increased again Archives - Ludhiana Live

ਹੁਣ ਸਫਰ ਕਰਨਾ ਪਵੇਗਾ ਮਹਿੰਗਾ, ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਫਿਰ ਵਧੇ ਰੇਟ
ਲੁਧਿਆਣਾ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ ਅਥਾਰਟੀ ਨੇ ਲੁਧਿਆਣਾ-ਜਲੰਧਰ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਟੋਲ ਰੇਟ ਵਧਾਉਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਦੇ ਮੈਨੇਜਰ ਦੀਪੇਂਦਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਤੋਂ ਟੋਲ ਪਲਾਜ਼ਾ ‘ਤੇ ਨਵੀਆਂ ਦਰਾਂ ਲਾਗੂ ਹੋ ਜਾਣਗੀਆਂ।ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਇਸ ਵਾਰ ਟੋਲ ਦਰਾਂ ‘ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਜੋ ਕਿ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਿਆਂ ‘ਤੇ ਨਵੀਆਂ ਰੇਟ ਸੂਚੀਆਂ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕਾਰਾਂ, ਜੀਪਾਂ, ਵੈਨਾਂ ਜਾਂ ਲਾਈਟ ਮੋਟਰ ਵਾਹਨਾਂ ਨੂੰ 15 ਰੁਪਏ, ਹਲਕੇ ਵਪਾਰਕ ਵਾਹਨਾਂ ਨੂੰ 25 ਰੁਪਏ ਅਤੇ ਬੱਸਾਂ ਜਾਂ ਟਰੱਕਾਂ ਅਤੇ 3 ਐਕਸਐਲ ਕਮਰਸ਼ੀਅਲ ਵਾਹਨਾਂ ਨੂੰ ਪਹਿਲਾਂ ਨਾਲੋਂ 45 ਰੁਪਏ ਵੱਧ ਦੇਣੇ ਪੈਣਗੇ।

The post ਹੁਣ ਸਫਰ ਕਰਨਾ ਪਵੇਗਾ ਮਹਿੰਗਾ, ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਫਿਰ ਵਧੇ ਰੇਟ appeared first on Ludhiana Live.