ਪੰਜਾਬੀ12 months ago
45ਵੇਂ ਪ੍ਰੋਃ ਮੋਹਨ ਸਿੰਘ ਯਾਦਗਾਰੀ ਮੇਲੇ ਤੇ ਪੰਜ ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ(ਰਜਿਃ) ਲੁਧਿਆਣਾ ਵੱਲੋਂ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 45ਵੇਂ ਪ੍ਰੋਃ ਮੋਹਨ...