illigal properties Archives - Ludhiana Live

ਵੱਡੀ ਰਾਹਤ ਦੇਣ ਦੀ ਤਿਆਰੀ ‘ਚ ‘ਆਪ’ ਸਰਕਾਰ, NOC ਪਾਲਿਸੀ ‘ਚ ਕਰਨ ਜਾ ਰਹੀ ਵੱਡਾ ਬਦਲਾਅ
ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇਸ ਤਹਿਤ 2018 ਵਿਚ ਜਾਰੀ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਤੇ ਪਲਾਟਾਂ ਦੀ ਐੱਨਓਸੀ ਜਾਰੀ ਕਰਨ ਸਬੰਧੀ ਪਾਲਿਸੀ ਵਿਚ ਬਦਲਾਅ ਕੀਤਾ ਜਾ ਸਕਦਾ ਹੈ।

ਨਾਜਾਇਜ਼ ਕਾਲੋਨੀਆਂ ਵਿਚ ਪਲਾਟ ਆਦਿ ਲੈਣ ਵਾਲਿਆਂ ਨੂੰ ਰਜਿਸਟਰੀ ਤੇ ਹੋਰ ਕੰਮਾਂ ਲਈ ਪੰਜਾਬ ਸਰਕਾਰ ਨੇ ਐੱਨਓਸੀ ਨੂੰ ਜ਼ਰੂਰੀ ਕੀਤਾ ਹੋਇਆ ਹੈ ਜਿਸ ਕਾਰਨ ਲੋਕਾਂ ‘ਤੇ ਕਾਫੀ ਆਰਥਿਕ ਬੋਝ ਪੈ ਰਿਹਾ ਹੈ।ਲੋਕਾਂ ਨੂੰ 10 ਮਰਲੇ ਦੇ ਪਲਾਟ ਲਈ 1 ਲੱਖ ਤੋਂ ਕਿਤੇ ਜ਼ਿਆਦਾ ਫੀਸ ਐੱਨਓਸੀ ਲਈ ਦੇਣੀ ਪੈਂਦੀ ਹੈ ਤੇ ਹਰ ਸਾਲ ਇਸ ਫੀਸ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ।

ਪੰਜਾਬ ਸਰਕਾਰ ਨੇ ਹੁਣ ਸਾਰੇ ਨਿਗਮਾਂ ਤੋਂ 2018 ਦੀ ਪਾਲਿਸੀ ਤਹਿਤ ਜਾਰੀ ਹੋਏ ਐੱਨਓਸੀ ਦਾ ਡਾਟਾ ਤਲਬ ਕੀਤਾ ਹੈ ਤੇ ਇਸ ਮਾਮਲੇ ਵਿਚ ਅੱਜ ਚੰਡੀਗੜ੍ਹ ਵਿਚ ਇਕ ਉੱਚ ਪੱਧਰੀ ਬੈਠਕ ਹੋਣ ਜਾ ਰਹੀ ਹੈ ਜਿਸ ਵਿਚ ਲੋਕਲ ਬਾਡੀਜ਼ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਸੈਕ੍ਰੇਟਰੀ ਤੋਂ ਇਲਾਵਾ ਸਾਰੇ ਨਿਗਮਾਂ ਦੇ ਕਮਿਸ਼ਨਰ ਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ।

The post ਵੱਡੀ ਰਾਹਤ ਦੇਣ ਦੀ ਤਿਆਰੀ ‘ਚ ‘ਆਪ’ ਸਰਕਾਰ, NOC ਪਾਲਿਸੀ ‘ਚ ਕਰਨ ਜਾ ਰਹੀ ਵੱਡਾ ਬਦਲਾਅ appeared first on Ludhiana Live.

ਬੁਲਡੋਜ਼ਰ ਚਲਾਕੇ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ
ਲੁਧਿਆਣਾ : ਨਗਰ ਨਿਗਮ ਪ੍ਰਸ਼ਾਸਨ ਵਲੋ ਲਗਾਤਾਰ ਹੀ ਨਜਾਇਜ਼ ਉਸਾਰੀਆਂ ‘ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ ਅਤੇ ਨਗਰ ਨਿਗਮ ਕਾਫੀ ਸਖ਼ਤ ਮੂਡ ਵਿੱਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਹੋਣ ‘ਤੇ ਬੁਲਡੋਜਰ ਚਲਾਕੇ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ੋਨ-ਸੀ ਦੀ ਇਮਾਰਤੀ ਸ਼ਾਖਾ ਵਲੋਂ ਡਾਬਾ, ਗਿੱਲ ਰੋਡ ਅਤੇ ਹੋਰ ਇਲਾਕਿਆਂ ਵਿਚ ਬੁਲਡੋਜਰ ਚਲਾਕੇ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਗਈਆਂ।

ਇਸ ਦੇ ਨਾਲ-ਨਾਲ ਗਿੱਲ ਚੌਕ ਨੇੜੇ ਸੜਕ ਉਪਰ ਕੀਤੀ ਉਸਾਰੀ ਨੂੰ ਬੁਲਡਜੋਰ ਚਲਾਕੇ ਤੋੜ ਦਿੱਤਾ ਗਿਆ। ਇਮਾਰਤੀ ਸ਼ਾਖਾ ਨੂੰ ਸੜਕ ਉਪਰ ਨਾਜਾਇਜ਼ ਕਬਜ਼ਾ ਕਰਕੇ ਉਸਾਰੀ ਹੋਣ ਦੀ ਸ਼ਿਕਾਇਤ ਮਿਲੀ ਸੀ ਜਿਸ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ। ਇਸ ਦੇ ਨਾਲ-ਨਾਲ ਇਮਾਰਤੀ ਸ਼ਾਖਾ ਦੇ ਨਿਯਮਾਂ ਦੀ ਉਲੰਘਣਾ ਹੋਣ ਤੇ ਨਗਰ ਨਿਗਮ ਵਲੋਂ ਦੁਕਾਨਾਂ ਦੀ ਸੀਲੀਂਗ ਵੀ ਕੀਤੀ ਜਾ ਰਹੀ ਹੈ।

ਨਗਰ ਨਿਗਮ ਵੱਲੋ ਕੀਤੀ ਇਸ ਕਾਰਵਾਈ ਮੌਕੇ ਇਮਾਰਤੀ ਸ਼ਾਖਾ ਦੇ ਅਨੇਕਾਂ ਅਧਿਕਾਰੀ ਕਰਮਚਾਰੀ ਮੌਜੂਦ ਸਨ। ਅਕਸਰ ਨਿਗਮ ਨੂੰ ਲੋਕਾਂ ਦੀ ਵਿਰੋਧਤਾ ਦਾ ਸਾਮਹਣਾ ਵੀ ਕਰਨਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਕਾਰਵਾਈਆਂ ਜਾਰੀ ਹਨ। ਗੱਲਬਾਤ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਕਾਰਵਾਈਆਂ ਚਲਦੀਆਂ ਰਹਿਣਗੀਆਂ।

The post ਬੁਲਡੋਜ਼ਰ ਚਲਾਕੇ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ appeared first on Ludhiana Live.