importance of voting Archives - Ludhiana Live

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਸਾਂਝੇ ਰੂਪ ਵਿੱਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ‘ਵੋਟ ਦੀ ਮੱਹਤਤਾ’ ਵਿਸ਼ੇ ਤੇ ਇੱਕ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ, ਅਰਟਸ ਵਿਭਾਗ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਵਿਦਿਆਰਥੀਆਂ ਨੂੰ ਵੋਟ ਦੀ ਵਰਤੋਂ ਸੋਚ-ਸਮਝ ਅਤੇ ਇਮਾਨਦਾਰੀ ਨਾਲ ਕਰਨ ਲਈ ਸਹੰੁ ਚੁਕਾਈ ਗਈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਅਤੇ ਵੋਟ ਦੀ ਵਰਤੋਂ ਸੰਬੰਧੀ ਵਿਚਾਰ ਪਸ੍ਰਤੁਤ ਕਰਦਿਆ ਵੱਖ ਵੱਖ ਵਿਭਾਗਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਮੈਂਬਰਾਂ ਨੇ ਵੀ ਸਟਾਫ਼ ਦੁਆਰਾ ਕੀਤੇ ਯਤਨਾਂ ਦੀ ਸਰਾਹਨਾ ਕੀਤੀ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ appeared first on Ludhiana Live.