inauguration of static compactor Archives - Ludhiana Live

ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਸਟੈਟਿਕਿ ਕੰਪੈਕਟਰ ਦਾ ਉਦਘਾਟਨ
ਲੁਧਿਆਣਾ : ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ, ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਰਧਮਾਨ ਮਿੱਲ ਦੇ ਪਿੱਛੇ ਸਟੈਟਿਕ ਕੰਮਪੈਕਟਰ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਲਗਭਗ 1.45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਹਲਕਾ ਪੂਰਬੀ ਦੇ ਬਹੁਗਿਣਤੀ ਵਾਰਡਾਂ ਨੂੰ ਕੂੜੇ ਦੇ ਨਿਪਟਾਰੇ ਸਬੰਧੀ ਆ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ।

ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ, ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਟੈਟਿਕ ਕੰਪੈਕਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਟੈਟਿਕ ਕੰਪੈਕਟਰ ਦੇ ਸ਼ੁਰੂ ਹੋਣ ਨਾਲ ਸੈਕਟਰ-32 ਅਤੇ ਹੋਰ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਨੇ ਅਵਾਰਾ ਪਸ਼ੂਆਂ, ਬਦਬੂ ਅਤੇ ਕੂੜੇ ਦੇ ਢੇਰਾਂ ਤੋਂ ਪੈਦਾ ਹੋਣ ਵਾਲੀਆਂ ਮੁਸੀਬਤਾਂ ਤੋਂ ਸੁੱਖ ਦਾ ਸਾਹ ਲਿਆ ਹੈ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਸਾਰੇ ਵਾਰਡ ਕੂੜਾ-ਰਹਿਤ ਬਣ ਜਾਣਗੇ।

The post ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਸਟੈਟਿਕਿ ਕੰਪੈਕਟਰ ਦਾ ਉਦਘਾਟਨ appeared first on Ludhiana Live.