immigration case Archives - Ludhiana Live

ਲੁਧਿਆਣਾ ‘ਚ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1.70 ਲੱਖ ਠੱਗੇ, ਈਸ਼ਰ ਨਗਰ ਦੀ ਨਵਦੀਪ ਕੌਰ ਖਿਲਾਫ ਕੇਸ ਦਰਜ
ਲੁਧਿਆਣਾ : ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਦਰ ਪੁਲਸ ਨੇ ਲੜਕੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏ ਐੱਸ ਆਈ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ, ਜੋ ਈਸ਼ਰ ਨਗਰ ਦੀ ਗਲੀ ਨੰ 5 ਵਿਚ ਕਾਲ ਟਰੈਵਲਜ ਚਲਾਉਂਦੀ ਹੈ। ਪੁਲਸ ਨੇ ਉਸ ਖਿਲਾਫ ਫਿਲੌਰ ਦੇ ਪਿੰਡ ਜੰਡ ਦੇ ਰਹਿਣ ਵਾਲੇ ਸੰਦੀਪ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ।

ਮਾਰਚ 2021 ਵਿਚ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਕਿਹਾ ਕਿ ਦੋਸ਼ੀ ਨੇ ਉਸ ਨੂੰ ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 1.70 ਲੱਖ ਰੁਪਏ ਲਏ ਸਨ। ਪਰ ਬਾਅਦ ਵਿਚ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੋਸ਼ ਸਹੀ ਪਾਏ ਜਾਣ ‘ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ।

The post ਲੁਧਿਆਣਾ ‘ਚ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1.70 ਲੱਖ ਠੱਗੇ, ਈਸ਼ਰ ਨਗਰ ਦੀ ਨਵਦੀਪ ਕੌਰ ਖਿਲਾਫ ਕੇਸ ਦਰਜ appeared first on Ludhiana Live.

ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ ਧੋਖਾਧੜੀ, ਮੁਕੱਦਮਾ ਦਰਜ
ਲੁਧਿਆਣਾ : ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਤੇ ਜਲੰਧਰ ਦੇ ਦੋ ਟਰੈਵਲ ਏਜੰਟਾਂ ਨੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਜ਼ੁਰਗ ਸੁਰਿੰਦਰ ਸਿੰਘ ਨਾਲ ਧੋਖਾਧੜੀ ਕੀਤੀ। ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਸੁਰਿੰਦਰ ਸਿੰਘ ਦੇ ਬਿਆਨ ਉੱਪਰ ਨਿਊ ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਇਨਕਲੇਵ ਅੰਮ੍ਰਿਤਸਰ ਦੇ ਰਹਿਣ ਵਾਲੇ ਪੰਕਜ ਖੋਖਰ ਤੇ ਨੀਲਾ ਮਹਿਲ ਜਲੰਧਰ ਦੇ ਵਾਸੀ ਕੁਨਾਲ ਗਿੱਲ ਦੇ ਖ਼ਿਲਾਫ਼ ਧੋਖਾਧੜੀ, ਅਪਰਾਧਕ ਸਾਜ਼ਿਸ਼ ਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2021ਦੀ ਸ਼ੁਰੂਆਤ ਵਿੱਚ ਉਹ ਲੁਧਿਆਣਾ ਦੇ ਚੀਮਾ ਚੌਕ ਵਾਲੇ ਟ੍ਰੈਵਲ ਏਜੰਟ ਦੇ ਦਫ਼ਤਰ ਵਿੱਚ ਪੰਕਜ ਖੋਖਰ ਤੇ ਕੁਨਾਲ ਗਿੱਲ ਮਿਲੇ। ਜਿਨ੍ਹਾਂ ਨੇ ਸੁਰਿੰਦਰ ਸਿੰਘ ਨੂੰ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਰਕਮ ਦੀ ਮੰਗ ਕੀਤੀ। ਪੇਸ਼ਗੀ ਦੇ ਤੌਰ ‘ਤੇ ਦੋਵਾਂ ਨੂੰ 52 ਹਜ਼ਾਰ ਰੁਪਏ ਦਿੱਤੇ ਗਏ। ਪੈਸੇ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਸੁਰਿੰਦਰ ਸਿੰਘ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ।

ਮੁਲਜ਼ਮਾਂ ਨੇ ਨਾ ਤਾਂ ਸੁਰਿੰਦਰ ਸਿੰਘ ਨੂੰ ਵਰਕ ਪਰਮਿਟ ਦਿਵਾਇਆ ਤੇ ਨਾ ਹੀ ਨਕਦੀ ਵਾਪਸ ਕੀਤੀ। ਥੱਕ ਹਾਰ ਕੇ ਸੁਰਿੰਦਰ ਸਿੰਘ ਨੇ 23 ਜੂਨ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਦੀ ਚੱਲੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਪੰਕਜ ਖੋਖਰ ਤੇ ਕੁਨਾਲ ਗਿੱਲ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

The post ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ ਧੋਖਾਧੜੀ, ਮੁਕੱਦਮਾ ਦਰਜ appeared first on Ludhiana Live.

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਤਹਿਤ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ
ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨਕਲੀ ਟ੍ਰੈਵਲ ਏਜੰਟ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਨਵਾਂਸ਼ਹਿਰ ਦੀ ਦਰਖ਼ਾਸਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸੁਖਵੰਤ ਸਿੰਘ ਵਾਸੀ ਬੰਦਾ ਬਹਾਦਰ ਕਾਲੋਨੀ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਕਤ ਦੋਸ਼ੀ ਨੂੰ ਮਿਲਿਆ। ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ 84 ਹਜ਼ਾਰ ਰੁਪਏ ਦੀ ਨਕਦੀ ਲੈ ਲਈ ਪਰ ਕਥਿਤ ਦੋਸ਼ੀ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।

ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਕਥਿਤ ਦੋਸ਼ੀ ਅਜੇ ਫਰਾਰ ਹੈ, ਪੁਲਿਸ ਉਸ ਦੀ ਭਾਲ ਕਰ ਰਹੀ ਹੈ।

The post ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਤਹਿਤ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ appeared first on Ludhiana Live.

ਪਤੀ ਦੇ 35 ਲੱਖ ਲਗਵਾ ਕੇ ਪੁੱਜੀ ਆਸਟ੍ਰੇਲੀਆ, ਸੰਪਰਕ ਕਰਨਾ ਕੀਤਾ ਬੰਦ, ਮੁਕੱਦਮਾ ਦਰਜ
ਲੁਧਿਆਣਾ :   ਗਿਆਸਪੁਰਾ ਦੇ ਰਹਿਣ ਵਾਲੇ ਨੌਜਵਾਨ ਨਾਲ ਵਿਆਹ ਕਰਵਾਉਣ ਦੇ ਛੇ ਮਹੀਨੇ ਬਾਅਦ ਵਿਆਹੁਤਾ ਉਸ ਦੇ 35 ਲੱਖ ਰੁਪਏ ਲਗਵਾ ਕੇ ਆਸਟ੍ਰੇਲੀਆ ਚਲੀ ਗਈ । ਵਿਦੇਸ਼ ਜਾਣ ਤੋਂ ਬਾਅਦ ਉਸ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ । ਡੇਢ ਸਾਲ ਬਾਅਦ ਵੀ ਜਦ ਵਿਆਹੁਤਾ ਨਾਲ ਸੰਪਰਕ ਨਾ ਹੋਇਆ ਤਾਂ ਉਸ ਦੇ ਪਤੀ ਨੇ 26 ਜੂਨ ਨੂੰ ਹੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ।

ਇਸ ਮਾਮਲੇ ਵਿੱਚ ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਢੰਡਾਰੀ ਕਲਾਂ ਦੀ ਰਹਿਣ ਵਾਲੀ ਅਮਨਜੀਤ ਕੌਰ ,ਉਸ ਦੀ ਮਾਤਾ ਸੱਤਿਆ ਅਤੇ ਭਰਾ ਅਵਤਾਰ ਸਿੰਘ ਦੇ ਖ਼ਿਲਾਫ਼ ਧੋਖਾਧੜੀ ਤੇ ਅਪਰਾਧਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗਿਆਸਪੁਰਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੇ ਆਪਸ ਵਿਚ ਹਮ ਮਸ਼ਵਰਾ ਹੋ ਕੇ ਧੋਖਾਧੜੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਉਸ ਨੇ ਦੱਸਿਆ ਕਿ 1 ਜੁਲਾਈ 2018 ਨੂੰ ਉਸ ਦਾ ਵਿਆਹ ਅਮਨਜੋਤ ਕੌਰ ਨਾਲ ਹੋਇਆ । ਵਿਆਹ ਤੋਂ ਬਾਅਦ ਅਮਨਜੋਤ ਕੌਰ ਸਾਰੇ ਪਰਿਵਾਰ ਨਾਲ ਘੁਲ ਮਿਲ ਗਈ । ਇਸੇ ਦੌਰਾਨ ਉਸ ਨੇ ਹਰਪ੍ਰੀਤ ਸਿੰਘ ਦੇ ਪਿਤਾ ਰਘਬੀਰ ਸਿੰਘ ਨੂੰ ਇਹ ਆਖਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦੀ ਹੈ ਅਤੇ ਕੁਝ ਸਮੇਂ ਬਾਅਦ ਹੀ ਉਹ ਹਰਪ੍ਰੀਤ ਨੂੰ ਵੀ ਬੁਲਾ ਲਵੇਗੀ । 31 ਜਨਵਰੀ 2019 ਨੂੰ ਵਿਦੇਸ਼ ਜਾਣ ਤੋਂ ਬਾਅਦ ਉਸ ਨੇ ਆਪਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ ।

ਇਸ ਸਬੰਧੀ ਹਰਪ੍ਰੀਤ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ । ਛੇ ਮਹੀਨੇ ਤੱਕ ਚੱਲੀ ਜਾਂਚ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐਸਆਈ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ

The post ਪਤੀ ਦੇ 35 ਲੱਖ ਲਗਵਾ ਕੇ ਪੁੱਜੀ ਆਸਟ੍ਰੇਲੀਆ, ਸੰਪਰਕ ਕਰਨਾ ਕੀਤਾ ਬੰਦ, ਮੁਕੱਦਮਾ ਦਰਜ appeared first on Ludhiana Live.