inauguration of clinic Archives - Ludhiana Live

ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ
ਲੁਧਿਆਣਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਡ੍ਰੀਮ ਪ੍ਰੋਜੈਕਟ ਕਰੀਬ ਕਰੀਬ ਹੁਣ ਮੁਕੰਮਲ ਹੁੰਦਾ ਨਜ਼ਰ ਆ ਰਿਹਾ ਹੈ, ਸੂਬੇ ਵਿੱਚ ਕਰੀਬ 76 ਹੋਰ ਨਵੇਂ ਮੁਹੱਲਾ ਕਲੀਨਿਕਾ ਦਾ ਖੁੱਲਣਾ ਸੂਬਾ ਵਾਸੀਆਂ ਲਈ ਕਿਸੇ ਸੌਗਾਤ ਤੋਂ ਘੱਟ ਨਹੀਂ ਹੈ। ਇਸੇ ਲੜੀ ਤਹਿਤ ਮਹਾਂਨਗਰ ਦੇ ਹਲਕਾ ਪੂਰਬੀ ਵਿਖੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਨਵੇਂ ਹੋਰ ਤਿੰਨ ਆਮ ਆਦਮੀ ਕਲੀਨਕਾ ਦਾ ਉਦਘਾਟਨ ਕੀਤਾ ਗਿਆ

ਜ਼ਿਨ੍ਹਾਂ ਵਿੱਚ ਨਿਉ ਸ਼ਾਸਤਰੀ ਨਗਰ, ਰਾਹੋਂ ਰੋਡ ਅਤੇ ਟਿੱਬਾ ਰੋਡ ਦੀ ਸਟਾਰ ਸਿਟੀ ਕਲੋਨੀ ਵਿਖੇ ਇਲਾਕਾ ਵਾਸੀਆਂ ਨੂੰ ਸਪੁਰਦ ਕੀਤੇ ਗਏ ਆਮ ਆਦਮੀ ਕਲੀਨਿਕ ਸ਼ਾਮਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਮਾਨ ਵੱਲੋਂ ਸੂਬਾ ਵਾਸੀਆਂ ਦੀ ਸਿਹਤ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ, ਉਹ ਹੁਣ ਤਕਰੀਬਨ ਮੁਕੰਮਲ ਹੋਣ ਦੇ ਨਜ਼ਦੀਕ ਪਹੁੰਚ ਚੁੱਕੀ ਹੈ ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੁਰਬੀ ਅੰਦਰ  ਤਿੰਨ ਨਵੇਂ ਹੋਰ ਕਲੀਨਿਕ ਵੱਖ-ਵੱਖ ਇਲਾਕੇ ਦੇ ਲੋਕਾਂ ਨੂੰ ਸਪੁਰਦ ਕੀਤੇ ਗਏ ਹਨ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ‘ਚ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਹਲਕੇ ਨੂੰ ਵਿਕਾਸ ਪੱਖੋਂ ਤਰੱਕੀ ਦੀਆਂ ਨੀਹਾਂ ਤੇ ਲੈ ਕੇ ਜਾਵਾਂਗੇ।

ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਆਜ਼ਾਦੀ ਦੇ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤੁਸੀਂ ਸਭ ਨੇ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਕਰਦਿਆਂ ਸੱਤਾ ਦੀ ਚਾਬੀ ਦਿੱਤੀ ਹੈ ਅਤੇ ਤੁਹਾਡੇ ਵਿਸ਼ਵਾਸ ਦੀ ਹਮੇਸ਼ਾ ਕਦਰ ਕੀਤੀ ਜਾਵੇਗੀ ਤੇ ਜੋ ਵੀ ਤੁਹਾਡੇ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਹਰ ਹਾਲ ਦੇ ਵਿੱਚ ਨਿਭਾਇਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਅਨੁਜ ਚੌਧਰੀ, ਕੁਲਵਿੰਦਰ ਗਰੇਵਾਲ, ਸੁਖਮੇਲ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ ।

The post ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ appeared first on Ludhiana Live.

ਸੀਟੀ ਯੂਨੀਵਰਸਿਟੀ ਨੇ ਲਵਾਇਆ ਮੁੁਫ਼ਤ ਸਿਹਤ ਜਾਂਚ ਕੈਂਪ
ਲੁਧਿਆਣਾ : ਸੀਟੀ ਯੂਨੀਵਰਸਿਟੀ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਰਾਹੀਂ ਦੰਦਾਂ ਦੀ ਜਾਂਚ ਤੋਂ ਲੈ ਕੇ ਅੱਖਾਂ ਦੇ ਮੁੁਆਇਨਾ ਤੇ ਫਿਜ਼ੀਓਥੈਰੇਪੀ ਸੈਸ਼ਨਾਂ ਤਕ ਦਾ ਲੋਕਾਂ ਨੇ ਲਾਹਾ ਲਿਆ। ਇਸ ਦੌਰਾਨ ਸ਼ੰਕਰਾ ਅੱਖਾਂ ਦੇ ਹਸਪਤਾਲ, ਮੋਹਨਦੇਈ ਓਸਵਾਲ ਹਸਪਤਾਲ, ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਰਵਿਸਿਜ਼ ਦੀ ਟੀਮ ਵੱਲੋਂ ਚੈੱਕਅਪ ਕੀਤਾ ਗਿਆ।ਇਸ ਦੌਰਾਨ ਸੀਟੀ ਕਲੀਨਿਕਲ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਕੈਂਪ ‘ਚ 300 ਤੋਂ ਵੱਧ ਲੋਕਾਂ ਨੇ ਲਾਹਾ ਲਿਆ। ਇਸ ਮੌਕੇ ਭੁੁਪੇਸ਼ ਠਾਕੁਰ, ਡਾ. ਗੌਰਵ ਗੋਇਲ, ਡਾ. ਰਮਨਦੀਪ, ਡਾ. ਪ੍ਰਦੀਪ ਸ਼ਰਮਾ, ਦੇਵ ਕਲੀਚੇਤੀ, ਰਜਤ ਕੁਮਾਰ, ਡਾ. ਪ੍ਰਭਪ੍ਰਰੀਤ ਕੌਰ, ਡਾ. ਸਕੀਨਾ ਸਫਾ, ਡਾ. ਸ਼ਰੂਤੀ ਡਾਗਰ, ਡਾ. ਸੁੁਕੀਰਤ, ਡਾ. ਸੁਧੀਰ ਠਾਕੁਰ, ਡਾ. ਅਸਵਾਤੀ ਸੁਰੇਸ਼, ਰਵਿੰਦਰ ਪਾਲ ਚਾਵਲਾ, ਰਣਦੀਪ ਭੋਗਲ,  ਹਾਜ਼ਰ ਸਨ। ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਨੇ ਟੀਮ ਨੂੰ ਵਧਾਈ ਦਿੱਤੀ ਤੇ ਮਾਹਰਾਂ ਦਾ ਧੰਨਵਾਦ ਕੀਤਾ।

The post ਸੀਟੀ ਯੂਨੀਵਰਸਿਟੀ ਨੇ ਲਵਾਇਆ ਮੁੁਫ਼ਤ ਸਿਹਤ ਜਾਂਚ ਕੈਂਪ appeared first on Ludhiana Live.