hub of learning Archives - Ludhiana Live

ਹਬ ਆਫ਼ ਲਰਨਿੰਗ ਦੇ ਅੰਤਰਗਤ ਕਰਵਾਇਆ ਸੋਲੋ ਡਾਂਸ ਮੁਕਾਬਲਾ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹਬ ਆਫ਼ ਲਰਨਿੰਗ ਸੋਲੋ ਡਾਂਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਸੈਮੀ ਕਲਾਸੀਕਲ ਅਤੇ ਲੋਕ- ਨਾਚ ਸ਼ੈਲੀਆਂ ਨੂੰ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੁਕਾਬਲੇ ਨੂੰ ਦੋ ਦਰਜਿਆਂ ਵਿੱਚ ਵੰਡਿਆ ਗਿਆ। ਕੈਟਾਗਰੀ A ਵਿੱਚ ‘ਸੈਮੀ ਕਲਾਸੀਕਲ’ ਅਤੇ ਕੈਟਾਗਰੀ B ਵਿੱਚ ‘ਲੋਕ ਨਾਚ’ ਮੁਕਾਬਲਿਆਂ ਦੀ ਸ਼ੈਲੀ ਨੂੰ ਰੱਖਿਆ ਗਿਆ। ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਪੰਜਾਬੀ, ਰਾਜਸਥਾਨੀ, ਗੁਜਰਾਤੀ ਅਤੇ ਹਰਿਆਣਵੀ ਲੋਕ- ਨਾਚ ਨੇ ਸਭ ਨੂੰ ਮੰਤਰ- ਮੁਗਧ ਕਰ ਦਿੱਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਜੇਤੂ ਬੱਚਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਤੇ ਵਧਾਈ ਦਿੱਤੀ। ਉਹਨਾਂ ਨਾਲ਼ ਹੀ ਬੱਚਿਆਂ ਨੂੰ ਅਜਿਹੀਆਂ ਕਲਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਆ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਆ।

The post ਹਬ ਆਫ਼ ਲਰਨਿੰਗ ਦੇ ਅੰਤਰਗਤ ਕਰਵਾਇਆ ਸੋਲੋ ਡਾਂਸ ਮੁਕਾਬਲਾ appeared first on Ludhiana Live.

ਸਪਰਿੰਗ ਡੇਲ ਵਿਖੇ ਹੋਇਆ ਸੀਬੀਐਸਈ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲਾ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸੀਬੀਐਸਈ ਦੇ ਅੰਤਰਗਤ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲੇ ਦਾ ਅਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੱਤ ਸਕੂਲਾਂ ਨੇ ਭਾਗ ਲਿਆ। ਆਏ ਹੋਏ ਬੱਚਿਆਂ ਨੇ ਆਪਣੇ ਮਨ ਦੇ ਭਾਵਾਂ ਨੂੰ ਰੰਗਾਂ ਦੇ ਵਿੱਚ ਚਿਤਰ ਕੇ ਖ਼ੂਬਸੂਰਤ ਪੋਸਟਰ ਬਣਾਏ। ਇਸ ਪੋਸਟਰ ਮੁਕਾਬਲੇ ਦਾ ਮੁੱਖ ਵਿਸ਼ਾ ”ਸਟਾਪ ਵਾਰ ਸਪਰੈੱਡ ਹੋਪ” ਰਿਹਾ। ਸਾਰੇ ਬੱਚਿਆਂ ਨੇ ਦਿੱਤੇ ਗਏ ਵਿਸ਼ੇ ਅਨੁਸਾਰ ਪੋਸਟਰ ਬਣਾ ਕੇ ਆਪਣੇ ਅੰਦਰ ਛਿਪੀ ਕਲਾ ਦਾ ਮੁਜ਼ਾਹਰਾ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਵੀ ਆਪਣੀ ਕਲਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਪ੍ਰੇਰਿਆ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਜੇਤੂ ਬੱਚਿਆਂ ਦੀ ਖ਼ੂੁਬ ਪਿੱਠ ਥਾਪੜੀ ਤੇ ਭਵਿੱਖ ਵਿੱਚ ਵੀ ਇੰਝ ਹੀ ਮੱਲਾਂ ਮਾਰਨ ਲਈ ਪੇ੍ਰਿਆ।

The post ਸਪਰਿੰਗ ਡੇਲ ਵਿਖੇ ਹੋਇਆ ਸੀਬੀਐਸਈ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲਾ appeared first on Ludhiana Live.