investure ceremony Archives - Ludhiana Live

ਸਪਰਿੰਗ ਡੇਲ ਸਕੂਲ ਵਿਖੇ ਕਰਵਾਈ ਗਈ Investiture Ceremony
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਬੱਚਿਆਂ ਨੂੰ ਸਕੂਲ ਪ੍ਰਤੀ ਕਰਮ ਨਿਸ਼ਠਾਵਾਨ ਬਣਨ ਲਈ Investiture Ceremony ਦਾ ਅਯੋਜਨ ਕੀਤਾ ਗਿਆ। ਇਸ ਸੈਰੇਮਨੀ ਵਿੱਚ ਹੈੱਡ ਗਰਲ ਅਤੇ ਹੈਡ ਬੁਆਏ’ ਨੂੰ sashes ਪਾਏ ਗਏ। ਇਸ ਦੌਰਾਨ ਸਕੂਲ ਹਾਊਸ ਕੈਪਟਨ ਦੀ ਚੋਣ ਵੀ ਕੀਤੀ। ਸਕੂਲ ਦੇ ਚਾਰੇ ਹਾਊਸ ਦੇ ਕੈਪਟਨ, ਵਾਈਸ ਕੈਪਟਨ ਅਤੇ ਡਿਊਟੀ ਸਟੂਡੈਂਟਸ ਨੇ ‘ਹੈੱਡ ਗਰਲ’ ਅਤੇ ਹੈੱਡ ਬੁਆਏ ਦੀ ਅਧੀਨਗੀ ਹੇਠ ਸਹੁੰ ਗ੍ਰਹਿਣ ਕੀਤੀ।

ਬੱਚਿਆਂ ਨੇ ਸਕੂਲ ਫਲੈਗ ਅਤੇ ਹਾਊਸ ਫਲੈਗਜ਼ ਹੱਥਾਂ ਵਿੱਚ ਪਕੜ ਕੇ ਸਕੂਲ ਦੀਆਂ ਹਰ ਗਤੀਵਿਧੀਆਂ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਆਪਣੇ ਕਰਤੱਵ ਪਾਲਣ ਦਾ ਜਿੰਮਾ ਲਿਆ। ਇਸ ਦੌਰਾਨ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਪੂਰੀ ਮਿਹਨਤ ਅਤੇ ਸ਼ਿੱਦਤ ਨਾਲ ਸਕੂਲ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਹਨਾਂ ਦੀ ਪਿੱਠ ਥਾਪੜੀ।

The post ਸਪਰਿੰਗ ਡੇਲ ਸਕੂਲ ਵਿਖੇ ਕਰਵਾਈ ਗਈ Investiture Ceremony appeared first on Ludhiana Live.

ਅਕਾਦਮਿਕ ਸੈਸ਼ਨ 2022-23 ਦੇ ਪ੍ਰੋਕਟੋਰੀਅਲ ਬੋਰਡ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਅਕਾਦਮਿਕ ਸੈਸ਼ਨ 2022-23 ਲਈ ਪ੍ਰੋਕਟੋਰੀਅਲ ਬੋਰਡ ਦੇ ਮੈਂਬਰਾਂ ਨੂੰ ਅਧਿਕਾਰਤ ਤੌਰ ‘ਤੇ ਨਿਯੁਕਤ ਕਰਨ ਲਈ, ਬੀਸੀਐਮ ਆਰੀਆ ਨੇ ਇੱਕ ਸ਼ਾਨਦਾਰ ਅਤੇ ਮਹੱਤਵਪੂਰਨ ਮੌਕੇ ‘ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ। ਸਕੂਲ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ ਇਹ ਸਮਾਗਮ ਲੀਡਰਸ਼ਿਪ ਦਾ ਜਸ਼ਨ ਸੀ ਅਤੇ ਜ਼ਿੰਮੇਵਾਰ ਵਿਅਕਤੀਆਂ ਵਿੱਚ ਨੌਜਵਾਨ ਪ੍ਰਤਿਭਾਵਾਂ ਦਾ ਪਾਲਣ ਕਰਨ ਲਈ ਸਕੂਲ ਦੀ ਵਚਨਬੱਧਤਾ ਦਾ ਸਬੂਤ ਸੀ।

ਸਕੂਲ ਦੇ ਗੀਤ ਦੀ ਪੇਸ਼ਕਾਰੀ ਰਾਹੀਂ ਸਕੂਲ ਦੇ ਗਾਇਕਾਂ ਨੇ ਸਾਰਿਆਂ ਨੂੰ ਉਨ੍ਹਾਂ ਦੀ ਮੁਬਾਰਕ ਮੌਜੂਦਗੀ ਲਈ ਜੀ ਆਇਆਂ ਕਿਹਾ। ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਦੇ ਕਾਰਜਕਾਰੀ ਨਿਰਦੇਸ਼ਕ ਡਾ ਅਰਵਿੰਦ ਢੀਂਗਰਾ ਨੇ ਕੀਤੀ। ਇਹ ਰਸਮ ਨਿਯੁਕਤ ਕੀਤੇ ਨੇਤਾਵਾਂ ਨੂੰ ਬੈਜ ਅਤੇ ਸੈਸ਼ਾਂ ਦੇਣ ਦੇ ਨਾਲ ਅੱਗੇ ਵਧੀ, ਜੋ ਉਨ੍ਹਾਂ ਦੇ ਅਧਿਕਾਰ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਸੀ।

ਇਸ ਉਪਰੰਤ ਨਵ-ਨਿਯੁਕਤ ਅਹੁਦੇਦਾਰਾਂ ਨੇ ਫਰਜ਼ਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀਮਤੀ ਅਨੁਜਾ ਕੌਸ਼ਲ ਪ੍ਰਿੰਸੀਪਲ ਨੇ ਨਵ-ਨਿਯੁਕਤ ਆਗੂਆਂ ਦੀ ਸ਼ਲਾਘਾ ਕੀਤੀ। ਉਸਨੇ ਸਕੂਲ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਸਾਰੇ ਵਿਦਿਆਰਥੀਆਂ ਵਾਸਤੇ ਇੱਕ ਸਹਾਇਤਾਕਾਰੀ ਵਾਤਾਵਰਣ ਨੂੰ ਉਤਸ਼ਾਹਤ ਕਰਨ ਵਿੱਚ ਟੀਮ-ਕਾਰਜ ਅਤੇ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

The post ਅਕਾਦਮਿਕ ਸੈਸ਼ਨ 2022-23 ਦੇ ਪ੍ਰੋਕਟੋਰੀਅਲ ਬੋਰਡ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਇੰਨਵੈਸਟਰ ਸੈਰੇਮਨੀ ਦਾ ਆਯੋਜਨ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਇਨਵੈਸਟਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਸ਼ੁੱਭ ਆਰੰਭ ਸਵਾਗਤੀ ਭਾਸ਼ਣ ਤੋਂ ਬਾਅਦ ਜੋਤੀ ਪਰਜਵਲਨ ਨਾਲ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਗਾਣਾ ਪੇਸ਼ ਕੀਤਾ। ਸਕੂਲ ਦੇ ਚੇਅਰਮੈਨ.ਗੁਰਮੇਲ ਸਿੰਘ ਗਿੱਲ,ਡਾਇਰੈਕਟਰ ਸੁਖਦੀਪ ਗਿੱਲ ਅਤੇ ਮੁੱਖ ਅਧਿਆਪਕ ਸ਼੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੈਸ਼ ਅਤੇ ਸੰਬੰਧਿਤ ਬੈਚ ਦੇ ਨਾਲ ਸਨਮਾਨਿਤ ਕੀਤਾ।

ਇਸ ਸਮਾਰੋਹ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਲੱਗ-ਅਲੱਗ ਪਦਵੀਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਦੇ ਮਾਰਗ ਦਰਸ਼ਨ ਕਰਦੇ ਹੋਏ ਆਪਣੇ ਕੰਮਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਸੌਂਹ ਚੁੱਕੀ ਗਈ। ਉਨ੍ਹਾਂ ਨੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਆਪਣੇ ਕਰਤੱਵਾਂ ਨੂੰ ਪਿਆਰ ਦੇ ਨਾਲ ਨਿਭਾਉਣ ਦੇ ਲਈ ਇੱਕ ਵਧੀਆ ਨੇਤਾ ਬਣਨ ਦੇ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਹੈੱਡ ਬੁਆਏ ਅਤੇ ਹੈਡ ਗਰਲ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਦਾ ਅੰਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਇੰਨਵੈਸਟਰ ਸੈਰੇਮਨੀ ਦਾ ਆਯੋਜਨ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਈ Investiture Ceremony
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸਕੂਲ, ਸੰਧੂ ਨਗਰ, ਲੁਧਿਆਣਾ ਵਿਖੇ Investiture Ceremony ਕਰਵਾਈ ਗਈ। ਸਕੂਲ ਦੇ ਪ੍ਰਧਾਨ ਸ਼. ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸ਼ੀਤਲ ਨਥੈਨਿਅਲ ਦੀ ਦੇਖਰੇਖ ਹੇਠ ਪ੍ਰੋਗਰਾਮ ਦੀ ਸ਼ੁਰਆਤ ਮੁੱਖ ਮਹਿਮਾਨ ਸ਼੍ਰੀ ਅਮਨ ਬੱਗਾ ਨੇ ਜੋਤੀ ਜਗਾ ਕੇ ਕੀਤਾ । ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਕੱਰਤਵ ਦਾ ਪਾਲਣ ਕਰਨ, ਆਪਣੇ ਵਿਅਕਤੀਤਵ ਦੇ ਵਿਕਾਸ ਲਈ ਸ਼ਹੁ ਚੁੱਕੀ ।

ਸਕੂਲ ਦੇ ਵਿਦਿਆਰਥੀ ਭੁਵਾਨ ਸੈਣੀ ਨੂੰ Head Boy, ਵਿਦਿਆਰਥਣ ਭਵਿਆ ਪੱਬੀ ਨੂੰ Head Girl ਨਿਯੁਕਤ ਕੀਤਾ ਗਿਆ । ਅਨੁਸ਼ਾਸਨ ਵਿਭਾਗ ਵਿੱਚ ਵਿਦਿਆਰਥੀ ਜਸਪ੍ਰੀਤ ਅਤੇ ਵਿਦਿਆਰਥਣ ਸਾਕਸ਼ੀ ਨੂੰ ਨਿਯੁਕਤ ਕੀਤਾ ਗਿਆ । ਖੇਡ ਵਿਭਾਗ ਵਿੱਚ ਵਿਦਿਆਰਥੀ ਭਾਵਿਆ ਸ਼ਰਮਾ ਨੂੰ Captain , ਵਿਦਿਆਰਥਣ ਮੁਸਕਾਨ ਨੂੰ Vice- Captain ਨਿਯੁਕਤ ਕੀਤਾ ਗਿਆ । ਇਸ ਮੌਕੇ ਤੇ ਜਮਾਤ ਦੇ ਮਨੀਟਰ ਨੂੰ ਵੀ Badges ਦੇ ਕੇ ਸਮਾਨਿਤ ਕੀਤਾ ਗਿਆ । NCC ਦੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੋਂ ਪ੍ਰਮਾਣ ਪੱਤਰ ਪ੍ਰਦਾਨ ਕਰਕੇ ਸਮਾਨਿਤ ਕੀਤਾ ਗਿਆ।

The post ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਈ Investiture Ceremony appeared first on Ludhiana Live.

ਬੀਸੀਐਮ ਆਰੀਆ ਇੰਟਰਨੈਸ਼ਨਲ ਸਕੂਲ ‘ਚ ਪ੍ਰੋਕਟੋਰੀਅਲ ਬੋਰਡ ਦੀ ਸਥਾਪਨਾ
ਲੁਧਿਆਣਾ : ਬੀਸੀਐਮ ਆਰੀਆ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀ ਵਚਨਬੱਧਤਾ ਅਤੇ ਕਰਤੱਵਾਂ ਨੂੰ ਨਿਭਾਉਣ ਦੀ ਯੋਗਤਾ ਨੂੰ ਵਿਕਸਤ ਕਰਨ ਲਈ ਇੱਕ ਰਸਮੀ ਢੰਗ ਨਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀ ਯੂਨੀਅਨ ਦੇ ਮੈਂਬਰਾਂ ਵੱਲੋਂ ਮਾਰਚ ਪਾਸਟ ਨਾਲ ਪ੍ਰਿੰਸੀਪਲ ਡਾ ਪਰਮਜੀਤ ਕੌਰ ਦਾ ਮੁੱਖ ਮਹਿਮਾਨ ਵਜੋਂ ਸਵਾਗਤ ਕੀਤਾ ਗਿਆ।

ਇਸ ਉਪਰੰਤ ਨਵੇਂ ਚੁਣੇ ਗਏ ਸਕੂਲ ਕੈਪਟਨ, ਹੈੱਡ ਗਰਲ ਅਤੇ ਹੈੱਡ ਬੁਆਏ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਡਿਊਟੀ ਇਮਾਨਦਾਰੀ ਅਤੇ ਕੁਸ਼ਲਤਾ ਨਾਲ ਨਿਭਾਉਣ ਦਾ ਸੰਕਲਪ ਲੈ ਕੇ ਡਿਊਟੀ ਪ੍ਰਤੀ ਆਪਣੀ ਲਗਨ ਦਾ ਪ੍ਰਦਰਸ਼ਨ ਕੀਤਾ। ਸੰਗੀਤ ਵਿਭਾਗ ਵੱਲੋਂ ਨਾਚ ਅਤੇ ਗਾਇਕੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।

ਨਵੇਂ ਚੁਣੇ ਗਏ ਪ੍ਰੋਕਟੋਰੀਅਲ ਬੋਰਡ ਦੇ ਸਾਰੇ ਮੈਂਬਰਾਂ ਨੂੰ ਬੈਜ ਅਤੇ ਸੈਸ਼ ਦਿੱਤੇ ਗਏ ਅਤੇ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।। ਇਸ ਦੇ ਨਾਲ ਹੀ ਪਿਛਲੇ ਸਾਲ ਦੇ ਪ੍ਰੋਕਟੋਰੀਅਲ ਬੋਰਡ ਦੇ ਮੈਂਬਰਾਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

ਪ੍ਰਿੰਸੀਪਲ ਡਾ ਪਰਮਜੀਤ ਕੌਰ ਨੇ ਇਸ ਮੌਕੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ “ਜੇਕਰ ਤੁਹਾਡੇ ਕੰਮ ਇੱਕ ਅਜਿਹੀ ਵਿਰਾਸਤ ਬਣ ਜਾਂਦੇ ਹਨ ਜੋ ਦੂਜਿਆਂ ਨੂੰ ਵਧੇਰੇ ਸੁਪਨੇ ਦੇਖਣ, ਵਧੇਰੇ ਸਿੱਖਣ, ਵਧੇਰੇ ਕਰਨ ਅਤੇ ਹੋਰ ਵਧੇਰੇ ਬਣਨ ਲਈ ਪ੍ਰੇਰਿਤ ਕਰਦੇ ਹਨ ਤਾਂ ਤੁਸੀਂ ਇੱਕ ਸ਼ਾਨਦਾਰ ਲੀਡਰ ਹੋ। ਇਸ ਦੇ ਨਾਲ ਹੀ, ਸਕੂਲ ਹਮੇਸ਼ਾਂ ਵਚਨਬੱਧਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਨਾਲ ਹੀ ਸਫਲਤਾ ਦੇ ਸਿਖਰ ‘ਤੇ ਪਹੁੰਚਣ ਲਈ ਭਵਿੱਖ ਦੇ ਨੇਤਾਵਾਂ ਵਜੋਂ ਆਪਣੇ ਵਿਦਿਆਰਥੀਆਂ ਦੇ ਸਿਰ ਨੂੰ ਉੱਚਾ ਰੱਖਦਾ ਹੈ।

The post ਬੀਸੀਐਮ ਆਰੀਆ ਇੰਟਰਨੈਸ਼ਨਲ ਸਕੂਲ ‘ਚ ਪ੍ਰੋਕਟੋਰੀਅਲ ਬੋਰਡ ਦੀ ਸਥਾਪਨਾ appeared first on Ludhiana Live.