horticultre deptt Archives - Ludhiana Live

ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਕਰਵਾਇਆ ਉਤਸ਼ਾਹ ਵਰਧਕ ਭਾਸ਼ਣ
ਲੁਧਿਆਣਾ : ਪੀ.ਏ.ਯੂ. ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਵੱਲੋਂ ਪਾਲ ਆਡੀਟੋਰੀਅਮ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ| ਇਸ ਦੇ ਵਿਚਾਰ-ਵਟਾਂਦਰਾ ਸੈਸਨ ਵਿੱਚ ਡਾ. ਹਿਮਾਂਸ਼ੂ ਗੋਇਲ ਨੇ ਕਾਲਜ ਦੀ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਭਾਸ਼ਣ ਦਿੱਤਾ | ਉਨ੍ਹਾਂ ਨੇ ਆਪਣੇ ਉਤਸ਼ਾਹ ਵਰਧਕ ਭਾਸ਼ਣ ਵਿੱਚ ਦੱਸਿਆ ਕਿ ਹਾਂ ਵਾਚੀ ਨਜ਼ਰੀਏ ਨਾਲ ਖੁਸ਼ੀ ਨੂੰ ਹਾਸਲ ਕੀਤਾ ਅਤੇ ਫੈਲਾਇਆ ਜਾ ਸਕਦਾ ਹੈ |

ਨਾਂ ਵਾਚੀ ਵਿਚਾਰ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਵਿਗਾੜ ਰਹੇ ਹਨ| ਭਾਸ਼ਣ ਦੌਰਾਨ ਡਾ. ਗੋਇਲ ਨੇ ਦੱਸਿਆ ਕਿ ਕਿਵੇਂ ਖੁਸੀ ਦੀ ਸਕਤੀ ਬਹੁਤ ਹੀ ਘਾਤਕ ਬਿਮਾਰੀਆਂ ਨੂੰ ਠੀਕ ਕਰਨ ਲਈ ਦਵਾਈ ਵਜੋਂ ਕੰਮ ਕਰਦੀ ਹੈ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੀ ਜੀਵਨਸ਼ੈਲੀ ਅਪਨਾਉਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਮਨ ਦੀ ਸਕਾਰਾਤਮਕਤਾ ਵਧਦੀ ਹੈ| ਉਹਨਾਂ ਵਿਦਿਆਰਥੀਆਂ ਨੂੰ ਨਿਮਰ ਬਣਨ ਅਤੇ ਲੋਕਾਂ ਨਾਲ ਉਸ ਤਰ੍ਹਾਂ ਦਾ ਵਿਹਾਰ ਕਰਨ ’ਤੇ ਜੋਰ ਦਿੱਤਾ |

The post  ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਕਰਵਾਇਆ ਉਤਸ਼ਾਹ ਵਰਧਕ ਭਾਸ਼ਣ  appeared first on Ludhiana Live.

ਬਾਗਬਾਨੀ ਵਿਭਾਗ ਵਲੋਂ ਫਲ੍ਹਾਂ ਤੋਂ ਤਿਆਰ ਕੀਤੀ ਜਾਂਦੀ ਹੈ ਸੁਕੈਸ਼
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਬਾਗਬਾਨੀ ਵਿਭਾਗ ਦੁਆਰਾ ਸਰਕਾਰੀ ਫਲ੍ ਸੁਰੱਖਿਆ ਲੈਬ ਵਿੱਚ ਤਿਆਰ ਕੀਤੀ ਗਈ ਲੀਚੀ, ਨਿੰਬੂ, ਸੰਤਰਾ, ਪਾਇਨ-ਐਪਲ ਅਤੇ ਬਿਲ ਆਦਿ ਦੀ ਸੁਕੈਸ਼ ਦੀ ਸਪਲਾਈ ਲਈ ਸੁਕੈਸ਼ ਸੀਜਨ ਦਾ ਆਗਾਜ਼ ਕੀਤਾ ਗਿਆ। ਸ੍ਰੀਮਤੀ ਮਲਿਕ ਨੇ ਦੱਸਿਆ ਕਿ ਬਾਗਬਾਨੀ ਵਿਭਾਗ, ਪੰਜਾਬ ਨਾ ਸਿਰਫ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਹਟਾ ਕੇ ਬਾਗਬਾਨੀ ਫਸਲ੍ਹਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ।

ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿੱਚ ਸਰਕਾਰੀ ਫਲ੍ ਸੁਰੱਖਿਆ ਲੈਬ ਵਿੱਚ ਤਿਆਰ ਕੀਤੀ ਗਈ ਲੀਚੀ, ਨਿੰਬੂ, ਸੰਤਰਾ, ਪਾਇਨ-ਐਪਲ ਅਤੇ ਬਿਲ ਆਦਿ ਦੀ ਸੁਕੈਸ਼ ਦੀ ਪੂਰੇ ਰਾਜ ਵਿੱਚ ਭਾਰੀ ਮੰਗ ਹੈ। ਡਾਇਰੈਕਟਰ ਬਾਗਬਾਨੀ ਪੰਜਾਬ, ਸ਼ੈਲਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਵੱਲੋਂ ਸੁਕੈਸ਼ ਦੀ ਕੀਤੀ ਭਾਰੀ ਮੰਗ ਨੂੰ ਵੇਖਦੇ ਹੋਏ ਸਪਲਾਈ ਕੀਤੀ ਜਾ ਰਹੀ ਹੈ।

ਡਾ: ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਨੇ ਦੱਸਿਆ ਕਿ ਲੈਬ ਵਿੱਚ ਫਲ ਪਦਾਰਥ ਤਿਆਰ ਕਰਨ ਸਮੇਂ ਸਾਫ ਸਫਾਈ ਦੇ ਪੂਰੇ ਪ੍ਰਬੰਧ ਹਨ। ਉਹਨਾਂ ਦੱਸਿਆ ਕਿ ਉਕਤ ਫਲ੍ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦਾ ਕੈਮੀਕਲ ਜਿਸ ਨਾਲ ਸਿਹਤ ਨੂੰ ਨੁਕਸਾਨ ਹੋਵੇ, ਨਹੀਂ ਵਰਤਿਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਲਡ ਡਰਿੰਕ ਦੀ ਥਾਂ ‘ਤੇ ਵੱਧ ਤੋਂ ਵੱਧ ਸੁਕੈਸ਼ ਦੀ ਵਰਤੋ ਕਰਨ, ਜੋ ਕਿ ਨਾ ਸਿਰਫ ਚੰਗੀ ਅਤੇ ਨਿਰੋਈ ਸਿਹਤ ਲਈ ਫਾਇਦੇਮੰਦ ਹੈ।

The post ਬਾਗਬਾਨੀ ਵਿਭਾਗ ਵਲੋਂ ਫਲ੍ਹਾਂ ਤੋਂ ਤਿਆਰ ਕੀਤੀ ਜਾਂਦੀ ਹੈ ਸੁਕੈਸ਼ appeared first on Ludhiana Live.

ਪੀ.ਏ.ਯੂ. ਦੇ ਫ਼ਲ ਵਿਗਿਆਨ ਵਿਭਾਗ ਨੂੰ ਵਿਗਿਆਨ ਅਤੇ ਤਕਨਾਲੋਜੀ ਖੇਤਰ ਦਾ ਪ੍ਰੋਜੈਕਟ ਹੋਇਆ ਹਾਸਲ
ਲੁਧਿਆਣਾ : ਪੀ.ਏ.ਯੂ. ਦੇ ਫ਼ਲ ਵਿਗਿਆਨ ਵਿਭਾਗ ਨੂੰ ਬੀਤੇ ਦਿਨੀਂ ਵਿਗਿਆਨ ਤਕਨਾਲੋਜੀ ਵਿਭਾਗ ਤੋਂ ਇਮਦਾਦ ਹਾਸਲ ਵੱਕਾਰੀ ‘ਸਤੁਤੀ’ ਪ੍ਰੋਜੈਕਟ ਹਾਸਲ ਹੋਇਆ ਹੈ । ਭਾਰਤ ਸਰਕਾਰ ਦੇ ਵਿਗਿਆਨ ਤਕਨਾਲੋਜੀ ਮੰਤਰਾਲੇ ਵੱਲੋਂ ਦਿੱਤੇ ਇਸ ਪ੍ਰੋਜੈਕਟ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੇ ਬੁਨਿਆਦੀ ਢਾਂਚੇ ਦੀ ਸਹਾਇਤਾ ਨਾਲ ਉੱਚ ਪੱਧਰੀ ਸਿਖਲਾਈ ਪ੍ਰੋਗਰਾਮਾਂ ਲਈ ਇਮਦਾਦ ਹਾਸਲ ਹੁੰਦੀ ਹੈ ।

ਇਸ ਪ੍ਰੋਗਰਾਮ ਦੇ ਕੁਆਰਡੀਨੇਟਰ ਫ਼ਲਾਂ ਦੇ ਕੀਟ ਮਾਹਿਰ ਡਾ. ਸਨਦੀਪ ਸਿੰਘ ਹੋਣਗੇ ਅਤੇ ਉਹਨਾਂ ਨਾਲ ਰਸਾਇਣ ਵਿਗਿਆਨ ਵਿਭਾਗ ਦੇ ਮਾਹਿਰ ਜੀ ਆਰ ਚੌਧਰੀ ਜੋ ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਹਨ ਸ਼ਾਮਿਲ ਹੋਣਗੇ । ਇਸ ਪ੍ਰੋਗਰਾਮ ਦਾ ਉਦੇਸ਼ ਵਿਗਿਆਨ ਅਤੇ ਤਕਨਾਲੋਜੀ ਦੀ ਬੁਨਿਆਦੀ ਢਾਂਚੇ ਪੱਖੋਂ ਮਾਨਵੀ ਸੰਸਾਧਨਾਂ ਦਾ ਵਿਕਾਸ ਕਰਨਾ ਹੈ ।

ਡਾ. ਸਨਦੀਪ ਸਿੰਘ ਨੇ ਦੱਸਿਆ ਕਿ ਉਦੇਸ਼ ਹਾਸਲ ਕਰਨ ਲਈ ਥੋੜੇ ਸਮੇਂ ਦੇ ਕੋਰਸ ਜਾਂ ਵਰਕਸ਼ਾਪਾਂ ਰਾਹੀਂ ਜਾਗਰੂਕਤਾ ਫੈਲਾ ਤੋਂ ਇਲਾਵਾ ਵੱਖ-ਵੱਖ ਔਜ਼ਾਰਾਂ ਦੀ ਵਰਤੋਂ ਦੀ ਵਾਕਫ਼ੀ ਦਿੱਤੀ ਜਾਵੇਗੀ । ਇਸ ਪ੍ਰੋਗਰਾਮ ਨੂੰ ਅੰਜ਼ਾਮ ਦੇਣ ਲਈ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਪੀ.ਏ.ਯੂ. ਸਿਖਲਾਈ ਸੈਸ਼ਨ ਆਯੋਜਿਤ ਕਰੇਗੀ ।

ਪੀ.ਏ.ਯੂ. ਦੇ ਵਾਈਸ ਚਾਂਸਲਰ ਸ਼੍ਰੀ ਡੀ.ਕੇ.ਤਿਵਾੜੀ ਆਈ ਏ ਐੱਸ ਵਿੱਤ ਕਮਿਸ਼ਨਰ ਖੇਤੀਬਾੜੀ ਅਤੇ ਕਿਸਾਨ ਭਲਾਈ ਪੰਜਾਬ, ਡੀਨ ਪੋਸਟ ਗ੍ਰੈਜੂਏਟ ਸੱਟਡੀਜ਼ ਡਾ. ਸੰਦੀਪ ਬੈਂਸ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਡੀਨ ਬਾਗਬਾਨੀ ਅਤੇ ਖੇਤੀ ਜੰਗਲਾਤ ਕਾਲਜ ਡਾ. ਐੱਮ ਆਈ ਐੱਸ ਗਿੱਲ, ਅਪਰ ਨਿਰੇਦਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਫਲ ਵਿਗਿਆਨ ਵਿਭਾਗ ਦੇ ਮੁਖੀ ਡਾ. ਐੱਚ ਐੱਸ ਧਾਲੀਵਾਲ ਨੇ ਡਾ. ਸਨਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ

The post ਪੀ.ਏ.ਯੂ. ਦੇ ਫ਼ਲ ਵਿਗਿਆਨ ਵਿਭਾਗ ਨੂੰ ਵਿਗਿਆਨ ਅਤੇ ਤਕਨਾਲੋਜੀ ਖੇਤਰ ਦਾ ਪ੍ਰੋਜੈਕਟ ਹੋਇਆ ਹਾਸਲ appeared first on Ludhiana Live.