hs gabria Archives - Ludhiana Live

ਹਲਕਾ ਦੱਖਣੀ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਬੁਨਿਆਦੀ ਸਹੂਲਤਾਂ ਜਰੂਰੀ – ਗਾਬੜ੍ਹੀਆ
ਲੁਧਿਆਣਾ  :  ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਚੋਣ ਮੀਟਿੰਗਾਂ ਦੌਰਾਨ ਜੱਥੇਦਾਰ ਗਾਬੜ੍ਹੀਆ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਹਲਕਾ ਦੱਖਣੀ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਬੁਨਿਆਦੀ ਸਹੂਲਤਾਂ ਵੱਲ ਧਿਆਨ ਦੇਣਾ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਵੋਟਾਂ ਵੇਲੇ ਦਿਖਣ ਵਾਲੇ ਰਾਜਸੀ ਫਸਲੀ ਬਟੇਰੇ 20 ਤੋਂ ਬਾਅਦ ਆਪੋ ਆਪਣੇ ਘਰਾਂ ਨੂੰ ਪਰਤ ਜਾਣਗੇ। ਇਸ ਮੌਕੇ ਨਿਰਮਲ ਸਿੰਘ ਐਸ.ਐਸ. ਰਜੇਸ਼ ਮਿਸਰਾ, ਚੰਦਰਭਾਨ ਚੌਹਾਨ, ਠਾਕੁਰ ਵਿਸਵਨਾਥ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ ਸੰਧੂ, ਸੁਰਜੀਤ ਸਿੰਘ, ਸਰਬਜੀਤ ਸਿੰਘ ਗਰਚਾ, ਕੁਲਦੀਪ ਸਿੰਘ ਖਾਲਸਾ, ਦਵਿੰਦਰ ਸਿੰਘ ਅਰੋੜਾ, ਭੁਪਿੰਦਰ ਸਿੰਘ, ਗੁਰਪਿੰਦਰ ਸਿੰਘ, ਕਾਲਾ ਢੰਡਾਰੀ ਵੀ ਹਾਜਰ ਸਨ।

The post ਹਲਕਾ ਦੱਖਣੀ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਬੁਨਿਆਦੀ ਸਹੂਲਤਾਂ ਜਰੂਰੀ – ਗਾਬੜ੍ਹੀਆ appeared first on Ludhiana Live.

ਹਲਕਾ ਦੱਖਣੀ ਤੋਂ ਮੌਜੂਦਾ ਵਿਧਾਇਕ ਕਰ ਰਹੇ ਨੇ ਆਪਣੇ ਪਰਿਵਾਰ ਦਾ ਵਿਕਾਸ ਤੇ ਹਲਕੇ ਦਾ ਵਿਨਾਸ਼
ਲੁਧਿਆਣਾ  :  ਪੰਜਾਬ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਚੋਣ ਮੁਹਿੰਮ ਨੂੰ ਲੋਕਾਂ ਤੱਕ ਲੈ ਜਾਣ ਲਈ ਡੋਰ-ਟੂ-ਡੋਰ ਮੁਹਿੰਮ ਜੱਥੇਦਾਰ ਗਾਬੜ੍ਹੀਆ ਦੇ ਬੇਟੇ ਕੌਂਸਲਰ ਰਖਵਿੰਦਰ ਸਿੰਘ ਗਾਬੜ੍ਹੀਆ ਵਲੋਂ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਰਖਵਿੰਦਰ ਗਾਬੜ੍ਹੀਆ ਨੇ ਇਸ ਆਰੰਭੀ ਗਈ ਡੋਰ-ਟੂ-ਡੋਰ ਚੋਣ ਮੁਹਿੰਮ ਦੌਰਾਨ ਦੱਸਿਆ ਕਿ ਹਲਕਾ ਦੱਖਣੀ ਦੇ ਲੋਕ ਸਿਰਫ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ ਜਦ ਉਹ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਜੱਥੇਦਾਰ ਗਾਬੜ੍ਹੀਆ ਨੂੰ ਜਿਤਾ ਪੰਜਾਬ ਵਿਧਾਨ ਸਭਾ ਵਿਚ ਭੇਜਣਗੇ।

ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕ ਜਿੱਥੇ ਹਲਕੇ ਵਿਚ ਅਮਨ ਸਾਂਤੀ, ਆਪਸੀ ਭਾਈਚਾਰਾ ਅਤੇ ਵਿਕਾਸ ਚਾਹੁੰਦੇ ਹਨ ਉੱਥੇ ਪਿਛਲੇ 10 ਸਾਲਾਂ ਤੋਂ ਸੱਤਾ ਦਾ ਆਨੰਦ ਮਾਣ ਰਹੇ ਮੌਜੂਦਾ ਵਿਧਾਇਕ ਆਪਣੇ ਪਰਿਵਾਰ ਦਾ ਵਿਕਾਸ ਤੇ ਹਲਕੇ ਦਾ ਵਿਨਾਸ ਕਰਦੇ ਆ ਰਹੇ ਹਨ।

ਇਸ ਮੌਕੇ ਰਖਵਿੰਦਰ ਸਿੰਘ ਗਾਬੜ੍ਹੀਆ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਸ਼ਿਮਲਾਪੁਰੀ, ਦਵਿੰਦਰ ਸਿੰਘ ਅਰੋੜਾ, ਮਨਦੀਪ ਸਿੰਘ, ਜਸਵਿੰਦਰ ਸਿੰਘ ਅਠਵਾਲ, ਜਤਿੰਦਰ ਸਿੰਘ ਖਾਲਸਾ, ਦਵਿੰਦਰ ਸਿੰਘ, ਨਰਿੰਦਰ ਸਿੰਘ ਬੱਬੂ, ਸੁਖਮਿੰਦਰ ਸਿੰਘ ਸੁੱਖੀ, ਬਨੀ ਅਰੋੜਾ, ਗੁਰਜੋਤ ਸਿੰਘ ਸਿਆ ਵੀ ਹਾਜਰ ਸਨ।

The post ਹਲਕਾ ਦੱਖਣੀ ਤੋਂ ਮੌਜੂਦਾ ਵਿਧਾਇਕ ਕਰ ਰਹੇ ਨੇ ਆਪਣੇ ਪਰਿਵਾਰ ਦਾ ਵਿਕਾਸ ਤੇ ਹਲਕੇ ਦਾ ਵਿਨਾਸ਼  appeared first on Ludhiana Live.

ਗਾਬੜ੍ਹੀਆ ਨੂੰ ਡੋਰ-ਟੂ-ਡੋਰ ਚੋਣ ਮੁਹਿੰਮ ਵਿਚ ਹਲਕੇ ਦੇ ਵੋਟਰਾਂ ਦਾ ਮਿਲ ਰਿਹਾ ਭਾਰੀ ਸਮਰਥਨ
ਲੁਧਿਆਣਾ  :  ਪੰਜਾਬ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੂੰ ਡੋਰ-ਟੂ-ਡੋਰ ਚੋਣ ਮੁਹਿੰਮ ਵਿਚ ਹਲਕੇ ਦੇ ਵੋਟਰਾਂ ਦਾ ਮਿਲ ਰਿਹਾ ਸਮਰਥਨ ਅਤੇ ਪਿਆਰ ਦੱਸਦਾ ਹੈ ਕਿ ਵਿਰੋਧੀਆਂ ਦਾ ਸਫ਼ਾਇਆ ਇਸ ਵਾਰ ਤਹਿ ਹੈ।

ਜੱਥੇਦਾਰ ਗਾਬੜ੍ਹੀਆ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 20 ਤਾਰੀਖ ਦਾ ਦਿਨ ਵੱਡੇ ਬਦਲਾਅ ਅਤੇ ਤੁਹਾਡੀ ਅਪਣੀ ਸ਼੍ਰੋ.ਅ.ਦ.-ਬਸਪਾ ਸਰਕਾਰ ਬਣਾਉਣ ਦਾ ਦਿਨ ਹੈ। ਇਸ ਮੌਕੇ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਪਾਰਟੀ ਦੇ ਉਹ ਨਿਧੜਕ ਅਤੇ ਜੁਝਾਰੂ ਜਰਨੈਲ ਹਨ, ਜਿਨ੍ਹਾਂ ਨੇ ਅਪਣੇ ਜੀਵਨ ਦਾ ਬਹੁਕੀਮਤੀ ਸਮਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਲੋਕ ਸੇਵਾ ਦੇ ਕਾਰਜਾਂ ਵਿਚ ਲਗਾਇਆ।

ਸ. ਕੁਲਾਰ ਨੇ ਵੋਟਰਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਜੇਕਰ ਉਹ ਆਪਣੇ ਹਲਕੇ ਦਾ ਵਿਕਾਸ ਚਾਹੁੰਦੇ ਹਨ ਤਾਂ ਉਹ 20 ਤਾਰੀਖ ਨੂੰ ਤੱਕੜੀ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੂੰ ਬਹੁਮਤ ਨਾਲ ਜਿਤਾ ਕਿ ਪੰਜਾਬ ਵਿਧਾਨ ਸਭਾ ਵਿਚ ਭੇਜਣ।

ਇਸੇ ਤਰ੍ਹਾਂ ਹੀ ਬਰੋਟਾ ਰੋਡ ਅਤੇ ਪ੍ਰੀਤ ਨਗਰ ਵਿਖੇ ਵੀ ਚੋਣ ਮੀਟਿੰਗ ਮੌਕੇ ਸੁਖਵਿੰਦਰ ਸਿੰਘ ਅਤੇ ਮੈਡਮ ਮੁਸਕਾਨ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਹਰਨੇਕ ਸਿੰਘ, ਨਛੱਤਰ ਸਿੰਘ, ਮਨਜੀਤ ਸਿੰਘ ਸ਼ਿਮਲਾਪੁਰੀ, ਹਰਿੰਦਰ ਲਾਲੀ, ਬੀਬੀ ਪਰਮਜੀਤ ਕੌਰ ਬਿਰਦੀ, ਗੁਰਬਖਸ਼ ਸਿੰਘ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਜਸਬੀਰ ਕੌਰ, ਬੀਬੀ ਗੁਰਮੀਤ ਕੌਰ ਵੀ ਹਾਜ਼ਰ ਸਨ।

The post ਗਾਬੜ੍ਹੀਆ ਨੂੰ ਡੋਰ-ਟੂ-ਡੋਰ ਚੋਣ ਮੁਹਿੰਮ ਵਿਚ ਹਲਕੇ ਦੇ ਵੋਟਰਾਂ ਦਾ ਮਿਲ ਰਿਹਾ ਭਾਰੀ ਸਮਰਥਨ appeared first on Ludhiana Live.