illigal possesion Archives - Ludhiana Live

ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ
ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸੜਕਾਂ ‘ਤੇ ਨਾਜਾਇਜ਼ ਕਬਜ਼ਾ ਕਰ ਕੇ ਢਾਬੇ ਅਤੇ ਚਾਹ ਦੀਆਂ ਦੁਕਾਨਾਂ ਚੱਲ ਰਹੀਆਂ ਹਨ, ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲਘੰਣਾ ਹੈ ਪਰ ਇਹ ਕੰਮ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਸ ਦੇ ਨਾਲ ਨਾਲ ਜ਼ੋਨ ਡੀ ਵਿਚ ਆਉਂਦੇ ਇਲਾਕੇ ਜਵਾਹਰ ਨਗਰ ਦੀਆਂ ਸੜਕਾਂ ਉਪਰ ਸ਼ਰੇਆਮ ਹੀ ਨਾਜਾਇਜ਼ ਕਬਜ਼ਾ ਕਰਕੇ ਲੋਕਾਂ ਵਲੋਂ ਕਾਰੋਬਾਰ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਉਪਰ ਹੀ ਨਾਜਾਇਜ਼ ਕਬਜ਼ਾ ਕਰਕੇ ਬਾਜ਼ਾਰ ਲੱਗੇ ਹੋਏ ਹਨ।

ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਰੇਹੜੀਆਂ ਸਮੇਤ ਹੋਰ ਸਾਮਾਨ ਵੀ ਕਬਜ਼ੇ ਵਿਚ ਲਿਆ ਜਾਂਦਾ ਹੈ, ਪਰ ਨਿਗਮ ਦੀਆਂ ਕਾਰਵਾਈਆਂ ਦੇ ਬਾਵਜੂਦ ਇਹ ਸਮੱਸਿਆ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ। ਜ਼ੋਨ-ਡੀ ਦੇ ਵਿਚ ਆਉਂਦੇ ਇਲਾਕੇ ਬੱਸ ਅੱਡੇ, ਨਿਊ ਮਾਡਲ ਟਾਊਨ ਅਤੇ ਜਵਾਹਰ ਨਗਰ ਵਿਖੇ ਲੋਕਾਂ ਵਲੋਂ ਸੜਕਾਂ ਉਪਰ ਹੀ ਨਾਜਾਇਜ਼ ਕਬਜ਼ੇ ਕਰਕੇ ਕਾਰੋਬਾਰ ਕੀਤਾ ਜਾ ਰਿਹਾ ਹੈ।

ਬੱਸ ਅੱਡੇ ਨੇੜੇ ਤਾਂ ਨਾਜਾਇਜ਼ ਕਬਜ਼ਾ ਕਰ ਕੇ ਸੜਕਾਂ ਉਪਰ ਹੀ ਢਾਬੇ ਅਤੇ ਚਾਹ ਦੀਆਂ ਦੁਕਾਨਾਂ ਚੱਲ ਰਹੀਆਂ ਹਨ। ਅਜਿਹਾ ਹੋਣ ਨਾਲ ਨਿਗਮ ਦੇ ਦਾਅਵੇ ਖੋਖਲੇ ਸਿੱਧ ਹੋ ਰਹੇ ਹਨ ਅਤੇ ਲੋਕਾਂ ਵਲੋਂ ਮੰਗ ਕੀਤੀ ਜਾਂਦੀ ਹੈ ਕਿ ਨਿਗਮ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਠੋਸ ਕਾਰਵਾਈਆਂ ਕਰੇ।

The post ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ appeared first on Ludhiana Live.

ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ‘ਚ ਹਟਾਏ ਨਾਜਾਇਜ਼ ਕਬਜ਼ੇ, ਤਹਿਬਾਜ਼ਾਰੀ ਸ਼ਾਖਾ ਨੇ ਕੀਤੀ ਕਾਰਵਾਈ
ਲੁਧਿਆਣਾ : ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ਵਿਚ ਜ਼ੋਰਦਾਰ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ। ਨਗਰ ਨਿਗਮ ਦੀ ਜ਼ੋਨ-ਡੀ ਦੀ ਤਹਿਬਜ਼ਾਰੀ ਸ਼ਾਖਾ ਨੂੰ ਪੱਖੋਵਾਲ ਰੋਡ ਉਪਰ ਨਾਜਾਇਜ਼ ਕਬਜ਼ੇ ਹੋਣ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਚੱਲਦਿਆਂ ਨਿਗਮ ਦਾ ਅਮਲਾ ਮੌਕੇ ‘ਤੇ ਪਹੁੰਚਿਆ।

ਇਸ ਮੌਕੇ ਸੁਰੱਖਿਆ ਕਰਮਚਾਰੀ ਵੀ ਮੌਜੂਦ ਸਨ। ਨਿਗਮ ਦੀ ਟੀਮ ਵਲੋਂ ਪੱਖੋਵਾਲ ਰੋਡ ਉਪਰ ਜ਼ੋਰਦਾਰ ਕਾਰਵਾਈਆਂ ਕਰਦੇ ਹੋਏ ਸਰਕਾਰੀ ਜਗ੍ਹਾ ਅਤੇ ਸੜਕਾਂ ਉਪਰ ਕੀਤੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਤੇ ਨਾਜਾਇਜ਼ ਕਬਜ਼ਾਧਾਰੀਆਂ ਦਾ ਸਾਮਾਨ ਆਦਿ ਵੀ ਕਬਜ਼ੇ ਵਿਚ ਲੈ ਲਿਆ ਗਿਆ।

ਇਸ ਮੌਕੇ ਇੰਸਪੈਕਟਰ ਲਖਵੀਰ ਸਿੰਘ ਲੱਕੀ ਤੇ ਹੋਰ ਕਰਮਚਾਰੀ ਵੀ ਮੌਜੂਦ ਸਨ। ਗੱਲਬਾਤ ਦੌਰਾਨ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਾਜਾਇਜ਼ ਕਬਜ਼ੇ ਨਹੀਂ ਕਰਨ ਦਿੱਤੇ ਜਾਣਗੇ ਅਤੇ ਇਹ ਕਾਰਵਾਈਆਂ ਚੱਲਦੀਆਂ ਰਹਿਣਗੀਆਂ।

The post ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ‘ਚ ਹਟਾਏ ਨਾਜਾਇਜ਼ ਕਬਜ਼ੇ, ਤਹਿਬਾਜ਼ਾਰੀ ਸ਼ਾਖਾ ਨੇ ਕੀਤੀ ਕਾਰਵਾਈ appeared first on Ludhiana Live.