india weather department Archives - Ludhiana Live

ਅੱਤ ਦੀ ਗਰਮੀ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ, ਜਾਣੋ ਹੁਣ ਕਦੋਂ ਪਵੇਗਾ ਮੀਂਹ?
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਥਾਵਾਂ ‘ਤੇ ਮੀਂਹ ਪੈਣ ਤੋਂ ਬਾਅਦ ਘੱਟੋ-ਘੱਟ ਤਾਪਮਾਨ ‘ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਬਾਅਦ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਜਾਣਗੇ। ਮੀਂਹ ਕਾਰਨ ਤਾਪਮਾਨ ਵੀ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਅੱਜ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ 21 ਅਤੇ 22 ਜੂਨ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਅਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

The post ਅੱਤ ਦੀ ਗਰਮੀ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ, ਜਾਣੋ ਹੁਣ ਕਦੋਂ ਪਵੇਗਾ ਮੀਂਹ? appeared first on Ludhiana Live.