inauguration of ITI Archives - Ludhiana Live

ਵਿਧਾਇਕ ਵੈਦ ਨੇ ਹੁਸੈਨਪੁਰਾ ਵਿਖੇ ਕੀਤਾ ਟੈਕਨੀਕਲ ਆਈ. ਟੀ. ਆਈ. ਕਾਲਜ ਦਾ ਉਦਘਾਟਨ
ਲੁਧਿਆਣਾ :   ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਹੁਸੈਨਪੁਰਾ ਵਿਖੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਟੈਕਨੀਕਲ ਆਈ. ਟੀ. ਆਈ. ਕਾਲਜ ਬਣਾਉਣ ਦਾ ਨੀਂਹ ਪੱਥਰ ਯੂਥ ਆਗੂ ਖੁਸ਼ਦਮਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਰੱਖਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਹੁਸੈਨਪੁਰਾ ਵਿਖੇ ਅੱਜ ਟੈਕਨੀਕਲ ਆਈ.ਟੀ.ਆਈ. ਕਾਲਜ ਬਣਾਉਣ ਦਾ ਉਦਘਾਟਨ ਕੀਤਾ ਗਿਆ ਹੈ, ਜੋ ਸਾਢੇ 7 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਇਹ ਚਾਰ ਕਿਲੇ ਜ਼ਮੀਨ ਵਿਚ ਉਸਾਰਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਬੇਟ ਇਲਾਕੇ ਵਿਚ ਕੋਈ ਅਜਿਹਾ ਕਾਲਜ ਜਾਂ ਟੈਕਨੀਕਲ ਆਈ.ਟੀ.ਆਈ. ਕਾਲਜ ਨਹੀਂ ਹੈ, ਜਿੱਥੋਂ ਇਲਾਕੇ ਦੇ ਹੋਣਹਾਰ ਬੱਚੇ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰਕੇ ਆਪਣਾ ਭਵਿੱਖ ਸੰਵਾਰ ਸਕਣ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਅਸ਼ੀਰਵਾਦ ਨਾਲ ਇਹ ਟੈਕਨੀਕਲ ਆਈ.ਟੀ.ਆਈ. ਕਾਲਜ 9 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ।

ਇਸ ਮੌਕੇ ਕੌਂਸਲਰ ਹਰਕਰਨ ਸਿੰਘ ਵੈਦ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਸੁਰਿੰਦਰ ਸਿੰਘ ਪਵਾਰ, ਸਰਪੰਚ ਗੁਰਦੀਪ ਸਿੰਘ ਮੰਝਫੱਗੂਵਾਲ, ਸਰਪੰਚ ਬਾਦਸ਼ਾਹ ਸਿੰਘ ਦਿਓਲ, ਸਰਪੰਚ ਪਰਮਜੀਤ ਸਿੰਘ ਲਾਦੀਆਂ, ਸਰਪੰਚ ਬਲਕਾਰ ਸਿੰਘ ਸਰਪੰਚ ਸਤਪਾਲ ਸਿੰਘ, ਸਰਪੰਚ ਗੁਰਚਰਨ ਸਿੰਘ ਆਲੋਵਾਲ ਆਦਿ ਹਾਜ਼ਰ ਸਨ।

The post ਵਿਧਾਇਕ ਵੈਦ ਨੇ ਹੁਸੈਨਪੁਰਾ ਵਿਖੇ ਕੀਤਾ ਟੈਕਨੀਕਲ ਆਈ. ਟੀ. ਆਈ. ਕਾਲਜ ਦਾ ਉਦਘਾਟਨ appeared first on Ludhiana Live.

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਸਵੱਦੀ ਕਲਾਂ ਸਰਕਾਰੀ ਆਈਟੀਆਈ ਦਾ ਨੀਂਹ ਪੱਥਰ ਰੱਖਿਆ
ਸਵੱਦੀ ਕਲਾਂ/ ਲੁਧਿਆਣਾ :   ਅੱਜ ਹਲਕਾ ਦਾਖਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਵਿੱਚ ਉਦਯੋਗਿਕ ਤੇ ਤਕਨੀਕੀ ਸਿੱਖਿਆ ਮੰਤਰੀ ਸ੍ਰ. ਰਾਣਾ ਗੁਰਜੀਤ ਸਿੰਘ ਸੋਢੀ ਨੇ ਸਰਕਾਰੀ ਆਈ।ਟੀ।ਆਈ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਚੇਅਰਮੈਨ ਸ਼੍ਰੀ ਕ੍ਰਿਸਨ ਕੁਮਾਰ ਬਾਵਾ, ਜਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪੇਡਾ ਦੇ ਵਾਇਸ ਚੇਅਰਮੈਨ ਡਾ। ਕਰਨ ਵੜਿੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਰਾਣਾ ਗੁਰਜੀਤ ਸਿੰਘ ਸੋਢੀ ਨੇ ਆਈ।ਟੀ।ਆਈ ਦਾ ਉਦਘਾਟਨ ਕਰਨ ਉਪਰੰਤ ਵਿਸ਼ਾਲ ਪੰਡਾਲ ਵਿੱਚ ਪੁੱਜੇ ਜਿੱਥੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਉਦਯੋਗਿਕ ਸੰਸਥਾਂ ਵਾਸਤੇ ਕਰੀਬ 2.50 ਕਰੋੜ ਰੁਪਏ ਬਿਲਡਿੰਗ ਵਾਸਤੇ ਅਤੇ ਕਰੀਬ 3.50 ਕਰੋੜ ਰੁਪਏ ਸਾਮਾਨ ਲਈ ਜਾਰੀ ਕਰ ਦਿੱਤੇ ਹਨ।

ਇਸ ਮੋਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਅੱਜ ਸਵੱਦੀ ਕਲਾਂ ਦੀ ਇਹ ਸਿਖਲਾਈ ਉਦਯੋਗਿਕ ਸੰਸਥਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੀਆਂ ਲੀਹਾਂ ‘ਤੇ ਆ ਗਿਆ ਹੈ।

ਇਸ ਮੌਕੇ ਸਵੱਦੀ ਕਲਾਂ ਅਤੇ ਸਵੱਦੀ (ਪੱਛਮੀ) ਦੀ ਗ੍ਰਾਂਮ ਪੰਚਾਇਤ ਵੱਲੋਂ ਜਿੱਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਕੀਤਾ ਉੱਥੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਉਕਤ ਦੋਵਾਂ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਕੈਪਟਨ ਸੰਧੂ ਦਾ ਧੰਨਵਾਦ ਕੀਤਾ ਗਿਆ।

The post ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਸਵੱਦੀ ਕਲਾਂ ਸਰਕਾਰੀ ਆਈਟੀਆਈ ਦਾ ਨੀਂਹ ਪੱਥਰ ਰੱਖਿਆ appeared first on Ludhiana Live.