Improvement trust Archives - Ludhiana Live

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ 5 ਅਧਿਕਾਰੀ ਤੇ ਮੁਲਾਜ਼ਮ ਬਹਾਲ
ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਭ੍ਰਿਸ਼ਟਾਚਾਰ ਵਿੱਚ ਫਸੇ 5 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਬਹਾਲ ਕਰ ਦਿੱਤਾ ਹੈ। ਵਿਜੀਲੈਂਸ ਨੇ ਜੁਲਾਈ 2022 ਨੂੰ ਦਰਜ ਕੀਤੇ ਗਏ ਮੁਕੱਦਮਾਂ ਨੰਬਰ 8 ਅਤੇ 9 ਵਿੱਚ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ।

ਹੁਣ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪੱਤਰ ਨਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਗਏ ਕਾਰਜਸਾਧਕ ਅਫਸਰ ਕੁਲਜੀਤ ਕੌਰ, ਟਰੱਸਟ ਇੰਜੀਨੀਅਰ ਜਗਦੇਵ ਸਿੰਘ, ਜੂਨੀਅਰ ਇੰਜੀਨੀਅਰ ਇੰਦਰਜੀਤ ਸਿੰਘ, ਕਲਰਕ ਪਰਵੀਨ ਕੁਮਾਰ ਅਤੇ ਕੰਪਿਊਟਰ ਆਪਰੇਟਰ ਸੰਦੀਪ ਸ਼ਰਮਾ ਨੂੰ ਬਹਾਲ ਕਰ ਦਿੱਤਾ। ਬਹਾਲ ਕੀਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਵੀਂ ਤਾਇਨਾਤੀ ਹੋਣ ਤੱਕ ਹਾਜ਼ਰੀ ਚੰਡੀਗੜ੍ਹ ਵਿਖੇ ਹੋਵੇਗੀ।

The post ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ 5 ਅਧਿਕਾਰੀ ਤੇ ਮੁਲਾਜ਼ਮ ਬਹਾਲ appeared first on Ludhiana Live.

ਚੇਅਰਮੈਨ ਭਿੰਡਰ ਦੀ ਅਗਵਾਈ ‘ਚ ਬੱਜਟ ਸਾਲ 2023-24 ਸਬੰਧੀ ਵਿਸ਼ੇਸ਼ ਮੀਟਿੰਗ
ਲੁਧਿਆਣਾ : ਚੇਅਰਮੈਨ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ, ਲੁਧਿਆਣਾ ਦੀ ਵਿਸ਼ੇਸ਼ ਇਕੱਤਰਤਾ (ਬੱਜਟ ਸਾਲ 2023-24) ਅਤੇ ਸਾਧਾਰਨ ਟਰੱਸਟ ਇਕੱਤਰਤਾ ਦਫ਼ਤਰ ਨਗਰ ਸੁਧਾਰ ਟਰੱਸਟ, ਲੁਧਿਆਣਾ ਵਿਖੇ ਕੀਤੀ ਗਈ। ਪਹਿਲਾਂ ਵਿਸ਼ੇਸ਼ ਇਕੱਤਰਤਾ (ਬਜੱਟ ਸਾਲ 2023-24) ਦਾ ਅਜੰਡਾ ਵਿਚਾਰਿਆ ਗਿਆ ਜਿਸ ਅਨੁਸਾਰ ਟਰੱਸਟ ਦੇ ਸਾਲ 2022 23 ਦੌਰਾਨ ਪ੍ਰਾਪਤ ਹੋਈ ਆਮਦਨ ਅਤੇ ਖ਼ਰਚਿਆਂ ਦਾ ਵਰਣਨ ਕੀਤਾ ਗਿਆ।

ਵਿਸ਼ੇਸ਼ ਟਰੱਸਟ ਇਕੱਤਰਤਾ ਉਪਰੰਤ ਟਰੱਸਟ ਦੀ ਸਾਧਾਰਨ ਇਕੱਤਰਤਾ ਵਿੱਚ ਟਰੱਸਟ ਦੀਆਂ ਵੱਖ-ਵੱਖ ਸ਼ਾਖ਼ਾਵਾਂ ਦੇ ਅਜੰਡੇ ਵਿਚਾਰਕੇ ਪ੍ਰਵਾਨਗੀ ਦੇ ਨਾਲ-ਨਾਲ ਟਰੱਸਟ ਦੀਆਂ ਸਕੀਮਾਂ ਵਿੱਚ ਅਤੇ ਟਰੱਸਟ ਵੱਲੋਂ ਵੱਖ-ਵੱਖ ਵਿਧਾਇਕ ਸਾਹਿਬਾਨਾਂ ਵੱਲੋਂ ਦਿੱਤੇ ਗਏ ਡੀ.ੳ. ਅਨੁਸਾਰ ਪੀ.ਟੀ.ਆਈ. ਐਕਟ, 1922 ਦੀ ਧਾਰਾ 69-ਏ ਅਧੀਨ ਕਰੀਬ 890 ਲੱਖ ਰੁਪਏ ਦੇ ਕੰਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।

The post ਚੇਅਰਮੈਨ ਭਿੰਡਰ ਦੀ ਅਗਵਾਈ ‘ਚ ਬੱਜਟ ਸਾਲ 2023-24 ਸਬੰਧੀ ਵਿਸ਼ੇਸ਼ ਮੀਟਿੰਗ appeared first on Ludhiana Live.

ਨਗਰ ਸੁਧਾਰ ਟਰੱਸਟ ਨੂੰ ਮਿਲੇ ਦੋ ਨਵੇਂ ਐਸਡੀਓ ਨੂੰ ਚੇਅਰਮੈਨ ਭਿੰਡਰ/ ਮੱਕੜ ਨੇ ਕਰਵਾਇਆ ਜੁਆਇੰਨ
ਲੁਧਿਆਣਾ : ਉਦਯੋਗਿਕ ਸ਼ਹਿਰ ਦੇ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਨ-ਬਿੰਨ ਲਾਗੂ ਕਰਨ ਦੇ ਮਨੋਰਥ ਨਾਲ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਦੋ ਨਵੇਂ ਐਸਡੀਓ ਲੁਧਿਆਣਾ ਵਿਖੇ ਤੈਨਾਤ ਕਰਵਾਏ ਗਏ। ਆਪਣੀ ਨੌਕਰੀ ਦੀ ਸ਼ੁਰੂਆਤ ਦੇ ਪਹਿਲੇ ਦਿਨ ਨਗਰ ਸੁਧਾਰ ਟਰੱਸਟ ਦਫ਼ਤਰ ਪੁੱਜੇ ਐਸਡੀਓ ਪ੍ਰਭਜੋਤ ਕੌਰ ਅਤੇ ਐਸਡੀਓ ਜਸਕਰਨ ਸਿੰਘ ਨੂੰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਉਨ੍ਹਾਂ ਦੇ ਦਫ਼ਤਰਾਂ ਵਿੱਚ ਕੁਰਸੀਆਂ ਤੇ ਬਿਠਾ ਜੁਆਇੰਨ ਕਰਵਾਇਆ।

ਇਸ ਦੌਰਾਨ ਦੋਵੇਂ ਐਸਡੀਓ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਭਿੰਡਰ ਅਤੇ ਚੇਅਰਮੈਨ ਮੱਕੜ ਨੇ ਕਿਹਾ ਕਿ ਉਨ੍ਹਾਂ ਦੇ ਭਵਿੱਖ ਦੀ ਹੀ ਸ਼ੁਰੂਆਤ ਨਹੀਂ ਹੋਈ ਹੈ, ਸਗੋਂ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ‘ਸਰਕਾਰ ਆਪ ਦੇ ਦੁਆਰ’ ਸੋਚ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦਾ ਤੁਹਾਡੇ ਜ਼ਰੀਏ ਅਧਿਆਏ ਸ਼ੁਰੂ ਹੋ ਗਿਆ ਹੈ, ਜਿਸਨੂੰ ਹੁਣ ਤੁਹਾਡੇ ਲੋਕਾਂ ਦੀ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾ ਕਰਨ ਨੇ ਸਾਕਾਰ ਕਰਨਾ ਹੈ।

ਚੇਅਰਮੈਨ ਭਿੰਡਰ ਨੇ ਕਿਹਾ ਕਿ ਲੋਕ ਸੇਵਾ ਦੀ ਸੋਚ ਨੇ ਸਾਰੇ ਸਟਾਫ਼ ਨੂੰ ਉਸੇ ਰਸਤੇ ਤੇ ਤੋਰਦੇ ਹੋਏ ਅੱਜ ਹਰ ਕੰਮ ਨੂੰ ਪਾਰਦਰਸ਼ੀ ਕਰ ਦਿੱਤਾ ਹੈ। ਇਸੇ ਲਈ ਟਰੱਸਟ ਦੇ ਦਫ਼ਤਰ ਵਿੱਚ ਕਿਸੇ ਤਰ੍ਹਾਂ ਦੇ ਵੀ ਕੰਮ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ। ਉਨ੍ਹਾਂ ਨੂੰ ਉਮੀਦ ਹੈ ਕਿ ਦੋਨੋ ਨਵੇਂ ਐਸਡੀਓ ਵੀ ਆਪਣੀ ਜਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਨਗਰ ਸੁਧਾਰ ਟਰੱਸਟ ਦੀ ਹਰ ਸਕੀਮ ਨੂੰ ਇੰਨ ਬਿੰਨ ਲਾਗੂ ਕਰਦੇ ਹੋਏ ਬਿਹਤਰ ਪ੍ਰਸ਼ਾਸਨ ਦੇਣ ਵਿੱਚ ਸਹਾਈ ਰਹਿਣਗੇ।

The post ਨਗਰ ਸੁਧਾਰ ਟਰੱਸਟ ਨੂੰ ਮਿਲੇ ਦੋ ਨਵੇਂ ਐਸਡੀਓ ਨੂੰ ਚੇਅਰਮੈਨ ਭਿੰਡਰ/ ਮੱਕੜ ਨੇ ਕਰਵਾਇਆ ਜੁਆਇੰਨ appeared first on Ludhiana Live.

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਅਚਨੇਚਤ ਹਾਜ਼ਰੀ ਚੈੱਕ ਕੀਤੀ
ਲੁਧਿਆਣਾ : ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਸ਼ੁੱਕਰਵਾਰ ਨੂੰ ਅਚਨਚੇਤ ਟਰੱਸਟ ਦਫ਼ਤਰ ਪਹੁੰਚ ਕੇ ਦਫ਼ਤਰੀ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਗਈ | ਇਸ ਸਮੇਂ ਉਨ੍ਹਾਂ ਪਾਇਆ ਕਿ ਟਰੱਸਟ ਦੇ ਕਾਫ਼ੀ ਮੁਲਾਜ਼ਮ ਆਪਣੇ ਡਿਊਟੀ ਸਮੇਂ ‘ਤੇ ਦਫ਼ਤਰ ਹਾਜ਼ਰ ਨਹੀਂ ਹੋਏ ਸਨ ਅਤੇ ਕੁੱਝ ਮੁਲਾਜ਼ਮ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਹੀ ਛੁੱਟੀ ‘ਤੇ ਸਨ |

ਇਸ ਸੰਬੰਧੀ ਚੇਅਰਮੈਨ ਭਿੰਡਰ ਵਲੋਂ ਸਮੇਂ ਸਿਰ ਦਫ਼ਤਰ ਹਾਜ਼ਰ ਨਾ ਹੋਣ ਵਾਲੇ ਮੁਲਾਜ਼ਮਾਂ ਨੂੰ ਸਮੇਂ ਸਿਰ ਡਿਊਟੀ ‘ਤੇ ਹਾਜ਼ਰ ਨਾ ਹੋਣ ਅਤੇ ਗੈਰ ਹਾਜ਼ਰੀ ਸੰਬੰਧੀ ਆਪਣਾ ਸਪਸ਼ੱਟੀਕਰਨ ਦੇਣ ਹਿਤ ਕਾਰਜ ਸਾਧਕ ਅਫ਼ਸਰ ਰਾਹੀਂ ਪੱਤਰ ਜਾਰੀ ਕਰਵਾਏ ਗਏ ਹਨ | ਇਸ ਤੋਂ ਇਲਾਵਾ ਸ. ਭਿੰਡਰ ਵਲੋਂ ਸਟਾਫ਼ ਨੂੰ ਪਹਿਲਾ ਅਤੇ ਆਖ਼ਰੀ ਮੌਕਾ ਦਿੰਦੇ ਹੋਏ ਇਹ ਵੀ ਤਾੜਨਾ ਕੀਤੀ ਗਈ ਹੈ ਕਿ ਭਵਿੱਖ ਵਿਚ ਵੀ ਸਮੂਹ ਸਟਾਫ਼ ਸਵੇਰੇ ਠੀਕ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੀ ਡਿਊਟੀ ‘ਤੇ ਹਾਜ਼ਰ ਰਹੇ।

The post ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਅਚਨੇਚਤ ਹਾਜ਼ਰੀ ਚੈੱਕ ਕੀਤੀ appeared first on Ludhiana Live.

ਮਹਾਂਰਿਸ਼ੀ ਬਾਲਮੀਕ ਨਗਰ ਦੇ ਐਮ.ਆਈ.ਜੀ. ਫਲੈਟ ‘ਚ ਨਾਜਾਇਜ਼ ਉਸਾਰੀ ‘ਤੇ ਲਾਈ ਰੋਕ
ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰਸੇਮ ਸਿੰਘ ਭਿੰਡਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਟਰੱਸਟ ਇੰਜੀਨੀਅਰ ਸ. ਜਸਵਿੰਦਰ ਸਿੰਘ ਅਤੇ ਜੇ.ਈ. ਸ. ਰਵਿੰਦਰ ਸਿੰਘ ਵੱਲੋਂ ਫ਼ੀਲਡ ਸਟਾਫ ਦੀ ਮਦਦ ਨਾਲ ਸਥਾਨਕ ਮਹਾਂਰਿਸ਼ੀ ਬਾਲਮੀਕ ਨਗਰ ਵਿਖੇ ਨਜ਼ਾਇਜ਼ ਉਸਾਰੀ ਨੂੰ ਰੋਕ ਦਿੱਤਾ ਗਿਆ। ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਆਪਣੀਆਂ ਵੱਖ-ਵੱਖ ਵਿਕਾਸ ਸਕੀਮਾਂ ਵਿੱਚ ਨਜ਼ਾਇਜ਼ ਉਸਾਰੀਆਂ, ਇਨਕਰੋਚਮੈਂਟ ਸਬੰਧੀ ਸਮੇਂ-ਸਮੇਂ ‘ਤੇ ਕਾਰਵਾਈ ਕੀਤੀ ਜਾਂਦੀ ਹੈ।

ਇਸ ਸਬੰਧੀ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਨੇ ਵਿਸਥਾਰ ਨਾਲ ਦੱਸਿਆ ਕਿ ਮਹਾਂਰਿਸ਼ੀ ਬਾਲਮੀਕ ਨਗਰ (256 ਏਕੜ) ਸਕੀਮ ਲੁਧਿਆਣਾ ਵਿਚ ਵਾਈ-ਬਲਾਕ ਨੇੜੇ ਪੈਂਦੇ ਐਮ.ਆਈ.ਜੀ. ਫਲੈਟ ਨੰ.30-ਜੀ.ਐਫ਼. ਦੇ ਅਲਾਟੀ/ਨਿਵਾਸੀ ਸ਼੍ਰੀ ਸੰਜੀਵ ਬਜਾਜ ਵੱਲੋਂ ਫ਼ਲੈਟ ਪਿਛਲੇ ਪਾਸੇ ਫਲੈਟਾਂ ਦੀ ਬਾਊਂਡਰੀ ਵਾਲ ਭੰਨ ਕੇ ਦੋ ਪਿੱਲਰਾਂ ਦੀ ਮੱਦਦ ਨਾਲ ਨਜ਼ਾਇਜ਼ ਕਮਰਾ ਬਣਾਇਆ ਜਾ ਰਿਹਾ ਸੀ ਜਿਸ ਸਬੰਧੀ ਸ਼ਟਰਿੰਗ ਅਤੇ ਸਰੀਆ ਬੰਨਿਆ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਨਜ਼ਾਇਜ਼ ਉਸਾਰੀ ਸਬੰਧੀ ਪਹਿਲਾਂ ਵੀ ਫ਼ੀਲਡ ਸਟਾਫ਼ ਵੱਲੋਂ ਉਸਾਰੀ ਰੋਕੀ ਗਈ ਸੀ ਅਤੇ ਟਰੱਸਟ ਵੱਲੋਂ ਧਾਰਾ 195-ਏ ਦਾ ਪਹਿਲਾਂ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਮਾਲਕ/ਨਿਵਾਸੀ ਵੱਲੋਂ ਫ਼ਿਰ ਵੀ ਅੱਜ ਲੈਂਟਰ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਸ ਨੂੰ ਰੋਕਣ ਸਮੇਂ ਮੌਕੇ ‘ਤੇ ਹਾਜ਼ਰ ਲੋਕਾਂ ਵੱਲੋ ਕੰਮ ਰੋਕਣ ਦਾ ਵਿਰੋਧ ਵੀ ਕੀਤਾ ਗਿਆ ਪਰ ਸਰਕਾਰੀ ਅਮਲੇ ਵਲੋਂ ਉਸਾਰੀ ਨੂੰ ਰੋਕ ਦਿੱਤਾ ਗਿਆ ਹੈ।

The post ਮਹਾਂਰਿਸ਼ੀ ਬਾਲਮੀਕ ਨਗਰ ਦੇ ਐਮ.ਆਈ.ਜੀ. ਫਲੈਟ ‘ਚ ਨਾਜਾਇਜ਼ ਉਸਾਰੀ ‘ਤੇ ਲਾਈ ਰੋਕ appeared first on Ludhiana Live.

ਨਗਰ ਸੁਧਾਰ ਟਰੱਸਟ ‘ਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ – ਭਿੰਡਰ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ।

ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਭਿੰਡਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੁਧਿਆਣਾ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਕੈਬਨਿਟ ਮੰਤਰੀਆਂ ਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ ਤਰਸੇਮ ਸਿੰਘ ਭਿੰਡਰ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨਗੇ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ।

The post ਨਗਰ ਸੁਧਾਰ ਟਰੱਸਟ ‘ਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ – ਭਿੰਡਰ appeared first on Ludhiana Live.

ਵਿਧਾਇਕ ਭੋਲਾ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤਰਸੇਮ ਸਿੰਘ ਭਿੰਡਰ ਦਾ ਸਨਮਾਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰੇਸਮ ਸਿੰਘ ਭਿੰਡਰ ਨੂੰ ਮੁਬਾਰਕਬਾਦ ਦੇਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚੇ। ਵਿਧਾਇਕ ਭੋਲਾ ਵੱਲੋਂ ਵਧਾਈ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।

ਵਿਧਾਇਕ ਭੋਲਾ ਨੇ ਚੇਅਰਮੈਨ ਭਿੰਡਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੇਹੱਦ ਮਿਹਨਤੀ ਅਤੇ ਇਮਾਨਦਾਰ ਕਿਰਦਾਰ ਵਾਲੀ ਸਖ਼ਸ਼ੀਅਤ ਹਨ ਅਤੇ ਆਸ ਕਰਦੇ ਹਾਂ ਕਿ ਉਹ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸ਼ਹਿਰ ਦੇ ਵਸਨੀਕਾਂ ਨੂੰ ਨਿਰਪੱਖ, ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਢੰਗ ਨਾਲ  ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਗੇ।

ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਅਣਥੱਕ, ਮਿਹਨਤੀ ਤੇ ਇਮਾਨਦਾਰ ਛਵੀ ਵਾਲੇ ਆਗੂ ਸ. ਤਰਸੇਮ ਸਿੰਘ ਭਿੰਡਰ ‘ਤੇ ਵਿਸ਼ਵਾਸ਼ ਜਤਾਉਂਦਿਆਂ, ਇੰਨੀ ਵੱਡੀ ਜਿੰਮੇਵਾਰੀ ਸੌਪੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭੈਅ ਮੁਕਤ ਅਤੇ ਭ੍ਰਿਸ਼ਟਾਚਾਰ ਰਹਿਤ ਮਾਹੌਲ ਸਿਰਜਣ ਲਈ ਯਤਨਸ਼ੀਲ ਹੈ।

The post ਵਿਧਾਇਕ ਭੋਲਾ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤਰਸੇਮ ਸਿੰਘ ਭਿੰਡਰ ਦਾ ਸਨਮਾਨ appeared first on Ludhiana Live.

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਣੇ ਤਰਸੇਮ ਭਿੰਡਰ, ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਪੜ੍ਹੋ ਲਿਸਟ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰ ਇੰਪਰੂਵਮੈਂਟ ਟਰੱਸਟ ’ਚ ਨਵੇਂ ਨਿਯੁਕਤ ਹੋਏ ਚੇਅਰਮੈਨਾਂ ਨੂੰ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਮੀਦ ਕਰਦਾ ਹਾਂ ਕਿ ਨਾਂ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ’ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ।

ਦੱਸ ਦੇਈਏ ਕਿ ਜਗਤਾਰ ਸੰਘੇੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਕਮਾਨ ਸੌਂਪੀ ਗਈ ਹੈ, ਜਦਕਿ ਤਰਸੇਮ ਭਿੰਡਰ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ’ਚ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ, ਸੂਬੇ ’ਚ ਵੱਡੀ ਗਿਣਤੀ ਵਿਚ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ’ਚ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ।

The post ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਣੇ ਤਰਸੇਮ ਭਿੰਡਰ, ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਪੜ੍ਹੋ ਲਿਸਟ appeared first on Ludhiana Live.

ਸੁਬਰਾਮਨੀਅਮ ਇੱਕ ਮਹੀਨੇ ਤੋਂ ਵਿਜੀਲੈਂਸ ਦੀ ਪਕੜ ਤੋਂ ਬਾਹਰ, ਜਾਂਚ ‘ਚ ਵੀ ਨਹੀਂ ਹੋਈ ਕੋਈ ਖਾਸ ਡਿਵੈਲਪਮੈਂਟ
ਲੁਧਿਆਣਾ : ਲੁਧਿਆਣਾ ਇੰਪਰੂਵਮੈਂਟ ਟਰੱਸਟ ਘੁਟਾਲੇ ਦੇ ਮੁੱਖ ਦੋਸ਼ੀ ਅਤੇ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਪਿਛਲੇ ਇੱਕ ਮਹੀਨੇ ਤੋਂ ਵਿਜੀਲੈਂਸ ਦੇ ਹੱਥ ਨਹੀਂ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ 12 ਦਿਨਾਂ ਤੋਂ ਜਾਂਚ ਵਿਚ ਕੋਈ ਖਾਸ ਵਿਕਾਸ ਨਹੀਂ ਹੋਇਆ ਹੈ ਅਤੇ ਵਿਜੀਲੈਂਸ ਨੇ ਕੋਈ ਗ੍ਰਿਫਤਾਰੀ ਨਹੀਂ ਕੀਤੀ ਹੈ। ਇਹੀ ਕਾਰਨ ਹੈ ਕਿ ਇੰਪਰੂਵਮੈਂਟ ਟਰੱਸਟ ਘੁਟਾਲੇ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਈ ਹੈ।

ਦਰਅਸਲ ਇੰਪਰੂਵਮੈਂਟ ਟਰੱਸਟ ਦੇ ਕਈ ਪ੍ਰੋਜੈਕਟਾਂ ਵਿੱਚ ਜ਼ਮੀਨ ਦੀ ਖਰੀਦੋ-ਫਰੋਖਤ ਵਿੱਚ ਕਰੋੜਾਂ ਰੁਪਏ ਦੇ ਗਬਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਪੁਲੀਸ ਨੇ ਈਓ ਕੁਲਜੀਤ ਕੌਰ ਅਤੇ ਦੋ ਕਲਰਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ 6 ਲੱਖ ਰੁਪਏ ਬਰਾਮਦ ਹੋਏ। ਇਸ ਤੋਂ ਬਾਅਦ ਵਿਜੀਲੈਂਸ ਨੇ ਵੱਡੇ ਪੱਧਰ ‘ਤੇ ਇੰਪਰੂਵਮੈਂਟ ਟਰੱਸਟ ਦਾ ਰਿਕਾਰਡ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਸੁਬਰਾਮਨੀਅਮ ਇੱਕ ਮਹੀਨੇ ਤੋਂ ਵਿਜੀਲੈਂਸ ਦੀ ਪਕੜ ਤੋਂ ਬਾਹਰ, ਜਾਂਚ ‘ਚ ਵੀ ਨਹੀਂ ਹੋਈ ਕੋਈ ਖਾਸ ਡਿਵੈਲਪਮੈਂਟ appeared first on Ludhiana Live.

ਕਲੋਨੀਆਂ ‘ਚ ਦਰੱਖਤਾਂ ਦੇ ਆਲੇ ਦੁਆਲੇ ਲਗਾਈਆਂ ਇੰਟਰਲਾਕਿੰਗ ਟਾਈਲਾਂ ਨੂੰ ਹਟਾਇਆ
ਲੁਧਿਆਣਾ : ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਸ਼ਹਿਰੀ ਖੇਤਰ ਅਤੇ ਆਪਣੀਆਂ ਕਲੋਨੀਆਂ ਵਿੱਚ ਲੱਗੇ ਦਰੱਖਤਾਂ ਦੇ ਆਲੇ ਦੁਆਲੇ ਇੰਟਰਲਾਕਿੰਗ ਟਾਈਲਾਂ ਨੂੰ ਹਟਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਸੁਪਰਡੈਂਟ ਇੰਜਨੀਅਰ ਸ੍ਰੀ ਰਾਕੇਸ਼ ਗਰਗ ਦੀ ਅਗਵਾਈ ਵਾਲੀ ਟੀਮ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਇਸ ਮੁਹਿੰਮ ਦਾ ਮੁਆਇਨਾ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਨਗਰ, ਮਹਾਂਰਿਸ਼ੀ ਬਾਲਮੀਕੀ ਨਗਰ, ਰਾਜਗੁਰੂ ਨਗਰ, ਭਾਈ ਰਣਧੀਰ ਸਿੰਘ ਨਗਰ ਅਤੇ ਸਰਾਭਾ ਨਗਰ ਵਿਖੇ ਦਰੱਖਤਾਂ ਦੇ ਆਲੇ-ਦੁਆਲੇ ਇੰਟਰਲਾਕਿੰਗ ਟਾਈਲਾਂ ਨੂੰ ਹਟਾਉਣ ਨੂੰ ਯਕੀਨੀ ਬਣਾਇਆ।

ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਗਰ ਸੁਧਾਰ ਟਰੱਸਟ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਹ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਨਗਰ ਸੁਧਾਰ ਟਰੱਸਟ ਨਾਲ ਜੁੜੇ ਸਾਰੇ ਠੇਕੇਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਦੀ ਇੱਕ ਟੀਮ ਵਿਸ਼ੇਸ਼ ਤੌਰ ‘ਤੇ ਇਸ ਦੀ ਜਾਂਚ ਕਰਨ ਅਤੇ ਕੋਤਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਤਾਇਨਾਤ ਕੀਤੀ ਗਈ ਸੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਰੁੱਖਾਂ ਦੇ ਇੱਕ ਮੀਟਰ ਦੇ ਘੇਰੇ ਵਿੱਚ ਕੋਈ ਇੰਟਰਲਾਕਿੰਗ ਟਾਈਲਾਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਸ੍ਰੀਮਤੀ ਮਲਿਕ ਨੇ ਕਿਹਾ ਕਿ ਲੁਧਿਆਣਾ ਵਿੱਚ ਵਾਤਾਰਵਰਣ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

The post ਕਲੋਨੀਆਂ ‘ਚ ਦਰੱਖਤਾਂ ਦੇ ਆਲੇ ਦੁਆਲੇ ਲਗਾਈਆਂ ਇੰਟਰਲਾਕਿੰਗ ਟਾਈਲਾਂ ਨੂੰ ਹਟਾਇਆ appeared first on Ludhiana Live.