institutions Archives - Ludhiana Live

ਪੰਜਾਬ ‘ਚ ਛੁੱਟੀ ਦਾ ਐਲਾਨ, ਇਸ ਦਿਨ ਇਹ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ : ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।

The post ਪੰਜਾਬ ‘ਚ ਛੁੱਟੀ ਦਾ ਐਲਾਨ, ਇਸ ਦਿਨ ਇਹ ਅਦਾਰੇ ਰਹਿਣਗੇ ਬੰਦ appeared first on Ludhiana Live.