husband and wife beatan Archives - Ludhiana Live

ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਦੁਕਾਨਦਾਰ ਗਿ੍ਫ਼ਤਾਰ
ਲੁਧਿਆਣਾ : ਸਥਾਨਕ ਭਾਈ ਰਣਧੀਰ ਸਿੰਘ ਨਗਰ ‘ਚ ਪਤੀ ਪਤਨੀ ਦੀ ਕੁੱਟਮਾਰ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਕਾਸ ਨਗਰ ਦੇ ਰਹਿਣ ਵਾਲੇ ਜਰਨੈਲ ਸਿੰਘ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਮਾਮਲੇ ‘ਚ ਪੁਲਿਸ ਨੇ ਰਾਹੁਲ ਕੁਮਾਰ ਪੁੱਤਰ ਬਲਵਿੰਦਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਭਾਈ ਰਣਧੀਰ ਸਿੰਘ ਨਗਰ ਸਥਿਤ ਕੈਮਿਸਟ ਦੀ ਦੁਕਾਨ ਤੋਂ ਦਵਾਈ ਲੈਣ ਲਈ ਆਪਣੀ ਪਤਨੀ ਨਾਲ ਆਇਆ ਸੀ। ਉਸ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸਕੂਟਰ ਅੱਗੇ ਖੜ੍ਹਾ ਕਰਨ ਨੂੰ ਲੈ ਕੇ ਉਸ ਨਾਲ ਉਲਝ ਪਿਆ ਤੇ ਉਸ ਨੇ ਮੇਰੇ ਤੇ ਮੇਰੀ ਪਤਨੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਤੇ ਉਸ ਦੀ ਦਸਤਾਰ ਵੀ ਉਤਾਰ ਦਿੱਤੀ, ਜਿਸ ‘ਤੇ ਜਰਨੈਲ ਸਿੰਘ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਗਿਆ।

The post ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਦੁਕਾਨਦਾਰ ਗਿ੍ਫ਼ਤਾਰ appeared first on Ludhiana Live.