international sports day Archives - Ludhiana Live

ਪੀ.ਏ.ਯੂ. ਵਿੱਚ ਖੇਡਾਂ ਸੰਬੰਧੀ ਮਨਾਇਆ ਗਿਆ ਅੰਤਰਰਾਸ਼ਟਰੀ ਦਿਹਾੜਾ
ਲੁਧਿਆਣਾ :  ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਵਿਕਾਸ ਅਤੇ ਸਾਂਤੀ ਲਈ ਅੰਤਰਰਾਸਟਰੀ ਖੇਡ ਦਿਵਸ ਮਨਾਇਆ ਗਿਆ| ਇਸ ਸਮਾਰੋਹ ਵਿੱਚ ਵੱਖ-ਵੱਖ ਖੇਡਾਂ ਜਿਵੇਂ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਕ੍ਰਿਕਟ, ਸਾਈਕਲੰਿਗ, ਫੁੱਟਬਾਲ, ਵਾਲੀਬਾਲ ਅਤੇ ਤੈਰਾਕੀ ਆਦਿ ਦੇ ਖਿਡਾਰੀਆਂ ਤੋਂ ਬਿਨਾਂ ਕਰਮਚਾਰੀ ਅਤੇ ਅਧਿਆਪਕਾਂ ਨੇ ਭਾਗ ਲਿਆ|

ਡਾ. ਸੁਖਬੀਰ ਸਿੰਘ ਏ.ਡੀ.ਪੀ.ਈ ਨੇ ਖਿਡਾਰੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਕਾਸ ਅਤੇ ਸਾਂਤੀ ਲਈ ਅੰਤਰਰਾਸਟਰੀ ਖੇਡ ਦਿਵਸ ਹਰ ਸਾਲ 6 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ| ਇਹ ਦਿਨ ਰਾਸਟਰਾਂ ਵਿੱਚ ਸਾਂਤੀ ਨੂੰ ਉਤਸਾਹਿਤ ਕਰਨ ਅਤੇ ਭੇਦਾਂ ਨੂੰ ਮਿਟਾਉਣ ਵਿੱਚ ਖੇਡਾਂ ਦੀ ਸਕਤੀ ਅਤੇ ਮਹੱਤਤਾ ਨੂੰ ਸਮਝਣ ਲਈ ਮਨਾਇਆ ਜਾਂਦਾ ਹੈ|

ਇਸ ਮੌਕੇ ਸਮੂਹ ਖਿਡਾਰੀਆਂ ਨੇ ਪ੍ਰਣ ਲਿਆ ਕਿ ਉਹ ਆਪਣੀ-ਆਪਣੀ ਖੇਡ ਵਿੱਚ ਸੱਚੀ ਖੇਡ ਭਾਵਨਾ ਨਾਲ ਭਾਗ ਲੈਣਗੇ ਅਤੇ ਇਸ ਦਿਨ ਦੇ ਸੰਦੇਸ ਨੂੰ ਫੈਲਾਉਣ ਲਈ ਵੀ ਕੰਮ ਕਰਨਗੇ| ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਾਣ-ਸਨਮਾਨ ਲਈ ਵੱਧ ਤੋਂ ਵੱਧ ਯਤਨ ਕਰਦੇ ਰਹਿਣ ਲਈ ਪ੍ਰੇਰਿਆ|

The post ਪੀ.ਏ.ਯੂ. ਵਿੱਚ ਖੇਡਾਂ ਸੰਬੰਧੀ ਮਨਾਇਆ ਗਿਆ ਅੰਤਰਰਾਸ਼ਟਰੀ ਦਿਹਾੜਾ appeared first on Ludhiana Live.