inauguration of sewrage Archives - Ludhiana Live

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਸੀਵਰੇਜ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ:  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਸਾਈਂ ਇਨਕਲੇਵ ਵਿਖੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਜਿਸ ‘ਤੇ ਕਰੀਬ 7 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਸਾਈਂ ਇਨਕਲੇਵ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਪੂਰੀ ਕਰਦਿਆਂ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ 10-15 ਸਾਲ ਤੋਂ ਸੀਵਰੇਜ਼ ਦੀ ਸਮੱਸਿਆ ਨਾਲ ਜੂਝ ਰਹੇ ਸਨ, ਪਾਣੀ ਦੀ ਨਿਕਾਸੀ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਸੀਵਰੇਜ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.