honoured teacher Archives - Ludhiana Live

ਐਵਰੈਸਟ ਪਬਲਿਕ ਸਕੂਲ ਵਿਖੇ ‘ਅਧਿਆਪਕ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ
ਲੁਧਿਆਣਾ : ਐਵਰੈਸਟ ਪਬਲਿਕ ਸੀਨੀਅਰ ਸੈਕੰ। ਸਕੂਲ, ਮੋਤੀ ਨਗਰ, ਲੁਧਿਆਣਾ ਵਿਖੇ ‘ਅਧਿਆਪਕ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆਲੁਧਿਆਣਾ : ਐਵਰੈਸਟ ਪਬਲਿਕ ਸੀਨੀਅਰ ਸੈਕੰ। ਸਕੂਲ, ਮੋਤੀ ਨਗਰ, ਲੁਧਿਆਣਾ ਵਿਖੇ ‘ਅਧਿਆਪਕ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਐਵਰੇਸਟ ਗਰੁੱਪ ਆਫ਼ ਸਕੂਲਜ਼ ਦੇ ਡਾਇਰੈਕਟਰ ਸ੍ਰੀ ਰਜਿੰਦਰ ਸ਼ਰਮਾ ਵੱਲੋਂ ਸਿੱਖਿਆ ਦੇ ਕੰਮਾਂ ਪ੍ਰਤੀ ਵਚਨਬੱਧਤਾ ਅਤੇ ਸਮਰਪਣ ਲਈ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਨੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਕਰਨ ਲਈ ਕਿਹਾ। ਸਕੂਲ ਦੀ ਪ੍ਰਿੰਸੀਪਲ ਨੇ ਨੈਤਿਕ ਕਦਰਾਂ-ਕੀਮਤਾਂ ‘ਤੇ ਵਧੇਰੇ ਜ਼ੋਰ ਦਿੱਤਾ ਜਿੰਨ੍ਹਾਂ ਦੀ ਉਹ ਉਮੀਦ ਕਰਦੀ ਸੀ ਕਿ ਵਿਦਿਆਰਥੀ ਇਸਦੀ ਪਾਲਣਾ ਕਰਨਗੇ। ਉਨ੍ਹਾਂ ਨੇ ਇਹ ਵੀ ਇੱਛਾ ਕੀਤੀ ਕਿ ਅਧਿਆਪਕ ਰੋਲ ਮੋਡਲ ਬਣਨ। ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖਿਆ ਦੇ ਕੰਮਾਂ ਪ੍ਰਤੀ ਲਗਨ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

The post ਐਵਰੈਸਟ ਪਬਲਿਕ ਸਕੂਲ ਵਿਖੇ ‘ਅਧਿਆਪਕ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ appeared first on Ludhiana Live.