Inauguration Archives - Ludhiana Live

ਰੇਲਵੇ ਨੇ ਬਦਲਿਆ ‘ਵੰਦੇ ਮੈਟਰੋ’ ਦਾ ਨਾਂ, PM ਮੋਦੀ ਦੇ ਉਦਘਾਟਨ ਤੋਂ ਪਹਿਲਾਂ ਰੇਲਵੇ ਨੇ ਦਿੱਤੀ ਨਵੀਂ ਪਛਾਣ
ਨਵੀਂ ਦਿੱਲੀ : ਅੱਜ ਭਾਰਤ ਇੱਕ ਨਵੀਂ ਉਪਲਬਧੀ ਹਾਸਲ ਕਰਨ ਜਾ ਰਿਹਾ ਹੈ। ਦੇਸ਼ ਦੀ ਪਹਿਲੀ ਵੰਦੇ ਮੈਟਰੋ ਟਰੇਨ ਸ਼ੁਰੂ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਅਤੇ ਗਾਂਧੀਨਗਰ ਨੂੰ ਜੋੜਨ ਵਾਲੀ ਇਸ ਮੈਟਰੋ ਰੇਲ ਸੇਵਾ ਦੇ ਦੂਜੇ ਪੜਾਅ ਦਾ ਉਦਘਾਟਨ ਕਰਨਗੇ ਅਤੇ ਇਸ ਟਰੇਨ ਦੀ ਸਵਾਰੀ ਵੀ ਕਰਨਗੇ। ਇਸ ਦੇ ਨਾਲ ਹੀ ਰੇਲਵੇ ਨੇ ਵੰਦੇ ਮੈਟਰੋ ਟਰੇਨ ਦਾ ਨਾਂ ਬਦਲ ਕੇ ‘ਨਮੋ ਭਾਰਤ ਰੈਪਿਡ ਰੇਲ’ ਕਰ ਦਿੱਤਾ ਹੈ।

ਪੱਛਮੀ ਰੇਲਵੇ ਦੇ ਅਧਿਕਾਰੀਆਂ ਮੁਤਾਬਕ ਅਹਿਮਦਾਬਾਦ-ਭੁਜ ਵੰਦੇ ਮੈਟਰੋ ਟਰੇਨ, ਜਿਸ ਨੂੰ ਹੁਣ ਨਮੋ ਭਾਰਤ ਰੈਪਿਡ ਰੇਲ ਦੇ ਨਾਂ ਨਾਲ ਜਾਣਿਆ ਜਾਵੇਗਾ, ਨੌਂ ਸਟੇਸ਼ਨਾਂ ‘ਤੇ ਰੁਕੇਗੀ। ਇਹ ਟਰੇਨ ਵੱਧ ਤੋਂ ਵੱਧ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਦੀ ਹੈ ਅਤੇ 360 ਕਿਲੋਮੀਟਰ ਦਾ ਸਫ਼ਰ ਪੰਜ ਘੰਟੇ 45 ਮਿੰਟ ਵਿੱਚ ਪੂਰਾ ਕਰੇਗੀ।ਟਰੇਨ ਸਵੇਰੇ 5:05 ਵਜੇ ਭੁਜ ਤੋਂ ਰਵਾਨਾ ਹੋਵੇਗੀ ਅਤੇ 10:50 ਵਜੇ ਅਹਿਮਦਾਬਾਦ ਜੰਕਸ਼ਨ ਪਹੁੰਚੇਗੀ। ਨਿਯਮਤ ਸੇਵਾ 17 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ ਪੂਰੀ ਯਾਤਰਾ ਦਾ ਕਿਰਾਇਆ 455 ਰੁਪਏ ਹੋਵੇਗਾ।

ਵੰਦੇ ਮੈਟਰੋ ਟਰੇਨ ਵਿੱਚ 12 ਕੋਚ ਹੋਣਗੇ, ਜਿਸ ਵਿੱਚ 1,150 ਯਾਤਰੀ ਬੈਠ ਸਕਣਗੇ। ਇਹ ਟਰੇਨ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਦੀ ਹੈ, ਜਿਸ ਨਾਲ ਯਾਤਰਾ ਤੇਜ਼ ਹੋਵੇਗੀ ਅਤੇ ਕੁਸ਼ਲਤਾ ਵਧੇਗੀ। ਟਰੇਨ ‘ਚ ‘ਕਵਚ’ ਵਰਗੀ ਉੱਨਤ ਸੁਰੱਖਿਆ ਪ੍ਰਣਾਲੀ ਵੀ ਲਗਾਈ ਗਈ ਹੈ, ਜੋ ਟਕਰਾਅ ਨੂੰ ਰੋਕਣ ‘ਚ ਮਦਦ ਕਰੇਗੀ।

ਰੇਲਵੇ ਨੇ ਸੂਚਿਤ ਕੀਤਾ ਹੈ ਕਿ ਨਮੋ ਭਾਰਤ ਰੈਪਿਡ ਰੇਲ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਅਤੇ ਅਨਰਿਜ਼ਰਵਡ ਹੈ। ਯਾਤਰੀ ਰੇਲਗੱਡੀ ਦੇ ਰਵਾਨਗੀ ਤੋਂ ਕੁਝ ਸਮਾਂ ਪਹਿਲਾਂ ਕਾਊਂਟਰ ਤੋਂ ਟਿਕਟਾਂ ਖਰੀਦ ਸਕਦੇ ਹਨ। ਇਸ ਟਰੇਨ ਨੂੰ ਸਵਦੇਸ਼ੀ ਸੈਮੀ-ਹਾਈ-ਸਪੀਡ ਟਰੇਨ ਵੰਦੇ ਭਾਰਤ ਦੀ ਤਰਜ਼ ‘ਤੇ ਡਿਜ਼ਾਈਨ ਕੀਤਾ ਗਿਆ ਹੈ, ਜੋ ਯਾਤਰੀਆਂ ਨੂੰ ਬਿਹਤਰ ਸੁਵਿਧਾ ਅਤੇ ਆਰਾਮ ਪ੍ਰਦਾਨ ਕਰੇਗੀ।

The post ਰੇਲਵੇ ਨੇ ਬਦਲਿਆ ‘ਵੰਦੇ ਮੈਟਰੋ’ ਦਾ ਨਾਂ, PM ਮੋਦੀ ਦੇ ਉਦਘਾਟਨ ਤੋਂ ਪਹਿਲਾਂ ਰੇਲਵੇ ਨੇ ਦਿੱਤੀ ਨਵੀਂ ਪਛਾਣ appeared first on Ludhiana Live.

ਡੀ.ਬੀ.ਈ.ਈ. ਵੱਲੋਂ ‘ਮਿਸ਼ਨ ਉਮੀਦ – ਏਕ ਜ਼ਰੀਆ’ ਦੀ ਸ਼ੁਰੂਆਤ
– ਕੁਸ਼ਟ ਰੋਗੀਆਂ ਦੇ ਆਸ਼ਰਿਤਾਂ ਲਈ ਵਿਸ਼ੇਸ਼ ਪਹਿਲਕਦਮੀ ਲਾਹੇਵੰਦ ਸਿੱਧ ਹੋਵੇਗੀ – ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ

ਲੁਧਿਆਣਾ, 15 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੁਸ਼ਟ ਰੋਗੀਆਂ ਦੇ ਬੇਰੋਜ਼ਗਾਰ ਪਰਿਵਾਰਿਕ ਮੈਂਬਰਾਂ ਅਤੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਦੇ ਮੰਤਵ ਨਾਲ ‘ਮਿਸ਼ਨ ਉਮੀਦ – ਏਕ ਜ਼ਰੀਆ’ ਦੀ ਸ਼ੁਰੂਆਤ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੁਸ਼ਟ ਰੋਗੀਆਂ ਦੇ ਆਸ਼ਰਿਤਾਂ ਲਈ ਇਹ ਪਹਿਲਕਦਮੀ ਬੇਹੱਦ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ) ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਜੋਕਿ ਮਨੁੱਖਤਾ ਦੀ ਸੱਚੀ ਸੇਵਾ ਹੈ।

ਡੀ.ਬੀ.ਈ.ਈ. ਦੇ ਈ.ਜੀ.ਐਸ.ਡੀ.ਟੀ.ਓ. ਜੀਵਨਦੀਪ ਸਿੰਘ ਪੀ.ਸੀ.ਐਸ(ਏ) ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵੱਖ-ਵੱਖ ਰੋਗੀਆਂ ਦੇ ਬੇਰੋਜ਼ਗਾਰ ਆਸ਼ਰਿਤਾਂ ਦਾ ਵੇਰਵਾ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ. ਵੱਲੋਂ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਰੂਚੀ ਅਨੁਸਾਰ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ ਜਿਸ ਵਿੱਚ ਸੈਲਫ ਹੈਲਪ ਗਰੁੱਪ ਦਾ ਗਠਨ, ਸਵੈ-ਰੋਜ਼ਗਾਰ ਸਕੀਮਾਂ, ਤਨਖ਼ਾਹ ਆਧਾਰਿਤ ਰੋਜ਼ਗਾਰ, ਹੁਨਰ ਸਿਖਲਾਈ ਆਦਿ ਸ਼ਾਮਲ ਹਨ। ਇਸ ਮੌਕੇ ਪਲੇਸਮੈਂਟ ਅਫ਼ਸਰ ਘਣ ਸ਼ਿਆਮ, ਪੀ.ਐਸ.ਡੀ.ਐਮ. ਮੈਨੇਜਰ ਪ੍ਰਿੰਸ ਵੀ ਮੌਜੂਦ ਸਨ।

The post ਡੀ.ਬੀ.ਈ.ਈ. ਵੱਲੋਂ ‘ਮਿਸ਼ਨ ਉਮੀਦ – ਏਕ ਜ਼ਰੀਆ’ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ  ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 45 (ਜੋਕਿ ਪਹਿਲਾਂ ਵਾਰਡ ਨੰਬਰ 41 ਸੀ) ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 28 ਲੱਖ 76 ਹਜ਼ਾਰ ਰੁਪਏ ਦੀ ਲਾਗਤ ਆਵੇਗੀ।ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਸਮਾਗਮ
ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੈਂਡਰੀ ਸਕੂਲ ਦੁਗਰੀ ਧਾਂਦਰਾ ਰੋਡ, ਲੁਧਿਆਣਾ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਅੱਜ ਉਦਘਾਟਨ ਸਮਾਗਮ ਹੋਇਆ। ਜਿਸ ਵਿੱਚ ਇਸ ਖੇਡ ਪ੍ਰਤੀ ਯੋਗਿਤਾ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਇਹ ਖੇਡ 30 ਸਤੰਬਰ ਤੋਂ ਲੈ ਕੇ 5 ਅਕਤੂਬਰ2023 ਤੱਕ ਚਲਣਗੀਆਂ।

ਜਿਸ ਵਿੱਚ ਕੁਸ਼ਤੀ ਦੀ ਪ੍ਰਤੀਯੋਗਿਤਾ ਕਰਵਾਈ ਜਾਵੇਗੀ ਇਸ ਕੁਸ਼ਤੀ ਪ੍ਰਤਿਯੋਗਿਤਾ ਵਿੱਚU-14 ਦੇ ਲੜਕੇ ਲੜਕੀਆਂ ਭਾਗ ਲੈਣਗੇ। ਇਸ ਮੌਕੇ ਤੇ ਕਨਵੀਨੀਅਰ ਜਸਪ੍ਰੀਤ ਸਿੰਘ ਬਰਾੜ, ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ ਸਕੂਲ ਦੇ ਮੁੱਖ ਅਧਿਆਪਕ ਸ੍ਰੀਮਤੀ ਪੂਨਮ ਮਲਹੋਤਰਾ, ਕਮਲ ਸਿੰਘ ਡੀ.ਪੀ ਆਦਿ ਸ਼ਾਮਿਲ ਰਹਿਣਗੇ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਸਮਾਗਮ appeared first on Ludhiana Live.