honoured of students Archives - Ludhiana Live

ਯੂਨੀਵਰਸਿਟੀ ਚੋਂ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈਆਂ ਗਈਆਂ ਵੱਖ^ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਵਿਚੋਂ ਯੂਨੀਵਰਸਿਟੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਪੱਧਰ ‘ਤੇ ਕੋਈ ਵੀ ਸਥਾਨ ਹਾਸਲ ਕਰਨਾ ਆਸਾਨ ਨਹੀਂ ਹੁੰਦਾ ਕਿਉਂਕਿ ਤੁਹਾਡਾ ਮੁਕਾਬਲਾ ਆਪਣੇ ਕਾਲਜ ਦੇ ਵਿਦਿਆਰਥੀਆਂ ਨਾਲ ਹੀ ਨਹੀਂ, ਸਗੋਂ ਦੂਜੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਵੀ ਹੁੰਦਾ ਹੈ। ਇਸ ਲਈ ਯੂਨੀਵਰਸਿਟੀ ਸਥਾਨ ਹਾਸਲ ਕਰਨ ਲਈ ਵਿਦਿਆਰਥੀ ਨੂੰ ਪ੍ਰੀਖਿਆ ਦੇ ਆਖਰੀ ਪਲ ਤੱਕ ਸਖ਼ਤ ਮਿਹਨਤ ਕਰਨੀ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਐਨੀ ਸਖ਼ਤ ਮਿਹਨਤ ਕਰਦੇ ਹਨ, ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਬਣਦਾ ਹੈ. ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਹੌਸਲਾਂ ਅਫਜਾਈ ਹੰੁਦੀ ਹੈ, ਉੱਥੇ ਦੂਜੇ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਮਿਲਦੀ ਹੈ।

ਇਸ ਮੌਕੇ ਬੀ.ਵਾਕ. ਫੂਡ ਪ੍ਰੋਸੈਸਿੰਗ ਅਤੇ ਕੁਆਲਟੀ ਮੈਨੇਜਮੈਂਟ ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਪੇ੍ਰਰਨਾ, ਤਰਨਵੀਰ ਕੌਰ ਤੇ ਦਿਵਯਾਨੂਰ ਨੂੰ ਕ੍ਰ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਪਹਿਲਾ ਸਥਾਨ ਹਾਸਲ ਕਰਨ ਲਈ; ਐੱਮ.ਐੱਸ.ਸੀ. ਕੈਮਿਸਟਰੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸੱਤਵਾਂ ਸਥਾਨ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।

ਇਸੇ ਤਰ੍ਹਾਂ ਬੀ.ਐੱਸ.ਸੀ.ਬਾਇਓਟੈਕਨਾਲੋਜੀ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਇਸ਼ਵਿੰਦਰ ਕੌਰ, ਮਹਿਕਪ੍ਰੀਤ ਕੌਰ ਤੇ ਰਾਧਾ ਧੀਮਾਨ ਨੂੰ ਕ੍ਰਮਵਾਰ ਪੰਜਵਾਂ, ਛੇਵਾਂ ਤੇ ਤੇਰ੍ਹਵਾਂ ਸਥਾਨ,  ਮੈਡੀਕਲ ਲੈਬ ਟੈਕਨਾਲੋਜੀ ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਨਵਜੋਤ ਕੌਰ ਤੇ ਰਾਜਪ੍ਰੀਤ ਕੌਰ ਨੂੰ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ, ਇਸੇ ਹੀ ਕੋਰਸ ਦੇ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ ਤੇ ਮਹਿਕ ਸ਼ਰਮਾਂ ਨੂੰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਸੀ।

ਪੰਜਵਾਂ ਸਮੈਸਟਰ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਜਸਪ੍ਰੀਤ ਕੌਰ ਨੂੰ ਦੂਜਾ ਤੇ ਬਾਰ੍ਹਵਾਂ ਸਥਾਨ ਹਾਸਲ ਕਰਨ ਸਦਕਾ ਸਨਮਾਨਿਤ ਕੀਤਾ ਗਿਆ. ਇਸੇ ਪ੍ਰਕਾਰ ਬੀ.ਏ.ਬੀ.ਐੱਡ. ਸਮੈਸਟਰ ਦੂਜਾ ਦੀ ਵਿਦਿਆਰਥਣ ਸਮਰਿਤੀ ਗੁਪਤਾ, ਐਸ.ਐਸ.ਸੀ. ਫਿਜਿਕਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਸਿਮਰਨਜੋਤ ਕੌਰ ਅਤੇ ਫੂਡ ਪੋ੍ਰਸੈਸਿੰਗ ਤੇ ਕੁਆਲਿਟੀ ਮੈਨੇਜਮੈਟ ਸਮੈਟਰ ਪੰਜਵਾਂ ਦੇ ਵਿਦਿਆਰਥੀ ਅਮਿਤ ਕੁਮਾਰ ਨੂੰ ਕ੍ਰਮਵਾਰ ਬਾਰ੍ਹਵਾਂ ਪੰਜਵਾਂ ਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।

The post ਯੂਨੀਵਰਸਿਟੀ ਚੋਂ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ appeared first on Ludhiana Live.

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
ਲੁਧਿਆਣਾ : ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਕਵਿਤਾ ਰਚਨਾ, ਲੇਖ ਰਚਨਾ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਹੋਏ। ਨਵੀਂ ਪੀੜ੍ਹੀ ਦੇ ਮਨ ਵਿੱਚ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਮਕਸਦ ਨਾਲ਼ ਵਿਭਾਗ ਹਰ ਸਾਲ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਉਂਦਾ ਹੈ।

ਕਵਿਤਾ ਗਾਇਨ ਵਿੱਚ ਵਿਭਾਗ ਵੱਲੋਂ ਨਿਰਧਾਰਿਤ ਕੁਝ ਚੋਣਵੇਂ ਪ੍ਰਮੁੱਖ ਪੰਜਾਬੀ ਕਵੀਆਂ ਦੀਆਂ ਕਵਿਤਾਵਾਂ ਦੇ ਗਾਇਨ ਦਾ ਮੁਕਾਬਲਾ ਹੋਇਆ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ , ਕੈਸ਼ ਇਨਾਮ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਡਿੰਪਲ ਮਦਾਨ ਨੇ ਜੇਤੂ ਵਿਦਿਆਰਥੀਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

The post ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ appeared first on Ludhiana Live.

ਸਰਕਾਰੀ ਕਾਲਜ ਵਿਖੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣ ਵਿਖੇ ਵਿਦਿਆਰਥੀ ਕੌਂਸਿਲ ਦੇ ਮੈਬਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ। ਸਮਾਰੋਹ ਦੌਰਾਨ ਵਿਦਿਆਰਥਣਾਂ ਦੀ ਡਾਂਸ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਕਾਲਜ ਵੱਲੋਂ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਇਤਰੀ ਲੇਡੀਜ਼ ਕਲੱਬ ਦੇ ਮੈਂਬਰਾਂ ਨੂੰ ਵੀ ਕਾਲਜ ਕੈਂਪਸ ਦੇ ਵਿਕਾਸ ਲਈ ਪਾਏ ਗਏ ਵੱਖ-ਵੱਖ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀ ਕੌਂਸਲ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਕਾਲਜ ਦੇ ਹਰ ਸਮਾਗਮ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ।

The post ਸਰਕਾਰੀ ਕਾਲਜ ਵਿਖੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਮਨਾਈ ਗਈ ਗ੍ਰੈਜੂਏਸ਼ਨ ਸੈਰਾਮਨੀ
ਲੁਧਿਆਣਾ : ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਗ੍ਰੈਜੂਏਸ਼ਨ ਸੈਰਾਮਨੀ ਮਨਾਈ ਗਈ। ਇਸ ਸਮਾਰੋਹ ਵਿੱਚ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਦਾ ਪਹਿਲੀ ਜਮਾਤ ਵਿੱਚ ਹੋਣ ਦੀ ਖੁਸ਼ੀ ਵਿੱਚ ਅਤੇ ਪੜ੍ਹਾਈ ਵਿਚ ਸਫਲਤਾ ਪ੍ਰਾਪਤ ਕਰਨ ਤੇ ਗ੍ਰੈਜੂਏਸ਼ਨ ਸੈਰਾਮਨੀ ਮਨਾਈ ਗਈ ਅਤੇ ਵੱਖ-ਵੱਖ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਅਤੇ ਸਰਟੀਫਿਕੇਟ ਦਿੱਤੇ ਗਏ। ਇਸ ਸਮਾਰੋਹ ਵਿਚ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵੀ ਸੱਦਾ ਦਿੱਤਾ ਗਿਆ ਜਿਸ ਵਿੱਚ ਬਹੁਤ ਸਾਰੇ ਪਰਿਵਾਰਕ ਮੈਂਬਰ ਸਕੂਲ ਸ਼ਾਮਲ ਹੋਏ ।

ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਅਤੇ ਗੁਰਬਾਣੀ ਨਾਲ ਕੀਤੀ ਗਈ ।ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵ ਨੇ ਦੀਪ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਇਸੇ ਦੌਰਾਨ ਪ੍ਰਿੰਸੀਪਲ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ। ਇਸ ਪ੍ਰੋਗਰਾਮ ਵਿੱਚ ਸਭਿਆਚਾਰਕ ਪ੍ਰੋਗਰਾਮ ਜਿਵੇ ਭੰਗੜਾ, ਗਿੱਧਾ ,ਪੰਜਾਬੀ ਸੱਭਿਆਚਾਰਕ ਗਾਣਿਆਂ ਤੇ ਨਾਚ ਅਤੇ ਹੋਰ ਵੀ ਕਈ ਤਰ੍ਹਾਂ ਦੇ ਨਾਚ ਪੇਸ਼ ਕੀਤੇ ਗਏ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਮਨਾਈ ਗਈ ਗ੍ਰੈਜੂਏਸ਼ਨ ਸੈਰਾਮਨੀ appeared first on Ludhiana Live.

ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਸੈਸ਼ਨ 2021-22 ਦੀ ਕਨਵੋਕੇਸ਼ਨ ਦੇ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੋਸਟ ਗਰੈਜੂਏਟ, ਗਰੈਜੂਏਟ ਅਤੇ ਡਿਪਲੋਮੇ ਦੀਆਂ ਵਿਦਿਆਰਥਣਾਂ ਨੂੰ ਆਰਟਸ, ਸਾਇੰਸ ਅਤੇ ਕਾਮਰਸ ਸਟਰੀਮ ਵਿੱਚ ਜਨਰਲ ਅਤੇ ਆਨਰਜ਼ ਦੀਆਂ ਲਗਭਗ 1000 ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਵਿਸ਼ੇਸ਼ ਸਮਾਗਮ ਤੇ ਮਾਨਯੋਗ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਅਤੇ ਮਾਨਵਇੰਦਰਾ ਸਿੰਘ ਗਿੱਲ, ਰਜਿਸਟਰਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ । ਸਭ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਕਾਲਜ ਦੀਆਂ ਅਕਾਦਮਿਕ, ਸਪੋਰਟਸ, ਸਭਿਅਚਾਰਕ ਖੇਤਰ ਵਿੱਚ ਪ੍ਰਾਪਤੀਆਂ ਤੇ ਚਾਨਣਾ ਪਾਇਆ।

ਸਮਾਗਮ ਦੇ ਮੁੱਖ ਮਹਿਮਾਨ ਡਾ. ਸਤਬੀਰ ਸਿੰਘ ਗੋਸਲ ਨੇ ਵਿਦਿਆਰਥੀਆਂ ਨੂੰ ਮੁਖ਼ਾਤਿਬ ਹੁੰਦੇ ਹੋਏ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ, ਜ਼ਿੰਦਗੀ ਵਿੱਚ ਉੱਚਾ ਮੁਕਾਮ ਹਾਸਲ ਕਰਨ ਲਈ ਕਿਹਾ। ਉਹਨਾਂ ਵਿਦਿਆਰਥਣਾਂ ਨੂੰ ਮੁਸੀਬਤਾਂ ਪ੍ਰਤੀ ਸਕਾਰਾਤਮਕ ਰਵੱਈਆ ਅਪਨਾਉਣ ਲਈ ਕਿਹਾ। ਮੁਸੀਬਤਾਂ ਹਰ ਕਿਸੇ ਦੀ ਜ਼ਿੰਦਗੀ ਵਿੱਚ ਆਉਂਦੀਆਂ ਹਨ, ਪਰ ਜਿਹਨਾਂ ਵਿੱਚ ਹੌਂਸਲਾ ਅਤੇ ਸਕਾਰਾਤਮਕ ਸੋਚ ਹੁੰਦੀ ਹੈ, ਉਹ ਹਾਰ ਨਹੀ ਮੰਨਦੇ।

ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਵਿਸ਼ੇਸ਼ ਮਹਿਮਾਨ.ਮਾਨਵਇੰਦਰਾ ਸਿੰਘ ਗਿੱਲ ਨੇ ਡਿਗਰੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ , ਚਿੰਤਾ ਮੁਕਤ ਹੋ ਕੇ ਹਿੰਮਤ ਤੇ ਹੌਸਲੇ ਨਾਲ ਜ਼ਿੰਦਗੀ ਦੇ ਰਾਹਾਂ ਤੇ ਸਫਲਤਾਪੂਰਵਕ ਤੁਰਨ ਲਈ ਪ੍ਰੇਰਿਆ ਅਤੇ ਜ਼ਿੰਦਗੀ ਵਿੱਚ ਸਕਾਰਾਤਮਕ ਸੋਚ ਧਾਰਨ ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥਣਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।

ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾ. ਅਸ਼ਵਨੀ ਭੱਲਾ (ਡਿਪਟੀ ਡਾਇਰੈਕਟਰ ਕਾਲਜਾਂ), ਡਾ. ਨਿਰਮਲ ਜੌੜਾ ਡਾਇਰੈਕਟਰ, ਯੁਵਕ ਸੇਵਾਵਾਂ, ਪੀ.ਏ.ਯੂ, ਲੁਧਿਆਣਾ, ਡਾ. ਧਰਮ ਸਿੰਘ ਸੰਧੂ ਸੇਵਾਮੁਕਤ ਰਜਿਸਟਰਾਰ, ਜਗਤ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ, ਡਾ. ਗੁਰਪ੍ਰੀਤ ਕੌਰ ਸੇਵਾ ਮੁਕਤ ਪ੍ਰਿੰਸੀਪਲ, ਡਾ. ਪੀ.ਐਸ. ਗਰੇਵਾਲ ਸੇਵਾ ਮੁਕਤ ਪ੍ਰਿੰਸੀਪਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ

The post ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ appeared first on Ludhiana Live.

ਐਵਰੈਸਟ ਪਬਲਿਕ ਸੀਨੀਅਰ ਸੈਕੰ ਸਕੂਲ ‘ਚ ਕਰਵਾਇਆ ਚੌਥਾ ਗ੍ਰੈਜੂਏਸ਼ਨ ਸਮਾਰੋਹ
ਲੁਧਿਆਣਾ : ਐਵਰੈਸਟ ਪਬਲਿਕ ਸੀਨੀਅਰ ਸੈਕੰ ਸਕੂਲ, ਮੋਤੀ ਨਗਰ, ਲੁਧਿਆਣਾ ਦੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸੈਕਸ਼ਨਾਂ ਦਾ ਚੌਥਾ ਗ੍ਰੈਜੂਏਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ ।ਇਸ ਵਿਚ ਵਿਦਿਆਰਥੀਆਂ ਨੇ ਖੁਸ਼ੀਆਂ ਭਰੀਆਂ ਪੇਸ਼ਕਾਰੀਆਂ ਦਿੱਤੀਆਂ ਅਤੇ ਸਾਲ ਭਰ ਲੀਡਰਸ਼ਿਪ ਹੁਨਰ ਅਤੇ ਸਰਵਪੱਖੀ ਉੱਤਮਤਾ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮਸ਼ਾਲ ਧਾਰਕ ਪੁਰਸਕਾਰ ਦਿੱਤੇ ਗਏ।

ਸ੍ਰੀ ਰਾਜਿੰਦਰ ਸ਼ਰਮਾ, ਡਾਇਰੈਕਟਰ ਐਵਰੈਸਟ ਗਰੁੱਪ ਆਫ਼ ਸਕੂਲਜ਼ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਗ੍ਰੈਜੂਏਸ਼ਨ ਦਿਵਸ ਦੀਆਂ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਡੇਲੀ ਨੇ 105 ਨੌਜਵਾਨ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੱਤਾ, ਜਿਨ੍ਹਾਂ ਨੂੰ ਉੱਪਰਲੇ ਸੈਕਸ਼ਨਾਂ, ਕਿੰਡਰਗਾਰਟਨ ਤੋਂ ਪ੍ਰਾਇਮਰੀ ਅਤੇ ਮਿਡਲ ਸੈਕਸ਼ਨ ਵਿੱਚ ਤਰੱਕੀ ਦੇਣ ਲਈ ਸਨਮਾਨਿਤ ਕੀਤਾ ਜਾ ਰਿਹਾ ਸੀ।

ਮਾਪਿਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪੂਜਾ (ਮੈਨੇਜਮੈਂਟ ਮੈਂਬਰ) ਨੇ ਕਿਹਾ ਕਿ ਨੌਜਵਾਨਾਂ ਦਾ ਸਨਮਾਨ ਕਰਨਾ ਵੀ ਬੱਚਿਆਂ ਨੂੰ ਆਪਣੇ ਮਿਆਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਦਾ ਇੱਕ ਵਧੀਆ ਤਰੀਕਾ ਹੈ।

The post ਐਵਰੈਸਟ ਪਬਲਿਕ ਸੀਨੀਅਰ ਸੈਕੰ ਸਕੂਲ ‘ਚ ਕਰਵਾਇਆ ਚੌਥਾ ਗ੍ਰੈਜੂਏਸ਼ਨ ਸਮਾਰੋਹ appeared first on Ludhiana Live.