honoured of punjabi writer Archives - Ludhiana Live

ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ
ਲੁਧਿਆਣਾ : ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਰਾਜਗੁਰੂ ਨਗਰ ਵਿਖੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੇ ਸੱਦੇ ਤੇ ਪੰਜਾਬੀ ਲੇਖਕਾਂ ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾਃ ਗੁਰਇਕਬਾਲ ਸਿੰਘ , ਸ਼੍ਰੋਮਣੀ ਪੰਜਾਬੀ ਕਵੀ ਬਲਵਿੰਦਰ ਸੰਧੂ, ਸੁਸ਼ੀਲ ਦੋਸਾਂਝ, ਜੈਨਿੰਦਰ ਚੌਹਾਨ ,ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ ਤੇ ਦੀਪ ਜਗਦੀਪ ਸਿੰਘ ਨੂੰ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ। ਇਸ ਮੌਕੇ ਸਵਰਗੀ ਸਃ ਜਗਦੇਵ ਸਿੰਘ ਜੱਸੋਵਾਲ ਜੀ ਦੇ ਪੋਤਰੇ ਅਮਰਿੰਦਰ ਸਿੰਘ ਗਰੇਵਾਲ ਦੇ ਘਰ ਪੈਦਾ ਹੋਈ ਬੇਟੀ ਅਮਰੀਨ ਦੇ ਜਨਮ ਦੀ ਖੁਸ਼ੀ ਵਿੱਚ ਸਭ ਨੇ ਰਲ ਕੇ ਕੇਕ ਕੱਟਿਆ ਤੇ ਮੁਬਾਰਕ ਦਿੱਤੀ। ਮਾਲਵਾ ਸਭਿਆਚਾਰ ਮੰਚ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਾਲਵਾ ਸਭਿਆਚਾਰ ਮੰਚ ਵੱਲੋਂ ਸਃ ਜੱਸੋਵਾਲ ਜੀ ਦੀ ਸਰਪ੍ਰਸਤੀ ਹੇਠ ਲੋਹੜੀ ਮੇਲਾ ਸ਼ੁਰੂ ਕਰਵਾਇਆ ਗਿਆ ਸੀ ਜੋ ਇਸ ਸਾਲ 11 ਜਨਵਰੀ ਨੂੰ ਹੋਵੇਗਾ।

The post ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ appeared first on Ludhiana Live.