indian in ukrain Archives - Ludhiana Live

ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਜ਼ੋਰ ਨਾਲ ਕੰਮ ਕਰੇ – ਆਈ ਡੀ ਪੀ ਡੀ
ਲੁਧਿਆਣਾ : ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ·ਡੀ·ਪੀ·ਡੀ·) ਨੇ ਅੱਜ ਲੁਧਿਆਣਾ ਵਿਖੇ ਕੀਤੇ ਗਏ ਇੱਕ ਰੋਸ ਮੁਜ਼ਾਹਰੇ ਵਿੱਚ ਮੁੜ ਦੁਹਰਾਇਆ ਕਿ ਜੰਗ ਤੁਰੰਤ ਖਤਮ ਹੋਣੀ ਚਾਹੀਦੀ ਹੈ, ਰੂਸੀਆਂ ਦੁਆਰਾ ਫੌਜੀ ਕਾਰਵਾਈ ਬੰਦ ਹੋਣੀ ਚਾਹੀਦੀ ਹੈ ਅਤੇ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਮੁੜ ਸ਼ੁਰੂ ਹੋਣੀ ਚਾਹੀਦੀ ਹੈ। ਕੋਈ ਵੀ ਵਾਧਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਕਾਰਨ ਬਣ ਸਕਦਾ ਹੈ, ਜੋ ਕਿ ਵਿਨਾਸ਼ਕਾਰੀ ਹੋਵੇਗਾ।

ਇਸ ਸਭ ਤੋਂ ਵੱਧ ਮਹੱਤਵਪੂਰਨ ਇਹ ਹੈ ਕਿ ਸਥਾਈ ਸ਼ਾਂਤੀ ਲਈ ਅਮਰੀਕਾ ਅਤੇ ਨਾਟੋ ਨੂੰ ਦੂਜਿਆਂ ਦੇ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ ਤੇ ਨਾਟੋ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਐਸੇ ਹਾਲਾਤਾਂ ਵਿਚ ਅੱਤ ਦੀ ਤਬਾਹੀ ਕਰਨ ਵਾਲੇ ਪਰਮਾਣੂ ਹਥਿਆਰਾਂ ਨੂੰ ਦੁਨੀਆ ਤੋਂ ਤੁਰੰਤ ਖਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰੇ ਪ੍ਰਮਾਣੂ ਹਥਿਆਰ ਸੰਪਨ ਦੇਸ਼ਾਂ ਨੂੰ ਸੰਯੁਕਤ ਰਾਸ਼ਟਰ ਦੀ ਪਰਮਾਣੂ ਹਥਿਆਰਾਂਾ ਤੇ ਪਾਬੰਦੀ ਲਉਂਦੀ ਸੰਧੀ ਟ੍ਰੀਟੀ ਪ੍ਰੋਹਿਬਿਟਿੰਗ ਨਿਊਕਲੀਅਰ ਵੈਪਨਜ਼ () ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਇਸ ਮੁਜ਼ਾਹਰੇ ਵਿਚ ਮੌਜੂਦ ਲੋਕਾਂ ਨੇ ਰੂਸੀ ਫੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਯੂਕਰੇਨ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਜੇ ਵੀ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਬਾਹਰ ਕੱਢਣ ਦੀ ਲੋੜ ਹੈ। ਭਾਰਤ ਨਗਰ ਚੌਕ ਨੇੜੇ ਤੋਂ ਮਿੰਨੀ ਸਕੱਤਰੇਤ ਤੱਕ ਕੀਤੇ ਗਏ ਪ੍ਰਦਰਸ਼ਨ ਵਿੱਚ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ‘ਤੇ ਨਰਾਜ਼ਗੀ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਨੇ ਨਿਕਾਸੀ ਪ੍ਰਕਿਰਿਆ ਵਿੱਚ ਦੇਰੀ ਕੀਤੀ ਹੈ।

The post ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਜ਼ੋਰ ਨਾਲ ਕੰਮ ਕਰੇ – ਆਈ ਡੀ ਪੀ ਡੀ appeared first on Ludhiana Live.

ਯੂਕਰੇਨ ‘ਚ ਵਿਦਿਆਰਥੀਆਂ ਤੋਂ ਇਲਾਵਾ ਸੈਂਕੜੇ ਭਾਰਤੀਆਂ ਨੇ ਲਈ ਅੰਬੈਸੀ ‘ਚ ਪਨਾਹ
ਲੁਧਿਆਣਾ : ਯੂਕਰੇਨ ‘ਚ ਡਾਕਟਰੀ ਕਰਨ ਗਏ ਵਿਦਿਆਰਥੀਆਂ ਸਮੇਤ 400 ਦੇ ਕਰੀਬ ਭਾਰਤੀ ਵਿਅਕਤੀ ਫਸ ਗਏ ਹਨ, ਜਿਨ੍ਹਾਂ ਨੇ ਫਿਲਹਾਲ ਭਾਰਤੀ ਅੰਬੈਸੀ ‘ਚ ਪਨਾਹ ਲੈ ਲਈ ਹੈ। ਇਨ੍ਹਾਂ ਫਸੇ ਵਿਦਿਆਰਥੀਆਂ ‘ਚ ਮਾਛੀਵਾੜਾ ਤੋਂ ਡਾਕਟਰੀ ਕਰਨ ਗਿਆ ਡਾ. ਸੰਜੀਵ ਗਰਗ ਦਾ ਸਪੁੱਤਰ ਡਾ. ਆਯੂਸ਼ ਗਰਗ ਵੀ ਸ਼ਾਮਲ ਹੈ। ਮਾਛੀਵਾੜਾ ਵਿਖੇ ਡਾਕਟਰੀ ਕਰਦੇ ਡਾ. ਸੰਜੀਵ ਗਰਗ ਨਾਲ ਉਨ੍ਹਾਂ ਦੇ ਪੁੱਤਰ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਦੋਂ ਤੋਂ ਰੂਸ ਵਲੋਂ ਯੂਕਰੇਨ ‘ਤੇ ਹਮਲਾ ਕੀਤਾ ਹੈ ਉਸ ਦਿਨ ਤੋਂ ਹੀ ਭਾਰਤੀ ਵਿਦਿਆਰਥੀ ਤੇ ਹੋਰ ਵਸਦੇ ਲੋਕ ਵਾਪਸ ਆਪਣੇ ਦੇਸ਼ ਪਰਤਣਾ ਚਾਹੁੰਦੇ ਹਨ।

ਗਰਗ ਅਨੁਸਾਰ ਉਨ੍ਹਾਂ ਦਾ ਪੁੱਤਰ ਯੂਕਰੇਨ ਦੀ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ‘ਚ ਪੜ੍ਹਦਾ ਹੈ ਤੇ ਉੱਥੇ ਰੂਸ ਵਲੋਂ ਬੰਬਬਾਰੀ ਕੀਤੀ ਗਈ। ਵੱਡੀ ਗਿਣਤੀ ਵਿਦਿਆਰਥੀ ਜਿਨ੍ਹਾਂ ਨੇ ਰਾਜਧਾਨੀ ਕੀਵ ਦੇ ਏਅਰਪੋਰਟ ਤੋਂ ਭਾਰਤ ਆਉਣ ਲਈ ਫਲਾਈਟ ਲੈਣੀ ਸੀ ਤੇ ਜਿਉਂ ਹੀ ਉਹ ਸਾਰੇ ਏਅਰਪੋਰਟ ਪੁੱਜੇ ਤਾਂ ਉੱਥੇ ਉਨ੍ਹਾਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ। ਏਅਰਪੋਰਟ ‘ਤੇ ਤਾਇਨਾਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੱਥੇ ਵੀ ਰੂਸ ਵਲੋਂ ਬੰਬਬਾਰੀ ਕੀਤੀ ਗਈ ਹੈ, ਜਿਸ ਕਾਰਨ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਹਨ।

ਡਾ. ਗਰਗ ਨੇ ਦੱਸਿਆ ਭਾਰਤ ਸਰਕਾਰ ਵਲੋਂ 22, 24 ਤੇ 26 ਫਰਵਰੀ ਨੂੰ ਦਿੱਲੀ ਤੋਂ ਏਅਰ ਇੰਡੀਆ ਦੀਆਂ ਫਲਾਈਟਾਂ ਭੇਜਣ ਦੀ ਪਲਾਨ ਬਣਾਇਆ ਗਿਆ ਸੀ ਜਿਸ ਤਹਿਤ 22 ਤਰੀਕ ਨੂੰ ਜੋ ਫਲਾਈਟ ਗਈ ਉਸ ‘ਚ 247 ਵਿਅਕਤੀ ਭਾਰਤ ਪਰਤੇ ਜਦਕਿ 24 ਤਰੀਕ ਵਾਲੀ ਫਲਾਈਟ ‘ਚ ਉਨ੍ਹਾਂ ਦੇ ਪੁੱਤਰ ਨੇ ਵੀ ਆਉਣਾ ਸੀ ਜੋ ਕਿ ਬੰਬਬਾਰੀ ਹੋਣ ਕਾਰਨ ਈਰਾਨ ਤੋਂ ਹੀ ਵਾਪਸ ਭਾਰਤ ਆ ਗਈ।

ਆਯੂਸ਼ ਨੇ ਫੋਨ ‘ਤੇ ਦੱਸਿਆ ਉਹ ਇੱਧਰ ਭਾਰਤੀ ਅੰਬੈਸੀ ਵਿਖੇ ਪਨਾਹ ਲੈ ਕੇ ਬੈਠੇ ਹਨ ਤੇ ਜਦੋਂ ਭਾਰਤ ਤੋਂ ਕੋਈ ਫਲਾਈਟ ਆਵੇਗੀ ਤਾਂ ਉਹ ਜਲਦ ਹੀ ਇੱਧਰੋਂ ਨਿਕਲ ਆਉਣਗੇ। ਡਾ. ਗਰਗ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਯੂਕਰੇਨ ‘ਚ ਫਸੇ ਉਨ੍ਹਾਂ ਦੇ ਪੁੱਤਰ ਤੋਂ ਇਲਾਵਾ ਜਿੰਨੇ ਵੀ ਭਾਰਤੀ ਹਨ ਉਨ੍ਹਾਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣਾ ਯਕੀਨੀ ਬਣਾਇਆ ਜਾਵੇ।

The post ਯੂਕਰੇਨ ‘ਚ ਵਿਦਿਆਰਥੀਆਂ ਤੋਂ ਇਲਾਵਾ ਸੈਂਕੜੇ ਭਾਰਤੀਆਂ ਨੇ ਲਈ ਅੰਬੈਸੀ ‘ਚ ਪਨਾਹ appeared first on Ludhiana Live.

ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ -ਭਾਰਤ ਭੂਸ਼ਣ ਆਸ਼ੂ
ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਨੇ ਟਵੀਟ ਕੀਤਾ ਹੈ ਕਿ ਕੇਂਦਰ ਸਰਕਾਰ ਯੂਕਰੇਨ ‘ਚ ਫਸੇ ਭਾਰਤੀਆਂ ਅਤੇ ਵਿਦਿਆਰਥੀਆਂ ਨੂੰ ਕੱਢਣ ਦੇ ਕੰਮ ਨੂੰ ਉੱਚ ਤਰਜੀਹ ਦੇਵੇ, ਕਿਉਂਕਿ ਉਨ੍ਹਾਂ ਦੇ ਰਿਸ਼ਤੇਦਾਰ ਬਹੁਤ ਚਿੰਤਤ ਹਨ ਅਤੇ ਉਨ੍ਹਾਂ ਦਾ ਇਰਾਦਾ ਕਿਸੇ ਤਰ੍ਹਾਂ ਸੁਰੱਖਿਅਤ ਘਰ ਪਰਤਣਾ ਹੈ। ਲੁਧਿਆਣਾ ਜ਼ਿਲ੍ਹੇ ਦੇ ਕੁਝ ਵਿਦਿਆਰਥੀ ਵੀ ਉੱਥੇ ਫਸੇ ਹੋਏ ਹਨ।

ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਕਾਰਨ ਜਿਥੇ ਪੂਰੀ ਦੁਨੀਆ ਵਿਚ ਤਣਾਅ ਪੈਦਾ ਹੋ ਗਿਆ ਹੈ, ਉਥੇ ਹੀ ਸਰਕਾਰਾਂ ਨੂੰ ਵੀ ਆਪਣੇ ਨਾਗਰਿਕਾਂ ਦੀ ਚਿੰਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਯੂਕਰੇਨ ਦੇ ਜੰਗ ਦੇ ਮੈਦਾਨ ਵਿੱਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਦੱਸ ਦਈਏ ਕਿ ਮਾਛੀਵਾੜਾ ਦੇ ਰਹਿਣ ਵਾਲੇ ਡਾ ਸੰਜੀਵ ਗਰਗ ਦਾ ਬੇਟਾ ਆਯੂਸ਼ ਗਰਗ ਯੂਕ੍ਰੇਨ ਚ ਐੱਮ ਬੀ ਬੀ ਐੱਸ ਦੀ ਪੜ੍ਹਾਈ ਕਰ ਰਿਹਾ ਹੈ। ਆਯੂਸ਼ ਨੇ ਦੱਸਿਆ ਕਿ ਉਹ ਯੂਕਰੇਨ ਦੀ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਚ ਪੜ੍ਹਦਾ ਹੈ। ਵੀਰਵਾਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਕੀਵ ਹਵਾਈ ਅੱਡੇ ਤੋਂ ਭਾਰਤ ਲਈ ਉਡਾਣ ਭਰਨੀ ਸੀ।

ਜਦੋਂ ਉਹ ਸਵੇਰੇ 7.15 ਵਜੇ ਹਵਾਈ ਅੱਡੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ਸੀ। ਹਵਾਈ ਅੱਡੇ ‘ਤੇ ਤਾਇਨਾਤ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਰੂਸ ਨੇ ਬੰਬ ਧਮਾਕਾਕੀਤਾ ਸੀ। ਇਸ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

The post ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ -ਭਾਰਤ ਭੂਸ਼ਣ ਆਸ਼ੂ appeared first on Ludhiana Live.

18 ਹਜ਼ਾਰ ਭਾਰਤੀ ਵਿਦਿਆਰਥੀ ਯੂਕ੍ਰੇਨ ’ਚ ਫਸੇ, ਮਾਰਸ਼ਲ-ਲਾਅ ਲੱਗਣ ਕਾਰਨ ਨਵੇਂ ਵਿਦਿਆਰਥੀਆਂ ਨੂੰ ਗ੍ਰਿਫ਼ਤਾਰੀ ਦਾ ਡਰ
ਰੂਸ ਤੇ ਯੂਕ੍ਰੇਨ ਵਿਚਾਲੇ ਜੰਗੀ ਸੰਘਰਸ਼ ਹੁਣ ਗੰਭੀਰ ਦੌਰ ’ਚ ਦਾਖ਼ਲ ਹੋ ਗਿਆ ਹੈ। ਇਸ ਹਿੰਸਕ ਕਾਰਵਾਈ ਦਾ ਸਿੱਧਾ ਅਸਰ ਪੰਜਾਬ ’ਤੇ ਪੈ ਰਿਹਾ ਹੈ। ਪੰਜਾਬ ਦੇ ਵੱਖ ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਤੋਂ ਉਚੇਰੀ ਸਿੱਖਿਆ ਹਾਸਲ ਕਰਨ ਲਈ ਯੂਕ੍ਰੇਨ ਗਏ ਵਿਦਿਆਰਥੀਆਂ ਅਨੁਸਾਰ ਯੂਕ੍ਰੇਨ ਦੀ ਰਾਜਧਾਨੀ ਕੀਵ ਤੇ ਖਾਰਕੀਵ ’ਚ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ। ਉਨ੍ਹਾਂ ਦੇ ਘਰਾਂ ਦੇ ਲਾਗੇ ਮਿਸਾਈਲਾਂ ਆ ਕੇ ਡਿੱਗ ਰਹੀਆਂ ਹਨ। ਹਰ ਪਾਸੇ ਧਮਾਕੇ ਤੇ ਸਾਇਰਨਾਂ ਦੀਆਂ ਆਵਾਜ਼ਾਂ ਆ ਰਹੀਆਂ ਹਨ।

ਵਿਦਿਆਰਥੀਆਂ ਅਨੁਸਾਰ 700 ਵਿਦਿਆਰਥੀਆਂ ਨੂੰ ਖਾਰਕੀਵ ਯੂਨੀਵਰਸਿਟੀ ਦੇ ਹੋਸਟਲ ’ਚ ਪਹੁੰਚਾਇਆ ਗਿਆ ਹੈ। ਦੱਸ ਦੇਈਏ ਕਿ ਭਾਰਤ ਦੇ ਕੋਨੇ-ਕੋਨੇ ਤੋਂ 20 ਹਜ਼ਾਰ ਵਿਦਿਆਰਥੀ ਯੂਕ੍ਰੇਨ ’ਚ ਉੱਚ ਸਿੱਖਿਆ ਹਾਸਲ ਕਰ ਰਹੇ ਹਨ, ਜਿਨ੍ਹਾਂ ’ਚੋਂ 2,000 ਤਾਂ ਪਹਿਲਾਂ ਹੀ ਆਪਣੇ ਵਤਨ ਪਰਤ ਚੁੱਕੇ ਹਨ ਪਰ ਬਾਕੀਆਂ ਨੂੰ ਉੱਥੇ ਹੁਣ ਜੰਗ ਦੇ ਖ਼ੌਫ਼ ਤੇ ਦਹਿਸ਼ਤ ਦੇ ਪਰਛਾਵੇਂ ਹੇਠ ਰਹਿਣਾ ਪੈ ਰਿਹਾ ਹੈ।

ਵਿਦਿਆਰਥੀਆਂ ਨੇ ਦੱਸਿਆ ਕਿ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਰੋਮਾਨੀਆ, ਹੰਗਰੀ ਤੇ ਸਲੋਵਾਕੀਆ ਦੇਸ਼ਾਂ ਰਸਤੇ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸੜਕ ਰਸਤੇ ਇਨ੍ਹਾਂ ਦੇਸ਼ਾਂ ਦੇ ਬਾਰਡਰਾਂ ’ਤੇ ਪੁੱਜਣ ਲਈ ਕਿਹਾ ਗਿਆ ਹੈ ਪਰ ਟੈਕਸੀ ਡਰਾਈਵਰਾਂ ਨੇ ਕਿਰਾਏ ’ਚ 50 ਗੁਣਾ ਤੱਕ ਵਾਧਾ ਕਰ ਦਿੱਤਾ ਹੈ।

ਵਿਦਿਆਰਥੀ ਇੰਨਾ ਜ਼ਿਆਦਾ ਕਿਰਾਇਆ ਝੱਲ ਨਹੀਂ ਸਕਦੇ। ਹਵਾਈ ਅੱਡਿਆਂ ’ਤੇ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਏਟੀਐੱਮਜ਼ ’ਚੋਂ ਨਕਦੀ ਖ਼ਤਮ ਹੋ ਚੁੱਕੀ ਹੈ। ਬਹੁਤ ਸਾਰੇ ਮੋਬਾਈਲ ਫੋਨਜ਼ ਦੇ ਟਾਵਰ ਕੰਮ ਨਹੀਂ ਕਰ ਰਹੇ, ਜਿਸ ਕਰ ਕੇ ਆਨਲਾਈਨ ਲੈਣ-ਦੇਣ ਵੀ ਸੰਭਵ ਨਹੀਂ ਹੋ ਰਿਹਾ। ਰਾਸ਼ਨ-ਪਾਣੀ ਦੇ ਸਟੋਰ ਵੀ ਬੰਦ ਪਏ ਹਨ।

ਨਵੇਂ ਆਏ ਵਿਦਿਆਰਥੀਆਂ ਕੋਲ ਹਾਲੇ ‘ਟੀਆਰ ਸਰਟੀਫ਼ਿਕੇਟ’ ਨਹੀਂ ਹੈ, ਉਨ੍ਹਾਂ ਨੂੰ ਹੁਣ ਗ੍ਰਿਫ਼ਤਾਰੀ ਦਾ ਡਰ ਸਤਾ ਰਿਹਾ ਹੈ। ਯੂਕ੍ਰੇਨ ’ਚ ਵਿਚਰਨ ਲਈ ਇਹ ‘ਟੈਂਪਰੇਰੀ ਰੈਜ਼ੀਡੈਂਸੀ’ ਦਾ ਸਰਟੀਫ਼ਿਕੇਟ ਜ਼ਰੂਰ ਚਾਹੀਦਾ ਹੈ। ਜੰਗ ਵਾਲੇ ਹਾਲਾਤ ਕਰਕੇ ਉਨ੍ਹਾਂ ਨੂੰ ਫ਼ੌਜ ਕਿਸੇ ਵੀ ਸਮੇਂ ਗ੍ਰਿਫ਼ਤਾਰ ਕਰ ਸਕਦੀ ਹੈ। ਇਸੇ ਲਈ ਅਜਿਹੇ ਵਿਦਿਆਰਥੀ ਹੁਣ ਯੂਕ੍ਰੇਨ ’ਚੋਂ ਬਾਹਰ ਨਿੱਕਲਣ ਲਈ ਖੁੱਲ੍ਹ ਕੇ ਘਰਾਂ ਤੋਂ ਬਾਹਰ ਵੀ ਨਹੀਂ ਆ ਸਕਦੇ।

The post 18 ਹਜ਼ਾਰ ਭਾਰਤੀ ਵਿਦਿਆਰਥੀ ਯੂਕ੍ਰੇਨ ’ਚ ਫਸੇ, ਮਾਰਸ਼ਲ-ਲਾਅ ਲੱਗਣ ਕਾਰਨ ਨਵੇਂ ਵਿਦਿਆਰਥੀਆਂ ਨੂੰ ਗ੍ਰਿਫ਼ਤਾਰੀ ਦਾ ਡਰ appeared first on Ludhiana Live.