਂ ਨੂੰ ਵਧਾਈ ਦਿੰਦੇ ਹਾਂ।

The post ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਨੇ ਗੁਰਮੀਤ ਸਿੰਘ ਕੁਲਾਰ ਨੂੰ ਕੀਤਾ ਸਨਮਾਨਿਤ appeared first on Ludhiana Live.