husband and wife arrested Archives - Ludhiana Live

ਲੁਧਿਆਣਾ ‘ਚ ਪਤੀ-ਪਤਨੀ ਹੈਰੋਇਨ ਸਮੇਤ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 6 ਦੇ ਐਸ.ਐਚ.ਓ. ਰੋਹਿਤ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਮਨਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਪਰਮਜੀਤ ਸਿੰਘ ਤੇ ਉਸ ਦੀ ਪਤਨੀ ਬਿੱਲਾ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਤੇ 67580 ਰੁਪਏ ਦੀ ਨਗਦੀ ਤੋਂ ਇਲਾਵਾ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਲੁਧਿਆਣਾ ‘ਚ ਪਤੀ-ਪਤਨੀ ਹੈਰੋਇਨ ਸਮੇਤ ਗਿ੍ਫ਼ਤਾਰ appeared first on Ludhiana Live.