illigal construction Archives - Ludhiana Live

ਨਿਵੇਸ਼ ਕਰਨ ਤੋਂ ਪਹਿਲਾਂ ਬਿਲਡਿੰਗ ਪ੍ਰੋਜੈਕਟਾਂ ਦੀ ਜਾਂਚ ਕੀਤੀ ਜਾਵੇ-ਗਲਾਡਾ
ਲੁਧਿਆਣਾ : ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਇੱਕ ਅਲਾਟੀ ਦੁਆਰਾ ਬਣਾਏ ਗਏ ਬਿਲਡਿੰਗ ਪਲਾਨ ਦੀ ਤਕਨੀਕੀ ਪ੍ਰਵਾਨਗੀ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਲਾਟਮੈਂਟ ਪੱਤਰ ਦੀ ਸ਼ਰਤ ਤਹਿਤ ਅਲਾਟੀ ਨਿਰਧਾਰਤ ਸਮੇਂ ਦੇ ਅੰਦਰ ਵਿਵਾਦਿਤ ਸਾਈਟ ਦੀਆਂ ਕਿਸ਼ਤਾਂ ਦਾ ਭੁਗਤਾਨ ਕਰਨ ਲਈ ਪਾਬੰਦ ਹੈ। ਅਲਾਟਮੈਂਟ ਪੱਤਰ ਦੀ ਸ਼ਰਤ ਵਿੱਚ ਅਲਾਟੀ ਨੂੰ ਸਮਰੱਥ ਅਥਾਰਟੀ ਤੋਂ ਬਿਲਡਿੰਗ ਪਲਾਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪਲਾਟ ‘ਤੇ ਇਮਾਰਤ ਬਣਾਉਣ ਦੀ ਲੋੜ ਹੁੰਦੀ ਹੈ।

ਅਲਾਟੀ ਨੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਸ ਨੇ ਗਲਾਡਾ ਅਥਾਰਟੀ ਲੁਧਿਆਣਾ ਦੇ ਨਾਮ ਦੀ ਦੁਰਵਰਤੋਂ ਕਰਦਿਆਂ ਬਿਲਡਿੰਗ ਪਲਾਨ ਦੀ ਤਕਨੀਕੀ ਪ੍ਰਵਾਨਗੀ ਦਾ ਹਵਾਲਾ ਦਿੰਦਿਆਂ ਧੰਨਵਾਦ ਕੀਤਾ, ਜਦੋਂ ਕਿ ਗਲਾਡਾ ਦੁਆਰਾ ਉਹਨਾਂ ਨੂੰ ਅਜਿਹੀ ਕੋਈ ਤਕਨੀਕੀ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ। ਇਸ ਤਰ੍ਹਾਂ ਅਲਾਟੀ ਵਲੋਂ ਉਪਰੋਕਤ ਅਤੇ ਗਲਾਡਾ ਅਥਾਰਟੀ ਦੇ ਨਾਂ ਦੀ ਦੁਰਵਰਤੋਂ ਕੀਤੀ ਗਈ ਹੈ।

ਅਥਾਰਟੀ ਦੀ ਰਾਏ ਵਿੱਚ ਸਪੱਸ਼ਟ ਹੈ ਕਿ ਅਲਾਟੀ ਵਲੋਂ ਇਸ ਗਲਤ ਜਾਣਕਾਰੀ ਨੂੰ ਜਨਤਕ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਇਰਾਦੇ ਨਾਲ ਕੀਤਾ ਗਿਆ ਹੈ .  ਗਲਾਡਾ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਕੋਈ ਵੀ ਨਿਵੇਸ਼ ਕਰਨ ਤੋਂ ਪਹਿਲਾਂ ਗਲਾਡਾ ਦੇ ਦਫਤਰ ਜਾ ਕੇ ਸਾਰੇ ਬਿਲਡਿੰਗ ਪ੍ਰੋਜੈਕਟਾਂ ਦੇ ਵੇਰਵਿਆਂ ਬਾਰੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ। ਗਲਾਡਾ ਨੇ ਦੱਸਿਆ ਕਿ ਇਹ ਵਿਸ਼ੇਸ਼ ਅਲਾਟੀ ਪਹਿਲਾਂ ਵੀ ਕਿਸ਼ਤਾਂ ਦੇ ਭੁਗਤਾਨ ਵਿੱਚ ਡਿਫਾਲਟ ਕਰ ਚੁੱਕਾ ਹੈ।

The post ਨਿਵੇਸ਼ ਕਰਨ ਤੋਂ ਪਹਿਲਾਂ ਬਿਲਡਿੰਗ ਪ੍ਰੋਜੈਕਟਾਂ ਦੀ ਜਾਂਚ ਕੀਤੀ ਜਾਵੇ-ਗਲਾਡਾ appeared first on Ludhiana Live.

ਚੋਆਂ – ਨਾਲਿਆਂ ‘ਤੇ ਨਾਜਾਇਜ਼ ਨਿਰਮਾਣ ਕਰਕੇ ਭਰਿਆ ਪਾਣੀ, ਜਾਂਚ ਦੇ ਹੁਕਮ ਜਾਰੀ
ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਵੱਖ-ਵੱਖ ਜ਼ਿਲਿਆਂ ‘ਚ ਪਾਣੀ ਭਰ ਜਾਣ ਕਾਰਨ ਲੋਕਾਂ ਦਾ ਮਾਲੀ ਨੁਕਸਾਨ ਹੋ ਰਿਹਾ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪਟਿਆਲਾ ਦੀ ਰਾਵ, ਦਸਮੇਸ਼ ਕਨਾਲ ਆਦਿ ਵਰਗੀਆਂ 13 ਚੋਆਂ ਤੇ 18 ਨਾਲਿਆਂ ਦੇ ਰੁਕਣ ਕਰਕੇ ਪਾਣੀ ਭਰ ਗਿਆ ਹੈ ਕਿਉਂਕਿ ਇਨ੍ਹਾਂ ਚੋਆਂ ਤੇ ਨਾਲਿਆਂ ਦੀਆਂ ਥਾਵਾਂ ‘ਤੇ ਵੱਡੇ-ਵੱਡੇ ਨਾਜਾਇਜ਼ ਨਿਰਮਾਣ ਹੋਏ ਪਏ ਹਨ। ਇਨ੍ਹਾਂ ਵਿੱਚ ਕਈ ਪ੍ਰਭਾਵਸ਼ਾਲੀ ਲੋਕ ਵੀ ਸ਼ਾਮਲ ਹਨ।

ਇਨ੍ਹਾਂ ਨੇ ਉਥੇ ਪਲਾਟ ਕੱਟ ਕੇ ਫਲੈਟ ਅਤੇ ਕੋਠੀਆਂ ਬਣਾ ਲਈਆਂ ਹਨ, ਜਿਸ ਕਾਰਨ ਨਿਕਾਸੀ ਦੇ ਰਸਤੇ ਬੰਦ ਹੋ ਗਏ ਹਨ। ਪਹਿਲਾਂ ਜਦੋਂ ਇਸ ਤਰ੍ਹਾਂ ਮੀਂਹ ਪੈਂਦਾ ਸੀ ਤਾਂ ਇਨ੍ਹਾਂ ਚੋਅ ਅਤੇ ਛੋਟੀਆਂ ਨਾਲੀਆਂ ਵਿੱਚ ਪਾਣੀ ਇਕੱਠਾ ਹੋ ਜਾਂਦਾ ਸੀ, ਬਾਅਦ ਵਿੱਚ ਇਹ ਹੋਰ ਦਰਿਆਵਾਂ ਅਤੇ ਨਾਲਿਆਂ ਵਿੱਚ ਰਲ ਜਾਂਦਾ ਸੀ।

ਮੁੱਖ ਮੰਤਰੀ ਸਣੇ ਉੱਚ ਅਧਿਕਾਰੀਆਂ ਦੇ ਦੌਰੇ ਦੌਰਾਨ ਗੈਰ-ਕਾਨੂੰਨੀ ਉਸਾਰੀਆਂ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ CM ਅਤੇ CS ਦਫ਼ਤਰ ਨੇ ਮੀਂਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀਸੀ ਨੂੰ ਜਾਂਚ ਦੇ ਹੁਕਮ ਦਿੱਤੇ ਹਨ। CS ਅਨੁਰਾਗ ਵਰਮਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਨਦੀ ਨਾਲਿਆਂ ‘ਤੇ ਨਿਰਮਾਣ ਕਾਰਜਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਗੱਲ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਜੇ ਕਾਲੋਨਾਈਜ਼ਰਾਂ ਨੇ ਨਾਜਾਇਜ਼ ਉਸਾਰੀ ਕੀਤੀ ਹੈ ਤਾਂ ਇਸ ਵਿੱਚ ਅਧਿਕਾਰੀਆਂ ਦੀ ਕੀ ਭੂਮਿਕਾ ਹੈ।

The post ਚੋਆਂ – ਨਾਲਿਆਂ ‘ਤੇ ਨਾਜਾਇਜ਼ ਨਿਰਮਾਣ ਕਰਕੇ ਭਰਿਆ ਪਾਣੀ, ਜਾਂਚ ਦੇ ਹੁਕਮ ਜਾਰੀ appeared first on Ludhiana Live.

ਨਗਰ ਨਿਗਮ ਨੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਉਸਾਰੀ ਅਧੀਨ ਛੇ ਇਮਾਰਤਾਂ ਢਾਹੀਆਂ
ਲੁਧਿਆਣਾ : ਸ਼ਹਿਰ ਵਿੱਚ ਨਗਰ ਨਿਗਮ ਲੁਧਿਆਣਾ ਦੀ ਬਿਲਡਿੰਗ ਬਰਾਂਚ ਦੀ ਟੀਮ ਨੇ ਨਾਜਾਇਜ਼ ਇਮਾਰਤਾਂ ’ਤੇ ਕਾਰਵਾਈ ਕੀਤੀ। ਇਸ ਦੌਰਾਨ ਬਿਲਡਿੰਗ ਬਰਾਂਚ ਦੀ ਟੀਮ ਵੱਲੋਂ ਨਗਰ ਨਿਗਮ ਜ਼ੋਨ-ਡੀ ਦੇ ਅਧੀਨ ਆਉਂਦੀਆਂ ਨਿਯਮਾਂ ਦੀਆਂ ਉਲੰਘਣਾ ਕਰਕੇ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਢਹਿ-ਢੇਰੀ ਕੀਤਾ ਗਿਆ। ਜਾਣਕਾਰੀ ਅਨੁਸਾਰ ਟੀਮ ਨੇ 6 ਇਮਾਰਤਾਂ ਨੂੰ ਜੇਸੀਬੀ ਮਸ਼ੀਨ ਨਾਲ ਢਾਹਿਆ ਅਤੇ 2 ਇਮਾਰਤਾਂ ਨੂੰ ਸੀਲ ਕਰ ਦਿੱਤਾ।

ਇਸ ਸਬੰਧੀ ਏਟੀਪੀ ਪ੍ਰਦੀਪ ਸਹਿਗਲ ਨੇ ਦੱਸਿਆ ਕਿ ਨਗਰ ਨਿਗਮ ਡੀ ਜ਼ੋਨ ਦੇ ਅਧੀਨ ਚੰਦਰ ਨਗਰ ਸਿਵਲ ਸਿਟੀ ਵਿੱਚ ਕੁਝ ਇਮਾਰਤਾਂ ਨਿਯਮਾਂ ਦੀਆਂ ਉਲੰਘਣਾ ਕਰਕੇ ਉਸਾਰੀਆਂ ਜਾ ਰਹੀਆਂ ਸਨ। ਜਿਨ੍ਹਾਂ ਨੂੰ ਰੋਕਣ ਦੇ ਲਈ ਨਗਰ ਨਿਗਮ ਵੱਲੋਂ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਗਏ ਹਨ, ਪਰ ਉਸ ਦੇ ਬਾਵਜੂਦ ਉਸਾਰੀ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਅੱਜ ਬਿਲਡਿੰਗ ਬਰਾਂਚ ਦੀ ਟੀਮ ਨੇ ਜੇਸੀਬੀ ਮਸ਼ੀਨ ਦੇ ਨਾਲ ਦੋਵੇਂ ਇਲਾਕਿਆਂ ਵਿੱਚ ਗਲਤ ਤਰੀਕੇ ਦੇ ਨਾਲ ਬਣ ਰਹੀਆਂ 6 ਬਿਲਡਿੰਗਾਂ ਢਾਹ ਦਿੱਤੀਆਂ।

ਇਸ ਤੋਂ ਇਲਾਵਾ ਬਾੜੇਵਾਲ ਰੋਡ ’ਤੇ ਵਪਾਰਕ ਬਣ ਰਹੀਆਂ 2 ਬਿਲਡਿੰਗਾਂ ਨੂੰ ਸੀਲ ਵੀ ਕਰ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਬਿਲਡਿੰਗ ਦਾ ਨਕਸ਼ਾ ਪਾਸ ਕਰਵਾਏ ਬਿਲਡਿੰਗਾਂ ਦੀ ਉਸਾਰੀ ਨਾ ਕਰਨ। ਕਿਉਂਕਿ ਨਗਰ ਨਿਗਮ ਵੱਲੋਂ ਕਿਸੇ ਵੀ ਹਾਲ ਵਿੱਚ ਬਿਲਡਿੰਗ ਬਾਈਲਾਜ਼ ਦਾ ਉਲੰਘਣ ਕਰਕੇ ਬਣੀਆਂ ਬਿਲਡਿੰਗਾਂ ਨੂੰ ਛੱਡਿਆ ਨਹੀਂ ਜਾਏਗਾ।

The post ਨਗਰ ਨਿਗਮ ਨੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਉਸਾਰੀ ਅਧੀਨ ਛੇ ਇਮਾਰਤਾਂ ਢਾਹੀਆਂ appeared first on Ludhiana Live.

ਨਾਜਾਇਜ਼ ਦੁਕਾਨਾਂ ’ਤੇ ਚੱਲਿਆ ਨਿਗਮ ਦਾ ਪੀਲਾ ਪੰਜਾ
ਲੁਧਿਆਣਾ : ਸਨਅਤੀ ਸ਼ਹਿਰ ਵਿੱਚ ਹੋ ਰਹੀਆਂ ਗੈਰਕਾਨੂੰਨੀ ਉਸਾਰੀਆਂ ’ਤੇ ਕਾਰਵਾਈ ਕਰਦਿਆਂ ਨਗਰ ਨਿਗਮ ਨੇ ਸੁਨੇਤ ਇਲਾਕੇ ਵਿੱਚ ਨਾਜਾਇਜ਼ ਤੌਰ ’ਤੇ ਬਣ ਰਹੀਆਂ ਅੱਠ ਦੁਕਾਨਾਂ ’ਤੇ ਪੀਲਾ ਪੰਜਾ ਚਲਾਇਆ। ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੁਕਾਨਾਂ ਦੇ ਮਾਲਕ ਨਗਰ ਨਿਗਮ ਤੋਂ ਬਿਨ੍ਹਾਂ ਬਿਲਡਿੰਗ ਪਲਾਨ ਮੰਨਜ਼ੂਰ ਕਰਵਾਏ ਉਸਾਰੀ ਕਰ ਰਹੇ ਸਨ। ਸੁਨੇਤ ਦੇ ਰਿਹਾਇਸ਼ੀ ਇਲਾਕੇ ਵਿੱਚ ਇਹ ਵਪਾਰਕ ਉਸਾਰੀ ਹੋ ਰਹੀ ਸੀ। ਜਿਥੇ 8 ਦੁਕਨਾਂ ਬਣਾਈਆਂ ਜਾ ਰਹੀਆਂ ਸਨ।

ਬਿਲਡਿੰਗ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਗੈਰਕਾਨੂੰਨੀ ਗਤੀਵਿਧੀ ਬਾਰੇ ਨਿਯਮਿਤ ਨਿਰੀਖਣ ਦੌਰਾਨ ਪਤਾ ਲੱਗਿਆ ਸੀ, ਜਿਨ੍ਹਾਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੀ ਗਿਆ ਸੀ। ਇਸ ਦੇ ਬਾਵਜੂਦ ਬਿਲਡਿੰਗ ਮਾਲਕ ਵੱਲੋਂ ਆਪਣੀ ਉਸਾਰੀ ਜਾਰੀ ਰੱਖੀ ਗਈ। ਨਗਰ ਨਿਗਮ ਨੇ ਨੋਟਿਸ ਤੋਂ ਬਾਅਦ ਦੁਬਾਰਾ ਦੁਕਾਨ ਮਾਲਕ ਨੂੰ ਉਸਾਰੀ ਬੰਦ ਕਰ ਲਈ ਕਿਹਾ, ਜਦੋਂ ਅੱਗੋਂ ਕੋਈ ਜਵਾਬ ਨਹੀਂ ਆਇਆ ਤਾਂ ਉਨ੍ਹਾਂ ਨੇ ਜੇਸੀਬੀ ਮਸ਼ੀਨ ਤੇ ਪੁਲੀਸ ਦੀ ਮਦਦ ਨਾਲ ਗੈਰ ਕਾਨੂੰਨੀ ਉਸਾਰੀ ਨੂੰ ਢਹਿ ਢੇਰੀ ਕਰ ਦਿੱਤਾ।

The post ਨਾਜਾਇਜ਼ ਦੁਕਾਨਾਂ ’ਤੇ ਚੱਲਿਆ ਨਿਗਮ ਦਾ ਪੀਲਾ ਪੰਜਾ appeared first on Ludhiana Live.

ਗਲਾਡਾ ਨੇ ਲੁਧਿਆਣਾ ਦੇ ਕੁਲੀਏਵਾਲ ਦੀ ਨਜਾਇਜ਼ ਕਾਲੋਨੀ ‘ਤੇ ਕੀਤੀ ਕਾਰਵਾਈ
ਲੁਧਿਆਣਾ : ਨਾਜਾਇਜ਼ ਕਲੋਨੀਆਂ ਉਸਾਰੇ ਜਾਣ ਕਾਰਵਾਈ ਤੇ ਕਰਦਿਆਂ ਗਲਾਡਾ ਵਿਭਾਗ ਨੇ ਮੰਗਲਵਾਰ ਨੂੰ ਲੁਧਿਆਣਾ ਦੇ ਕੁਲੀਏਵਾਲ ਇਲਾਕੇ ਦੀ ਇਕ ਨਜਾਇਜ਼ ਕਲੋਨੀ ਤੋੜੀ। ਇਸ ਮੌਕੇ ਜੇਈ ਸਾਹਿਲ ਸਾਹੀ , ਰੋਹਿਤ ਅਤੇ ਅਮਰਜੀਤ ਸਿੰਘ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਨਜਾਇਜ਼ ਕਲੋਨੀਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਜਾਰੀ ਰਹੇਗੀ।

ਗਲਾਡਾ ਦੇ ਮੁੱਖ ਪ੍ਰਸ਼ਾਸਕ ਸਾਗਰ ਸੇਤੀਆ ਦੇ ਆਦੇਸ਼ਾਂ ਤੋਂ ਬਾਅਦ ਈਓ ਰਣਦੀਪ ਸਿੰਘ ਅਤੇ ਐਡੀਓ ਦਵਲੀਨ ਸਿੰਘ ਆਪਣੀ ਟੀਮ ਨਾਲ ਮੌਕੇ ਤੇ ਪਹੁੰਚੇ ਅਤੇ ਨਜਾਇਜ਼ ਕਲੋਨੀ ਵਿੱਚ ਉਸਾਰੀਆਂ ਜਾ ਰਹੀਆਂ ਕੁਝ ਚਾਰਦੀਵਾਰੀਆਂ ਤੋੜੀਆਂ।

The post ਗਲਾਡਾ ਨੇ ਲੁਧਿਆਣਾ ਦੇ ਕੁਲੀਏਵਾਲ ਦੀ ਨਜਾਇਜ਼ ਕਾਲੋਨੀ ‘ਤੇ ਕੀਤੀ ਕਾਰਵਾਈ appeared first on Ludhiana Live.

ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਰੁੱਖ ਅਪਣਾਇਆ
ਲੁਧਿਆਣਾ : ਨਗਰ ਨਿਗਮ ਪ੍ਰਸ਼ਾਸਨ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਰੁੱਖ ਅਪਣਾਇਆ ਜਾ ਰਿਹਾ ਹੈ ਅਤੇ ਨਜਾਇਜ਼ ਉਸਾਰੀਆਂ ‘ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ ਅਤੇ ਨਗਰ ਨਿਗਮ ਕਾਫ਼ੀ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਹੋਣ ‘ਤੇ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ |

ਨਗਰ ਨਿਗਮ ਦੀ ਸਖ਼ਤੀ ਦਾ ਪਤਾ ਇਸ ਗੱਲ ਤੋਂ ਵੀ ਲੱਗਦਾ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਨਗਰ ਨਿਗਮ ਵਲੋਂ ਅਨੇਕਾਂ ਨਜਾਇਜ਼ ਉਸਾਰੀਆਂ ਉਪਰ ਪੀਲਾ ਪੰਜਾ ਚਲਾਉਂਦੇ ਹੋਏ ਕਾਰਵਾਈਆਂ ਕੀਤੀਆਂ ਗਈਆਂ | ਇਸਦੇ ਤਹਿਤ ਹੀ ਪਿਛਲੇ ਦਿਨੀਂ ਵੀ ਜੋਨ-ਡੀ ਅਤੇ ਸੀ ਦੀ ਇਮਾਰਤੀ ਸ਼ਾਖਾ ਵਲੋਂ ਮਾਡਲ ਟਾਊਨ, ਗਿਆਸਪੁਰਾ ਦੇ ਆਸ-ਪਾਸ ਦਾ ਇਲਾਕਾ ਅਤੇ ਹੋਰ ਵੱਖ-ਵੱਖ ਇਲਾਕਿਆਂ ਵਿਚ ਜ਼ੋਰਦਾਰ ਕਾਰਵਾਈ ਕਰਦੇ ਹੋਏ ਅਨੇਕਾਂ ਹੀ ਨਾਜਾਇਜ਼ ਉਸਾਰੀਆਂ ਉਪਰ ਬੁਲਡੋਜ਼ਰ ਚਲਾ ਦਿੱਤਾ ਗਿਆ |

ਜੋਨ ਡੀ ਦੀ ਇਮਾਰਤੀ ਸ਼ਾਖਾ ਵਲੋਂ ਅਨੇਕਾਂ ਨਾਜਾਇਜ਼ ਉਸਾਰੀਆਂ ‘ਤੇ ਪੀਲਾ ਪੰਜਾ ਚਲਾਇਆ ਗਿਆ | ਇਸ ਦੇ ਨਾਲ ਇਮਾਰਤੀ ਸ਼ਾਖਾ ਵਲੋਂ ਨਿਗਮਾਂ ਦੀ ਉਲੰਘਣਾ ਹੋਣ ‘ਤੇ ਇਮਾਰਤਾਂ ਨੂੰ ਸੀਲ ਵੀ ਕੀਤਾ ਜਾ ਰਿਹਾ ਹੈ | ਕਾਰਵਾਈਆਂ ਦੌਰਾਨ ਅਕਸਰ ਹੀ ਨਿਗਮ ਨੂੰ ਲੋਕਾਂ ਦੀ ਵਿਰੋਧਤਾ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਵੀ ਕਾਰਵਾਈਆਂ ਜਾਰੀ ਹਨ | ਗੱਲਬਾਤ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ |

The post ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਰੁੱਖ ਅਪਣਾਇਆ appeared first on Ludhiana Live.

ਨਗਰ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ
ਲੁਧਿਆਣਾ : ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਖਿਲਾਫ ਬੁਲਡੋਜ਼ਰ ਚਲਾਕੇ ਜੋਰਦਾਰ ਕਾਰਵਾਈ ਕੀਤੀ ਗਈ | ਜਾਣਕਾਰੀ ਅਨੁਸਾਰ ਗੈਰ-ਕਾਨੂੰਨੀ ਉਸਾਰੀਆਂ ਖਿਲਾਫ਼ ਸਖਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਨੇ ਜ਼ੋਨ-ਡੀ ਅਧੀਨ ਆਉਂਦੇ ਖੇਤਰਾਂ ‘ਚ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀਆਂ ਚਾਰ ਵਪਾਰਕ ਇਮਾਰਤਾਂ ਨੂੰ ਢਾਹ ਦਿੱਤਾ | ਤਿੰਨ ਇਮਾਰਤਾਂ ਮਾਡਲ ਟਾਊਨ ਐਕਸਟੈਨਸ਼ਨ ਵਿਚ ਸਥਿਤ ਸਨ ਤੇ ਇਕ ਮਾਡਲ ਟਾਊਨ ਗੋਲ ਮਾਰਕੀਟ ਵਿਚ ਸਥਿਤ ਸੀ |

ਨਿਗਰਾਨ ਇੰਜੀਨੀਅਰ ਕਮ ਮਿਉਂਸਪਲ ਟਾਊਨ ਪਲਾਨਰ (ਐਮ.ਟੀ.ਪੀ.) ਸੰਜੇ ਕੰਵਰ ਨੇ ਦੱਸਿਆ ਕਿ ਫੀਲਡ ਨਿਰੀਖਣ ਦੌਰਾਨ ਇਹ ਪਾਇਆ ਗਿਆ ਕਿ ਇਮਾਰਤਾਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾ ਰਹੀਆਂ ਸਨ | ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵੀਰਵਾਰ ਨੂੰ ਇਮਾਰਤਾਂ ਨੂੰ ਢਾਹੁਣ ਦੀ ਮੁਹਿੰਮ ਚਲਾਈ ਗਈ ਤੇ ਇਮਾਰਤਾਂ ਦੇ ਨਾਜਾਇਜ਼ ਹਿੱਸੇ ਢਾਹ ਦਿੱਤੇ ਗਏ |

ਐਮ.ਟੀ.ਪੀ. ਸੰਜੇ ਕੰਵਰ ਨੇ ਦੱਸਿਆ ਕਿ ਨਾਜਾਇਜ਼ ਉਸਾਰੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ | ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾ ਕੇ ਨਿਯਮਾਂ ਅਨੁਸਾਰ ਇਮਾਰਤਾਂ ਦੀ ਉਸਾਰੀ ਕਰਵਾਈ ਜਾਵੇ, ਨਹੀਂ ਤਾਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

The post ਨਗਰ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ appeared first on Ludhiana Live.

ਬੁਲਡੋਜ਼ਰ ਚਲਾਕੇ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ
ਲੁਧਿਆਣਾ : ਨਗਰ ਨਿਗਮ ਪ੍ਰਸ਼ਾਸਨ ਵਲੋ ਲਗਾਤਾਰ ਹੀ ਨਜਾਇਜ਼ ਉਸਾਰੀਆਂ ‘ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ ਅਤੇ ਨਗਰ ਨਿਗਮ ਕਾਫੀ ਸਖ਼ਤ ਮੂਡ ਵਿੱਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਹੋਣ ‘ਤੇ ਬੁਲਡੋਜਰ ਚਲਾਕੇ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ੋਨ-ਸੀ ਦੀ ਇਮਾਰਤੀ ਸ਼ਾਖਾ ਵਲੋਂ ਡਾਬਾ, ਗਿੱਲ ਰੋਡ ਅਤੇ ਹੋਰ ਇਲਾਕਿਆਂ ਵਿਚ ਬੁਲਡੋਜਰ ਚਲਾਕੇ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਗਈਆਂ।

ਇਸ ਦੇ ਨਾਲ-ਨਾਲ ਗਿੱਲ ਚੌਕ ਨੇੜੇ ਸੜਕ ਉਪਰ ਕੀਤੀ ਉਸਾਰੀ ਨੂੰ ਬੁਲਡਜੋਰ ਚਲਾਕੇ ਤੋੜ ਦਿੱਤਾ ਗਿਆ। ਇਮਾਰਤੀ ਸ਼ਾਖਾ ਨੂੰ ਸੜਕ ਉਪਰ ਨਾਜਾਇਜ਼ ਕਬਜ਼ਾ ਕਰਕੇ ਉਸਾਰੀ ਹੋਣ ਦੀ ਸ਼ਿਕਾਇਤ ਮਿਲੀ ਸੀ ਜਿਸ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ। ਇਸ ਦੇ ਨਾਲ-ਨਾਲ ਇਮਾਰਤੀ ਸ਼ਾਖਾ ਦੇ ਨਿਯਮਾਂ ਦੀ ਉਲੰਘਣਾ ਹੋਣ ਤੇ ਨਗਰ ਨਿਗਮ ਵਲੋਂ ਦੁਕਾਨਾਂ ਦੀ ਸੀਲੀਂਗ ਵੀ ਕੀਤੀ ਜਾ ਰਹੀ ਹੈ।

ਨਗਰ ਨਿਗਮ ਵੱਲੋ ਕੀਤੀ ਇਸ ਕਾਰਵਾਈ ਮੌਕੇ ਇਮਾਰਤੀ ਸ਼ਾਖਾ ਦੇ ਅਨੇਕਾਂ ਅਧਿਕਾਰੀ ਕਰਮਚਾਰੀ ਮੌਜੂਦ ਸਨ। ਅਕਸਰ ਨਿਗਮ ਨੂੰ ਲੋਕਾਂ ਦੀ ਵਿਰੋਧਤਾ ਦਾ ਸਾਮਹਣਾ ਵੀ ਕਰਨਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਕਾਰਵਾਈਆਂ ਜਾਰੀ ਹਨ। ਗੱਲਬਾਤ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਕਾਰਵਾਈਆਂ ਚਲਦੀਆਂ ਰਹਿਣਗੀਆਂ।

The post ਬੁਲਡੋਜ਼ਰ ਚਲਾਕੇ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ appeared first on Ludhiana Live.

ਲੁਧਿਆਣਾ ਨਗਰ ਨਿਗਮ ਨੇ ਲੋਕਾਂ ਨੂੰ ਲੁਭਾਉਣ ਲਈ ਰਿਕਵਰੀ ‘ਤੇ ਲਗਾਈ ਰੋਕ
ਲੁਧਿਆਣਾ : ਨਗਰ ਨਿਗਮ ਦੀ ਮਾੜੀ ਵਿੱਤੀ ਹਾਲਤ ਲਈ ਨਿਗਮ ਅਧਿਕਾਰੀ, ਖਪਤਕਾਰ ਅਤੇ ਸਿਆਸਤਦਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਵੋਟ ਬੈਂਕ ਬਣਾਉਣ ਲਈ ਸਭ ਤੋਂ ਪਹਿਲਾਂ ਰਿਕਵਰੀ ‘ਤੇ ਬ੍ਰੇਕ ਲਗਾਈ ਜਾਂਦੀ ਹੈ, ਤਾਂ ਜੋ ਲੋਕਾਂ ਨੂੰ ਲੁਭਾਉਣ ਲਈ ਵੋਟ ਬੈਂਕ ਬਣਾਇਆ ਜਾ ਸਕੇ। ਨਿਗਮ ਨੂੰ ਆਮਦਨ ਨਾ ਹੋਣ ਕਾਰਨ ਖਜ਼ਾਨੇ ਦੀ ਹਾਲਤ ਪਤਲੀ ਹੁੰਦੀ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਗਰ ਨਿਗਮ ਨੇ ਸੀਵਰੇਜ ਅਤੇ ਪਾਣੀ ਦੇ ਕਰੀਬ 333 ਕਰੋੜ ਰੁਪਏ ਦੇ ਬਿੱਲ ਮੁਆਫ ਕਰ ਦਿੱਤੇ ਸਨ।

ਨਗਰ ਨਿਗਮ ਨੂੰ ਹਰ ਸਾਲ ਪ੍ਰਾਪਰਟੀ ਟੈਕਸ, ਸੀਵਰੇਜ-ਪਾਣੀ ਦੇ ਬਿੱਲ, ਬਿਲਡਿੰਗ ਫੀਸ ਅਤੇ ਵਿਕਾਸ ਖਰਚਿਆਂ ਤੋਂ ਆਮਦਨ ਹੁੰਦੀ ਹੈ। ਜੇਕਰ ਸਾਲ 2021-22 ਦੀ ਗੱਲ ਕਰੀਏ ਤਾਂ ਲੁਧਿਆਣਾ ਕਾਰਪੋਰੇਸ਼ਨ ਨੇ ਇਸ ਹੈੱਡ ਤੋਂ 233 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ ਰੱਖਿਆ ਸੀ, ਪਰ ਨਿਗਮ ਨੂੰ ਉਸ ਵਿੱਚੋਂ ਸਿਰਫ਼ 145 ਕਰੋੜ ਦੀ ਹੀ ਕਮਾਈ ਹੋਈ ਹੈ। ਯਾਨੀ ਨਿਗਮ ਨੂੰ 88 ਕਰੋੜ ਰੁਪਏ ਦੀ ਘੱਟ ਵਸੂਲੀ ਹੋਈ ਹੈ। ਕਾਰਨ ਇਹ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਕਾਰਨ ਰਿਕਵਰੀ ਦਾ ਕੰਮ ਹੌਲੀ ਰੱਖਿਆ ਗਿਆ ਸੀ।

ਜੇਕਰ ਨਿਗਮ ਖੇਤਰ ਵਿੱਚ ਬਣ ਰਹੀਆਂ ਇਮਾਰਤਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਵੀ ਸਿਆਸੀ ਦਖਲਅੰਦਾਜ਼ੀ ਸਭ ਤੋਂ ਵੱਧ ਕੰਮ ਕਰਦੀ ਹੈ। ਕੌਂਸਲਰ ਤੋਂ ਲੈ ਕੇ ਵਿਧਾਇਕ ਤੱਕ ਇਮਾਰਤਾਂ ’ਤੇ ਕਾਰਵਾਈ ਨਾ ਕਰਨ ਦੀ ਸਿਫਾਰਿਸ਼ ਕਰਦੇ ਹਨ। ਇਹੀ ਕਾਰਨ ਹੈ ਕਿ ਇਸ ਸਮੇਂ ਮਹਾਂਨਗਰ ਵਿੱਚ 25 ਹਜ਼ਾਰ ਦੇ ਕਰੀਬ ਨਾਜਾਇਜ਼ ਇਮਾਰਤਾਂ ਬਣੀਆਂ ਹੋਈਆਂ ਹਨ। ਉਨ੍ਹਾਂ ਤੋਂ ਵਸੂਲੀ ਦੇ ਨਾਂ ’ਤੇ ਕੁਝ ਨਹੀਂ ਕੀਤਾ ਜਾ ਰਿਹਾ।

ਨਗਰ ਨਿਗਮ ਲੁਧਿਆਣਾ ਵੱਲੋਂ ਕਰਵਾਏ ਗਏ ਜੀ.ਆਈ.ਸੀ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਹਿਰ ਵਿੱਚ 4.25 ਲੱਖ ਜਾਇਦਾਦਾਂ ਹਨ। ਇਸ ਦੇ ਨਾਲ ਹੀ ਨਿਗਮ ਦੀ ਓਐਂਡਐਮ ਸ਼ਾਖਾ ਕੋਲ 2.84 ਲੱਖ ਸੀਵਰੇਜ ਵਾਟਰ ਕੁਨੈਕਸ਼ਨ ਹਨ। ਇਸ ਤੋਂ ਇਲਾਵਾ 22 ਹਜ਼ਾਰ ਡਿਸਪੋਜ਼ੇਬਲ ਕੁਨੈਕਸ਼ਨ ਵੀ ਹਨ। ਸੀਵਰੇਜ ਦੇ ਪਾਣੀ ਦੇ ਬਿੱਲ ਭੇਜਣ ਲਈ ਨਿਗਮ ਦੀ ਤਰਫੋਂ ਕੋਈ ਮੈਨਪਾਵਰ ਨਹੀਂ ਹੈ। ਅਜਿਹੇ ‘ਚ ਲੋਕਾਂ ਤੱਕ ਬਿੱਲ ਨਹੀਂ ਪਹੁੰਚ ਰਹੇ, ਜ਼ਿਆਦਾਤਰ ਪੈਸੇ ਬਕਾਇਆ ਪਏ ਹਨ।

ਸਾਲ 2021 ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਿਗਮ ਨੇ ਸੀਵਰੇਜ ਦੇ ਪਾਣੀ ਦੇ 333 ਕਰੋੜ ਰੁਪਏ ਦੇ ਬਕਾਏ ਮੁਆਫ ਕਰ ਦਿੱਤੇ ਹਨ। ਅਜਿਹੇ ‘ਚ ਸਹੀ ਤਰੀਕੇ ਨਾਲ ਬਿੱਲ ਦਾ ਭੁਗਤਾਨ ਕਰਨ ਵਾਲਿਆਂ ਲਈ ਇਹ ਕਿਸੇ ਗਰਜ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਹੀ ਨਿਗਮ ਕੋਲ ਸ਼ਹਿਰ ਵਿੱਚ ਲਗਾਏ ਗਏ ਸੀਵਰੇਜ ਕੁਨੈਕਸ਼ਨਾਂ ਦੀ ਕਰਾਸ ਚੈਕ ਕਰਨ ਲਈ ਵੀ ਲੋੜੀਂਦਾ ਮੈਨਪਾਵਰ ਨਹੀਂ ਹੈ। ਇਹੀ ਕਾਰਨ ਹੈ ਕਿ ਇਸ ਸਮੇਂ ਮਹਾਂਨਗਰ ਦੇ 30 ਫੀਸਦੀ ਲੋਕ ਸੀਵਰੇਜ ਦੇ ਪਾਣੀ ਦੇ ਬਿੱਲ ਹੀ ਅਦਾ ਕਰ ਰਹੇ ਹਨ।

The post ਲੁਧਿਆਣਾ ਨਗਰ ਨਿਗਮ ਨੇ ਲੋਕਾਂ ਨੂੰ ਲੁਭਾਉਣ ਲਈ ਰਿਕਵਰੀ ‘ਤੇ ਲਗਾਈ ਰੋਕ appeared first on Ludhiana Live.

ਨਾਜਾਇਜ਼ ਉਸਾਰੀ ਖ਼ਿਲਾਫ਼ ਡਰਿੱਲਾਂ ਅਤੇ ਹਥੌੜਿਆਂ ਰਾਹੀਂ ਕੀਤੀ ਕਾਰਵਾਈ
ਲੁਧਿਆਣਾ : ਨਗਰ ਨਿਗਮ ਜੋਨ-ਡੀ ਦੀ ਇਮਾਰਤੀ ਸ਼ਾਖਾ ਵਲੋਂ ਸਰਾਭਾ ਨਗਰ ਵਿਖੇ ਨਾਜਾਇਜ਼ ਉਸਾਰੀ ਖਿਲਾਫ ਕਾਰਵਾਈ ਕੀਤੀ ਗਈ। ਨਗਰ ਨਿਗਮ ਨੂੰ ਉਕਤ ਇਲਾਕੇ ‘ਚ ਨਿਯਮਾਂ ਤੋਂ ਉਲਟ ਉਸਾਰੀ ਹੋਣ ਸੰਬੰਧੀ ਜਾਣਕਾਰੀ ਮਿਲੀ ਸੀ ਜਿਸ ਦੇ ਚੱਲਦਿਆਂ ਜੋਨ-ਡੀ ਦੀ ਇਮਾਰਤੀ ਸ਼ਾਖਾ ਦਾ ਅਮਲਾ ਮੌਕੇ ‘ਤੇ ਪੁੱਜਾ ਪਰ ਇਹ ਇਮਾਰਤ ਦੀ ਉਚਾਈ ਜਿਆਦਾ ਹੋਣ ਕਾਰਨ ਡਰਿੱਲਾਂ ਅਤੇ ਹਥੌੜਿਆਂ ਰਾਹੀਂ ਨਾਜਾਇਜ਼ ਉਸਾਰੀ ਖਿਲਾਫ ਕਾਰਵਾਈ ਕੀਤੀ ਗਈ।

ਇਸ ਮੌਕੇ ਏ. ਟੀ. ਪੀ. ਮਦਨਜੀਤ ਸਿੰਘ ਬੇਦੀ ਅਤੇ ਹੋਰ ਵੀ ਮੌਜੂਦ ਸਨ। ਗੱਲਬਾਤ ਦੌਰਾਨ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ।

The post ਨਾਜਾਇਜ਼ ਉਸਾਰੀ ਖ਼ਿਲਾਫ਼ ਡਰਿੱਲਾਂ ਅਤੇ ਹਥੌੜਿਆਂ ਰਾਹੀਂ ਕੀਤੀ ਕਾਰਵਾਈ appeared first on Ludhiana Live.