illigal occupation Archives - Ludhiana Live

ਮੰਡੀ ਬੋਰਡ ਵੱਲੋਂ ਨਵੀਂ ਸਬਜ਼ੀ ਮੰਡੀ ‘ਚ 17 ਖਾਲੀ ਪਲਾਟਾਂ ਦੇ ਨਾਜਾਇਜ਼ ਕਬਜ਼ੇ ਛੁੱਡਵਾਏ
ਲੁਧਿਆਣਾ : ਪੰਜਾਬ ਮੰਡੀ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਸਥਾਨਕ ਬਹਾਦੁਰਕੇ ਰੋਡ ‘ਤੇ ਨਵੀਂ ਸਬਜ਼ੀ ਮੰਡੀ ਵਿੱਚ 17 ਖਾਲੀ ਪਲਾਟਾਂ ਤੋਂ ਨਾਜਾਇਜ਼ ਕਬਜ਼ੇ ਛੁੱਡਵਾਏ ਗਏ।

ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਮੰਡੀ ਅਫ਼ਸਰ (ਡੀ.ਐਮ.ਓ) ਬੀਰ ਇੰਦਰ ਸਿੰਘ ਸਿੱਧੂ ਦੇ ਨਾਲ ਸਕੱਤਰ ਜਸਮੀਤ ਸਿੰਘ, ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ.

ਡੀ.ਐਮ.ਓ ਬੀਰਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਡੀ ਦੇ 17 ਪਲਾਟਾਂ ਤੋਂ ਇਹ ਨਾਜਾਇਜ਼ ਕਬਜ਼ੇ ਸਫ਼ਲਤਾਪੂਰਵਕ ਹਟਾਏ ਗਏ ਹਨ ਅਤੇ ਹੁਣ ਇਹ ਪਲਾਟ ਪੰਜਾਬ ਮੰਡੀ ਬੋਰਡ ਵੱਲੋਂ ਵੇਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਵਾਰ ਕਾਬਜ਼ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ ਅਤੇ ਮੰਡੀ ਵਿੱਚ ਕਾਬਜ਼ਾਂ ਨੂੰ ਆਪਣੇ ਨਾਜਾਇਜ਼ ਕਬਜ਼ੇ ਛੱਡਣ ਲਈ ਅਪੀਲ ਕਰਨ ਸਬੰਧੀ ਜਨਤਕ ਐਲਾਨ ਵੀ ਕੀਤੇ ਗਏ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਮੰਡੀ ਵਿੱਚ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖ਼ਿਲਾਫ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਮੰਡੀ ਬੋਰਡ ਵੱਲੋਂ ਨਵੀਂ ਸਬਜ਼ੀ ਮੰਡੀ ‘ਚ 17 ਖਾਲੀ ਪਲਾਟਾਂ ਦੇ ਨਾਜਾਇਜ਼ ਕਬਜ਼ੇ ਛੁੱਡਵਾਏ appeared first on Ludhiana Live.

ਸ਼ਾਮਲਾਟ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਹੋਣ ਤੋਂ ਨਗਰ ਨਿਗਮ ਪ੍ਰਸ਼ਾਸਨ ਨੇ ਕੀਤਾ ਨਾਕਾਮ
ਲੁਧਿਆਣਾ : ਨਗਰ ਨਿਗਮ ਵਾਰਡ 74 ਅਧੀਨ ਪੈਂਦੇ ਪਿੰਡ ਬਾੜੇਵਾਲ ਦੀ ਸ਼ਾਮਲਾਟ ਜ਼ਮੀਨ ‘ਤੇ ਕੁੱਝ ਲੋਕਾਂ ਵਲੋਂ ਮੁੜ ਨਾਜਾਇਜ਼ ਕਬਜਾ ਕਰਨ ਦੀ ਕੀਤੀ ਕੋਸ਼ਿਸ਼ ਨਗਰ ਨਿਗਮ ਅਧਿਕਾਰੀਆਂ ਨੇ ਨਾਕਾਮ ਕਰ ਦਿੱਤੀ।

ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾੜੇਵਾਲ-ਅਯਾਲੀ ਰੋਡ ‘ਤੇ ਕਰੀਬ 800 ਵਰਗ ਗਜ ਸ਼ਾਮਲਾਟ ਜ਼ਮੀਨ ਹੈ ਜਿਸ ‘ਤੇ ਕੁੱਝ ਲੋਕਾਂ ਵਲੋਂ ਪਿੱਲਰ ਖੜੇ੍ ਕਰਕੇ ਉਸਾਰੀ ਸ਼ੁਰੂ ਕੀਤੀ ਸੀ, ਲੋਕਾਂ ਵਲੋਂ ਕੌਂਸਲਰ ਪੰਕਜ ਕਾਕਾ ਨੂੰ ਸ਼ਿਕਾਇਤ ਕੀਤੇ ਜਾਣ ‘ਤੇ ਉਨ੍ਹਾਂ ਨਿਗਮ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਤਾਂ ਸਹਾਇਕ ਨਿਗਮ ਯੋਜਨਾਕਾਰ ਜੋਨ-ਡੀ ਮਦਨਜੀਤ ਸਿੰਘ ਬੇਦੀ ਨੇ ਮੌਕੇ ‘ਤੇ ਨਿਰੀਖਕ ਜਗਦੀਪ ਸਿੰਘ ਖੰਗੂੜਾ ਨੂੰ ਮਾਮਲੇ ਦੀ ਜਾਂਚ ਲਈ ਭੇਜਿਆ ਗਿਆ ਜਿਨ੍ਹਾਂ ਨੇ ਚੱਲ ਰਹੇ ਉਸਾਰੀ ਦੇ ਕੰਮ ਨੂੰ ਬੰਦ ਕਰਾ ਦਿੱਤਾ |

ਉਨ੍ਹਾਂ ਦੱਸਿਆ ਕਿ ਜੇ. ਸੀ. ਬੀ. ਮਸ਼ੀਨ ਮੌਜੂਦ ਨਾ ਹੋਣ ਕਾਰਨ ਅੱਜ ਪਿੱਲਰ ਤੇ ਕੀਤੀ ਉਸਾਰੀ ਢਾਹੀ ਜਾਵੇਗੀ, ਪਿੰਡ ਬਾੜੇਵਾਲ ਦੇ ਕੁਝ ਲੋਕਾਂ ਨੇ ਦੱਸਿਆ ਕਿ ਇਸ ਜ਼ਮੀਨ ‘ਤੇ ਪਹਿਲਾਂ ਛੱਪੜ ਸੀ, ਸੀਵਰੇਜ ਲਾਈਨ ਵਿਛਾਏ ਜਾਣ ‘ਤੇ ਗੰਦਾ ਪਾਣੀ ਛੱਪੜ ‘ਚ ਡਿੱਗਣਾ ਬੰਦ ਹੋ ਗਿਆ। ਕੁਝ ਲੋਕਾਂ ਨੇ ਸਿਆਸੀ ਆਗੂਆਂ ਦੀ ਸ਼ਹਿ ‘ਤੇ ਧਾਰਮਿਕ ਸਥਾਨ ਬਣਾਉਣ ਦੀ ਆੜ ਹੇਠ ਜ਼ਮੀਨ ‘ਤੇ ਕਬਜਾ ਕਰਨ ਦੀ ਕੋਸ਼ਿਸ਼ ਕਰੀਬ ਚਾਰ ਸਾਲ ਪਹਿਲਾਂ ਵੀ ਕੀਤੀ ਸੀ।

The post ਸ਼ਾਮਲਾਟ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਹੋਣ ਤੋਂ ਨਗਰ ਨਿਗਮ ਪ੍ਰਸ਼ਾਸਨ ਨੇ ਕੀਤਾ ਨਾਕਾਮ appeared first on Ludhiana Live.