inter class competition Archives - Ludhiana Live

ਖਾਲਸਾ ਕਾਲਜ ‘ਚ ਕਰਵਾਇਆ ਅੰਤਰ-ਸ਼੍ਰੇਣੀ ਸੰਗੀਤਕ ਮੁਕਾਬਲਾ ਟੈਲੇਂਟ ਹੰਟ
ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਸੰਗੀਤ ਸਾਜ਼ ਵਿਭਾਗ ਦੇ ਸਹਿਯੋਗ ਨਾਲ ਸੰਗੀਤ ਵੋਕਲ ਵਿਭਾਗ ਨੇ ਡਾ ਰੀਮਾ ਸ਼ਰਮਾ ਦੀ ਸ਼ਾਨਦਾਰ ਅਗਵਾਈ ਹੇਠ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਅੰਤਰ-ਸ਼੍ਰੇਣੀ ਸੰਗੀਤਕ ਮੁਕਾਬਲਾ ਟੈਲੇਂਟ ਹੰਟ, ਇੱਕ ਅੰਤਰ-ਕਲਾਸ ਸੰਗੀਤਕ ਮੁਕਾਬਲਾ ਆਯੋਜਿਤ ਕੀਤਾ। ਪ੍ਰੋਗਰਾਮ ਦੀ ਮੁੱਖ ਗੱਲ ਇਹ ਸੀ ਕਿ ਸਾਰੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿਸਾ ਲਿਆ।

ਇਸ ਮੁਕਾਬਲੇ ਵਿਚ ਪਹਿਲਾ ਇਨਾਮ ਚਾਹਤ, ਦੂਜਾ ਇਨਾਮ ਰਿਸਿਤਾ ਅਤੇ ਤੀਜਾ ਇਨਾਮ ਤਮੰਨਾ ਸ਼ਰਮਾ ਨੇ ਹਾਸਲ ਕੀਤਾ। ਕਾਲਜ ਦੇ ਲਗਭਗ 18 ਉੱਭਰ ਰਹੇ ਕਲਾਕਾਰਾਂ ਨੇ ਵੋਕਲ ਅਤੇ ਇੰਸਟਰੂਮੈਂਟਲ ਸੰਗੀਤ ਵਿੱਚ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਇਹ ਮੁਕਾਬਲਾ ਨਿਰਣਾ ਕਰਨ ਲਈ ਕਾਫ਼ੀ ਔਖਾ ਸੀ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਦੋਵਾਂ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ

The post ਖਾਲਸਾ ਕਾਲਜ ‘ਚ ਕਰਵਾਇਆ ਅੰਤਰ-ਸ਼੍ਰੇਣੀ ਸੰਗੀਤਕ ਮੁਕਾਬਲਾ ਟੈਲੇਂਟ ਹੰਟ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗਏ ਮਹਿੰਦੀ ਮੁਕਾਬਲੇ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸਾਉਣ ਦੇ ਮਹੀਨੇ ਨੂੰ ਮੁਖ ਰੱਖਦਿਆ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਸਕੂਲ ਵਿਚ ਬਣੇ ਭਾਈ ਵੀਰ ਸਿੰਘ ਹਾਊਸ , ਭਗਤ ਪੂਰਨ ਸਿੰਘ ਹਾਊਸ, ਬਾਬਾ ਬੰਦਾ ਸਿੰਘ ਬਹਾਦਰ ਹਾਊਸ ਅਤੇ ਭਾਈ ਮਤੀ ਦਾਸ ਹਾਊਸ ਵਿਚ ਕਰਵਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾਂ ਨੇ ਅਧਿਆਪਕਾਂ ਦੀ ਅਗਵਾਈ ਵਿਚ ਇਸ ਮੁਕਾਬਲੇ ਵਿਚ ਹਿੱਸਾ ਲਿਆ।

ਪ੍ਰਿੰਸੀਪਲ ਅਰਚਨਾ ਸ੍ਰੀ ਵਾਸਤਵ ਨੇ ਵਿਦਿਆਰਥਣਾਂ ਦੀ ਕਲਾ ਦੀ ਪਰਖ ਕਰਦੇ ਹੋਏ ਇਹ ਨਤੀਜੇ ਘੋਸ਼ਿਤ ਕੀਤੇ। ਜਿੰਨਾਂ ਵਿੱਚੋਂ ਭਾਈ ਮਤੀ ਦਾਸ ਹਾਊਸ ਦੀ ਵਿਦਿਆਰਥਣ ਅੰਜਲੀ ਤੇ ਬਾਬਾ ਬੰਦਾ ਸਿੰਘ ਬਹਾਦਰ ਹਾਊਸ ਦੀ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ, ਭਗਤ ਪੂਰਨ ਸਿੰਘ ਹਾਊਸ ਦੀ ਮਹਿਕ ਨੇ ਦੂਜਾ ਸਥਾਨ ਅਤੇ ਭਾਈ ਵੀਰ ਸਿੰਘ ਹਾਊਸ ਦੀ ਵਿਦਿਆਰਥਣ ਰਾਹੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਨੇ ਇਹਨਾਂ ਵਿਦਿਆਰਥਣਾਂ ਨੂੰ ਮੁਬਾਰਕਾਂ ਦਿਤੀਆਂ ਅਤੇ ਆਪਣੀ ਕਲਾ ਨੂੰ ਹੋਰ ਨਿਖਾਰਨ ਦੇ ਗੁਣ ਸਾਂਝੇ ਕੀਤੇ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗਏ ਮਹਿੰਦੀ ਮੁਕਾਬਲੇ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਕਰਵਾਏ ਅੰਤਰ ਕਲਾਸ ਕੁਇਜ਼ ਮੁਕਾਬਲੇ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਂਣਾ ਵਿਖੇ ਰਾਜਨਤਿੀ ਸ਼ਾਸਤਰ ਵਿਭਾਗ ਵੱਲੋਂ ‘ਮੋਲਿਕ ਅਧਿਕਾਰ’ ਵਿਸ਼ੇ ’ਤੇ ਇੱਕ ਅੰਤਰ-ਕਲਾਸ ਕੁਇਜ਼ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਜੀਵਨ,ਸੁਤੰਤਰਤਾ,ਬਰਾਬਰਤਾ ਅਤੇ ਵਿਚਾਰ ਪੇਸ਼ਕਾਰੀ ਦੀ ਖੁੱਲ ਨਾਲ ਸੰਬੰਧਿਤ ਮੁੱਢਲੇ ਅਧਿਕਾਰਾਂ ਅਤੇ ਕਰੱਤਵਾਂ ਨੂੰ ਨਿਭਾਉਣ’ਤੇ ਜ਼ੋਰ ਦਿੱਤਾ ਗਿਆ।

ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਮੁਕਾਬਲੇ ਵਿੱਚ ਭਾਗ ਲਿਆ ਅਤੇ ਸਫ਼ਲ ਸਵੈ-ਪ੍ਰਦਰਸ਼ਨ ਕੀਤਾ। ਕਾਲਜ ਪਿੰਸੀਪਲ ਡਾ. ਕਿਰਨਦੀਪ ਕੌਰ ਨੇ ਰਾਜਨੀਤਿ ਸ਼ਾਸਤਰ ਵਿਭਾਗ ਅਤੇ ਵਿਦਿਆਰਥਣਾਂ ਦੇ ਇਸ ਉਦਮ ਦੀ ਸ਼ਲਾਂਘਾ ਕੀਤੀ ਅਤੇ ਅੱਜ ਦੇ ਸਮੇਂ ਵਿੱਚ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਦੀ ਜਾਣਕਾਰੀ ਰੱਖਣ ਦਾ ਸੁਝਾਅ ਦਿੱਤਾ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਕਰਵਾਏ ਅੰਤਰ ਕਲਾਸ ਕੁਇਜ਼ ਮੁਕਾਬਲੇ appeared first on Ludhiana Live.