International Airport Archives - Ludhiana Live

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹੰਗਾਮਾ, ਫਲਾਈਟ ਤੋਂ ਉਤਰਿਆ ਯਾਤਰੀਆਂ ਦਾ ਸਮਾਨ..
ਅੰਮ੍ਰਿਤਸਰ: ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਕ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਦੇ ਸਾਮਾਨ ‘ਚੋਂ 7.7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ।ਵਿਭਾਗ ਨੇ ਉਕਤ ਯਾਤਰੀ ਨੂੰ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਕਸਟਮ ਵਿਭਾਗ ਦੀ ਟੀਮ ਨੇ ਮਲੇਸ਼ੀਆ ਤੋਂ ਆਉਣ ਵਾਲੇ ਯਾਤਰੀਆਂ ਦੇ ਸਮਾਨ ‘ਚੋਂ ਕਰੀਬ 15 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਸੀ।

The post ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹੰਗਾਮਾ, ਫਲਾਈਟ ਤੋਂ ਉਤਰਿਆ ਯਾਤਰੀਆਂ ਦਾ ਸਮਾਨ.. appeared first on Ludhiana Live.

ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ, ਮਿਲੀ ਸਫਲਤਾ
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਅਤੇ ਸਿੰਗਾਪੁਰ ਤੋਂ ਆਉਣ ਵਾਲੇ 3 ਯਾਤਰੀਆਂ ਕੋਲੋਂ 1.7 ਲੱਖ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 19 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਤੋਂ ਪਹਿਲਾਂ ਵੀ ਵਿਭਾਗ ਨੇ ਸ਼ਾਰਜਾਹ ਤੋਂ ਆਉਣ ਵਾਲੇ ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਸਨ।

ਜਦੋਂ ਕਿ ਆਈ.ਸੀ.ਪੀ ਅਟਾਰੀ ਬਾਰਡਰ ‘ਤੇ ਕਸਟਮ ਵਿਭਾਗ ਦੀ ਟੀਮ ਨੇ ਪਾਕਿਸਤਾਨ ਤੋਂ ਆਈ 19 ਸਾਲਾ ਲੜਕੀ ਕੋਲੋਂ 1.62 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਨੋਇਡਾ ਦੀ ਰਹਿਣ ਵਾਲੀ ਮਹਿਲਾ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਾਕਿਸਤਾਨ ਗਈ ਸੀ ਅਤੇ ਵਾਪਸ ਆਉਂਦੇ ਸਮੇਂ ਉਹ ਆਪਣੇ ਨਾਲ ਸੋਨੇ ਦੀ ਖੇਪ ਲੈ ਕੇ ਆਈ ਸੀ। ਭਾਂਡੇ ਦੀ ਸ਼ਕਲ ਵਿਚ ਸੋਨਾ ਬਹੁਤ ਚਲਾਕੀ ਨਾਲ ਛੁਪਾਇਆ ਗਿਆ ਸੀ।

The post ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ, ਮਿਲੀ ਸਫਲਤਾ appeared first on Ludhiana Live.

ਚੰਡੀਗੜ੍ਹ ਨੂੰ ਲਗਾਤਾਰ ਚੌਥੀ ਵਾਰ ਮਿਲਿਆ ‘ਏਸ਼ੀਆ ਪੈਸੇਫਿਕ ਬੈਸਟ ਏਅਰਪੋਰਟ’ ਐਵਾਰਡ
ਚੰਡੀਗੜ੍ਹ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਦੇਸ਼ ਦੇ ਸਭ ਤੋਂ ਬੈਸਟ ਏਅਰਪੋਰਟ ਵਜੋਂ ‘ਏਸ਼ੀਆ ਪੈਸੇਫਿਕ ਬੈਸਟ ਏਅਰਪੋਰਟ’ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਐਲਾਨ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਨੇ ਕੀਤਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 4 ਸਾਲਾਂ ਤੋਂ ਲਗਾਤਾਰ ਇਹ ਐਵਾਰਡ ਜਿੱਤ ਰਿਹਾ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸਾਰੇ ਖੇਤਰਾਂ ਵਿਚ ਬਿਹਤਰੀਨ ਕਾਰਜ ਨੂੰ ਧਿਆਨ ਵਿਚ ਰੱਖਦਿਆਂ ਪੁਆਇੰਟ ਦਿੱਤੇ ਗਏ। ਏਅਰਪੋਰਟ ਦੇ ਸੀ. ਈ. ਓ. ਰਾਕੇਸ਼ ਡੰਬਲਾ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ।

The post ਚੰਡੀਗੜ੍ਹ ਨੂੰ ਲਗਾਤਾਰ ਚੌਥੀ ਵਾਰ ਮਿਲਿਆ ‘ਏਸ਼ੀਆ ਪੈਸੇਫਿਕ ਬੈਸਟ ਏਅਰਪੋਰਟ’ ਐਵਾਰਡ appeared first on Ludhiana Live.