illigal arms Archives - Ludhiana Live

ਪੰਜਾਬ ‘ਚ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ, CP ਨੇ Criminals ਨੂੰ ਦਿੱਤੀ ਚਿਤਾਵਨੀ
ਲੁਧਿਆਣਾ : ਲੁਧਿਆਣਾ ਪੁਲਸ ਵਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ 22 ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਨੀਤ ਬੈਂਸ ਤੇ ਜਿੰਦੀ ਦੇ ਮਾਡਿਊਲ ਕੋਲੋਂ ਬੀਤੇ ਦਿਨੀਂ 9 ਹਥਿਆਰ ਬਰਾਮਦ ਕੀਤੇ ਗਏ ਸਨ। ਇਸ ਮਾਮਲੇ ਦੀ ਅੱਗੇ ਕਾਰਵਾਈ ਕਰਦਿਆਂ ਪੁਲਸ ਨੇ 2 ਹਥਿਆਰ ਹੋਰ ਬਰਾਮਦ ਕੀਤੇ ਹਨ ਅਤੇ ਕੁਣਾਲ ਸ਼ਰਮਾ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ।

ਇਸ ਤੋਂ ਇਲਾਵਾ ਏ. ਜੀ. ਟੀ. ਐੱਫ. ਵੱਲੋਂ ਫੜ੍ਹੇ ਗਏ ਗੁਰਵੀਰ ਗੁਰੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ, ਜਿਸ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਉਂਦੇ ਸਨ। ਇਸ ਤੋਂ ਬਾਅਦ ਸੀ. ਆਈ. ਏ. ਦੀ ਟੀਮ ਨੇ ਕੁੱਲ 8 ਹਥਿਆਰ ਬਰਾਮਦ ਕੀਤੇ ਗਏ ਸਨ ਅਤੇ 3 ਹਥਿਆਰ ਬਾਅਦ ‘ਚ ਬਰਾਮਦ ਕੀਤੇ। ਇਸ ਤਰ੍ਹਾਂ ਲੁਧਿਆਣਾ ਪੁਲਸ ਨੇ ਕੁੱਲ 22 ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਅਜਿਹਾ ਕਰਨੋਂ ਨਹੀਂ ਹਟੇ ਤਾਂ ਸਭ ਨੂੰ ਫੜ੍ਹ ਕੇ ਜੇਲ੍ਹਾਂ ‘ਚ ਬੰਦ ਕੀਤਾ ਜਾਵੇਗਾ।

The post ਪੰਜਾਬ ‘ਚ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ, CP ਨੇ Criminals ਨੂੰ ਦਿੱਤੀ ਚਿਤਾਵਨੀ appeared first on Ludhiana Live.

ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੇ ਸਿਰ ‘ਚ ਵੱਜੀ ਗੋਲੀ, ਨਾਜਾਇਜ਼ ਅਸਲਾ ਤੇ ਕਾਰਤੂਸ ਬਰਾਮਦ
ਲੁਧਿਆਣਾ : ਇੱਕ ਲੜਾਈ ਝਗੜੇ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਨੌਜਵਾਨ ਦੇ ਸਿਰ ਵਿੱਚ ਸ਼ੱਕੀ ਹਾਲਾਤਾਂ ਚ ਗੋਲੀ ਲੱਗ ਗਈ । ਮੁੱਢਲੀ ਤਫਤੀਸ਼ ਦੇ ਦੌਰਾਨ ਲੱਗ ਰਿਹਾ ਹੈ ਕਿ ਇਹ ਹਾਦਸਾ ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹੋਵੇਗਾ । ਗੰਭੀਰ ਰੂਪ ਵਿਚ ਫੱਟੜ ਹੋਏ ਨੌਜਵਾਨ ਕੁਲਵਿੰਦਰ ਸਿੰਘ ਉਰਫ ਜੱਸੀ ਨੂੰ ਦੀਪ ਹਸਪਤਾਲ ਦਾਖ਼ਲ ਕਰਵਾਇਆ ਗਿਆਾ, ਜਿੱਥੇ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੁੰਦੀ ਦੇਖ ਡਾਕਟਰਾਂ ਨੇ ਉਸ ਨੂੰ ਦਯਾਨੰਦ ਹਸਪਤਾਲ ਰੈਫਰ ਕਰ ਦਿੱਤਾ।

ਇਸ ਮਾਮਲੇ ਵਿੱਚ ਥਾਣਾ ਦੁੱਗਰੀ ਦੀ ਪੁਲਿਸ ਨੇ ਮੌਕੇ ਤੋਂ ਹੀ 1 ਨਾਜਾਇਜ਼ ਪਿਸਤੌਲ, 1 ਜ਼ਿੰਦਾ ਕਾਰਤੂਸ ਤੇ ਖਾਲੀ ਖੋਲ ਬਰਾਮਦ ਕਰ ਲਿਆ ਹੈ। ਵੱਖ-ਵੱਖ ਥਾਣਿਆਂ ਵਿਚ ਉਸਦੇ ਖ਼ਿਲਾਫ਼ ਇਰਾਦਾ ਕਤਲ 2 ਮੁਕੱਦਮਿਆਂ ਸਮੇਤ ਲੜਾਈ ਝਗੜੇ ਦੇ ਕੁੱਲ ਤਿੰਨ ਮੁਕੱਦਮੇ ਦਰਜ ਹਨ।ਸਵੇਰ ਵੇਲੇ ਉਸ ਦੇ ਕਮਰੇ ‘ਚੋਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਪਰਿਵਾਰਕ ਮੈਂਬਰ ਜਦ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਉਸ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗੀ ਹੋਈ ਸੀ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਕੁਲਵਿੰਦਰ ਨੂੰ ਹਸਪਤਾਲ ਭੇਜ ਕੇ ਮੌਕੇ ਤੋਂ ਨਾਜਾਇਜ਼ ਅਸਲਾ ਬਰਾਮਦ ਕੀਤਾ। ਮੁੱਢਲੀ ਜਾਂਚ ਤੋਂ ਪੁਲਿਸ ਨੂੰ ਇੰਝ ਜਾਪ ਰਿਹਾ ਹੈ ਕਿ ਗੋਲੀ ਪਿਸਤੌਲ ਸਾਫ਼ ਕਰਦੇ ਅਚਾਨਕ ਚੱਲ ਗਈ ਹੋਵੇਗੀ, ਪਰ ਇਸ ਸਬੰਧੀ ਅਜੇ ਕੁਝ ਸਪਸ਼ਟ ਨਹੀਂ ਆਖਿਆ ਜਾ ਸਕਦਾ। ਫਿਲਹਾਲ ਪੁਲਿਸ ਨੇ ਕੁਲਵਿੰਦਰ ਸਿੰਘ ਉਰਫ ਜੱਸੀ ਖ਼ਿਲਾਫ਼ ਅਸਲਾ ਐਕਟ ਤੇ ਇਲਾਕੇ ਵਿਚ ਦਹਿਸ਼ਤ ਫੈਲਾਉਣ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

The post ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੇ ਸਿਰ ‘ਚ ਵੱਜੀ ਗੋਲੀ, ਨਾਜਾਇਜ਼ ਅਸਲਾ ਤੇ ਕਾਰਤੂਸ ਬਰਾਮਦ appeared first on Ludhiana Live.