illigal occupants Archives - Ludhiana Live

ਲੁਧਿਆਣਾ ‘ਚ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਕਾਰਵਾਈ
ਲੁਧਿਆਣਾ : ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਅੱਜ ਨਾਜਾਇਜ਼ ਕਬਜਿਆਂ ਖਿਲਾਫ ਜ਼ੋਰਦਾਰ ਕਾਰਵਾਈ ਕੀਤੀ ਗਈ ਜਿਸ ਕਾਰਨ ਨਾਜਾਇਜ਼ ਕਬਜ਼ਾਧਾਰੀਆਂ ਵਿਚ ਹਫੜਾ ਦਫੜੀ ਜਿਹੀ ਮੱਚੀ ਰਹੀ। ਜੋਨ-ਸੀ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਅੱਜ ਜੈਮਲ ਸਿੰਘ ਰੋਡ ‘ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਅਤੇ ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਵਲੋਂ ਸੜਕਾਂ ਉਪਰ ਰੱਖਿਆ ਸਾਮਾਨ, ਰੇਹੜੀਆਂ ਅਤੇ ਹੋਰ ਸਮਾਨ ਕਬਜੇ ਵਿਚ ਲੈ ਲਿਆ ਗਿਆ।

ਤਹਿਬਜ਼ਾਰੀ ਸ਼ਾਖਾ ਨੇ ਉਕਤ ਇਲਾਕੇ ਵਿਚ ਨਾਜਾਇਜ਼ ਕਬਜ਼ੇ ਹੋਣ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਚੱਲਦਿਆਂ ਜੋਨ-ਸੀ ਦੀ ਤਹਿਬਜਾਰੀ ਸ਼ਾਖਾ ਦਾ ਅਮਲਾ ਮੌਕੇ ‘ਤੇ ਪਹੁੰਚਿਆ ਅਤੇ ਾ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਕੀਤੀ ਗਈ। ਇਸ ਕਾਰਵਾਈ ਮੌਕੇ ਇੰਸਪੈਕਟਰ ਸੰਜੀਤ ਕੁਮਾਰ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ। ਗੱਲਬਾਤ ਦੌਰਾਨ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਾਜਾਇਜ਼ ਕਬਜੇ ਨਹੀਂ ਕਰਨ ਦਿੱਤੇ ਜਾਣਗੇ ਅਤੇ ਇਹ ਕਾਰਵਾਈਆਂ ਇਸੇ ਤਰ੍ਹਾਂ ਹੀ ਚੱਲਦੀਆਂ ਰਹਿਣਗੀਆਂ।

The post ਲੁਧਿਆਣਾ ‘ਚ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਕਾਰਵਾਈ appeared first on Ludhiana Live.