inauguration of road Archives - Ludhiana Live

ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਲੁਧਿਆਣਾ-ਚੰਡੀਗੜ੍ਹ ਰੋਡ ਤੋਂ ਸ੍ਰੀ ਦੇਗਸਰ ਸਾਹਿਬ (ਸ੍ਰੀ ਕਟਾਣਾ ਸਾਹਿਬ) ਤੱਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੜਕ ਦੀ ਕਾਫੀ ਸਮੇਂ ਤੋਂ ਖਸਤਾ ਹਾਲਤ ਸੀ। ਲਗਭਗ 9 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਵੱਧ ਤੋਂ ਵੱਧ 2 ਜਾਂ 3 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਰਾਹੋਂ ਰੋਡ ਅਤੇ ਪਿੰਡ ਕਟਾਣਾ ਰੋਡ ਦੀ ਮਾੜੀ ਹਾਲਤ ਦਾ ਮੁੱਦਾ ਪਹਿਲਾਂ ਵੀ ਉਠਾਇਆ ਸੀ। ਇਸ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਸੜਕਾਂ ਲਈ 2 ਕਰੋੜ 27 ਲੱਖ ਦਾ ਫੰਡ ਪਾਸ ਕੀਤਾ ਹੈ। ਸੜਕ ਬਣਨ ਨਾਲ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ।ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਰਹਿਣਗੇ। ਹਲਕਾ ਸਾਹਨੇਵਾਲ ਦੀਆਂ ਬਾਕੀ ਸੜਕਾਂ ਵੀ ਜਲਦੀ ਬਣਾਈਆਂ ਜਾਣਗੀਆਂ।

The post ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ appeared first on Ludhiana Live.

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 ਅਧੀਨ ਦੁਰਗਾਪੁਰੀ, ਹੈਬੋਵਾਲ ਵਿਖੇ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਜਿਸ ‘ਤੇ ਕਰੀਬ 70 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ । ਇਹ ਪ੍ਰਾਜੈਕਟ ਕਰੀਬ ਪੰਜ ਸਾਲਾਂ ਤੋਂ ਲਟਕਿਆ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਤੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਬੱਗਾਵਲੋਂ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 91, 92, 93 ਅਤੇ 79 ਨੂੰ ਜੋੜਦੀ ਮੁੱਖ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਸੜਕ ਦੇ ਮੁੜ ਨਿਰਮਾਣ ‘ਤੇ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਬੱਗਾ ਨੇ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ।

The post  ਵਿਧਾਇਕ ਬੱਗਾਵਲੋਂ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ :  ਗੁਰੂ ਨਾਨਕ ਐਜੁਕੇਸਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਦੁਆਰਾ ਚਲਾਏ ਜਾ ਰਹੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰਿਸਰਚ ਇੰਸਟੀਚਿਊਟ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਕਾਲਜ ਆਫ ਐਜੁਕੇਸਨ ਗੋਪਾਲਪੁਰ ਦਾ 20ਵਾਂ ਤਿੰਨ ਰੌਜਾ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ  ਦਾ ਆਗਾਜ਼ ਕੀਤਾ ਗਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਅਤੇ 10 ਅਪ੍ਰੈਲ ਨੂੰ ਇਸਦਾ ਸਮਾਪਨ ਹੋਵੇਗਾ।  ਮੁੱਖ ਮਹਿਮਾਨ ਸਿੱਧੂ ਵਲੋਂ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

ਖੇਡ ਦਿਵਸ ਦੀ ਸ਼ੁਰੂਆਤ ਮੌਕੇ ਤਿੰਨ ਕਾਲਜ ਦੇ  ਵਿਦਿਆਰਥੀਆਂ ਨੇ ਮਾਰਚਪਾਸਟ ਵਿੱਚ ਹਿੱਸਾ ਲਿਆ ਅਤੇ ਸਮਾਗਮ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਸਿੱਧੂ  ਨੂੰ ਸਲਾਮੀ ਦਿੱਤੀ। ਇਸ ਦੋਰਾਨ ਮੁੱਖ ਮਹਿਮਾਨ ਸਿੱਧੂ ਵਲੋਂ ਜੇਤੂ ਖਿਡਾਰੀ ਵਿਦਿਆਰਥੀਆ ਨੂੰ ਗਲੇ ਵਿੱਚ ਮੈਡਲ ਪਾ ਕੇ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਅਤੇ ਚੈਅਰਮੈੱਨ ਡਾ. ਬਲਵਿੰਦਰ ਸਿੰਘ ਵਾਲੀਆ ਨੂੰ ਇਸ ਇਲਾਕੇ ਵਿੱਚ ਵਿਦਿਅਕ ਸੰਸਥਾਵਾ ਚਲਾਉਣ ਲਈ ਵਧਾਈ ਦਿੱਤੀ।

ਡਾ. ਬਲਵਿੰਦਰ ਸਿੰਘ ਵਾਲੀਆ ਚੇਅਰਮੈਨ ਨੇ ਬੱਚਿਆ ਨੂੰ ਆਸ਼ੀਰਵਾਦ ਦਿੱਤਾ । ਉਨ੍ਹਾਂ ਵਿfਦਆਰਥੀਆ ਨੂੰ ਨਸਿ਼ਆ ਤੋ ਬੱਚਣ ਅਤੇ ਤੁੰਦਰੁਸਤ ਜਿੰਦਗੀ  ਜਿਉਣ ਦੀ ਅਪੀਲ ਕੀਤੀ। ਲੜਕਿਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਬਾਹੂਦੀਨ ਅਤੇ ਲੜਕੀਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ।

ਲੜਕਿਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਮਹੁੰਮਦ ਕੈਫ ਅਤੇ ਲੜਕੀਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ। ਲੜਕਿਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਮੁਸਲੀਮ ਅਤੇ ਲੜਕੀਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਅਲੀਨਾ ਅਲੀ ਨੇ ਪ੍ਰਾਪਤ ਕੀਤਾ।

ਤਿੰਨ ਟੰਗੀ ਲੜਕੀਆ ਦੀ ਰੇਸ ਵਿੱਚ ਪਹਿਲਾ ਸਥਾਨ ਨੀਮਰੀਤ ਅਤੇ ਅਮਨਦੀਪ ਅਤੇ ਲੜਕਿਆਂ ਦੀ ਤਿੰਨ ਟੰਗੀ ਰੇਸ ਵਿੱਚ ਪਹਿਲਾ ਸਥਾਨ ਅਕਾਸ਼ ਅਤੇ ਨੀਤੀਨ ਨੇ ਪ੍ਰਾਪਤ ਕੀਤਾ। ਅੰਤ ਵਿੱਚ ਕਾਲਜ਼ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵੀ ਕੀਤਾ।

ਆਪਣੇ ਹਲਕੇ ਦੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂਗਾ ਅਤੇ ਚੌਣਾਂ ਦੌਰਾਨ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post  ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.

ਨਿਊ ਸ਼ਿਮਲਾਪੁਰੀ ‘ਚ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ – ਵਿਧਾਇਕ ਛੀਨਾ
ਲੁਧਿਆਣਾ : ਆਮ ਆਦਮੀ ਪਾਰਟੀ ਲੁਧਿਆਣਾ ਵੱਲੋਂ ਸੂਬੇ ਦੇ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬੀਤੇ ਦਿਨ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੁਆਰਾ ਵਾਰਡ ਨੰਬਰ 36 ਅਧੀਨ ਪੈਂਦੇ ਇਲਾਕੇ ਨਿਊ ਸ਼ਿਮਲਾਪੂਰੀ ਵਿਖੇ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਇਸ ਮੌਕੇ ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਕਰਕੇ ਇਲਾਕਾ ਨਿਵਾਸੀਆਂ ਨੂੰ ਅਤੇ ਰਾਹਗੀਰਾਂ ਨੂੰ ਆਉਣ -ਜਾਣ ‘ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਪਰੋਕਤ ਚਾਰੇ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ।

The post ਨਿਊ ਸ਼ਿਮਲਾਪੁਰੀ ‘ਚ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ – ਵਿਧਾਇਕ ਛੀਨਾ appeared first on Ludhiana Live.

ਵਾਰਡ ਨੰਬਰ 64 ‘ਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ
ਲੁਧਿਆਣਾ : ਵਿਧਾਇਕਾਂ ਚੌਧਰੀ ਮਦਨ ਲਾਲ ਬੱਗਾ, ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਕੌਂਸਲਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਵਾਰਡ ਨੰਬਰ 64 ਅਧੀਨ ਲਕਸ਼ਮੀ ਸਿਨੇਮਾ, ਲੱਕੜ ਬਾਜ਼ਾਰ ਰੋਡ ਤੋ ਗੁਰਦੁਆਰਾ ਸ਼੍ਰੀ ਕਲਗੀਧਰ ਰੋਡ ਅਤੇ ਜੱਸਲ ਹਾਉਸ ਜਗਰਾਉ ਪੁਲ ਤੱਕ 87 ਲੱਖ 78 ਹਜਾਰ ਦੀ ਲਾਗਤ ਨਾਲ ਹੋਣ ਜਾ ਰਹੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ. ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਅਤੇ ਪਰਾਸ਼ਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਰੀਬ 88 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਲਾਕਾ ਕੌਂਸਕਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਇਸ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਨੂੰਨੀ ਕਾਰਵਾਈ ਕਰਕੇ ਇਸ ਸੜ੍ਹਕ ਦਾ ਨਿਰਮਾਣ ਰੁੱਕਿਆ ਹੋਇਆ ਸੀ, ਪਰ ਉਹਨਾਂ ਦੀ ਨਿਰੰਤਰ ਮਿਹਨਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ.

ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ.

The post ਵਾਰਡ ਨੰਬਰ 64 ‘ਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ appeared first on Ludhiana Live.

ਈਸਟਮੈਨ ਚੌਂਕ ਤੋਂ ਲੈ ਕੇ ਕੰਗਣਵਾਲ ਮੇਨ ਰੋਡ ਤੇ ਲੁੱਕ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ ।ਇਸੇ ਲੜੀ ਦੇ ਤਹਿਤ ਅੱਜ ਹਲਕੇ ਅਧੀਨ ਪੈਂਦੇ ਈਸਟਮੈਨ ਚੌਕ ਤੋਂ ਕੰਗਣਵਾਲ ਮੇਨ ਰੋਡ ਤੇ ਲੁੱਕ ਪਾਉਣ ਦੇ ਕੰਮ ਦਾ ਬੀਬੀ ਛੀਨਾ ਵਲੋਂ ਨੀਂਹ ਪੱਥਰ ਰੱਖਿਆ ਗਿਆ ।

ਇਸ ਮੌਕੇ ਤੇ ਵੱਡੀ ਗਿਣਤੀ ‘ ਚ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਇਸ ਹਲਕੇ ਅਧੀਨ ਪੈਂਦੀਆਂ ਇਨ੍ਹਾਂ ਸੜਕਾਂ ਦਾ ਬਹੁਤ ਹੀ ਬੁਰਾ ਹਾਲ ਸੀ । ਜਿਸ ਕਾਰਨ ਲੰਮੇ ਸਮੇਂ ਤੋਂ ਇੱਥੋਂ ਦੇ ਲੋਕਾਂ ਦੀ ਪੁਰਜੋਰ ਮੰਗ ਸੀ ਕਿ ਇਸ ਸਡ਼ਕ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇ ਤਾਂ ਜੋ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਜਿਹੜੀ ਪ੍ਰੇਸ਼ਾਨੀ ਆਉਂਦੀ ਹੈ । ਉਸ ਤੋਂ ਉਨ੍ਹਾਂ ਨੂੰ ਨਿਜਾਤ ਮਿਲ ਸਕੇ ।

ਬੀਬੀ ਛੀਨਾ ਨੇ ਕਿਹਾ ਕਿ ਹਲਕੇ ਅਧੀਨ ਹੋਰ ਵੀ ਜਿਹੜੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੈ । ਉਨ੍ਹਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ । ਬੀਬੀ ਛੀਨਾ ਨੇ ਦੱਸਿਆ ਕਿ ਇਸ ਸੜਕ ਤੇ 99 ਲੱਖ ਦੀ ਲਾਗਤ ਆਵੇਗੀ ।  ਬੀਬੀ ਛੀਨਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਨੂੰ ਇਸੇ ਤਰ੍ਹਾਂ ਆਪਣਾ ਸਹਿਯੋਗ ਦਿੰਦੇ ਰਹਿਣ ਤਾਂ ਜੋ ਅਸੀਂ ਹੋਰ ਵੀ ਹਲਕੇ ਅੰਦਰ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਤਰਜੀਹ ਦੇ ਸਕੀਏ ।

The post  ਈਸਟਮੈਨ ਚੌਂਕ ਤੋਂ ਲੈ ਕੇ ਕੰਗਣਵਾਲ ਮੇਨ ਰੋਡ ਤੇ ਲੁੱਕ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ   appeared first on Ludhiana Live.

ਵਿਧਾਇਕ ਭੋਲਾ ਵੱਲੋਂ ਸੈਕਟਰ 32 ਅਤੇ 33 ਦੀ ਸਾਂਝੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ :  ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ  ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਸੈਕਟਰ 32 ਅਤੇ 33 ਦੀ ਸਾਂਝੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਜਿਸ ‘ਤੇ ਕਰੀਬ 1.85 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਸੜ੍ਹਕ ਦੇ ਨਿਰਮਾਣ ਨਾਲ ਖਾਸ ਕਰਕੇ ਸੈਕਟਰ 32 ਅਤੇ 33 ਦੇ ਵਸਨੀਕਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਸ ਟੁੱਟੀ ਭੱਜੀ ਸੜ੍ਹਕ ‘ਤੇ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਭੋਲਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੱਖਾਂ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਸ. ਭੋਲਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋ ਇਲਾਕਾ ਨਿਵਾਸੀਆਂ ਤੋਂ ਪਾਸਾ ਵੱਟਣ ਕਰਕੇ ਇਹ ਪ੍ਰਾਜੈਕਟ ਕਰੀਬ ਪੰਜ ਸਾਲਾਂ ਤੋਂ ਲਟਕਿਆ ਆ ਰਿਹਾ ਸੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਸੈਕਟਰ 32 ਅਤੇ 33 ਦੇ ਲੋਕ ਲੰਮੇ ਸਮੇਂ ਤੋਂ ਇਸ ਸੜ੍ਹਕ ਦੇ ਨਿਰਮਾਣ ਦੀ ਮੰਗ ਕਰ ਰਹੇ ਸਨ ਪਰ ਪਿਛਲੀ ਸਰਕਾਰ ਵੱਲੋਂ ਅਣਗੋਲਿਆ ਕੀਤਾ ਗਿਆ ਅਤੇ ਹੁਣ ਇਹ ਪ੍ਰਾਜੈਕਟ ਜਲਦ ਤੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਵਿਧਾਇਕ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਭੋਲਾ ਵੱਲੋਂ ਸੈਕਟਰ 32 ਅਤੇ 33 ਦੀ ਸਾਂਝੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਦਾ ਡਿਜਾਈਨ ਬਦਲਿਆ
ਲੁਧਿਆਣਾ, 05 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਉੱਦਮ ਸਦਕਾ, ਸਰਕਾਰ ਨਾਲ ਤਾਲਮੇਲ ਕਰਦਿਆਂ ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਦਾ ਡਿਜਾਈਨ ਬਦਲ ਦਿੱਤਾ ਗਿਆ ਹੈ।

ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੇ ਇਹ ਚਿਰੋਕਣੀ ਮੰਗ ਸੀ, ਜਿਸਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਾਸ ਹੋਏ ਪੁੱਲ ਦੇ ਡਿਜਾਇਨ ਕਰਕੇ ਵਸਨੀਕਾਂ ਦੁਵਿਧਾ ਵਿੱਚ ਅਤੇ ਉਹ ਮਾਯੂਸ ਕਿ ਉਨ੍ਹਾ ਦੀ ਕਿਤੇ ਵੀ ਸੁਣਵਾਈ ਨਹੀਂ ਸੀ ਹੋ ਰਹੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਫਿਲਹਾਲ ਹੀਰੋ ਬੇਕਰੀ ਚੌਂਕ ਤੋਂ ਐਚ.ਡੀ.ਐਫ.ਸੀ ਤੱਕ ਦਾ ਰੋਡ ਕੁਝ ਦਿਨਾਂ ਲਈ ਬੰਦ ਕੀਤਾ ਗਿਆ ਹੈ ਜੋਕਿ ਰਾਹੀਗੀਰਾਂ ਦੀ ਸਹੂਲਤ ਲਈ ਜਲਦ ਖੋਲ ਦਿੱਤਾ ਜਾਵੇਗਾ।

ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ੍ਰੀ ਗੋਗੀ ਵੱਲੋਂ ਅੱਜ ਨਿਰਮਾਣ ਕਾਰਜ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਜਿਕਰਯੋਗ ਹੈ ਕਿ ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਦੋ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦੀ ਉਸਾਰੀ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਰਹੀ ਹੈ। ਇਹ ਦੋਵੇਂ ਸਾਂਝੇ ਪ੍ਰਾਜੈਕਟ ਸ਼ਹਿਰ ਵਾਸੀਆਂ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਨਿਜ਼ਾਤ ਦਿਵਾਉਣਗੇ।

ਬਾਅਦ ਵਿੱਚ, ਸ੍ਰੀ ਗੋਗੀ ਵੱਲੋਂ ਸ੍ਰੀ ਕ੍ਰਿਸ਼ਨਾ ਮੰਦਿਰ ਦੇ ਪਿੱਛੇ ਵਾਲੀ ਆਰ.ਐਮ.ਸੀ. ਰੋਡ ਦਾ ਵੀ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 25 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਲੋਕਾਂ ਲਈ ਆਵਾਜਾਈ ਸੁਖਾਵੀਂ ਹੋ ਸਕੇ ਅਤੇ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।

The post  ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਦਾ ਡਿਜਾਈਨ ਬਦਲਿਆ appeared first on Ludhiana Live.

ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਗੁਰੂ ਨਾਨਕ ਦੇਵ ਇੰਜੀਨੀਅਰਿੰਗ (ਜੀ.ਐਨ.ਈ.) ਕਾਲਜ਼ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਸੜ੍ਹਕ ‘ਤੇ ਕਰੀਬ 4 ਕਰੋੜ 21 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਕਾਰਜ਼ਕਾਰੀ ਇੰਜੀਨੀਅਰ ਸ੍ਰੀ ਰਾਕੇਸ਼ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਜੀ.ਐਨ.ਈ. ਕਾਲਜ ਵਾਲੀ ਕਰੀਬ ਢਾਈ ਕਿਲੋਮੀਟਰ ਸੜ੍ਹਕ ਦਾ ਦੋਨਾਂ ਪਾਸਿਆਂ ਤੋਂ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਇੱਕ ਪਾਸੇ ਦੀ ਸੜ੍ਹਕ ਮੁਕੰਮਲ ਕਰਕੇ ਵਸਨੀਕਾਂ ਦੀ ਆਵਾਜਾਈ ਲਈ ਸਮਰਪਿਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੜ੍ਹਕ ਦਾ ਦੂਸਰਾ ਪਾਸਾ ਵੀ ਜਲਦ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਇਸਦਾ ਲਾਭ ਮਿਲ ਸਕੇ।

ਉਨ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਘਰ ਤੱਕ ਗਲੀ ਤੇ ਸੜ੍ਹਕ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post  ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.