horticultre department Archives - Ludhiana Live

ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ ਤਹਿਤ ਕਰਵਾਇਆ ਟ੍ਰੇਨਿੰਗ ਸੈਮੀਨਾਰ
ਲੁਧਿਆਣਾ : ਡਾਇਰੈਕਟਰ ਬਾਗਬਾਨੀ ਪੰਜਾਬ-ਕਮ-ਸਟੇਟ ਨੋਡਲ ਅਫਸਰ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸ੍ਰੀਮਤੀ ਸ਼ੈਲਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ,  ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਡਾ: ਨਰਿੰਦਰ ਪਾਲ ਕਲਸੀ ਦੀ ਅਗਵਾਈ ਹੇਠ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ ਤਹਿਤ ਆਤਮਾ ਦੇ ਸਹਿਯੋਗ ਨਾਲ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਬੰਧੀ ਟ੍ਰੇਨਿੰਗ ਸੈਮੀਨਾਰ, ਗੁਰੂ ਅੰਗਦ ਦੇਵ ਵੈਟਰਨਰੀ ਯੁਨੀਵਰਸਿਟੀ, ਲੁਧਿਆਣਾ ਵਿੱਚ ਕੀਤਾ ਗਿਆ।

ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਡਾ: ਨਰਿੰਦਰ ਪਾਲ ਕਲਸੀ ਵੱਲੋਂ ਆਏ ਹੋਏ ਪਤਵੰਤਿਆਂ ਨੂੰ “ਜੀ ਆਇਆਂ ਆਖਦਿਆਂ”  ਇਸ ਸਕੀਮ ਦੀ ਪੂਰਨ ਜਾਣਕਾਰੀ ਲੈਣ ਉਪਰੰਤ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਟ੍ਰੇਨਿੰਗ ਸੈਮੀਨਾਰ ਵਿੱਚ ਖੇਤੀਬਾੜੀ, ਜਿਲ੍ਹਾ ਭੂਮੀ ਰੱਖਿਆ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ, ਜਿਲ੍ਹਾ ਮੰਡੀ ਅਫਸਰ, ਪੰਜਾਬ ਐਗਰੋ ਕਾਰਪੋਰੇਸ਼ਨ, ਜੀ.ਐਮ.ਨਬਾਰਡ, ਲੀਡ ਜਿਲ੍ਹਾ ਬੈਂਕ ਮੈਨੇਜਰ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਸੈਮੀਨਾਰ ਵਿੱਚ ਰਵਜੀਤ ਕੌਰ ਟੀਮ ਲੀਡਰ, ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਵੱਲੋਂ ਹਾਜ਼ਰ ਕੋਲਡ ਸਟੋਰ ਮਾਲਕਾਂ, ਅਗਾਂਹਵਧੂ ਬਾਗਬਾਨਾਂ, ਮੱਧੂ ਮੱਖੀ ਪਾਲਕਾਂ, ਪੌਲੀ ਹਾਊਸ ਵਿੱਚ ਕਾਸ਼ਤ ਕਰਨ ਵਾਲੇ ਕਿਸਾਨਾਂ ਨਾਲ ਵਿਸਥਾਰ ਸਹਿਤ ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਨਵੇਂ ਯੁਨਿਟ ਲਗਾਉਣ ਲਈ ਦੋ ਕਰੋੜ ਤੱਕ ਦੇ ਬੈਂਕ ਲੋਨ ਤੇ 3% ਵਿਆਜ ਦੀ ਛੋਟ ਜੋ 7 ਸਾਲਾਂ ਲਈ ਬਿਨਾਂ ਕਿਸੇ ਵਾਧੂ ਬੈਂਕ ਗਰੰਟੀ ਦੀ ਲੋੜ ਤੋਂ ਉਪਲਬੱਧ ਹਨ।

ਅਖੀਰ ਵਿੱਚ ਸਹਾਇਕ ਡਾਇਰੈਕਟਰ ਬਾਗਬਾਨੀ ਡਾ: ਗੁਰਜੀਤ ਸਿੰਘ ਬੱਲ ਵੱਲੋਂ ਵਿਭਾਗ ਦੀਆਂ ਚਲ ਰਹੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਅਤੇ ਹਾਜ਼ਰ ਪਤਵੰਤਿਆਂ ਨੂੰ  ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਕੇ ਜਿਲ੍ਹੇ ਦੇ ਬਾਗਬਾਨੀ ਨਾਲ ਜੁੜੇ ਕਿਸਾਨਾਂ ਦਾ ਆਰਥਿਕ ਪੱਧਰ ਉਪਰ ਚੁੱਕਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਅਪੀਲ ਕੀਤੀ।

The post ਐਗਰੀਕਲਚਰ ਇੰਨਫਰਾਸਟਰੱਕਚਰ ਫੰਡ ਸਕੀਮ ਤਹਿਤ ਕਰਵਾਇਆ ਟ੍ਰੇਨਿੰਗ ਸੈਮੀਨਾਰ appeared first on Ludhiana Live.

15 ਜੁਲਾਈ ਤੋਂ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ਤੇ ਫਲ੍ਹਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਦਾ ਹੋਵੇਗਾ ਆਗਾਜ਼
ਲੁਧਿਆਣਾ :  ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰਪਾਲ ਕਲਸੀ ਨੇ ਦੱਸਿਆ ਕਿ 15 ਜੁਲਾਈ ਨੂੰ ਜਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ `ਤੇ 9000 ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਿਥੇ ਘੱਟ ਰਹੇ ਰੁੱਖਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਹੈ, ਇਸ ਦੇ ਨਾਲ ਹੀ ਸ਼ੁੱਧ ਅਤੇ ਸਾਫ ਵਾਤਾਵਰਣ ਮੁਹੱਈਆ ਕਰਵਾਉਣਾ ਹੈ।

ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਇੱਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ, ਵਧੀਕ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਅਮਰਿੰਦਰ ਸਿੰਘ ਚੌਹਾਨ, ਜਿਲ੍ਹਾ ਜੰਗਲਾਤ ਅਫਸਰ ਸ੍ਰੀ ਹਰਭਜਨ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ, ਲੁਧਿਆਣਾ ਸ੍ਰੀ੍ਰਮਤੀ ਜਸਵਿੰਦਰ ਕੌਰ ਅਤੇ ਹੋਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਜਿਲ੍ਹਾ ਸਿਖਿਆ ਅਫਸਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਕੂਲਾਂ ਵਿੱਚ 10-10 ਫਲ੍ਹਾਂ ਦੇ ਬੂਟੇ ਲਗਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ ਨੇ ਦੱਸਿਆ ਕਿ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਜਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ, ਸਾਂਝੀਆਂ ਥਾਵਾਂ ਤੇ 9000 ਫਲ੍ਹਾਂ ਦੇ ਬੂਟੇ ਲਗਵਾਏ ਜਾਣਗੇ ਤਾਂ ਜੋ ਸਰਕਾਰ ਵੱਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਨੂੰ ਸਫਲ ਕੀਤਾ ਜਾ ਸਕੇ।

The post 15 ਜੁਲਾਈ ਤੋਂ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ਤੇ ਫਲ੍ਹਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਦਾ ਹੋਵੇਗਾ ਆਗਾਜ਼ appeared first on Ludhiana Live.

‘ਆਨ ਫਾਰਮ ਕੋਲਡ ਰੂਮ’ ਬਣਾਉਣ ‘ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ – ਡਾ. ਬਲਕਾਰ ਸਿੰਘ
ਲੁਧਿਆਣਾ :  ਉਪ ਡਾਇਰੈਕਟਰ ਬਾਗਬਾਨੀ ਲੁਧਿਆਣਾ ਡਾ. ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਵਿਭਾਗ ਵੱਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ‘ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।

ਡਾ.ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫਸਲਾਂ ਵੱਖ-ਵੱਖ ਤਾਮਪਾਨ ਅਤੇ ਨਮੀ ‘ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਵੀ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ‘ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ। ਉਨ੍ਹਾਂ ਸਮੂਹ ਜਿਮੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ/ਜ਼ਿਲ੍ਹਾ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

The post  ‘ਆਨ ਫਾਰਮ ਕੋਲਡ ਰੂਮ’ ਬਣਾਉਣ ‘ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ – ਡਾ. ਬਲਕਾਰ ਸਿੰਘ appeared first on Ludhiana Live.