inter university Archives - Ludhiana Live

KCW ਦੀਆਂ ਵਿਦਿਆਰਥਣਾਂ ਨੇ ਇੰਟਰ ਯੂਨੀਵਰਸਿਟੀ ਰੋਇੰਗ ਮੁਕਾਬਲੇ ਵਿੱਚ ਜਿੱਤੇ ਤਗਮੇ
ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ ਸਿਵਲ ਲਾਈਨਜ਼, ਲੁਧਿਆਣਾ ਨੇ ਪੀ.ਯੂ ਇੰਟਰ ਕਾਲਜ ਰੋਇੰਗ ਵਿੱਚ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੇ ਇਸ ਮੁਕਾਬਲੇ ‘ਚ ਟੀਮ ਨੂੰ 4 ਗੋਲਡ ਮੈਡਲ, 4 ਕਾਂਸੀ ਦੇ ਮੈਡਲ ਮਿਲੇ। ਗੁਰਪ੍ਰੀਤ ਕੌਰ, ਈਸ਼ਾ ਮੌਰਿਆ, ਅੰਜਨੀ ਕੁਮਾਰੀ, ਰਮਨਦੀਪ ਕੌਰ ਨੇ ਸੋਨ ਤੇ ਕਾਂਸੀ ਦੇ ਤਗਮੇ ਜਿੱਤੇ ।

ਈਸ਼ਾ ਮੌਰੀਆ, ਅੰਜਨੀ ਕੁਮਾਰੀ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚ ਕਾਂਸੀ ਦੇ ਤਗਮੇ ਜਿੱਤੇ। ਪ੍ਰਿੰਸੀਪਲ ਡਾ ਮੁਕਤੀ ਗਿੱਲ ਨੇ ਸਰੀਰਕ ਸਿੱਖਿਆ ਵਿਭਾਗ ਦੇ ਡਾ ਮਨਦੀਪ ਕੌਰ (ਐਚਓਡੀ), ਕੋਚ ਸ੍ਰੀ ਦੀਪਕ ਕੁਮਾਰ, ਰੋਇੰਗ ਟੀਮ ਅਤੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੇ ਮਹਾਨ ਯਤਨਾਂ ਲਈ ਵਧਾਈ ਦਿੱਤੀ।

The post KCW ਦੀਆਂ ਵਿਦਿਆਰਥਣਾਂ ਨੇ ਇੰਟਰ ਯੂਨੀਵਰਸਿਟੀ ਰੋਇੰਗ ਮੁਕਾਬਲੇ ਵਿੱਚ ਜਿੱਤੇ ਤਗਮੇ appeared first on Ludhiana Live.

ਅੰਤਰ ਯੂਨੀਵਰਸਿਟੀ ਕਲਾਸੀਕਲ ਗਾਇਨ ਵਿੱਚ ਹਾਸਲ ਕੀਤਾ ਪੰਜਵਾਂ ਸਥਾਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਂਣਾ ਦੀ ਐਮ.ਏ.(ਸੰਗੀਤ ਗਾਇਨ) ਦੀ ਵਿਿਦਆਰਥਣ ਜਸਲੀਨ ਕੌਰ ਨੇ ਜੰਮੂ ਯੂਨੀਵਰਸਿਟੀ ਦੁਆਰਾ ਆਯੋਜਿਤ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿੱਚ ਕਲਾਸੀਕਲ ਵੋਕਲ ਮੁਕਾਬਲੇ ਵਿੱਚ 5ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਪ੍ਰਧਾਨ ਸ.ਸਵਰਨ ਸਿੰਘ ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਮੈਂਬਰਾਂ ਨੇ ਇਸ ਉਪਲਬੱਧੀ ਲਈ ਵਧਾਈ ਦਿੰਦਿਆਂ ਸੰਗੀਤ ਵਿਭਾਗ ਦੇ ਅਧਿਆਪਕ ਸਾਹਿਬਾਨ ਦੇ ਯਤਨਾਂ ਦੀ ਸ਼ਲਾਘਾ ਕੀਤੀ ।

The post ਅੰਤਰ ਯੂਨੀਵਰਸਿਟੀ ਕਲਾਸੀਕਲ ਗਾਇਨ ਵਿੱਚ ਹਾਸਲ ਕੀਤਾ ਪੰਜਵਾਂ ਸਥਾਨ appeared first on Ludhiana Live.

ਫੁਟਬਾਲ ਚੈਂਪੀਅਨਸ਼ਿਪ ‘ਚ ਗੁਰੂ ਹਰਿਗੋਬਿੰਦ ਖਾਲਸਾ ਕਾਲਜ ਦੇ ਖਿਡਾਰੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ ਦੇ ਫੁੱਟਬਾਲਰ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਯੂਨੀਵਰਸਿਟੀ ਨੇ ਮੇਜ਼ਬਾਨ ਕੋਟਾ ਯੂਨੀਵਰਸਿਟੀ ਰਾਜਸਥਾਨ ਨੂੰ 3-1 ਨਾਲ ਹਰਾ ਕੇ ਆਲ ਇੰਡੀਆ ਇੰਟਰਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ਜਿੱਤ ਲਈ। ਇਸ ਟੀਮ ‘ਚ ਸੁਧਾਰ ਕਾਲਜ ਦੇ ਛੇ ਖਿਡਾਰੀ ਧਰਮਪ੍ਰੀਤ ਸਿੰਘ, ਕਰਮਜੀਤ ਸਿੰਘ, ਪੁਨੀਤਪਾਲ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਗੋਲਕੀਪਰ ਰੋਹਿਤ ਕਟਾਰੀਆ ਸ਼ਾਮਿਲ ਹਨ।

ਗੌਰਤਲਬ ਹੈ ਇਸ ਵਕਾਰੀ ਚੈਂਪੀਅਨਸ਼ਿਪ ਵਿੱਚ ਇਹ ਟੀਮ ਕੋਈ ਵੀ ਮੈਚ ਨਹੀਂ ਹਾਰੀ। ਇਸ ਇਤਿਹਾਸਕ ਜਿੱਤ ਨਾਲ ਇਸ ਟੀਮ ਨੂੰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਵੀ ਚੁਣਿਆ ਗਿਆ ਹੈ ਜੋ ਕਿ ਜਲਦੀ ਹੀ ਹੋਣ ਜਾ ਰਹੀਆਂ ਹਨ। ਡਾ. ਹਰਪ੍ਰੀਤ ਸਿੰਘ ਪ੍ਰਿੰਸੀਪਲ ਨੇ ਇਸ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post ਫੁਟਬਾਲ ਚੈਂਪੀਅਨਸ਼ਿਪ ‘ਚ ਗੁਰੂ ਹਰਿਗੋਬਿੰਦ ਖਾਲਸਾ ਕਾਲਜ ਦੇ ਖਿਡਾਰੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.