Inauguration of Projects Archives - Ludhiana Live

ਵਿਧਾਇਕ ਬੈਂਸ ਵਲੋਂ 78.72 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ
ਲੁਧਿਆਣਾ :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਨੁਮਾਇੰਦੇ ਉਦਘਾਟਨ ਕਰਨ ਦੀ ਬਜਾਏ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ਼ ਰੱਖਦੀ ਹਨ ਅਤੇ ਸਾਡੀ ਕੋਸ਼ਿਸ਼ ਹੁੰਦੀ ਹੈ ਸਾਡੇ ਦੁਆਰਾ ਹਲਕਾ ਆਤਮ ਨਗਰ ਅਤੇ ਦੱਖਣੀ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ ਮਿਆਰੀ ਹੋਣ।

ਵਿਧਾਇਕ ਬੈਂਸ ਵਾਰਡ-45 ਵਿਚ ਪੈਂਦੇ ਮੁਹੱਲਾ ਗੁਰੂ ਗਿਆਨ ਵਿਹਾਰ ‘ਚ ਇੰਟਰਲਾਕ ਟਾਈਲਾਂ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਇਲਾਕਾ ਨਿਵਾਸੀਆ ਨੂੰ ਸੰਬੋਧਨ ਕਰ ਰਹੇ ਸਨ, ਜਿਸ ‘ਤੇ ਕੁੱਲ 78.72 ਲੱਖ ਦੀ ਲਾਗਤ ਆਵੇਗੀ। ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਲਿਪ ਦਾ ਗਠਨ ਹੀ ਲੋਕ ਸੇਵਾ ਲਈ ਕੀਤਾ ਗਿਆ ਹੈ ਤੇ ਲੋਕਾਂ ਦੀ ਦਿਨ ਰਾਤ ਸੇਵਾ ਕਰਕੇ ਹੀ ਵਿਧਾਨ ਸਭਾ ਵਿਚ ਪਹੁੰਚੀ ਹੈ, ਨਾ ਕਿ ਝੂਠੇ ਵਿਕਾਸ ਦੇ ਸਹਾਰੇ।

ਇਸ ਕਰਕੇ ਪਾਰਟੀ ਦੇ ਨੁਮਾਇੰਦੇ ਉਦਘਾਟਨ ਦੀ ਥਾਂ ਵਿਕਾਸ ਕਾਰਜ ਨੂੰ ਪਹਿਲ ਦਿੰਦੇ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜ ਕਰਵਾਉਣ ਤੇ ਵਿਧਾਇਕ ਬੈਂਸ ਅਤੇ ਹਰਪਾਲ ਸਿੰਘ ਕੋਹਲੀ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।

The post ਵਿਧਾਇਕ ਬੈਂਸ ਵਲੋਂ 78.72 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ appeared first on Ludhiana Live.

ਵਿਧਾਇਕ ਸੰਜੇ ਤਲਵਾੜ ਵੱਲੋਂ ਹਲਕਾ ਪੂਰਬੀ ‘ਚ ਨਵੀਂ ਪੁਲਿਸ ਚੌਂਕੀ ਵਸਨੀਕਾਂ ਨੂੰ ਸਮਰਪਿਤ
ਲੁਧਿਆਣਾ :  ਲੁਧਿਆਣਾ ਪੂਰਬੀ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਵੱਲੋਂ ਲੋਕਾ ਨੂੰ ਸਾਫ-ਸੁਥਰਾ ਸੁਰੱਖਿਅਤ ਮਾਹੌਲ ਦੇਣ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆ ਜਾਂਦੀਆ ਵੱਖ-ਵੱਖ ਵਾਰਦਾਤਾ ਨੂੰ ਰੋਕਣ ਲਈ ਕੀਤੇ ਜਾ ਰਹੇ ਉੱਪਰਾਲਿਆ ਦੇ ਤਹਿਤ ਅੱਜ ਹਲਕਾ ਪੂਰਬੀ ਵਿੱਚ ਪੈਂਦੇ ਸੁਭਾਸ਼ ਨਗਰ ਮੁੱਹਲੇ ਵਿੱਚ ਸਥਾਪਤ ਸ਼ਮਸਾਨ ਘਾਟ ਦੇ ਕੋਲ ਟਿੱਬਾ ਥਾਣੇ ਦੇ ਅਧੀਨ ਇੱਕ ਨਵੀ ਪੁਲਿਸ ਚੌਂਕੀ ਬਣਾਕੇ ਜਨਤਾ ਨੂੰ ਸਮਰਪਿਤ ਕੀਤੀ ਅਤੇ ਟਿੱਬਾ ਥਾਣੇ ਦੀ ਬਣੀ ਹੋਈ ਪੁਰਾਣੀ ਅਤੇ ਛੋਟੀ ਬਿਲਡਿੰਗ ਵਿੱਚ ਸੁਧਾਰ ਕਰਕੇ ਇਸ ਦੇ ਨਾਲ ਨਵੀ ਬਿਲਡਿੰਗ ਬਨਾਉਣ ਦਾ ਨੀਹ ਪੱਥਰ ਰੱਖਿਆ ਗਿਆ।

ਇਹ ਨੀਹ ਪੱਥਰ ਵਿਧਾਇਕ ਸ੍ਰੀ ਸੰਜੇ ਤਲਵਾੜ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ., ਸੰਯੁਕਤ ਪੁਲਿਸ ਕਮਿਸ਼ਨਰ ਸ.ਰਵਚਰਨ ਸਿੰਘ ਬਰਾੜ ਪੀ.ਪੀ.ਐਸ ਵੱਲੋਂ ਆਪਣੇ ਕਰ ਕਮਲਾ ਨਾਲ ਰੱਖਿਆ ਗਿਆ। ਇਸ ਤੋਂ ਇਲਾਵਾ ਹਲਕਾ ਪੂਰਬੀ ਵਿੱਚ ਪੈਂਦੇ ਵੱਖ-ਵੱਖ ਵਾਰਡਾ ਦੇ ਮੁੱਖ ਚੌਕਾਂ ਅਤੇ ਸੜਕਾਂ ਤੇ ਲੱਗਣ ਵਾਲੇ ਕੈਮਰਿਆ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਦੱਸਿਆ ਕਿ ਟਿੱਬਾ ਥਾਣੇ ਅਧੀਨ ਕਾਫੀ ਜਿਆਦਾ ਮੁੱਹਲੇ ਪੈਂਦੇ ਹਨ ਜਿਸ ਕਰਕੇ ਇਸ ਇਲਾਕੇ ਵਿੱਚ ਸ਼ਰਾਰਤੀ ਅਨਸਰ ਵੱਖ-ਵੱਖ ਤਰਾਂ੍ਹ ਦੀਆ ਵਾਰਦਾਤਾਂ ਕਰਨ ਵਿੱਚ ਕਾਫੀ ਸਰਗਰਮ ਰਹਿੰਦੇ ਸਨ ਅਤੇ ਇਲਾਕੇ ਦਾ ਵਿਸਥਾਰ ਜ਼ਿਆਦਾ ਹੋਣ ਕਰਕੇ ਪੁਲਿਸ ਦੇ ਅੱਕਸ ਨੂੰ ਵੀ ਢਾਹ ਲੱਗਦੀ ਸੀ ਕਿਉਕਿ ਅਪਰਾਧੀ ਇਸ ਗੱਲ ਤੋਂ ਜਾਣੂੰ ਸਨ ਕਿ ਪੁਲਿਸ ਨੂੰ ਉਨ੍ਹਾਂ ਕੋਲ ਪਹੁੰਚਣ ਵਿੱਚ ਸਮਾਂ ਲੱਗੇਗਾ, ਜਿਸ ਕਰਕੇ ਉਹ ਵਾਰਦਾਤ ਨੂੰ ਬੜੀ ਅਸਾਨੀ ਨਾਲ ਅੰਜਾਮ ਦੇ ਕੇ ਭੱਜ ਜਾਂਦੇ ਸਨ ਅਤੇ ਜਨਤਾ ਵਿੱਚ ਕਾਫੀ ਡਰ ਦਾ ਮਾਹੌਲ ਬਣਿਆ ਰਹਿੰਦਾ ਸੀ।

ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਅੱਜ ਲੱਗਭਗ 75 ਲੱਖ ਰੁੱਪਏ ਦੀ ਲਾਗਤ ਨਾਲ ਨਵੇਂ ਕੈਮਰੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾ ਵੀ ਸ਼ਰਾਰਤੀ ਅਨਸਰਾ ‘ਤੇ ਕਾਬੂ ਪਾਉਣ ਲਈ ਹਲਕਾ ਪੂਰਬੀ ਵਿੱਚ ਲੱਗਭਗ 400 ਨਵੇਂ ਕੈਮਰੇ ਲਗਵਾਏ ਜਾ ਰਹੇ ਹਨ, ਜਿਨਾਂ੍ਹ ਦਾ ਕੰਮ ਵੀ ਛੇਤੀ ਹੀ ਪੂਰਾ ਹੋ ਜਾਵੇਗਾ. ਹਲਕਾ ਪੂਰਬੀ ਵਿੱਚ ਲੱਗ ਰਹੇ ਇਨਾਂ੍ਹ 400 ਕੈਮਰਿਆ ਦਾ ਕੰਟਰੋਲ ਵੀ ਪੁਲਿਸ ਵਿਭਾਗ ਕੋਲ ਹੀ ਰਹੇਗਾ।

The post ਵਿਧਾਇਕ ਸੰਜੇ ਤਲਵਾੜ ਵੱਲੋਂ ਹਲਕਾ ਪੂਰਬੀ ‘ਚ ਨਵੀਂ ਪੁਲਿਸ ਚੌਂਕੀ ਵਸਨੀਕਾਂ ਨੂੰ ਸਮਰਪਿਤ appeared first on Ludhiana Live.

ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪਹਿਲੇ ਨੰਬਰ ‘ਤੇ : ਕੋਟਲੀ
ਜਗਰਾਓਂ (ਲੁਧਿਆਣਾ) : ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਓਂ ‘ਚ ਪੰਜਾਬ ਮੰਡੀ ਬੋਰਡ ਵੱਲੋਂ 4 ਕਰੋੜ 17 ਲੱਖ ਦੀ ਲਾਗਤ ਨਾਲ ਮੰਡੀ ‘ਚ ਉਸਾਰੇ ਫੜ ਤੇ ਸ਼ੈੱਡ ਦਾ ਨਿਰਮਾਣ ਹੋਵੇਗਾ, ਜਿਸ ਲਈ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਕਰਨਜੀਤ ਸੋਨੀ ਗਾਲਿਬ ਨੇ ਸਾਂਝੇ ਤੌਰ ‘ਤੇ ਨੀਂਹ ਪੱਥਰ ਰੱਖਿਆ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੋਟਲੀ ਨੇ ਕਿਹਾ ਪੰਜਾਬ ਵਿਚ ਪਿਛਲੇ 5 ਸਾਲਾਂ ‘ਚ ਵਿਕਾਸ ਦੀ ਹਨੇਰੀ ਦੇ ਚੱਲਦਿਆਂ ਇਸ ਵਾਰ ਵੀ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪਹਿਲੇ ਨੰਬਰ ‘ਤੇ ਹੈ।

ਕੈਬਨਿਟ ਮੰਤਰੀ ਨੇ ਜਗਰਾਓਂ ਇਲਾਕੇ ਵਿਚ ਕੋਈ ਵੀ ਇੰਡਸਟਰੀ ਨਾ ਹੋਣ ‘ਤੇ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਦੇ ਮੁੜ ਸੱਤਾ ‘ਚ ਆਉਣ ‘ਤੇ ਜਗਰਾਓਂ ਵਿਖੇ ਇੰਡਸਟਰੀਅਲ ਫੋਕਲ ਪੁਆਇੰਟ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਇੰਡਸਟਰੀ ਆਵੇਗੀ ਤੇ ਇਲਾਕੇ ਦੇ ਲੋਕਾਂ ਨੂੰ ਰੁਜਗਾਰ ਮਿਲੇਗਾ।

ਇਸ ਸਮਾਗਮ ‘ਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਪ੍ਰਧਾਨ ਘਨ੍ਹਈਆ ਲਾਲ ਬਾਂਕਾ ਤੇ ਮੈਂਬਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਕੇਕੇ ਬਾਵਾ, ਜ਼ਿਲ੍ਹਾ ਪ੍ਰਧਾਨ ਖੰਨਾ ਰੁਪਿੰਦਰ ਰਾਜਾ ਗਿੱਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨ੍ਹਈਆ ਲਾਲ ਬਾਂਕਾ, ਪ੍ਰਧਾਨ ਸਵਰਨਜੀਤ ਗਿੱਦੜਵਿੰਡੀ, ਪ੍ਰਧਾਨ ਜਤਿੰਦਰਪਾਲ ਰਾਣਾ ਆਦਿ ਹਾਜ਼ਰ ਸਨ।

The post ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪਹਿਲੇ ਨੰਬਰ ‘ਤੇ : ਕੋਟਲੀ appeared first on Ludhiana Live.

ਵਿਧਾਇਕ ਤਲਵਾੜ ਵਲੋਂ ਲਗਭਗ 3 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਚ ਵਾਰਡ-15 ਵਿਚ ਲਗਭਗ 3 ਕਰੋੜ ਦੀ ਲਾਗਤ ਨਾਲ ਤਾਜਪੁਰ ਰੋਡ ‘ਤੇ ਐਸ.ਟੀ.ਪੀ. ਪਲਾਂਟ ਤੋਂ ਲੈ ਕੇ ਟਿੱਬਾ ਰੋਡ ਤੱਕ ਬਣਣ ਵਾਲੀ ਨਵੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਕੰਮ ਦੀ ਸ਼ੁਰੂਆਤ ਵਿਧਾਇਕ ਸੰਜੇ ਤਲਵਾੜ ਅਤੇ ਕੌਂਸਲਰ ਪਤੀ ਸਤੀਸ਼ ਮਲਹੋਤਰਾਂ ਵਲੋਂ ਕੀਤਾ ਗਿਆ।

ਵਿਧਾਇਕ ਸ੍ਰੀ ਤਲਵਾੜ ਨੇ ਦੱਸਿਆ ਕਿ ਸੜਕ ਦਾ ਕੰਮ ਲਗਭਗ 4 ਮਹੀਨਿਆ ਵਿਚ ਮੁਕੰਮਲ ਕਰਵਾਇਆ ਜਾਵੇਗਾ। ਵਾਰਡ-15 ਵਿਚ ਹੀ ਕੱਲ ਸਵੇਰੇ ਲਗਭਗ 2.50 ਕਰੋੜ ਰੁਪਏ ਦੀ ਲਾਗਤ ਨਾਲ ਜੀ.ਕੇ. ਅਸਟੇਟ ਦੀਆ ਸੜਕਾ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਜਾਵੇਗੀ।

ਇਸ ਤੋਂ ਇਲਾਵਾ ਇਸ ਵਾਰਡ ਵਿਚ ਪੈਂਦੇ ਮੁੱਹਲੇ ਪੁਨੀਤ ਨਗਰ ਵਿਚ ਰਹਿਣ ਵਾਲੇ ਲੋਕਾਂ ਨੂੰ ਬਸੇਰਾ ਸਕੀਮ ਅਧੀਨ ਮਾਲਕਾਨਾ ਹੱਕ ਦੇਣ ਲਈ ਸਰਵੇ ਕਰਵਾਇਆ ਗਿਆ ਹੈ। ਇਨਾਂ ਨੂੰ ਜਲਦੀ ਹੀ ਪੰਜਾਬ ਸਰਕਾਰ ਵਲੋਂ ਇਨਾਂ ਦੀਆ ਰਜਿਸਟਰੀਆ ਕਰਵਾ ਕੇ ਦਿੱਤੀਆਂ ਜਾਣਗੀਆਂ।

ਇਸ ਮੌਕੇ ਅੰਕਿਤ ਮਲਹੋਤਰਾਂ, ਕਪਿਲ ਅਗਰਵਾਲ, ਮੋਨੂੰ ਜੁਨੇਜਾ, ਸੋਨੂੰ ਜੁਨੇਜਾ, ਮੋਬੀਨ ਕੁਰੇਸ਼ੀ, ਸੰਤ ਪ੍ਰਕਾਸ਼, ਪ੍ਰਦੀਪ ਕੁਮਾਰ, ਸੰਜੀਵ ਕੁਮਾਰ, ਨਰੇਸ਼ ਕੁਮਾਰ, ਜੀਨੂ ਪਾਡੇ, ਸ਼ੋਭਾ ਲਤਾ, ਪ੍ਰੀਕਸ਼ਨ, ਸੁਰੇਸ਼, ਸੁਖਵਿੰਦਰ ਸਿੰਘ, ਵਿਨੇ ਕੁਮਾਰ, ਗੋਲਡੀ, ਸੁਨੀਲ ਬਾਂਸਲ, ਰੋਕੀ ਕੁਮਾਰ, ਨਵੀਨ ਕੁਮਾਰ, ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਮੋਜੂਦ ਸਨ।

The post ਵਿਧਾਇਕ ਤਲਵਾੜ ਵਲੋਂ ਲਗਭਗ 3 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ appeared first on Ludhiana Live.

ਜਗਰਾਓਂ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗਰਾਂਟਾਂ ਦੇ ਗੱਫੇ ਲਿਆਂਦੇ- ਦਾਖਾ
ਜਗਰਾਓਂ / ਲੁਧਿਆਣਾ : ਬੇਟ ਇਲਾਕੇ ਦੇ ਪਿੰਡ ਬਹਾਦਰਕੇ ਵਿਖੇ ਸਰਕਾਰ ਵੱਲੋਂ ਭੇਜੀ 22 ਲੱਖ ਦੀ ਗਰਾਂਟ ਨਾਲ ਪੰਚਾਇਤ ਵੱਲੋਂ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਉਦਘਾਟਨ ਕੀਤਾ।

ਇਸ ਮੌਕੇ ਪਿੰਡ ਨੂੰ ਵੱਡੇ ਪੱਧਰ ‘ਤੇ ਗਰਾਂਟ ਦਿਵਾਉਣ ‘ਤੇ ਪੰਚਾਇਤ ਵੱਲੋਂ ਚੇਅਰਮੈਨ ਦਾਖਾ ਸਮੇਤ ਲੀਡਰਸ਼ਿਪ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਾਖਾ ਨੇ ਕਿਹਾ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਪਿਛਲੇ ਪੌਣੇ ਪੰਜ ਸਾਲਾਂ ਤੋਂ ਜਗਰਾਓਂ ਦੀ ਸੇਵਾ ਦੀ ਜਿੰਮੇਵਾਰੀ ਸੌਂਪੀ ਗਈ, ਜਿਸ ਨੂੰ ਉਹ ਹੁਣ ਤਕ ਨਿਭਾਉਂਦੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਜਗਰਾਓਂ ਹਲਕੇ ਦੇ ਵਿਕਾਸ ਲਈ ਹੁਣ ਤਕ ਕਰੋੜਾਂ ਰੁਪਏ ਦੀ ਗਰਾਂਟਾਂ ਦੇ ਗੱਫੇ ਲਿਆਂਦੇ, ਜਿਸ ਨਾਲ ਕੋਈ ਵੀ ਪਿੰਡ ਅਜਿਹਾ ਨਹੀਂ, ਜਿੱਥੇ ਵਿਕਾਸ ਕਾਰਜ ਨਾ ਹੋਏ ਹੋਣ। ਇਸੇ ਤਰ੍ਹਾਂ ਜਗਰਾਓਂ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ। ਅਜੇ ਵੀ ਹਲਕੇ ‘ਚ ਲੱਖਾਂ ਰੁਪਏ ਦੀ ਗਰਾਂਟ ਹਰ ਪਿੰਡ ‘ਚ ਵੰਡੀ ਗਈ ਹੈ।

The post ਜਗਰਾਓਂ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗਰਾਂਟਾਂ ਦੇ ਗੱਫੇ ਲਿਆਂਦੇ- ਦਾਖਾ appeared first on Ludhiana Live.