hot pictures Archives - Ludhiana Live

ਗਾਇਕਾ ਨੇਹਾ ਕੱਕੜ ਦਾ ਸ਼ਾਰਟ ਡਰੈੱਸ ‘ਚ ਹੌਟ ਲੁੱਕ
ਬਾਲੀਵੁੱਡ ਗਾਇਕਾ ਨੇਹਾ ਕੱਕੜ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਹਮੇਸ਼ਾ ਹੀ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਹੀ ‘ਚ ਨੇਹਾ ਕੱਕੜ ਦਾ ਗੀਤ ‘ਮਸਲਾ’ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ‘ਚ ਨੇਹਾ ਕੱਕੜ ਪੰਜਾਬੀ ਗਾਇਕ ਸਿੰਘਸਟਾ ਨਾਲ ਨਜ਼ਰ ਆਈ।

ਦੱਸ ਦਈਏ ਕਿ ਹਾਲ ਹੀ ‘ਚ ਨੇਹਾ ਕੱਕੜ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਨੇਹਾ ਕੱਕੜ ਨੇ ਕੈਪਸ਼ਨ ‘ਚ ਹਾਰਟ ਵਾਲਾ ਇਮੋਜ਼ੀ ਬਣਾਇਆ ਹੈ। ਨੇਹਾ ਕੱਕੜ ਦੀ ਇਸ ਲੁੱਕ ‘ਤੇ ਪ੍ਰਸ਼ੰਸ਼ਕ ਵੀ ਫਿਦਾ ਹੋ ਰਹੇ ਹਨ। ਉਹ ਕੁਮੈਂਟ ‘ਚ ਨੇਹਾ ਕੱਕੜ ਦੀਆਂ ਤਸਵੀਰਾਂ ਨੂੰ ਹੌਟ ਦੱਸ ਰਹੇ ਹਨ।

ਦੱਸਣਯੋਗ ਹੈ ਕਿ ਨੇਹਾ ਕੱਕੜ ਟੌਪ ਸਿਤਾਰਿਆਂ ‘ਚ ਗਿਣੀ ਜਾਂਦੀ ਹੈ, ਜਿਸ ਨੇ ਦੇਸ਼ ਦੇ ਨਾਲ-ਨਾਲ ਵਿਦੇਸ਼ ‘ਚ ਆਪਣੀ ਗਾਇਕੀ ਦਾ ਜਲਵਾ ਦਿਖਾਇਆ ਹੈ। ਨੇਹਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

The post ਗਾਇਕਾ ਨੇਹਾ ਕੱਕੜ ਦਾ ਸ਼ਾਰਟ ਡਰੈੱਸ ‘ਚ ਹੌਟ ਲੁੱਕ appeared first on Ludhiana Live.

ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਅਦਾਕਾਰਾ ਨੀਆ ਸ਼ਰਮਾ ਇੰਡਸਟਰੀ ਦੀਆਂ ਉਨ੍ਹਾਂ ਹਸੀਨਾਵਾਂ ‘ਚੋਂ ਹੈ। ਜੋ ਆਪਣੇ ਬੋਲਡ ਸਟਾਇਲ ਅਤੇ ਹੌਟ ਅੰਦਾਜ਼ ਨਾਲ ਜਾਣੀ ਜਾਂਦੀ ਹੈ। ਨੀਆ ਸ਼ਰਮਾ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਨਾਲ ਇੰਟਰਨੈੱਟ ‘ਤੇ ਦਾ ਤਾਪਮਾਨ ਵਧਾ ਦਿੰਦੀ ਹੈ।

ਹਾਲ ਹੀ ‘ਚ ਇਕ ਵਾਰ ਫਿਰ ਤੋਂ ਨੀਆ ਆਪਣੀਆਂ ਤਸਵੀਰਾਂ ਦੇ ਚੱਲਦੇ ਸੁਰਖੀਆਂ ‘ਚ ਆ ਗਈ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੀ ਬੇਹੱਦ ਸੀਜ਼ਲਿੰਗ ਲੁੱਕ ਦੇਖਣ ਨੂੰ ਮਿਲ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਨੀਆ ਆਫ਼ ਸ਼ੌਲਡਰ ਯੈਲੋ ਡਰੈੱਸ ‘ਚ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਨੀਆ ਦੀ ਇਹ ਡਰੈੱਸ ਨਾਲ ਹੈਵੀ ਮੇਕਅੱਪ ਕੀਤਾ ਹੋਇਆ ਹੈ। ਜੋ ਉਨ੍ਹਾਂ ਦੀ ਲੁੱਕ ਨੂੰ ਹੋਰ ਹੌਟ ਬਣਾ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਨੀਆ ਦੇ ਹੈਵੀ ਈਅਰਰਿੰਗਜ਼ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਅਦਾਕਾਰ ਕੈਮਰੇ ਸਾਹਮਣੇ ਇਕ ਤੋਂ ਵੱਧ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨੀਆ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਨੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਆ ਇਨ੍ਹੀਂ ਦਿਨੀਂ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ 10’ ‘ਚ ਨਜ਼ਰ ਆ ਰਹੀ ਹੈ। ਜਿੱਥੇ ਅਦਾਕਾਰਾ ਆਪਣੀ ਡਾਂਸ ਦਿਖਾ ਕੇ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ।

The post ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ appeared first on Ludhiana Live.

ਬਲੈਕ ਬਿਊਟੀ ਬਣ ਕੇ ਸ਼ਹਿਨਾਜ਼ ਗਿੱਲ ਨੇ ਦਿਖਾਏ ਜਲਵੇ, ਸਟਾਈਲਿਸ਼ ਅੰਦਾਜ਼ ’ਚ ਦਿੱਤੇ ਪੋਜ਼
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਜਿਸ ਤਰ੍ਹਾਂ ਆਪਣੀ ਸ਼ਖਸੀਅਤ ਨੂੰ ਨਿਖਾਰਿਆ ਹੈ, ਹਰ ਕੋਈ ਉਸ ਦੇ ਸਟਾਈਲ ਦਾ ਦੀਵਾਨਾ ਹੈ। ‘ਬਿੱਗ ਬੌਸ 13’ ’ਚ ਬੁਲੰਦ ਨਜ਼ਰ ਆਉਣ ਵਾਲੀ ਸ਼ਹਿਨਾਜ਼ ਅੱਜ ਆਪਣੀ ਲੁੱਕ ਨਾਲ ਵੱਡੀਆਂ ਅਦਾਕਾਰਾਂ ਦਾ ਮੁਕਾਬਲਾ ਕਰਦੀ ਹੈ। ਹਾਲ ਹੀ ’ਚ ਇਕ ਵਾਰ ਫਿਰ ਤੋਂ ਅਦਾਕਾਰਾ ਆਪਣੇ ਸਟਾਈਲਿਸ਼ ਲੁੱਕ ਨਾਲ ਸਾਰਿਆਂ ਨੂੰ ਦੀਵਾਨਾ ਕਰਦੀ ਨਜ਼ਰ ਆਈ।

ਬੀਤੇ ਦਿਨੀਂ ਸ਼ਹਿਨਾਜ਼ ਨੂੰ ਮੋਨਿਕਾ ਓ ਮਾਈ ਡਾਰਲਿੰਗ ਦੀ ਸਕ੍ਰੀਨਿੰਗ ’ਤੇ ਦੇਖਿਆ ਗਿਆ ਸੀ, ਜਿੱਥੇ ਸਾਰਿਆਂ ਦੀਆਂ ਨਜ਼ਰਾਂ ਉਸ ਦੇ ਲੁੱਕ ’ਤੇ ਟਿਕੀਆਂ ਹੋਈਆਂ ਸਨ।ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਦੀ ਬਲੈਕ ਬਿਊਟੀ ਉਸ ਦੀ ਲੁੱਕ ਨੂੰ ਕਾਫ਼ੀ ਵਧਾ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਟੌਪ ਅਤੇ ਫ਼ਲੇਅਰਡ ਪੈਂਟ ’ਚ ਕਾਫ਼ੀ ਸਟਾਈਲਿਸ਼ ਲੱਗ ਰਹੀ ਹੈ। ਸ਼ਹਿਨਾਜ਼ ਨੇ ਮਿਨੀਮਲ ਮੇਕਅੱਪ ਅਤੇ ਕੰਨਾ ਦੇ ਈਅਰਰਿੰਗਜ਼ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਸ਼ਹਿਨਾਜ਼ ਨੇ ਕੈਮਰੇ ਸਾਹਮਣੇ ਸ਼ਾਨਦਾਰ ਪੋਜ਼ ਦਿੱਤੇ। ਇਹ ਤਸਵੀਰਾਂ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਪ੍ਰਸ਼ੰਸਕ ਅਦਾਕਾਰਾ ਦੀ ਲੁੱਕ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਕੰਮ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਜਲਦ ਹੀ ਬਾਲੀਵੁੱਡ ’ਚ ਡੈਬਿਊ ਕਰਨ ਵਾਲੀ ਹੈ। ਅਦਾਕਾਰਾ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਵੇਗੀ।

The post ਬਲੈਕ ਬਿਊਟੀ ਬਣ ਕੇ ਸ਼ਹਿਨਾਜ਼ ਗਿੱਲ ਨੇ ਦਿਖਾਏ ਜਲਵੇ, ਸਟਾਈਲਿਸ਼ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.

ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀ
ਅਦਾਕਾਰਾ ਨੀਆ ਸ਼ਰਮਾ ਇੰਡਸਟਰੀ ਦੀਆਂ ਉਨ੍ਹਾਂ ਹਸੀਨਾਵਾਂ ‘ਚੋਂ ਹੈ। ਜੋ ਆਪਣੇ ਬੋਲਡ ਸਟਾਇਲ ਅਤੇ ਹੌਟ ਅੰਦਾਜ਼ ਨਾਲ ਜਾਣੀ ਜਾਂਦੀ ਹੈ। ਨੀਆ ਸ਼ਰਮਾ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਨਾਲ ਇੰਟਰਨੈੱਟ ‘ਤੇ ਦਾ ਤਾਪਮਾਨ ਵਧਾ ਦਿੰਦੀ ਹੈ।

ਹਾਲ ਹੀ ‘ਚ ਇਕ ਵਾਰ ਫਿਰ ਤੋਂ ਨੀਆ ਆਪਣੀਆਂ ਤਸਵੀਰਾਂ ਦੇ ਚੱਲਦੇ ਸੁਰਖੀਆਂ ‘ਚ ਆ ਗਈ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੀ ਬੇਹੱਦ ਸੀਜ਼ਲਿੰਗ ਲੁੱਕ ਦੇਖਣ ਨੂੰ ਮਿਲ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਨੀਆ ਆਫ਼ ਸ਼ੌਲਡਰ ਯੈਲੋ ਡਰੈੱਸ ‘ਚ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਨੀਆ ਦੀ ਇਹ ਡਰੈੱਸ ਨਾਲ ਹੈਵੀ ਮੇਕਅੱਪ ਕੀਤਾ ਹੋਇਆ ਹੈ। ਜੋ ਉਨ੍ਹਾਂ ਦੀ ਲੁੱਕ ਨੂੰ ਹੋਰ ਹੌਟ ਬਣਾ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਨੀਆ ਦੇ ਹੈਵੀ ਈਅਰਰਿੰਗਜ਼ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਅਦਾਕਾਰ ਕੈਮਰੇ ਸਾਹਮਣੇ ਇਕ ਤੋਂ ਵੱਧ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨੀਆ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਨੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਆ ਇਨ੍ਹੀਂ ਦਿਨੀਂ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ 10’ ‘ਚ ਨਜ਼ਰ ਆ ਰਹੀ ਹੈ। ਜਿੱਥੇ ਅਦਾਕਾਰਾ ਆਪਣੀ ਡਾਂਸ ਦਿਖਾ ਕੇ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ।

The post ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀ appeared first on Ludhiana Live.