inter varesty youth festival Archives - Ludhiana Live

ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀ ‘ਲੁੱਡੀ’ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਨੇ ਐਸਪੀਐਨ ਕਾਲਜ ਮੁਕੇਰੀਆਂ ਵਿਖੇ ਕਰਵਾਏ ਗਏ 63ਵੇਂ ਪੰਜਾਬ ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਪਹਿਲੇ ਦਿਨ ਲੋਕ ਨਾਚ ਲੁੱਡੀ ਦੀ ਸ਼੍ਰੇਣੀ ਵਿੱਚ ਪਹਿਲਾ ਇਨਾਮ ਜਿੱਤ ਕੇ ਇਤਿਹਾਸ ਰਚਿਆ।  ਪੰਜਾਬ ਯੂਨੀਵਰਸਿਟੀ-ਚੰਡੀਗੜ੍ਹ ਨਾਲ ਸੰਬੰਧਿਤ 190 ਦੇ ਕਰੀਬ ਕਾਲਜ ਇਸ ਚਾਰ ਰੋਜ਼ਾ ਸਮਾਗਮ ਵਿੱਚ ਭਾਗ ਲੈ ਰਹੇ ਹਨ।

2,000 ਤੋਂ ਵੱਧ ਵਿਦਿਆਰਥੀ ਡਾਂਸ, ਸੰਗੀਤ, ਵਿਰਾਸਤੀ ਅਤੇ ਥੀਏਟਰ ਸਮੇਤ 65 ਆਈਟਮਾਂ ਵਿੱਚ ਮੁਕਾਬਲਾ ਕਰ ਰਹੇ ਹਨ। ਲੁੱਡੀ ਟੀਮ ਨੇ ਸੱਤ ਟੀਮਾਂ ਨਾਲ ਮੁਕਾਬਲਾ ਕੀਤਾ ਅਤੇ ਖ਼ਾਲਸਾ ਕਾਲਜ ਲੁਧਿਆਣਾ  ਦੀ ਲੁੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।  ਇਸ ਮੁਕਾਬਲੇ ਵਿੱਚ ਬੀ.ਐਸ.ਸੀ ਦੂਜਾ ਮੈਡੀਕਲ ਦੇ ਵਿਦਿਆਰਥੀ ਅਨਮੋਲ ਧੁੰਨਾ ਨੇ ਵਿਅਕਤੀਗਤ  ਤੌਰ ਤੇ ਪਹਿਲਾ ਇਨਾਮ ਜਿੱਤਿਆ।

ਪ੍ਰਿੰਸੀਪਲ ਡਾ. ਮੁਕਤੀ ਗਿੱਲ ਅਤੇ ਕਾਲਜ ਮੈਨੇਜਮੈਂਟ ਨੇ ਸਮੁੱਚੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ।  ਉਨ੍ਹਾਂ ਨੇ ਸਮਾਗਮ ਦੇ ਇੰਚਾਰਜ ਡਾ. ਸੁਖਜੀਤ ਕੌਰ, ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਵਿਦਿਆਰਥੀਆਂ ਨੂੰ ਇੰਟਰਵਰਸਿਟੀ ਦੇ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

The post   ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀ ‘ਲੁੱਡੀ’ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.