illigal liqers Archives - Ludhiana Live

ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਾਬਲ ਚੱਕਰਵਰਤੀ ਵਾਸੀ ਜੁਝਾਰ ਨਗਰ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ‘ਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਨਾਜਾਇਜ਼ ਸ਼ਰਾਬ ਸਪਲਾਈ ਕਰਦਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 96 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ appeared first on Ludhiana Live.

24 ਬੋਤਲਾਂ ਨਾਜ਼ਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਨਾਜ਼ਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 24 ਬੋਤਲਾਂ ਨਾਜ਼ਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਨੀਲ ਕੁਮਾਰ ਵਾਸੀ ਜਗਰਾਉਂ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਕਥਿਤ ਦੋਸ਼ੀ ਨੂੰ ਰੇਖੀ ਚੌਕ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ ਜਦੋਂ ਕਿ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ।

The post 24 ਬੋਤਲਾਂ ਨਾਜ਼ਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ appeared first on Ludhiana Live.

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਪੰਜ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਰਮ ਵਾਈਨ ਦੇ ਮੁਲਾਜ਼ਮ ਗੁਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਵੀ ਕੌਸ਼ਲ ਵਾਸੀ ਸਰਵਾਨੰਦ ਕਾਲੋਨੀ ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰ ਰਿਹਾ ਸੀ। ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਤੇੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ appeared first on Ludhiana Live.

ਆਟੋ ‘ਚ ਸ਼ਰਾਬ ਦੀ ਸਪਲਾਈ ਦੇਣ ਜਾਂਦਾ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ : ਸ਼ਰਾਬ ਦੀ ਤਸਕਰੀ ਦੇ ਮਾਮਲੇ ‘ਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਆਟੋ ਚਾਲਕ ਰਵੀ ਕੁਮਾਰ ਨੂੰ ਹਿਰਾਸਤ ‘ਚ ਲਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਚੋਂ ਸ਼ਰਾਬ ਦੀਆਂ 44 ਬੋਤਲਾਂ ਬਰਾਮਦ ਕੀਤੀਆਂ ਹਨ । ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਆਟੋ ਚਲਾਉਣ ਦੀ ਆਡ਼ ‘ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ।

ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਆਟੋ ‘ਚ 100 ਪਾਈਪਰ ਸ਼ਰਾਬ ਲੋਡ ਕਰ ਕੇ ਸਪਲਾਈ ਦੇਣ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਹੀਰੋ ਬੇਕਰੀ ਚੌਕ ‘ਚ ਨਾਕਾਬੰਦੀ ਕਰ ਕੇ ਗੁਰੂ ਗੋਬਿੰਦ ਸਿੰਘ ਨਗਰ ਦੇ ਵਾਸੀ ਆਟੋ ਚਾਲਕ ਰਵੀ ਕੁਮਾਰ ਨੂੰ ਆਟੋ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਪੁਲਿਸ ਨੇ ਆਟੋ ਵਿੱਚੋਂ 44 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਮੁਲਜ਼ਮ ਦੇ ਖਿਲਾਫ਼ ਆਬਕਾਰੀ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ।

The post ਆਟੋ ‘ਚ ਸ਼ਰਾਬ ਦੀ ਸਪਲਾਈ ਦੇਣ ਜਾਂਦਾ ਮੁਲਜ਼ਮ ਗ੍ਰਿਫ਼ਤਾਰ appeared first on Ludhiana Live.

ਨਾਜਾਇਜ਼ ਸ਼ਰਾਬ ਦੀਆਂ 480 ਬੋਤਲਾਂ ਬਰਾਮਦ
ਲੁਧਿਆਣਾ : ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 480 ਬੋਤਲਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੰਗੋਵਾਲ ਸੂਆ ਪੁਲੀ ਨੇੜੇ ਕੁਝ ਵਿਅਕਤੀ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਲਈ ਆਏ ਹਨ।

ਪੁਲਿਸ ਵਲੋਂ ਉੱਥੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਹੌਂਡਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ‘ਚ ਬੈਠੇ ਨੌਜਵਾਨ ਕਾਰ ਛੱਡ ਕੇ ਉਥੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਕਾਰ ਦੀ ਤਲਾਸ਼ੀ ਲੈਣ ‘ਤੇ 480 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਕਾਰ ਕਬਜ਼ੇ ‘ਚ ਲੈ ਲਈ ਹੈ ਤੇ ਫ਼ਰਾਰ ਹੋਏ ਕਥਿਤ ਦੋਸ਼ੀਆਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

The post ਨਾਜਾਇਜ਼ ਸ਼ਰਾਬ ਦੀਆਂ 480 ਬੋਤਲਾਂ ਬਰਾਮਦ appeared first on Ludhiana Live.

72 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਕਾਸ ਵਾਸੀ ਕਿਲਾ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਦੂਜੇ ਮਾਮਲੇ ਵਿਚ ਪੁਲਿਸ ਨੇ ਅਜੇ ਵਾਸੀ ਪਿੰਡ ਰਣੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਤੇ ਵੱਖ ਵੱਖ ਥਾਵਾਂ ‘ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਦੇ ਸਨ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post 72 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ appeared first on Ludhiana Live.

ਨਾਜਾਇਜ਼ ਸ਼ਰਾਬ ਸਣੇ ਤਸਕਰ ਗ੍ਰਿਫ਼ਤਾਰ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਿਲਾ ਮੁਹੱਲਾ ਵਾਸੀ ਵਿਕਾਸ ਕੁਮਾਰ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਪ੍ਰੇਮ ਲਾਲ ਮੁਤਾਬਕ ਰੁਟੀਨ ਚੈਕਿੰਗ ਦੌਰਾਨ ਉਹ ਆਪਣੀ ਪੁਲਿਸ ਪਾਰਟੀ ਸਣੇ ਗੀਤਾ ਮਾਤਾ ਮੰਦਰ ਚੌਕ ‘ਚ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਪਲਾਸਟਿਕ ਦਾ ਬੋਰਾ ਰੱਖੀ ਆਉਂਦਾ ਵਿਖਾਈ ਦਿੱਤਾ

ਪੁਲਿਸ ਪਾਰਟੀ ਨੂੰ ਸਾਹਮਣੇ ਖੜ੍ਹਾ ਵੇਖ ਕੇ ਮੋਟਰਸਾਈਕਲ ਸਵਾਰ ਇਕਦਮ ਪਿੱਛੇ ਮੁੜਨ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਦੇ ਥੈਲੇ ਵਿੱਚੋਂ ਬਾਰਾਂ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਸ਼ਰਾਬ ਤੇ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

The post  ਨਾਜਾਇਜ਼ ਸ਼ਰਾਬ ਸਣੇ ਤਸਕਰ ਗ੍ਰਿਫ਼ਤਾਰ appeared first on Ludhiana Live.

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ :  ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਦਿਆਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਭਰਤ ਰਾਜ ਵਾਸੀ ਹੈਬੋਵਾਲ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕਥਿਤ ਦੋਸ਼ੀ ਨੂੰ ਜਲੰਧਰ ਬਾਈਪਾਸ ਨੇੜਿਓਾ ਗਿ੍ਫ਼ਤਾਰ ਕੀਤਾ ਗਿਆ।

ਦੂਜੇ ਮਾਮਲੇ ਵਿਚ ਪੁਲਿਸ ਨੇ ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਛਾਉਣੀ ਮੁਹੱਲਾ ਨੂੰ ਗਿ੍ਫਤਾਰ ਕਰਕੇ ਉਸ ਕਬਜ਼ੇ ‘ਚੋਂ 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਇਹ ਸ਼ਰਾਬ ਲੈ ਕੇ ਗਾਂਧੀਨਗਰ ਨੇੜੇ ਆਪਣੀ ਕਾਰ ‘ਤੇ ਜਾ ਰਿਹਾ ਸੀ ਕਿ ਪੁਲਿਸ ਨੇ ਚੈਕਿੰਗ ਦੌਰਾਨ ਉਸ ਨੂੰ ਗਿ੍ਫ਼ਤਾਰ ਕਰ ਲਿਆ।

ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹੈਬੋਵਾਲ ਨੂੰ ਵੀ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਇਨ੍ਹਾਂ ਸਾਰਿਆਂ ਮਾਮਲਿਆਂ ‘ਚ ਪੁਲਿਸ ਨੇ ਕੇਸ ਦਰਜ ਕਰ ਲਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।

The post ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ appeared first on Ludhiana Live.

ਨਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ
ਖੰਨਾ  :  ਥਾਣਾ ਸਿਟੀ-1 ਖੰਨਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਸੂਚਨਾ ਤੋਂ ਬਾਅਦ ਹਿਮਾਂਸ਼ੂ ਵਾਸੀ ਮਾਡਲ ਟਾਊਨ ਜੋ ਕਾਫੀ ਸਮੇਂ ਬਿਨਾਂ ਲਾਇਸੰਸ/ਬਿਨਾਂ ਪਰਮਿਟ ਦੇ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ। ਗੁਆਂਢੀ ਰਾਜਾਂ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਕੰਮ ਕਰਦਾ ਹੈ।

ਏ.ਐੱਸ.ਆਈ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ 14 ਪੇਟੀਆਂ ਨਜਾਇਜ਼ ਸ਼ਰਾਬ ਫ਼ਾਰ ਸੇਲ ਪੰਜਾਬ ਸਮੇਤ ਕਥਿਤ ਦੋਸ਼ੀ ਹਿਮਾਂਸ਼ੂ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਨਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ appeared first on Ludhiana Live.

ਨਾਕਾਬੰਦੀਆਂ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ- 8 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ  :  ਲੁਧਿਆਣਾ ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਵੱਖ ਵੱਖ ਥਾਵਾਂ ਤੇ ਕੀਤੀਆਂ ਗਈਆਂ ਨਾਕਾਬੰਦੀਆਂ ਦੌਰਾਨ 8 ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ।

ਜਾਣਕਾਰੀ ਦਿੰਦਿਆਂ ਥਾਣਾ ਦਰੇਸੀ ਦੇ ਏਐੱਸਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਸ਼ਿਵਪੁਰੀ ਗੰਦੇ ਨਾਲੇ ਦੇ ਨਾਲ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਸੰਤ ਵਿਹਾਰ ਵੱਡੀ ਹੈਬੋਵਾਲ ਦੇ ਵਾਸੀ ਵਿਜੈ ਕੁਮਾਰ ਨੂੰ ਰੋਕ ਕੇ ਜਦ ਉਸਦੇ ਝੋਲੇ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ ਗਈਆਂ ।

ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਸ਼ਮਸ਼ਾਨਘਾਟ ਪੁਲੀ ਦੇ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਸੁੰਦਰ ਨਗਰ ਦੇ ਵਾਸੀ ਦਵਿੰਦਰ ਕੁਮਾਰ ਤੇ ਨਰੇਸ਼ ਕੁਮਾਰ ਨੂੰ ਹਿਰਾਸਤ ‘ਚ ਲੈ ਕੇ ਉਨ੍ਹਾਂ ਦੇ ਕਬਜ਼ੇ ਚੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ।ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਜੱਸੜ ਚੋਂ ਪੱਦੀ ਦੇ ਰਹਿਣ ਵਾਲੇ ਜੱਗੂ ਸ਼ਾਹ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਚੋਂ ਸ਼ਰਾਬ ਦੀਆਂ 6 ਬੋਤਲਾਂ ਬਰਾਮਦ ਕੀਤੀਆਂ ।

ਇਕ ਹੋਰ ਮਾਮਲੇ ‘ਚ ਥਾਣਾ ਪੀਏਯੂ ਦੀ ਪੁਲਿਸ ਨੇ ਕਪਿਲ ਪਾਰਕ ਇਲਾਕੇ ‘ਚ ਕੀਤੀ ਗਈ ਨਾਕਾਬੰਦੀ ਦੌਰਾਨ ਐਪਲ ਵਿਲਾ ਬਚਨ ਸਿੰਘ ਮਾਰਗ ਦੇ ਵਾਸੀ ਪ੍ਰਸ਼ੋਤਮ ਅਹਿਰਵਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਚੋਂ ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਕੀਤੀਆਂ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਸੰਦੀਪ ਗੁਪਤਾ ਵਾਸੀ ਪ੍ਰੇਮ ਨਗਰ ਤੇ ਲਕਸ਼ਮੀ ਨਗਰ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੂੰ 24 ਪਊਏ ਸ਼ਰਾਬ ਸਮੇਤ ਹਿਰਾਸਤ ‘ਚ ਲਿਆ ।

ਇਕ ਹੋਰ ਮਾਮਲੇ ‘ਚ ਥਾਣਾ ਮੇਹਰਬਾਨ ਦੀ ਪੁਲਿਸ ਨੇ ਕੈਪਟਨ ਕਲੋਨੀ ਦੇ ਵਾਸੀ ਅਰੁਣ ਸ਼ਾਹ ਉਰਫ ਪੱਪੂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ । ਪੁਲਿਸ ਨੇ ਇਨ੍ਹਾਂ ਸਾਰੇ ਮਾਮਲਿਆਂ ‘ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਖਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਲਏ ਹਨ।

The post ਨਾਕਾਬੰਦੀਆਂ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ- 8 ਮੁਲਜ਼ਮ ਗ੍ਰਿਫ਼ਤਾਰ appeared first on Ludhiana Live.