internet services Archives - Ludhiana Live

ਪੰਜਾਬ ‘ਚ ‘ਇੰਟਰਨੈੱਟ’ ਚੱਲਣ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
ਪੰਜਾਬ ਦੇ ਤਣਾਅ ਪੂਰਨ ਮਾਹੌਲ ਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਇੰਟਰਨੈੱਟ ਚਲਾਉਣ ਬਾਰੇ ਤਾਜ਼ਾ ਅਪਡੇਟ ਸਾਹਮਣੇ ਆ ਗਈ ਹੈ। ਮੰਗਲਵਾਰ ਮਤਲਬ ਕਿ ਅੱਜ ਦੁਪਹਿਰ 12 ਵਜੇ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ ‘ਚ ਇੰਟਰਨੈੱਟ ‘ਤੇ ਅਜੇ ਵੀ ਪਾਬੰਦੀ ਰਹੇਗੀ। ਜਿਨ੍ਹਾਂ ਜ਼ਿਲ੍ਹਿਆਂ ‘ਚ ਇੰਟਰਨੈੱਟ ਨਹੀਂ ਚੱਲੇਗਾ, ਉਨ੍ਹਾਂ ‘ਚ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਸਬ ਡਵੀਜ਼ਨ, ਮੋਹਾਲੀ, ਏਅਰਪੋਰਟ ਰੋਡ ਸ਼ਾਮਲ ਹਨ।

The post ਪੰਜਾਬ ‘ਚ ‘ਇੰਟਰਨੈੱਟ’ ਚੱਲਣ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ appeared first on Ludhiana Live.