ਲੁਧਿਆਣਾ – ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਨਅਤੀ ਅਤੇ ਵਪਾਰਕ ਵਿਕਾਸ ਨੀਤੀ-2017 ਸਨਅਤਕਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਨੀਤੀ ਤਹਿਤ ਜਿੱਥੇ ਸੂਬੇ ਵਿੱਚ...