industries deptt. Archives - Ludhiana Live

ਫੀਕੋ ਨੇ ਉਦਯੋਗਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਲੁਧਿਆਣਾ : ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਨੇ ਡਾਇਰੈਕਟਰ ਆਫ਼ ਫੈਕਟਰੀਜ਼ ਤੋਂ ਇੰਡਸਟਰੀ ਨੂੰ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ 900 ਤੋਂ ਵੱਧ ਸਨਅਤੀ ਇਕਾਈਆਂ ਅਜਿਹੀਆਂ ਹਨ, ਜਿਨ੍ਹਾਂ ਦੇ ਐਨ.ਓ.ਸੀ ਜਾਂ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਬਕਾਇਆ ਪਏ ਹਨ, ਭਾਵੇਂ ਕਿ ਉਹ ਕਈ ਸਾਲ ਪਹਿਲਾਂ ਲਾਜ਼ਮੀ ਫੀਸਾਂ ਜਮ੍ਹਾਂ ਵੀ ਕਰਵਾ ਚੁੱਕੇ ਹਨ।

ਮਨਜਿੰਦਰ ਸਿੰਘ ਸਚਦੇਵਾ ਸੀਨੀਅਰ ਮੀਤ ਪ੍ਰਧਾਨ ਫਿਕੋ ਅਤੇ ਜਨਰਲ ਸਕੱਤਰ ਯੂਸੀਪੀਐਮਏ ਨੇ ਕਿਹਾ ਕਿ ਇਹ ਇਨਵੈਸਟ ਪੰਜਾਬ ਨੂੰ ਹੁਲਾਰਾ ਦੇਵੇਗਾ ਕਿਉਂਕਿ ਰੈਗੂਲਰਾਈਜ਼ੇਸ਼ਨ ਅਤੇ ਐਨ.ਓ.ਸੀ ਕਾਰਨ ਨਿਵੇਸ਼ ਰੁਕਿਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੂੰ ਵੀ ਬੇਨਤੀ ਕੀਤੀ ਕਿ ਉਹ ਦਖਲਅੰਦਾਜ਼ੀ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਅਤੇ ਉਦਯੋਗ ਨੂੰ ਹੁਲਾਰਾ ਦੇਣ ।

The post ਫੀਕੋ ਨੇ ਉਦਯੋਗਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ appeared first on Ludhiana Live.

ਰੋਸ ਧਰਨੇ ਦਾ 6ਵੇਂ ਦਿਨ ਮਿਕਸਡ ਲੈਂਡ ਯੂਜ਼ ਮੁੱਦੇ ਦੇ ਹੱਲ ਦੀ ਮੰਗ ਨੂੰ ਲੈ ਕੇ ਸਨਅਤਕਾਰ ਧਰਨੇ ‘ਤੇ ਬੈਠੇ
ਲੁਧਿਆਣਾ: ਪੰਜਾਬ ਸਰਕਾਰ ਨੇ ਮਿਕਸਡ ਲੈਂਡ ਯੂਸ ਵਾਲੇ ਖੇਤਰਾਂ ਵਿੱਚ ਕੰਮ ਕਰਨ ਦੀ ਮਿਆਦ ਨੂੰ 5 ਸਾਲਾਂ ਲਈ ਵਧਾਉਣ ਦਾ ਐਲਾਨ ਕੀਤਾ ਹੈ, ਪਰ ਇਸਨੂੰ ਕਦੇ ਵੀ ਸੂਚਿਤ ਨਹੀਂ ਕੀਤਾ ਗਿਆ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਮਿਕਸਡ ਲੈਂਡ ਯੂਸ ਵਾਲੇ ਖੇਤਰਾਂ ਵਿੱਚ ਸਥਾਪਤ ਉਦਯੋਗਾਂ ਨੂੰ ਸਿਰਫ 31 ਜੁਲਾਈ 2023 ਤੱਕ ਚਲਾਉਣ ਲਈ ਸਹਿਮਤੀ ਦੇ ਰਿਹਾ ਹੈ। ਉਸ ਤੋਂ ਬਾਅਦ ਇੰਡਸਟਰੀ ਨੂੰ ਆਪਣਾ ਕੰਮਕਾਜ ਬੰਦ ਕਰਨਾ ਪੈਣਾ ਹੈ ।

ਸਤਨਾਮ ਸਿੰਘ ਮੱਕੜ ਪ੍ਰਧਾਨ ਢੰਡਾਰੀ ਇੰਡਸਟ੍ਰੀਅਲ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਸ: ਹਰਪਾਲ ਸਿੰਘ ਭੰਬਰ ਹੈਡ ਫੀਕੋ ਸਾਈਕਲ ਡਵੀਜ਼ਨ, ਸ: ਬਲਬੀਰ ਸਿੰਘ ਮਣਕੂ ਵਿੱਤ ਸਕੱਤਰ ਫੀਕੋ ਅਤੇ ਸ਼੍ਰੀ ਮੁਕੇਸ਼ ਐਰੀ ਦੇ ਨਾਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਦਫਤਰ ਮੂਹਰੇ ਧਰਨਾ ਦਿੰਦਿਆਂ ਮਿਕਸਡ ਲੈਂਡ ਯੂਜ਼ ਵਾਲੇ ਖੇਤਰ ਲੁਧਿਆਣਾ ਦੇ ਮਨੋਨੀਤ ਉਦਯੋਗਿਕ ਖੇਤਰਾਂ ਵਜੋਂ ਮਾਣਤਾ ਦੇਣ ਦੀ ਮੰਗ ਕੀਤੀ |

The post ਰੋਸ ਧਰਨੇ ਦਾ 6ਵੇਂ ਦਿਨ ਮਿਕਸਡ ਲੈਂਡ ਯੂਜ਼ ਮੁੱਦੇ ਦੇ ਹੱਲ ਦੀ ਮੰਗ ਨੂੰ ਲੈ ਕੇ ਸਨਅਤਕਾਰ ਧਰਨੇ ‘ਤੇ ਬੈਠੇ appeared first on Ludhiana Live.

ਮਿਕਸਡ ਲੈਂਡ ਯੂਸ ਦੇ ਮੁੱਦੇ ਦਾ ਹੱਲ ਨਾ ਹੋਣ ਕਾਰਨ ਸਨਅਤਕਾਰ ਵਲੋਂ ਲੜੀਵਾਰ ਧਰਨੇ ‘ਤੇ ਬੈਠਣ ਦਾ ਐਲਾਨ
ਲੁਧਿਆਣਾ : ਪੰਜਾਬ ਸਰਕਾਰ ਨੇ ਮਿਕਸਡ ਲੈਂਡ ਯੂਸ ਵਾਲੇ ਖੇਤਰਾਂ ਵਿੱਚ ਕੰਮ ਕਰਨ ਦੀ ਮਿਆਦ ਨੂੰ 5 ਸਾਲਾਂ ਲਈ ਵਧਾਉਣ ਦਾ ਐਲਾਨ ਕੀਤਾ ਹੈ, ਪਰ ਇਸਨੂੰ ਕਦੇ ਵੀ ਸੂਚਿਤ ਨਹੀਂ ਕੀਤਾ ਗਿਆ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਮਿਕਸਡ ਲੈਂਡ ਯੂਸ ਵਾਲੇ ਖੇਤਰਾਂ ਵਿੱਚ ਸਥਾਪਤ ਉਦਯੋਗਾਂ ਨੂੰ ਸਿਰਫ 18 ਸਤੰਬਰ 2023 ਤੱਕ ਚਲਾਉਣ ਲਈ ਸਹਿਮਤੀ ਦੇ ਰਿਹਾ ਹੈ।

ਮਿਕਸਡ ਲੈਂਡ ਯੂਸ ਏਰੀਆ ਨੂੰ ਮਨੋਨੀਤ ਸਨਅਤੀ ਖੇਤਰ ਐਲਾਨਣ ਦੀ ਸਨਅਤਕਾਰਾਂ ਦੀ ਲੰਮੇ ਸਮੇਂ ਤੋਂ ਮੰਗ ਹੈ ਪਰ ਅਜੇ ਤੱਕ ਅਜਿਹਾ ਕੁਝ ਨਹੀਂ ਹੋਇਆ ਅਤੇ ਮਿਕਸਡ ਲੈਂਡ ਯੂਸ ਦੇ ਮੁੱਦੇ ਦਾ ਹੱਲ ਨਾ ਹੋਣ ਕਾਰਨ ਸਨਅਤਕਾਰਾਂ ਨੇ ਲੜੀਵਾਰ ਰੋਸ ਪ੍ਰਦਰਸ਼ਨ ਬੁੱਧਵਾਰ 03 ਮਈ 2023 ਤੋਂ ਜ਼ਿਲ੍ਹਾ ਉਦਯੋਗ ਕੇਂਦਰ, ਲੁਧਿਆਣਾ ਵਿਖੇ ਸਵੇਰੇ 10:30 ਤੋਂ ਦੁਪਹਿਰ 12:30 ਤਕ ਬੈਠਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਭਾਰਤ ਦੇ ਕੁੱਲ ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਦਾ 75% ਤੋਂ ਵੱਧ, ਲੁਧਿਆਣਾ ਤੋਂ ਸੰਚਾਲਿਤ ਹੈ, ਜਿਸ ਵਿੱਚੋਂ 90% ਮਿਕਸਡ ਲੈਂਡ ਯੂਸ ਵਾਲੇ ਖੇਤਰਾਂ ਤੋਂ ਕੰਮ ਕਰਦੇ ਹਨ ਅਤੇ ਐਮ ਐਸ ਐਮ ਈ ਅਧੀਨ ਰਜਿਸਟਰਡ ਹਨ ਅਤੇ ਪਿਛਲੇ 60-70 ਸਾਲਾਂ ਤੋਂ ਕੰਮ ਕਰ ਰਹੇ ਹਨ। ਸ਼ਹਿਰ ਦੇ ਮਿਕਸਡ ਲੈਂਡ ਯੂਸ ਵਾਲੇ ਖੇਤਰਾਂ ਤੋਂ ਬਹੁਤ ਸਾਰੇ ਸੂਖਮ ਅਤੇ ਛੋਟੇ ਪੈਮਾਨੇ ਦੀਆਂ ਇਕਾਈਆਂ ਕੰਮ ਕਰ ਰਹੀਆਂ ਹਨ, ਜਿਸ ਵਿਚ ਜ਼ਮੀਨੀ ਮੰਜ਼ਿਲ ‘ਤੇ ਵਰਕਸ਼ਾਪ ਅਤੇ ਪਹਿਲੀ ਮੰਜ਼ਿਲ ‘ਤੇ ਰਿਹਾਇਸ਼ ਹੈ, ਇਹ ਇਕਾਈਆਂ ਲੁਧਿਆਣਾ ਦੇ ਉਦਯੋਗਾਂ ਦੀ ਰੀੜ੍ਹ ਦੀ ਹੱਡੀ ਹਨ।

The post ਮਿਕਸਡ ਲੈਂਡ ਯੂਸ ਦੇ ਮੁੱਦੇ ਦਾ ਹੱਲ ਨਾ ਹੋਣ ਕਾਰਨ ਸਨਅਤਕਾਰ ਵਲੋਂ ਲੜੀਵਾਰ ਧਰਨੇ ‘ਤੇ ਬੈਠਣ ਦਾ ਐਲਾਨ appeared first on Ludhiana Live.

ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਲਈ ਖੋਜ ਅਤੇ ਵਿਕਾਸ ਕੇਂਦਰ ਦਾ ਦੌਰਾ
ਲੁਧਿਆਣਾ : ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ, ਪੰਜਾਬ ਡਾ. ਅਮਰਪਾਲ ਸਿੰਘ ਵਲੋਂ ਲੁਧਿਆਣਾ ਦੇ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ ਅਤੇ ਇੰਸਟੀਚਿਊਟ ਫਾਰ ਆਟੋ ਪਾਰਟਸ ਅਤੇ ਹੈਂਡ ਟੂਲਜ਼, ਲੁਧਿਆਣਾ ਦਾ ਦੌਰਾ ਕੀਤਾ। ਉਨ੍ਹਾਂ ਵਲੋਂ ਇਨ੍ਹਾਂ ਕੇਂਦਰਾਂ ਦੁਆਰਾ ਉਦਯੋਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੇਵਾਵਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਆਪਣੇ ਦੌਰੇ ਮੌਕੇ ਇਨ੍ਹਾਂ ਦੋਵਾਂ ਕੇਂਦਰਾਂ ‘ਤੇ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਵੀ ਕੀਤੀ ਅਤੇ ਸਬੰਧਤ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗ ਨਾਲ ਤਾਲਮੇਲ ਨੂੰ ਹੋਰ ਵਧਾਉਣ ਅਤੇ ਉੱਚ ਗੁਣਵੱਤਾ ਅਤੇ ਤੁਰੰਤ ਸੇਵਾਵਾਂ ਪ੍ਰਦਾਨ ਕਰਨ।

ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿਸ਼ਵ ਪੱਧਰੀ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਨਤਮ ਤਕਨਾਲੋਜੀ ਅਤੇ ਅਤਿ ਆਧੁਨਿਕ ਉੱਚ ਸ਼ੁੱਧਤਾ ਵਾਲੀਆਂ ਮਸ਼ੀਨਾਂ/ਯੰਤਰਾਂ ਦੀ ਖਰੀਦ ਕੀਤੀ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੀ ਹੈਵੀ ਇੰਡਸਟਰੀਜ਼ ਮੰਤਰਾਲੇ ਦੀ ਸਕੀਮ ਅਧੀਨ, ਦੋਵਾਂ ਸੰਸਥਾਵਾਂ ਨੂੰ ਟੈਸਟਿੰਗ ਸੁਵਿਧਾਵਾਂ ਨੂੰ ਅਪਗ੍ਰੇਡ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ ਅਤੇ ਇਹ ਐਮ.ਐਸ.ਐਮ.ਈ. ਨੂੰ ਇਨ੍ਹਾਂ ਸੰਸਥਾਵਾਂ ਤੋਂ ਵਧੀਆ ਟੈਸਟਿੰਗ ਸੁਵਿਧਾਵਾਂ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।

ਇਸ ਦੌਰੇ ਦੌਰਾਨ ਵਿਸ਼ਵ ਬੰਧੂ, ਸੰਯੁਕਤ ਨਿਰਦੇਸ਼ਕ (ਤਕਨੀਕੀ), ਰਾਕੇਸ਼ ਪਾਠਕ ਜੀ.ਐਮ., ਆਰ ਐਂਡ ਡੀ ਸੈਂਟਰ ਅਤੇ ਡਾ. ਸੰਜੀਵ ਕਟੋਚ ਜੀ.ਐਮ., ਆਈ.ਏ.ਪੀ.ਐਚ.ਟੀ. ਵੀ ਮੌਜੂਦ ਸਨ।

The post  ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਲਈ ਖੋਜ ਅਤੇ ਵਿਕਾਸ ਕੇਂਦਰ ਦਾ ਦੌਰਾ appeared first on Ludhiana Live.