inauguration of cancer hospital Archives - Ludhiana Live

PM ਮੋਦੀ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ, CM ਮਾਨ ਤੇ ਗਵਰਨਰ ਵੀ ਮੌਜੂਦ
ਮੁਹਾਲੀ : ਫਿਰੋਜ਼ਪੁਰ ਵਿੱਚ 5 ਜਨਵਰੀ ਨੂੰ ਹੋਈ ਸੁਰੱਖਿਆ ਢਿੱਲਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ। ਉਨ੍ਹਾਂ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਗਵਰਨਰ ਬੀ.ਐੱਲ. ਪੁਰੋਹਿਤ ਤੇ ਸੀ.ਐੱਮ. ਭਗਵੰਤ ਮਾਨ ਵੀ ਮੌਜੂਦ ਰਹੇ।

ਕੇਂਦਰ ਸਰਕਾਰ ਨੇ 660 ਕਰੋੜ ਦੀ ਲਾਗਤ ਨਾਲ ਇਹ ਹਸਪਤਾਲ ਬਣਵਇਆ ਹੈ। 300 ਬੈੱਡਾਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਨਾਲ ਜੁੜੀਆਂ ਮਾਡਰਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਨੇ ਹਰਿਆਣਾ ਵਿੱਚ ਅਮ੍ਰਿਤਾ ਹਾਸਪੀਟਲ ਦਾ ਉਦਘਾਟਨ ਕੀਤਾ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਤੇਭਾਜਪਾ ਨੇਤਾ ਵੀ ਪਹੁੰਚੇ ਹੋਏ ਹਨ।

The post PM ਮੋਦੀ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ, CM ਮਾਨ ਤੇ ਗਵਰਨਰ ਵੀ ਮੌਜੂਦ appeared first on Ludhiana Live.

ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਅੱਜ, ਸੁਰੱਖਿਆ ਪ੍ਰਬੰਧ ਕੀਤੇ ਸਖ਼ਤ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ ਪੰਜਾਬ ਆ ਰਹੇ ਹਨ। ਉਨ੍ਹਾਂ ਦੇ ਆਉਣ ’ਤੇ ਪਿਛਲੀ ਵਾਰ ਸੁਰੱਖਿਆ ’ਚ ਹੋਈ ਲਾਪਰਵਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਸ ਨੇ ਇਸ ਵਾਰ ਮੋਹਾਲੀ ’ਚ ਸਖ਼ਤ ਪ੍ਰਬੰਧ ਕੀਤੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨਵਾਂ ਚੰਡੀਗੜ੍ਹ ਦੇ ਮੁਲਾਂਪੁਰ ’ਚ ਹੋਮੀ ਭਾਬਾ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਪੰਜਾਬ ਦੌਰਾ ਹੈ।

ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਪੁਲਸ ਨੇ ਸਮਾਰੋਹ ਵਾਲੀ ਥਾਂ ਤੋਂ 2 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਇਸ ਵਾਰ 7 ਹਜ਼ਾਰ ਜਵਾਨ ਡਿਊਟੀ ’ਤੇ ਤਾਇਨਾਤ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਅਫ਼ਸਰ ਮੋਹਾਲੀ ਪਹੁੰਚ ਗਏ ਹਨ।

ਪੰਜਾਬ ਪੁਲਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਫੋਰਸ ਦੇ ਅਫ਼ਸਰ ਵੀ ਨਿਗਰਾਨੀ ਰੱਖਣਗੇ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਟੀਮ ਨੂੰ ਸਟੈਂਡਬਾਏ ’ਤੇ ਰੱਖਿਆ ਹੈ। ਜਿੱਥੇ ਪ੍ਰਧਾਨ ਮੰਤਰੀ ਮੋਦੀ ਆ ਰਹੇ ਹਨ, ਉਸ ਹਸਪਤਾਲ ਦੇ ਸਾਹਮਣੇ 3 ਹੈਲੀਪੈਡ ਬਣਾਏ ਗਏ ਹਨ। ਸਮਾਰੋਹ ਵਾਲੀ ਥਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਵੀ ਮੁਰੰਮਤ ਕਰਵਾਈ ਗਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਲਈ ਬਲੂ ਬੁੱਕ ਦੀ ਮਦਦ ਨਾਲ ਰੂਟ ਵੀ ਤਿਆਰ ਕੀਤਾ ਗਿਆ ਹੈ।

The post ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਅੱਜ, ਸੁਰੱਖਿਆ ਪ੍ਰਬੰਧ ਕੀਤੇ ਸਖ਼ਤ appeared first on Ludhiana Live.

PM ਮੋਦੀ ਆਉਣਗੇ ਪੰਜਾਬ, 24 ਅਗਸਤ ਨੂੰ ਮੁੱਲ੍ਹਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੀ 24 ਅਗਸਤ ਨੂੰ ਪੰਜਾਬ ਆਉਣਗੇ। ਇਥੇ ਉਹ ਨਿਊ ਚੰਡੀਗੜ੍ਹ ਮੁੱਲ੍ਹਾਂਪੁਰ ਵਿਖੇ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਹ ਕੇਂਦਰ ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ, ਜੋਕਿ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ।

ਹੋਮੀ ਭਾਭਾ ਮੈਮੋਰੀਅਲ ਕੈਂਸਰ ਹਸਪਤਾਲ, ਸੰਗਰੂਰ ਵਿਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਚਲ ਰਿਹਾ ਹੈ। ਇਹ ਕੈਂਸਰ ਹਸਪਤਾਲ ਮਾਲਵਾ ਬੈਲਟ ਅਤੇ ਨਾਲ ਲੱਗਦੇ ਗੁਆਂਢੀ ਰਾਜਾ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਸ ਹਸਪਤਾਲ ਵਿਚ ਆਯੂਸ਼ਮਾਨ ਸਕੀਮ ਦਾ ਲਾਭ ਵੀ ਪੰਜਾਬ ਦੇ ਮਰੀਜਾਂ ਨੂੰ ਦਿੱਤਾ ਜਾ ਰਿਹਾ ਹੈ।

The post PM ਮੋਦੀ ਆਉਣਗੇ ਪੰਜਾਬ, 24 ਅਗਸਤ ਨੂੰ ਮੁੱਲ੍ਹਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ appeared first on Ludhiana Live.