illigal wine seized Archives - Ludhiana Live

11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ, ਮਾਮਲਾ ਦਰਜ
ਲੁਧਿਆਣਾ : ਪੁਲਿਸ ਵੱਲੋਂ ਇਕ ਵਿਅਕਤੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਜਰਗ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਥਾਣੇਦਾਰ ਪਵਿੱਤਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਈਸੜੂ ਵਿਖੇ ਮੌਜੂਦ ਸਨ।

ਮੁਖਬਰ ਨੇ ਇਤਲਾਹ ਦਿੱਤੀ ਕਿ ਮਲਕੀਤ ਸਿੰਘ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜੋ ਅੱਜ ਵੀ ਪਿੰਡ ਰੋਹਣੋਂ ਕਲਾਂ ਤੋਂ ਜਰਗ ਵਿਖੇ ਸ਼ਰਾਬ ਵੇਚਣ ਜਾ ਰਿਹਾ ਹੈ। ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਿਲੰਕ ਸੜਕ ਤੁਰਮਰੀ ਵਿਖੇ ਨਾਕਾਬੰਦੀ ਦੌਰਾਨ ਮੁਲਜ਼ਮ ਕੋਲੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post 11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ, ਮਾਮਲਾ ਦਰਜ appeared first on Ludhiana Live.