illigal liquers Archives - Ludhiana Live

ਲੁਧਿਆਣਾ ਪੁਲਿਸ ਨੇ 70 ਪੇਟੀਆਂ ਨਜਾਇਜ਼ ਸ਼/ਰਾਬ ਕੀਤੀ ਬਰਾਮਦ, ਮੁਲਜ਼ਮ ਫਰਾਰ
ਲੁਧਿਆਣਾ : ਸ਼/ਰਾਬ ਦੀ ਤਸਕਰੀ ਕਰਕੇ ਲੁਧਿਆਣਾ ਵਿੱਚ ਵੇਚਣ ਵਾਲੇ ਮੁਲਜ਼ਮ ਨੂੰ ਜਦੋਂ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰਨਾ ਚਾਹਿਆ ਤਾਂ ਉਹ ਸ਼/ਰਾਬ ਨਾਲ ਭਰੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਜਦੋਂ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 70 ਪੇਟੀਆਂ ਸ਼/ਰਾਬ ਬਰਾਮਦ ਹੋਈ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਨੂੰ ਟਰੇਸ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਰਾਰ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਰਾਮਗੜ੍ਹ ਵਜੋਂ ਹੋਈ ਹੈ।

ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਉਸ ਦੇ ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੁਲਜ਼ਮ ਵਿਕਰਮਜੀਤ ਸਿੰਘ ਉਰਫ ਵਿੱਕੀ ਖ਼ਿਲਾਫ਼ ਪਹਿਲਾਂ ਵੀ ਸ਼/ਰਾਬ ਤਸਕਰੀ ਦੇ 15 ਕੇਸ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੀ ਉਸਦੇ ਖਿਲਾਫ ਸ਼/ਰਾਬ ਤਸਕਰੀ ਦੇ ਕਈ ਦੋਸ਼ ਹਨ।

The post ਲੁਧਿਆਣਾ ਪੁਲਿਸ ਨੇ 70 ਪੇਟੀਆਂ ਨਜਾਇਜ਼ ਸ਼/ਰਾਬ ਕੀਤੀ ਬਰਾਮਦ, ਮੁਲਜ਼ਮ ਫਰਾਰ appeared first on Ludhiana Live.

ਬਿਨਾਂ ਹੋਲੋਗ੍ਰਾਮ ਸ਼ਰਾਬ ਵੇਚਣ ਦੇ ਮਾਮਲੇ ‘ਚ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਪੁਲਿਸ ਨੇ ਬਿਨਾਂ ਹੋਲੋਗ੍ਰਾਮ ਦੇ ਸ਼ਰਾਬ ਵੇਚਣ ਦੇ ਮਾਮਲੇ ਵਿਚ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਾਅਲੀ ਨੰਬਰ 5 ਅਤੇ 8 ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਠੇਕੇਦਾਰਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਵਿਚ ਸ਼ਵੇਤਾ ਛਾਬੜਾ ਤੇ ਰਕੇਸ਼ ਛਾਬੜਾ ਉਰਫ਼ ਬਿੱਟੂ ਸ਼ਾਮਿਲ ਹਨ | ਪੁਲਿਸ ਨੇ ਦੋ ਵੱਖ-ਵੱਖ ਠੇਕਿਆਂ ਤੋਂ ਇਨ੍ਹਾਂ ਦੇ ਕਬਜ਼ੇ ਵਿਚੋਂ 560 ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ |

ਉਨ੍ਹਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀਆਂ ਨੇ ਫੁਹਾਰਾ ਚੌਕ ਨੇੜੇ ਸਥਿਤ ਸ਼ਰਾਬ ਦੇ ਠੇਕੇ ਵਿਚ ਬਾਥਰੂਮ ‘ਚ ਇਹ ਸ਼ਰਾਬ ਦੀਆਂ ਬੋਤਲਾਂ ਲੁਕਾ ਕੇ ਰੱਖੀਆਂ ਸਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

The post ਬਿਨਾਂ ਹੋਲੋਗ੍ਰਾਮ ਸ਼ਰਾਬ ਵੇਚਣ ਦੇ ਮਾਮਲੇ ‘ਚ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ : ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਚੱਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਛਾਪੇਮਾਰੀ ਕਰਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀ.ਆਈ.ਏ.-2 ਪੁਲਿਸ ਸਟਾਫ਼ ਲੁਧਿਆਣਾ ਵੱਲੋਂ ਬੀਤੇ ਦਿਨ ਪਿੰਡ ਰਾਮਗੜ੍ਹ ਵਿਖੇ ਇੱਕ ਸਾਂਝੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਓਮ ਪ੍ਰਕਾਸ਼ ਨਾਮ ਦੇ ਵਿਅਕਤੀ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਬਰਾਮਦ ਕੀਤੀਆਂ ਸਾਰੀਆਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ‘ਤੇ ‘ਕੇਵਲ ਚੰਡੀਗੜ੍ਹ ਵਿੱਚ ਵਿਕਰੀ ਲਈ’ ਲੇਬਲ ਮਾਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਅਤੇ ਐਫ.ਆਈ.ਆਰ ਪ੍ਰਕ੍ਰਿਆ ਅਧੀਨ ਹੈ।

The post ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ appeared first on Ludhiana Live.

ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, 312 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਲੁਧਿਆਣਾ : ਐਂਟੀ ਨਾਰਕੋਟਿਕ ਸੈੱਲ ਦੀ ਪੁਲਸ ਪਾਰਟੀ ਵਲੋਂ ਰੱਖੀਆਂ 312 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਸਬ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਅਖਾੜਾ ਦਾ ਰਹਿਣ ਵਾਲਾ ਰਮਨਦੀਪ ਸਿੰਘ ਉਰਫ਼ ਭਾਬਾ ਅਤੇ ਪਿੰਡ ਢੋਲਣ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ |

ਉਸ ਨੇ ਪਿੰਡ ਅਖਾੜਾ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਨੇੜੇ ਧਰਮਸ਼ਾਲਾ ਵਿਚ ਬਣੇ ਕਿਤਾਬਾਂ ਵਾਲੇ ਕਮਰੇ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਰੱਖੀ ਹੋਈ ਹੈ। ਇਸ ਸੂਚਨਾ ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਹਰਿਆਣਾ ਮਾਰਕਾ 83 ਬੋਤਲਾਂ ਸ਼ਰਾਬ ਫਸਟ-ਚੁਆਇਸ ਅਤੇ 228 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਰਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

The post ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, 312 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ appeared first on Ludhiana Live.

ਲੁਧਿਆਣਾ ਦੇ ਬੇਟ ਖ਼ੇਤਰ ‘ਚ ਲੱਖਾਂ ਲੀਟਰ ਲਾਹਣ ਬਰਾਮਦ, ਐਕਸਾਈਜ਼ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫਰਾਰ
ਲੁਧਿਆਣਾ : ਪੰਜਾਬ ‘ਚ ਲੁਧਿਆਣਾ ਦੇ ਬੇਟ ਏਰੀਆ ‘ਚ ਐਕਸਾਈਜ਼ ਵਿਭਾਗ ਨੇ ਛਾਪਾ ਮਾਰਿਆ। ਛਾਪੇਮਾਰੀ ਕਰਨ ਵਾਲੇ ਅਧਿਕਾਰੀਆਂ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਨੂੰ ਨਸ਼ਟ ਕਰ ਦਿੱਤਾ। ਪੰਜਾਬ ਸਰਕਾਰ ਨੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ, ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਅੱਜ ਬੁੱਧਵਾਰ ਸਵੇਰੇ ਐਕਸਾਈਜ਼ ਵਿਭਾਗ ਨੇ ਸਤਲੁਜ ਦੇ ਕੰਢੇ ਤੇ ਪਿੰਡ ਤਲਵਾਨੀ, ਬਰੂਦੀ ਨੇੜੇ ਗੋਰਸੀਆਂ, ਭੋਲੇਵਾਲ ਜਦੀਦ, ਰਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ ਸ਼ੇਰੇਵਾਲ, ਬਾਗੀਆ ਅਤੇ ਪਿੰਡ ਬਹਾਦਰ ਵਿਖੇ ਛਾਪੇਮਾਰੀ ਕੀਤੀ। ਰੇਡ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ‘ਚ ਹਲਚਲ ਮਚ ਗਈ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ । ਪੁਲਸ ਦੀ ਸਖਤੀ ਦੇ ਬਾਵਜੂਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਆਬਕਾਰੀ ਵਿਭਾਗ ਨੇ ਮੁਲਾਜ਼ਮਾਂ ਨੂੰ 4 ਟੀਮਾਂ ਚ ਵੰਡ ਕੇ ਸਰਚ ਮੁਹਿੰਮ ਚਲਾਈ। ਕੁੱਲ 60 ਕਰਮਚਾਰੀਆਂ ਨੇ ਪੂਰੇ ਖੇਤਰ ਨੂੰ ਘੇਰ ਲਿਆ। ਵਿਭਾਗ ਨੇ ਛਾਪੇਮਾਰੀ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਇਲਾਕੇ ‘ਚ ਐਕਸਾਈਜ਼ ਵਿਭਾਗ ਨੇ ਕਈ ਵਾਰ ਸਰਚ ਆਪਰੇਸ਼ਨ ਚਲਾ ਕੇ 100 ਲੀਟਰ ਨਾਜਾਇਜ਼ ਸ਼ਰਾਬ ਅਤੇ 2.80 ਲੱਖ ਲੀਟਰ ਲਾਹਣ ਨਸ਼ਟ ਕੀਤੀ ਹੈ। ਪੁਲਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਛਾਪੇਮਾਰੀ ਦੌਰਾਨ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ ਪਲਾਸਟਿਕ, ਪਾਈਪਾਂ ਅਤੇ 12 ਬੋਰੀਆਂ ਗੁੜ ਦੀਆਂ ਬਰਾਮਦ ਕੀਤੀਆਂ ਗਈਆਂ। ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੇ ਜਾਣ ਵਾਲੇ ਸਾਮਾਨ ਨੂੰ ਜ਼ਬਤ ਕਰ ਲਿਆ ਹੈ। ਮੁਲਜ਼ਮ ਗੈਰ ਕਾਨੂੰਨੀ ਸ਼ਰਾਬ ਬਣਾਉਣ ਲਈ ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੀ ਵਰਤੋਂ ਕਰ ਰਹੇ ਸਨ। ਇਸ ਨਾਲ ਸ਼ਰਾਬ ਪੀ ਕੇ ਵਿਅਕਤੀ ਦੀ ਮੌਤ ਹੋ ਸਕਦੀ ਹੈ।

ਕਿਸੇ ਨੂੰ ਪਤਾ ਨਾ ਲੱਗ ਸਕੇ, ਇਸ ਲਈ ਮੁਲਜ਼ਮਾਂ ਨੇ ਲਾਹਨ ਦੇ ਢੋਲ ਸਤਲੁਜ ਦਰਿਆ ਵਿਚ ਲੁਕਾ ਕੇ ਰੱਖੇ ਹੋਏ ਸਨ। ਆਬਕਾਰੀ ਵਿਭਾਗ ਦੀ ਟੀਮ ਨੇ ਗੋਤਾਖੋਰਾਂ ਦੀ ਮਦਦ ਨਾਲ ਸਤਲੁਜ ਦੇ ਵਿਚਕਾਰੋਂ ਨਾਜਾਇਜ਼ ਲਾਹਨ ਦੇ ਡਰੰਮਾਂ ਨੂੰ ਬਾਹਰ ਕੱਢਿਆ। ਪੁਲਸ ਨੇ ਮੌਕੇ ਤੋਂ ਸਾਮਾਨ ਕਬਜ਼ੇ ਚ ਲੈ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

The post ਲੁਧਿਆਣਾ ਦੇ ਬੇਟ ਖ਼ੇਤਰ ‘ਚ ਲੱਖਾਂ ਲੀਟਰ ਲਾਹਣ ਬਰਾਮਦ, ਐਕਸਾਈਜ਼ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫਰਾਰ appeared first on Ludhiana Live.

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ : ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਰਾਜਿੰਦਰ ਪਾਂਡੇ ਵਾਸੀ ਇਸਲਾਮਗੰਜ ਤੇ ਪ੍ਰਦੀਪ ਕੁਮਾਰ ਪੁੱਤਰ ਚਮਨ ਲਾਲ ਵਾਸੀ ਇਸਲਾਮਗੰਜ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 37 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਿਸ ਨੇ ਕਥਿਤ ਦੋਸ਼ੀ ਨੂੰ ਨੀਲਾ ਝੰਡਾ ਰੋਡ ਤੋਂ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂਕਿ ਸ਼ਰਾਬ ਸਪਲਾਈ ਦੇਣ ਲਈ ਜਾ ਰਿਹਾ ਸੀ।

ਦੂਜੇ ਅਜਿਹੇ ਮਾਮਲੇ ‘ਚ ਪੁਲਿਸ ਨੇ ਲਲਿਤ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਛਾਉਣੀ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਨੂੰ ਪੁਲਿਸ ਨੇ ਮੰਨਾ ਸਿੰਘ ਨਗਰ ਤੋਂ ਗਿ੍ਫ਼ਤਾਰ ਕੀਤਾ ਹੈ। ਤੀਜੇ ਮਾਮਲੇ ‘ਚ ਪੁਲਿਸ ਨੇ ਗੁਲਜ਼ਾਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਟਿੱਬਾ ਤੋਂ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਨੂੰ ਪੁਲਿਸ ਨੇ ਪਿੰਡ ਧਰੋੜ ਤੋਂ ਗਿ੍ਫ਼ਤਾਰ ਕੀਤਾ ਹੈ।

ਪੁਲਿਸ ਵਲੋਂ ਪਿੰਡ ਵਲੀਪੁਰ ਕਲਾਂ ਨੇੜੇ ਗੁਰਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬਲੀਪੁਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਵਲੋਂ ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ appeared first on Ludhiana Live.

ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰੋਸਨ ਮਹਾਸੇਠ ਵਾਸੀ ਪੱਖੋਵਾਲ ਰੋਡ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ‘ਚ ਸੀ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਪੱਖੋਵਾਲ ਨਹਿਰ ਪੁਲ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ।

The post ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ appeared first on Ludhiana Live.

ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਕਮਲ ਕਾਲੜਾ ਵਾਸੀ ਦੁੱਗਰੀ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਾਬ ਸਪਲਾਈ ਕਰਦਾ ਸੀ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ appeared first on Ludhiana Live.

ਲੁਧਿਆਣਾ ‘ਚ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦੀਪਕ ਕੁਮਾਰ ਵਾਸੀ ਵਿਸ਼ਵਕਰਮਾ ਕਾਲੋਨੀ ਵਜੋਂ ਕੀਤੀ ਗਈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ‘ਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਸ਼ਰਾਬ ਸਪਲਾਈ ਕਰਦਾ ਸੀ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਕਥਿਤ ਦੋਸ਼ੀ ਦੇ ਕਬਜ਼ੇ ‘ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

The post ਲੁਧਿਆਣਾ ‘ਚ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ appeared first on Ludhiana Live.

ਗੈਰ-ਕਾਨੂੰਨੀ ਧੰਦੇ ‘ਚ ਸ਼ਾਮਲ ਲੋਕਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ – ਪੁਲਿਸ ਕਮਿਸ਼ਨਰ
ਲੁਧਿਆਣਾ : ਨਾਜਾਇਜ਼ ਸ਼ਰਾਬ ਮਾਫੀਆ ਅਤੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਲਾਡੋਵਾਲ ਦੇ ਮੰਡ ਖੇਤਰ ਵਿੱਚੋਂ 80 ਹਜ਼ਾਰ ਲੀਟਰ ਲਾਹਣ ਜ਼ਬਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼-1 ਦੀ ਪੁਲਿਸ ਟੀਮ ਨੇ ਲਾਡੋਵਾਲ ਖੇਤਰ ਦੇ ਬੇਟ ਇਲਾਕੇ ਵਿੱਚੋਂ ਕਿਸ਼ਤੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਹੈ. ਉਨ੍ਹਾਂ ਦੱਸਿਆ ਕਿ ਟੀਮ ਨੇ ਮੌਕੇ ਤੋਂ 80 ਹਜ਼ਾਰ ਲੀਟਰ ਲਾਹਣ ਅਤੇ 30 ਲੀਟਰ ਗੈਰ-ਕਾਨੂੰਨੀ ਸ਼ਰਾਬ ਬ੍ਰਾਮਦ ਕੀਤੀ ਹੈ ਜਿਸ ਤੋਂ ਬਾਅਦ ਤੁਰੰਤ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਦੀ ਧਾਰਾ 61, 1 ਅਤੇ 14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਲਈ ਬਦਨਾਮ ਇਲਾਕਿਆਂ ਵਿੱਚ ਇੱਕ ਵੱਡਾ ਸੰਯੁਕਤ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸ. ਭੁੱਲਰ ਨੇ ਕਿਹਾ ਕਿ ਏ.ਸੀ.ਪੀਜ਼ ਅਤੇ ਐਸ.ਐਚ.ਓਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਨਸ਼ੇ ਦੀ ਵਿਕਰੀ ਨਾ ਹੋਣ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਗੈਰ-ਕਾਨੂੰਨੀ ਧੰਦੇ ‘ਚ ਸ਼ਾਮਲ ਲੋਕਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ – ਪੁਲਿਸ ਕਮਿਸ਼ਨਰ appeared first on Ludhiana Live.