hostel students Archives - Ludhiana Live

ਪੀ.ਏ.ਯੂ. ਦੇ ਹੋਸਟਲ ਵਿੱਚ ਸੱਭਿਆਚਾਰਕ ਗਤੀਵਿਧੀਆਂ ਦਾ ਹੋਇਆ ਆਯੋਜਨ
ਲੁਧਿਆਣਾ : ਪੀ.ਏ.ਯੂ. ਦੇ ਕੁੜੀਆਂ ਦੇ ਹੋਸਟਲ ਨੰ. 6 ਵਿੱਚ ਬੀਤੇ ਦਿਨੀਂ ਮੇਰਾ ਹੋਸਟਲ ਮੇਰਾ ਘਰ ਥੀਮ ਅਧੀਨ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ | ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਨਾਚ ਮੁਕਾਬਲੇ ਅਤੇ ਰੈਂਪ ਵਾਕ ਮੁਕਾਬਲੇ ਹੋਏ |

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸ਼ਾਮਿਲ ਹੋਏ | ਉਹਨਾਂ ਨਾਲ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਪ੍ਰਦੀਪ ਕੁਮਾਰ ਛੁਨੇਜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਅਤੇ ਮਿਲਖ ਅਧਿਕਾਰੀ ਡਾ. ਰਿਸ਼ੀਇੰਦਰਾ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ |

ਆਪਣੇ ਭਾਸ਼ਣ ਵਿੱਚ ਵਾਈਸ ਚਾਂਸਲਰ ਡਾ. ਗੋਸਲ ਨੇ ਕਿਹਾ ਕਿ ਹੋਸਟਲ ਵਿਦਿਆਰਥੀ ਦੀ ਅਕਾਦਮਿਕ ਸਿਖਲਾਈ ਦਾ ਮਹੱਤਵਪੂਰਨ ਅੰਗ ਹੁੰਦੇ ਹਨ | ਇਸ ਲਈ ਪੜ੍ਹਾਈ ਦੇ ਨਾਲ-ਨਾਲ ਸਹਿ ਗਤੀਵਿਧੀਆਂ ਤੋਂ ਵਿਦਿਆਰਥੀ ਬਹੁਤ ਕੁਝ ਸਿਖਦੇ ਹਨ |

ਉਹਨਾਂ ਨੇ ਆਪਣੇ ਸਮੇਂ ਦੀਆਂ ਹੋਸਟਲ ਦੀਆਂ ਯਾਦਾਂ ਨੂੰ ਸਾਂਝਾ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਹੋਸਟਲ ਵਿੱਚ ਬਿਤਾਏ ਜਾਣ ਵਾਲੇ ਸਮੇਂ ਨੂੰ ਉਸਾਰੂ ਪਾਸੇ ਲਾਉਣਾ ਚਾਹੀਦਾ ਹੈ |

ਡਾ. ਨਿਰਮਲ ਜੌੜਾ ਨੇ ਆਪਣੇ ਭਾਸ਼ਣ ਵਿੱਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੇ ਆਯੋਜਨ ਦੀ ਸ਼ਲਾਘਾ ਕੀਤੀ | ਇਹਨਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਵਿੱਚ ਡਾ. ਪ੍ਰੀਆ ਕਟਿਆਲ, ਡਾ. ਮਨੀਸ਼ਾ ਠਾਕੁਰ ਡਾ. ਜਸਵਿੰਦਰ ਬਰਾੜ, ਡਾ. ਅਨੁਰੀਤ ਕੌਰ ਚੰਦੀ ਅਤੇ ਡਾ. ਸੁਮੇਧਾ ਭੰਡਾਰੀ ਸ਼ਾਮਿਲ ਸਨ |

ਜੇਤੂ ਵਿਦਿਆਰਥੀਆਂ ਨੂੰ ਵਾਈਸ ਚਾਂਸਲਰ ਨੇ ਇਨਾਮ ਤਕਸੀਮ ਕੀਤੇ | ਅੰਤ ਵਿੱਚ ਡਾ. ਪ੍ਰੀਆ ਕਟਿਆਲ ਨੇ ਸਭ ਦਾ ਧੰਨਵਾਦ ਕੀਤਾ | ਵਾਈਸ ਚਾਂਸਲਰ ਅਤੇ ਹੋਰ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਰਾਤ ਦੇ ਖਾਣੇ ਦਾ ਆਨੰਦ ਮਾਣਿਆ |

The post ਪੀ.ਏ.ਯੂ. ਦੇ ਹੋਸਟਲ ਵਿੱਚ ਸੱਭਿਆਚਾਰਕ ਗਤੀਵਿਧੀਆਂ ਦਾ ਹੋਇਆ ਆਯੋਜਨ  appeared first on Ludhiana Live.

‘ਨਾਜ਼ੁਕ ਸੋਚ ਅਤੇ ਤਣਾਅ ਦੇ ਦਰਦ ਦੇ ਰੂਪ ਵਿੱਚ ਸਮੱਸਿਆ ਹੱਲ’ ‘ਤੇ ਇੰਟਰਐਕਟਿਵ ਸੈਸ਼ਨ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਹੋਸਟਲ ਦੇ ਵਿਦਿਆਰਥੀਆਂ ਲਈ ‘ਮਾਈ ਹੋਸਟਲ ਮਾਈ ਹੋਮ’ ਥੀਮ ਦੇ ਝੰਡੇ ਹੇਠ ਤਣਾਅ ਦੇ ਹੱਲ ਲਈ ਸਮੱਸਿਆ ਹੱਲ’ ਵਿਸ਼ੇ ‘ਤੇ ਇੱਕ ਵਿਚਾਰ ਚਰਚਾ ਸੈਸ਼ਨ ਕਰਵਾਇਆ ਗਿਆ। ਹੋਸਟਲ ਦੇ ਵਿਦਿਆਰਥੀਆਂ ਵਿੱਚ ਦਿਨੋ-ਦਿਨ ਵਧਦੇ ਤਣਾਅ ਅਤੇ ਚਿੰਤਾ ਦੇ ਮਾਮਲਿਆਂ ਨੂੰ ਦੇਖਦੇ ਹੋਏ, ਵਾਰਡਨ ਡਾ. ਊਸ਼ਾਨਾਰਾ, ਸਹਾਇਕ ਵਾਰਡਨ ਡਾ. ਅੰਬਿਕਾ ਰੌਤੇਲਾ ਅਤੇ ਡਾ. ਪ੍ਰਾਚੀ ਬਿਸ਼ਟ ਨੇ ਇੱਕ ਕਦਮ ਵਜੋਂ ਸੈਸ਼ਨ ਦਾ ਆਯੋਜਨ ਕੀਤਾ।

ਵਿਸ਼ੇਸ਼ ਬੁਲਾਰੇ ਵਜੋਂ ਡਾ: ਵੰਦਨਾ ਕੰਵਰ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਤਣਾਅ ਅਤੇ ਰੋਜ਼ਾਨਾ ਜੀਵਨ ਵਿੱਚ ਉਹਨਾਂ ਨਾਲ ਕਿਵੇਂ ਨਜਿੱਠਣਾ ਹੈ ਬਾਰੇ ਇੱਕ ਭਾਸ਼ਣ ਦਿੱਤਾ। ਤਣਾਅ ਪ੍ਰਬੰਧਨ ਸੁਝਾਅ ਦੇਣ ਤੋਂ ਇਲਾਵਾ ਵਕਤਾ ਨੇ ਯੂਨੀਵਰਸਿਟੀ ਦੇ ਮਾਰਗਦਰਸ਼ਨ ਜਾਂ ਮਾਨਸਿਕ ਸਿਹਤ ਪੇਸ਼ੇਵਰ ਨਾਲ ਕਿਵੇਂ ਅਤੇ ਕਦੋਂ ਸੰਪਰਕ ਕਰਨਾ ਹੈ ਇਸ ਬਾਰੇ ਜਾਣਕਾਰੀ ਵੀ ਦਿੱਤੀ। ਬਾਅਦ ਵਿੱਚ ਵਿਦਿਆਰਥੀਆਂ ਨੇ ਆਪਣੇ ਨਿੱਜੀ ਸਿਹਤ ਮੁੱਦਿਆਂ ਬਾਰੇ ਸਲਾਹ ਲੈਣ ਲਈ ਮਾਹਿਰ ਨਾਲ ਵਿਚ ਵਟਾਂਦਰਾ ਸੈਸ਼ਨ ਕੀਤਾ।

The post ‘ਨਾਜ਼ੁਕ ਸੋਚ ਅਤੇ ਤਣਾਅ ਦੇ ਦਰਦ ਦੇ ਰੂਪ ਵਿੱਚ ਸਮੱਸਿਆ ਹੱਲ’ ‘ਤੇ ਇੰਟਰਐਕਟਿਵ ਸੈਸ਼ਨ appeared first on Ludhiana Live.

ਰਲ ਬੈਠ ਕੇ ਖਾਣਾ ਪੀਣਾ ਸਾਡੀ ਅਮੀਰ ਸੱਭਿਆਚਾਰਕ ਪਰੰਪਰਾ ਹੈ : ਡਾ. ਗੋਸਲ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਸਟਲ ਨੰਬਰ ਚਾਰ ਵਿੱਚ ਰਹਿੰਦੇ ਵਿਦਿਆਰਥੀਆਂ ਲਈ ਖੁਸ਼ੀ ਦਾ ਮੌਕਾ ਸੀ ਜਦੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਰਾਤ ਦਾ ਖਾਣਾ ਉਹਨਾਂ ਦੇ ਨਾਲ ਬੈਠ ਕੇ ਖਾਧਾ | ਖਾਣਾ ਖਾਣ ਤੋਂ ਬਾਅਦ ਡਾ. ਗੋਸਲ ਨੇ ਕਿਹਾ ਕਿ ਉਹਨਾਂ ਨੂੰ ਵਿਦਿਆਰਥੀ ਜੀਵਨ ਦੇ ਦਿਨ ਯਾਦ ਆਏ ਹਨ | ਉਹਨਾਂ ਕਿਹਾ ਕਿ ਹੋਸਟਲ ਦੀ ਜ਼ਿੰਦਗੀ ਵਿਦਿਆਰਥੀ ਦੇ ਜੀਵਨ ਦਾ ਅਹਿਮ ਪੜਾਅ ਹੈ |

ਡਾ. ਗੋਸਲ ਨੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਵਿੱਚ ਰਲ ਕੇ ਖਾਣਾ ਖਾਣ ਨੂੰ ਅਮੀਰ ਸੱਭਿਆਚਾਰਕ ਰੀਤ ਕਿਹਾ | ਉਹਨਾਂ ਕਿਹਾ ਕਿ ਖਾਣਾ ਖਾਣ ਸਮੇਂ ਪਰਿਵਾਰਕ ਮਾਹੌਲ ਦੀ ਉਸਾਰੀ ਲਈ ਹੋਸਟਲ ਦੇ ਵਿਦਿਆਰਥੀਆਂ ਨੂੰ ਇੱਕ ਦੂਜੇ ਨਾਲ ਆਪਣੀ ਸਾਂਝ ਪਕੇਰੀ ਕਰਨੀ ਚਾਹੀਦੀ ਹੈ | ਉਹਨਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ ਹੱਲ ਦਾ ਭਰੋਸਾ ਦਿਵਾਇਆ |ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਵੀ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ |

The post ਰਲ ਬੈਠ ਕੇ ਖਾਣਾ ਪੀਣਾ ਸਾਡੀ ਅਮੀਰ ਸੱਭਿਆਚਾਰਕ ਪਰੰਪਰਾ ਹੈ : ਡਾ. ਗੋਸਲ appeared first on Ludhiana Live.

ਪੀ.ਏ.ਯੂ. ਦੇ ਵਿਦਿਆਰਥੀਆਂ ਵੱਲੋਂ ‘ਮੇਰਾ ਹੋਸਟਲ ਮੇਰਾ ਘਰ’ ਪ੍ਰੋਗਰਾਮ ਦੀ ਸ਼ੁਰੂਆਤ
ਲੁਧਿਆਣਾ : ਪੀ.ਏ.ਯੂ. ਦੇ ਲੜਕੀਆਂ ਦੇ ਹੋਸਟਲ ਵਿੱਚ ਬੀਤੇ ਦਿਨੀਂ ਇੱਕ ਵਿਸ਼ੇਸ਼ ਸਮਾਗਮ ਹੋਇਆ । ਇਸ ਵਿੱਚ ਵਿਦਿਆਰਥੀਆਂ ਨੂੰ ਭਾਵਨਾਤਮਕ ਤੌਰ ਤੇ ਸੰਸਥਾ ਦੇ ਹੋਸਟਲਾਂ ਨਾਲ ਜੋੜਨ ਲਈ ‘ਮੇਰਾ ਹੋਸਟਲ ਮੇਰਾ ਘਰ’ ਲਹਿਰ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ।

ਡਾ. ਗੋਸਲ ਨੇ ਕਿਹਾ ਕਿ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀ ਕਿਤਾਬਾਂ ਦੇ ਨਾਲ-ਨਾਲ ਜ਼ਿੰਦਗੀ ਦੀ ਵਿਹਾਰਕਤਾ ਦੇ ਸਬਕ ਵੀ ਸਿੱਖਦੇ ਹਨ । ਉਹਨਾਂ ਕਿਹਾ ਕਿ ਹੋਸਟਲ ਵਿਦਿਆਰਥੀ ਦਾ ਗਿਆਨ ਮੱਠ ਹੁੰਦਾ ਹੈ ਜਿਸ ਨਾਲ ਸਾਰੀ ਉਮਰ ਸਾਂਝ ਦਾ ਰਿਸ਼ਤਾ ਬਣਿਆ ਰਹਿੰਦਾ ਹੈ । ਹੋਸਟਲ ਤੋਂ ਜਾਣ ਤੋਂ ਬਾਅਦ ਇੱਥੇ ਬਿਤਾਏ ਦਿਨ ਵਾਰ ਵਾਰ ਯਾਦ ਆਉਂਦੇ ਹਨ ।

ਡਾ. ਗੋਸਲ ਨੇ ਵਿਦਿਆਰਥੀਆਂ ਨਾਲ ਆਪਣੀ ਹੋਸਟਲ ਵਿੱਚ ਗੁਜ਼ਾਰੀ ਜ਼ਿੰਦਗੀ ਦੇ ਤਜਰਬੇ ਅਤੇ ਯਾਦਾਂ ਸਾਂਝੀਆਂ ਕੀਤੀਆਂ । ਉਹਨਾਂ ਕਿਹਾ ਕਿ ਇਸ ਘਰ ਨੂੰ ਸਾਫ਼-ਸੁਥਰਾ ਅਤੇ ਨੈਤਿਕ ਤੌਰ ਤੇ ਸਚਿਆਰਾ ਰੱਖਣਾ ਇੱਥੋਂ ਦੇ ਵਸਨੀਕਾਂ ਦੀ ਮੁੱਢਲੀ ਜ਼ਿੰੰਮੇਵਾਰੀ ਬਣ ਜਾਂਦੀ ਹੈ । ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਕਿਹਾ ਕਿ ਜਿਹੋ ਜਿਹਾ ਸਾਡਾ ਆਲਾ ਦੁਆਲਾ ਹੁੰਦਾ ਹੈ ਉਹੋ ਜਿਹੀ ਸਾਡੀ ਸ਼ਖਸੀਅਤ ਉਸਰਦੀ ਹੈ ।

ਉਹਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਹੋਸਟਲਾਂ ਨੂੰ ਆਪਣਾ ਘਰ ਸਮਝਣ ਨਾਲ ਇੱਥੇ ਆਦਰਸ਼ ਜੀਵਨ ਮੁੱਲ ਸਥਾਪਿਤ ਹੋਣਗੇ । ਡਾ. ਜੌੜਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਇਸ ਲਹਿਰ ਤਹਿਤ ਪ੍ਰੋਗਰਾਮ ਕੀਤੇ ਜਾਣਗੇ । ਹੋਸਟਲ ਦੇ ਵਾਰਡਨ ਡਾ. ਲੋਪਾਮੁਦਰਾ ਮੋਹਪਾਤਰਾ ਨੇ ਧੰਨਵਾਦ ਦੇ ਸ਼ਬਦ ਕਹੇ । ਇਸ ਮੌਕੇ ਵਿਦਿਆਰਥਣਾਂ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਮਹਿੰਦੀ, ਪੋਸਟਰ ਬਨਾਉਣ ਅਤੇ ਕਵਿਤਾ ਉਚਾਰਨ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ ।

The post ਪੀ.ਏ.ਯੂ. ਦੇ ਵਿਦਿਆਰਥੀਆਂ ਵੱਲੋਂ ‘ਮੇਰਾ ਹੋਸਟਲ ਮੇਰਾ ਘਰ’ ਪ੍ਰੋਗਰਾਮ ਦੀ ਸ਼ੁਰੂਆਤ appeared first on Ludhiana Live.

PAU ‘ਚ ਕਰਾਇਆ ਗਿਆ ਪੋਸ਼ਕ ਭੋਜਨ ਅਤੇ ਸਿਹਤ ਬਾਰੇ ਵਿਸ਼ੇਸ਼ ਭਾਸ਼ਣ
ਲੁਧਿਆਣਾ : PAU ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਪੌਸਟਿਕ ਆਹਾਰ ਅਤੇ ਸਿਹਤ ਦੀ ਮਹੱਤਤਾ ਵਿਸੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਭਾਸ਼ਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਲਈ ਚੰਗੀ ਖੁਰਾਕ ਦੀ ਚੋਣ ਕਰਨ ਸਮੇਂ ਪੌਸਟਿਕ ਖੁਰਾਕ ਬਣਾਉਣ ਬਾਰੇ ਜਾਗਰੂਕ ਕਰਨ ’ਤੇ ਕੇਂਦਰਿਤ ਸੀ|

ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਸਹਿਯੋਗੀ ਪ੍ਰੋਫੈਸਰ ਡਾ. ਇੰਦਰਪ੍ਰੀਤ ਕੌਰ ਅਤੇ ਡਾ. ਨਿਤਿਕਾ ਗੋਇਲ ਸਮੇਤ ਡਾ. ਅਮਨਦੀਪ ਸ਼ਰਮਾ ਇਸ ਸੈਸ਼ਨ ਵਿੱਚ ਵਿਸ਼ੇਸ਼ ਤੌਰ ਤੇ ਮੌਜੂਦ ਰਹੇ | ਡਾ. ਇੰਦਰਪ੍ਰੀਤ ਕੌਰ ਨੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੁਆਰਾ ਤਿਆਰ ਕੀਤੇ ਜਾ ਰਹੇ ਵੱਖ-ਵੱਖ ਦੁੱਧ ਉਤਪਾਦਾਂ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਦੇ ਮਿਆਰ ਵਾਲੇ ਪਹਿਲੂਆਂ ਨੂੰ ਉਜਾਗਰ ਕੀਤਾ|

ਉਹਨਾਂ ਨੇ ਵੱਖ-ਵੱਖ ਦੁੱਧ ਉਤਪਾਦਾਂ ਬਾਰੇ ਗੱਲ ਕੀਤੀ ਜਿਨ•ਾਂ ਨੂੰ ਕਿਸਾਨ ਆਪਣੀ ਆਮਦਨ ਵਧਾਉਣ ਲਈ ਅਪਣਾ ਸਕਦੇ ਹਨ| ਉਨ•ਾਂ ਵਿਦਿਆਰਥੀਆਂ ਨੂੰ ਮੈਨੂਫੈਕਚਰਿੰਗ ਪਲਾਂਟ ਦਾ ਦੌਰਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਹ ਦੇਖਣ ਲਈ ਕਿਹਾ ਕਿ ਕਿਵੇਂ ਚੰਗੇ ਮਿਆਰ ਵਾਲੇ ਦੁੱਧ ਉਤਪਾਦ ਤਿਆਰ ਕੀਤੇ ਜਾਂਦੇ ਹਨ|

ਡਾ. ਨਿਰਮਲ ਸਿੰਘ ਜੌੜਾ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਿਦਿਆਰਥੀਆਂ ਦੀ ਹਾਜ਼ਰੀ ਦੀ ਸਲਾਘਾ ਕੀਤੀ| ਇਸ ਸੈਸਨ ਵਿੱਚ ਮੁੱਖ ਹੋਸਟਲ ਵਾਰਡਨ ਡਾ. ਰਵਿੰਦਰ ਸਿੰਘ ਅਤੇ ਪੀਏਯੂ ਦੇ ਵੱਖ-ਵੱਖ ਹੋਸਟਲਾਂ ਦੇ ਵਾਰਡਨ ਅਤੇ ਸਹਾਇਕ ਵਾਰਡਨ ਵੀ ਹਾਜਰ ਸਨ| ਡਾ. ਜਸਵਿੰਦਰ ਕੌਰ ਬਰਾੜ, ਕੋਆਰਡੀਨੇਟਰ ਸੱਭਿਆਚਾਰਕ ਗਤੀਵਿਧੀਆਂ ਨੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਰਸਮੀ ਸਵਾਗਤ ਕੀਤਾ|

The post PAU ‘ਚ ਕਰਾਇਆ ਗਿਆ ਪੋਸ਼ਕ ਭੋਜਨ ਅਤੇ ਸਿਹਤ ਬਾਰੇ ਵਿਸ਼ੇਸ਼ ਭਾਸ਼ਣ appeared first on Ludhiana Live.