international public school Archives - Ludhiana Live

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਸਮਰ ਕੈੰਪ ਦੀ ਕੀਤੀ ਸਮਾਪਤੀ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ ਵਿੱਚ ਸਮਰ ਕੈੰਪ ਦੇ ਆਖਰੀ ਦਿਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼ੀਤਲ ਨਥੈਨਿਅਲ ਦੀ ਪ੍ਰਧਾਨਗੀ ਵਿੱਚ ਬੜੀ ਧੂਮਧਾਮ ਨਾਲ ਸਮਾਪਤ ਕੀਤਾ ਗਿਆ। ਸਮਰ ਕੈੰਪ ਵਿੱਚ ਆਯੋਜਿਤ ਗਤੀਵਿਧੀਆਂ ਯੋਗਾ, ਡਾਂਸ,ਵੈਦਿਕ ਮੈਥ,ਮੈਂਟਲ ਮੈਥ,ਖੇਡਾਂ, ਕੁਕਿੰਗ, ਪ੍ਰ੍ਸਨੈਲਟੀ ਵਿਕਾਸ, Computer Animation ਵਿੱਚ ਵਿਦਿਆਰਥੀਆਂ ਨੇ ਮੁਹਾਰਤ ਹਾਸਲ ਕੀਤੀ।

ਇਸ ਪ੍ਰੋਗਰਾਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਹਨਾਂ ਦੇ ਕੌਸ਼ਲ ਨੂੰ ਸਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਅਧਿਆਪਕਾ ਨੇ ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਤੋਂ ਖੁਸ ਹੋ ਕੇ ਉਹਨਾਂ ਨੂੰ ਜੀਵਨ ਵਿੱਚ ਹਮੇਸ਼ਾ ਇਸੇ ਤਰਾਂ ਭਾਗ ਲੈਣ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਮੁੱਖ ਅਧਿਆਪਕਾ ਨੇ ਅਧਿਆਪਕਾ ਦਾ ਸਮਰ ਕੈੰਪ ਵਿੱਚ ਪੁਰਣ ਸਹਿਯੋਗ ਦੇਣ ਲਈ ਸ਼ਲਾਘਾ ਕੀਤੀ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਸਮਰ ਕੈੰਪ ਦੀ ਕੀਤੀ ਸਮਾਪਤੀ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਲਗਾਇਆ ਸਮਰ ਕੈੰਪ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਚਲ ਰਹੇ ਸਮਰ ਕੈੰਪ ‘ਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਹੀ ਖ਼ੁਸੀ ਪੁਰਵਕ ਸਕੂਲ ਦੀ ਸਾਰੀ ਗਤੀਵਿਧੀਆਂ ਵਿੱਚ ਭਾਗ ਲਿਆ । ਇਸ ਦੌਰਾਨ ਅਧਿਆਪਕਾ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ । ਜਿਸ ਦਾ ਮੁੱਖ ਵਿਸ਼ਾ Modern Method of teaching ਸੀ । ਸੈਮੀਨਾਰ ਦਾ ਸਮਾਗਮ ਦਾ ਗੁਰਮੀਤ ਸਿੰਘ ਮਾਲਵਾ ਕਾਲਜ ਦੀ ਦੇਖਰੇਖ ਵਿੱਚ ਕੀਤਾ ਗਿਆ.

ਉਹਨਾਂ ਨੇ ਬੜੇ ਹੀ ਸਰਲ ਤਰੀਕੇ ਨਾਲ ਨਵੀਆਂ ਤਰਨੀਕਾਂ ਰਾਹੀ ਅਧਿਆਪਕਾ ਨੂੰ ਜਾਗਰੂਕ ਕੀਤਾ। ਉਹਨਾਂ ਦੇ ਅਨੁਸਾਰ ਇਹਨਾਂ ਤਕਨੀਕਾਂ ਨੂੰ ਇਸਤੇਮਾਲ ਕਰਕੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ । ਪ੍ਰੋਗਰਾਮ ਦੇ ਅੰਤ ਵਿੱਤ ਸਕੂਲ ਦੇ ਪ੍ਰਧਾਨ ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼ੀਤਲ ਨਥੈਨਿਅਲ ਨੇ ਦਾ ਗੁਰਮੀਤ ਸਿੰਘ ਦਾ ਸਕੂਲ ਵਿੱਚ ਆਉਣ ਅਤੇ ਅਧਿਆਪਕਾ ਨੂੰ ਸਰਲ ਵਿਧੀ ਰਾਹੀ ਸਿੱਖਿਆ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਲਗਾਇਆ ਸਮਰ ਕੈੰਪ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਕਰਵਾਈ Freshers Party
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ ਵਿੱਚ Freshers Party ਦਾ ਆਯੋਜਨ ਸਕੂਲ ਦੇ ਪ੍ਰਧਾਨ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼ੀਤਲ ਨਥੈਨਿਅਲ ਦੀ ਦੇਖਰੇਖ ਵਿੱਚ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਬਹੁਤ ਹੀ ਸੁੰਦਰ ਢੰਗ ਨਾਲ ਕੀਤਾ ਗਿਆ । ਸਾਰੇ ਛੋਟੇ ਬੱਚਿਆਂ ਨੇ ਇਸ Freshers Party ਵਿੱਚ ਬੜੇ ਹੀ ਸੁੰਦਰ ਢੰਗ ਨਾਲ ਭਾਗ ਲਿਆ ।

ਇਸ ਮੌਕੇ ਤੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਖੇਡਾਂ, ਰੇਮਪ ਵਾਲਕ, ਡਾਂਸ ਕਰਵਾਇਆ ਗਿਆ । ਪ੍ਰੋਗਰਾਮ ਵਿੱਚ Most Charming- Sukhmeet, Best Smile- Lavanya, Well Dressed- Anabia Khatoon, Akshit, Most Active Raguvir, Miss Fresher- Sanvi, Mr. Fresher- Vihan Sethi, Most Beautiful – Rabia Noor ਨੂੰ ਨਿਯੁਕਤ ਕੀਤਾ ਗਿਆ । ਇਸ ਮੌਕੇ ਤੇ ਸਕੂਲ ਦੇ ਪ੍ਰਧਾਨ ਸ੍ਰ, ਸੰਧੂ ਨੇ ਛੋਟੇ ਬੱਚਿਆਂ ਦੀ ਪ੍ਰਸੰਸ਼ਾ ਕਰਦੇ ਉਹਨਾਂ ਨੂੰ ਉਤਸ਼ਾਹਿਤ ਕੀਤਾ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਕਰਵਾਈ Freshers Party appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਅਤੇ ਅੰਬੇਦਕਰ ਜਯੰਤੀ ਮਨਾਈ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ.ਸਕੂਲ , ਸੰਧੂ ਨਗਰ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਭੀਮ ਰਾਓ ਅੰਬੇਦਕਰ ਜਯੰਤੀ ਬੜੇ ਧੂਮਧਾਮ ਨਾਲ ਮਨਾਈ ਗਈ । ਇਸ ਮੌਕੇ ਤੇ ਸਕੂਲ ਦੇ ਛੋਟੇ -ਛੋਟੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ । ਛੋਟੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਲੋਕਗੀਤ ਅਤੇ ਗਿੱਧਾ ਪੇਸ਼ ਕੀਤੇ । ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਛੇਵੀ ਦੀ ਵਿਦਿਆਰਥਣ ਸ਼ਗੁਨ ਨੇ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਵਿਸਾਖੀ ਤੇ ਆਪਣੇ ਵਿਚਾਰ ਪੇਸ਼ ਕੀਤੇ ।

ਛੇਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਨੇ ਭੀਮ ਰਾਓ ਅੰਬੇਦਕਰ ਦੇ ਜੀਵਨ ਬਾਰੇ ਦੱਸਦਿਆਂ ਹੋਏ, ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਤੇ ਚਾਨਣਾ ਪਾਇਆ । ਸਕੂਲ ਗਲਿਆਰੇ ਨੂੰ ਪੰਜਾਬੀ ਚੋਗਿਰਦੇ ਵਿੱਚ ਸਜਾਇਆ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸ਼ੀਤਲ ਨੈਥੇਂਨਿਅਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜੋਸ਼ ਅਤੇ ਉਤਸ਼ਾਹ ਨਾਲ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੋਰਿਤ ਕੀਤਾ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਅਤੇ ਅੰਬੇਦਕਰ ਜਯੰਤੀ ਮਨਾਈ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੰਧੂ ਨਗਰ, ਲੁਧਿਆਣਾ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਨੰਨੇ-ਮੁੰਨੇ ਬੱਚੇ ਸ਼ਿਵ ਜੀ, ਪਾਰਵਤੀ ਜੀ ਅਤੇ ਗਣੇਸ਼ ਭਗਵਾਨ ਜੀ ਦੇ ਭੇਸ ਵਿੱਚ ਸੱਜ ਧੱਜ ਕੇ ਸਕੂਲ ਆਏ। ਇਸ ਮੌਕੇ ਤੇ ਸਕੂਲ ਦੀ ਇਕ ਵਿਦਿਆਰਥਣ ਹਰਕੀਰਤ ਕੌਰ ਨੇ ਸ਼ਿਵਰਾਤਰੀ ਦੇ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।

ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਸ਼ਿਵ ਮਹਾਰਾਜ ਦੀ ਅਰਾਧਨਾ ਕੀਤੀ। ਮੁੱਖ ਅਧਿਆਪਕਾ ਨੇ ਬੱਚਿਆਂ ਨੂੰ ਸ਼ਿਵਜੀ ਦੀ ਭਗਤੀ ਦਾ ਮਹੱਤਵ ਦੱਸਿਆ ਅਤੇ ਕਿਹਾ ਕਿ ਜੀਵਨ ਵਿਚ ਹਰ ਮਨੁੱਖ ਨੂੰ ਸ਼ਿਵਜੀ ਦੀ ਭਗਤੀ ਕਰਕੇ ਆਪਣੇ ਮਨੁੱਖ ਜਨਮ ਨੂੰ ਸਫਲ ਕਰਨਾ ਚਾਹੀਦਾ ਹੈ ਕਿਉਂਕਿ ਸ਼ਿਵ ਹੀ ਸ਼ਕਤੀ ਹੈ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਦਿੱਤੀ ਵਿਦਾਈ ਪਾਰਟੀ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਗਿਆਰ੍ਹਵੀਂ ਜਮਾਤ ਦੇ ਬੱਚਿਆਂ ਵਲੋਂ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਈ ਪਾਰਟੀ ਦਿਤੀ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸੁਮਨ ਅਰੋੜਾ ਨੇ ਮੁੱਖ ਮਹਿਮਾਨ ਤਾਰਾ ਸਿੰਘ ਸੰਧੂ, ਬੱਚਿਆਂ ਅਤੇ ਅਧਿਆਪਕਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਜ਼ੋਰਦਾਰ ਡਾਂਸ ਗੀਤਾਂ ਨਾਲ ਸਵਾਗਤ ਕੀਤਾ ।

ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਡਾਂਸ ਤੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ । 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਰੈਂਪ ਵਾਕ ਕੀਤਾ। ਬੱਚਿਆਂ ਨੇ ਭੰਗੜਾ ਪਾਇਆ ਅਤੇ 12ਵੀਂ ਜਮਾਤ ਦੇ ਬੱਚਿਆਂ ਨੇ ਸਟੇਜ ‘ਤੇ ਆ ਕੇ ਯਾਦਗਾਰੀ ਪਲਾਂ ਨੂੰ ਯਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਅਰੋੜਾ, ਨਵੇਂ ਮੈਨੇਜਮੈਂਟ ਡਾਇਰੈਕਟਰ ਬਲਵਿੰਦਰ ਸਿੰਘ ਸੰਧੂ ਨੇ ਬੱਚਿਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

The post ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਦਿੱਤੀ ਵਿਦਾਈ ਪਾਰਟੀ appeared first on Ludhiana Live.

ਡਾਂਸ ਪ੍ਰਤੀਯੋਗਤਾ ਵਿੱਚ ‘ ਘੂੰਮਰ ਡਾਂਸ ’ ਦਾ ਕੀਤਾ ਸੁੰਦਰ ਪ੍ਰਦਰਸ਼ਣ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਲੁਧਿਆਣਾ ਦੇ ਵਿਦਿਆਰਥੀਆਂ ਨੇ ਸਹੋਦਯ ਲੁਧਿਆਣਾ ਸੈਂਟਰਲ ਜੋਨ ਵਿੱਚ ਹੋਈ ਡਾਂਸ ਪ੍ਰਤੀਯੋਗਤਾ ਵਿੱਚ ‘ ਘੂੰਮਰ ਡਾਂਸ ’ ਦਾ ਬਹੁਤ ਸੁੰਦਰ ਪ੍ਰਦਰਸ਼ਣ ਦਿਖਾਕੇ A ਕੈਟੇਗਰੀ ਵਿੱਚ ਜਮਾਤ ਛੇਵੀਂ ਤੋਂ ਅੱਠਵੀਂ ਤਕ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਪ੍ਰਤੀਯੋਗਤਾ ਵਿੱਚ 18 ਸਕੂਲਾਂ ਨੇ ਹਿੱਸਾ ਲਿਆ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦਾ ਹੋਰ ਜਿਆਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਸਾਰੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਗਤੀਵਿਧੀਆਂ ਵਿੱਚ ਇਸੀ ਤਰ੍ਹਾਂ ਹਿੱਸਾ ਲੈ ਕੇ ਆਪਣੇ ਮਾਤਾ –ਪਿਤਾ ਅਤੇ ਸਕੂਲ ਦਾ ਨਾਮ ਰੋਸ਼ਣ ਕਰਨ ਲਈ ਅੱਗੇ ਆਣਾ ਚਾਹੀਦਾ ਹੈ ।

The post ਡਾਂਸ ਪ੍ਰਤੀਯੋਗਤਾ ਵਿੱਚ ‘ ਘੂੰਮਰ ਡਾਂਸ ’ ਦਾ ਕੀਤਾ ਸੁੰਦਰ ਪ੍ਰਦਰਸ਼ਣ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਭਾਰਤ ਨੂੰ ਜਾਣੋ ਮੁਕਾਬਲਾ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੰਧੂ ਨਗਰ, ਲੁਧਿਆਣਾ ਵਿਖੇ ਭਾਰਤ ਨੂੰ ਜਾਣੋ ਮੁਕਾਬਲਾ ਕਰਵਾਇਆ ਗਿਆ ਜਿਸ ਦਾ ਮੁੱਖ ਮਕਸਦ ਅੱਜ ਦੀ ਆਧੁਨਿਕ ਸਭਿਅਤਾ ਨੂੰ ਆਪਣੇ ਭਾਰਤੀ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਸੀ।

ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਵਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸੁਮਨ ਅਰੋੜਾ ਨੇ ਬੱਚਿਆਂ ਦੀ ਇਸ ਮੁਕਾਬਲੇ ਵਿਚ ਰੁਚੀ ਦੇਖ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਭਾਰਤ ਦਾ ਵਿਕਾਸ ਚਾਹੁੰਦੇ ਹਾਂ ਤਾਂ ਸਾਨੂੰ ਆਧੁਨਿਕ ਯੁੱਗ ਵਿਚ ਆਪਣੀ ਸੱਭਿਅਤਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨਾਲ ਅਸੀਂ ਆਪਣੀ ਸੱਭਿਅਤਾ ਦੇ ਸੱਭਿਆਚਾਰ ਨੂੰ ਬਚਾ ਸਕੀਏ ।

The post ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਭਾਰਤ ਨੂੰ ਜਾਣੋ ਮੁਕਾਬਲਾ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖ਼ਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ.ਸਕੂਲ ਸੰਧੂ ਨਗਰ, ਲੁਧਿਆਣਾ ਦੇ ਬੱਚਿਆਂ ਨੇ ਗੁਰੂ ਨਾਨਕ ਸਟੇਡੀਅਮ ਵਿੱਰ ਬਾਸਕਿਟਬਾਲ ਪ੍ਰਤੀਯੋਗਤਾ ਵਿੱਚ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ। ਇਸ ਵਿੱਚ ਸਕੂਲ ਦੀ ਜਮਾਤ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਸ਼ਿਵਾਨੀ , ਨਿਧਿਕਾ, ਯਸ਼ਿਕਾ ਅਤੇ ਜਮਾਤ ਗਿਆਰਵੀਂ ਦੀ ਵਿਦਿਆਰਥਣ ਹਰਸ਼ਦੀਪ ਨੇ ਰਾਸ਼ਟਰੀ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗੋਲਡ ਮੈਡਲ ਹਾਸ਼ਿਲ ਕੀਤੇ ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਇਸ ਪ੍ਰਾਪਤੀ ਤੇ ਉਹਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਹਨਾਂ ਨੂੰ ਉਤਸ਼ਾਹਿਤ ਕੀਤਾ ਕਿ ਅਗੋਂ ਵੀ ਆਉਣ ਵਾਲੀਆਂ ਪ੍ਰਤੀਯੇਗਤਾਵਾਂ ਵਿੱਚ ਉਹਨਾਂ ਨੂੰ ਇਸ ਤਰ੍ਹਾਂ ਹੀ ਭਾਗ ਲੈਣਾ ਚਾਹੀਦਾ ਹੈ। ਮੁੱਖ ਅਧਿਆਪਕਾ ਨੇ ਬੱਚਿਆਂ ਦੀ ਇਸ ਅਨੌਖੀ ਪ੍ਰਾਪਤੀ ਤੇ ਦੂਸਰੇ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖ਼ਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਟੈਕਨਾਲੋਜੀ ਹਾਰਟ ਐਂਡ ਸੋਲ ‘ਤੇ ਕਾਰਵਾਈ ਵਰਕਸ਼ਾਪ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸਕੂਲ, ਲੁਧਿਆਣਾ ‘ਚ ਇੱਕ ਵਰਕਸ਼ਾਪ ਲਗਾਈ ਗਈ ਜੋ ਕਿ ਕਲਾਸਰੂਮ ਮੈਨੇਜਮੈਂਟ ਅਤੇ ਟੀਚਿੰਗ ਇਨ 21ਵੀ ਸਦੀ ਵਿੱੱਚ ਟੈਕਨਾਲੋਜੀ ਹਾਰਟ ਐਂਡ ਸੋਲ ਉੱਤੇ ਅਧਾਰਿਤ ਸੀ। ਇਸ ਵਰਕਸ਼ਾਪ ਨੂੰ ਸੰਬੋਧਨ ਕਰਨ ਵਾਲੇ ਮਿਿਸਜ ਇੰਦੂ ਅਗਰਵਾਲ ਸਨ ਜੋ ਕਿ ਦਿਸ਼ਾ ਐਪ ਦੇ ਸੰਸਥਾਪਕ ਹਨ।

ਇਸ ਵਿੱਚ ਕਲਾਸਰੂਮ ਮੈਨੇਜਮੈਂਟ ਦੀਆਂ ਤਕਨੀਕਾਂ ਅਧਿਆਪਕਾ ਨਾਲ ਸਾਂਝੀਆਂ ਕੀਤੀਆਂ ਗਈਆਂ। ਉਹਨਾਂ ਨੇ 21ਵੀਂ ਸਦੀ ਦੇ ਅਧਿਆਪਕਾਂ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ। ਅਧਿਆਪਕਾ ਨੇ ਬੜੇ ਉਤਸ਼ਾਹ ਨਾਲ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ: ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਜੀ ਦੀ ਨਿਗਰਾਨੀ ਹੇਠ ਕਰਵਾਈ ਗਈ।

ਮੁੱਖ ਅਧਿਆਪਕਾ ਨੇ ਵੀ ਅਧਿਆਪਕਾਂ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਤਕਨੀਕਾਂ ਦੱਸੀਆ। ਉਹਨਾਂ ਨੇ ਪੜਾਈ ਦੇ ਨਵੇਂ ਤਰੀਕੇ ਅਤੇ ਨਵੀਂਆਂ ਤਕਨੀਕਾਂ ਨੂੰ ਵਿਦਿਆਰਥੀਆਂ ਤੇ ਲਾਗੂ ਕਰਨ ਨੂੰ ਕਿਹਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾ ਨੂੰ ਆਪਣੇ ਆਪ ਨੂੰ ਅੱੱਗੇ ਵਧਾਉਣਾ ਅਤੇ ਪੜਾਈ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣਾ ਸੀ। ਇੰਦੂ ਅਗਰਵਾਲ ਨੇ ਅਧਿਆਪਕਾਂ ਨੂੰ ਇਸ ਬਾਰੇ ਡੂੰਘੀ ਜਾਣਕਾਰੀ ਦਿੱਤੀ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਟੈਕਨਾਲੋਜੀ ਹਾਰਟ ਐਂਡ ਸੋਲ ‘ਤੇ ਕਾਰਵਾਈ ਵਰਕਸ਼ਾਪ appeared first on Ludhiana Live.