ips Archives - Ludhiana Live

ਪੰਜਾਬ ਸਰਕਾਰ ਨੇ IPS ਅਤੇ DSP ਦਾ ਕੀਤਾ ਫੇਰਬਦਲ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਇੱਕ ਆਈ.ਪੀ.ਐਸ. ਅਤੇ 4 ਡੀ.ਐਸ.ਪੀ. ਦੇ ਤਬਾਦਲੇ ਕੀਤੇ ਗਏ ਹਨ।ਇਸ ਤੋਂ ਇਲਾਵਾ ਜਿਨ੍ਹਾਂ ਡੀਐਸਪੀ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਗੁਰਿੰਦਰਪਾਲ ਸਿੰਘ, ਰਿਪੁਤਪਨ ਸਿੰਘ, ਕਮਲਮੀਤ ਸਿੰਘ ਅਤੇ ਗੁਲਜ਼ਾਰ ਸਿੰਘ ਸ਼ਾਮਲ ਹਨ। ਤਬਾਦਲੇ ਕੀਤੇ ਗਏ ਸਾਰੇ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ-

The post ਪੰਜਾਬ ਸਰਕਾਰ ਨੇ IPS ਅਤੇ DSP ਦਾ ਕੀਤਾ ਫੇਰਬਦਲ, ਪੜ੍ਹੋ ਪੂਰੀ ਸੂਚੀ appeared first on Ludhiana Live.

ਪੰਜਾਬ ਵਿੱਚ ਆਈਪੀਐਸ/ਪੀਪੀਐਸ ਸਮੇਤ 18 ਅਧਿਕਾਰੀਆਂ ਨੂੰ ਮਿਲੇਗਾ ਇਹ ਐਵਾਰਡ, ਸੂਚੀ ਜਾਰੀ
ਚੰਡੀਗੜ੍ਹ : ਪੰਜਾਬ ਦੇ 18 ਅਫਸਰਾਂ ਨੂੰ ਸਨਮਾਨਿਤ ਕਰਨ ਦੀ ਖਬਰ ਆਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਚੀ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 3 ਆਈਪੀਐਸ ਸਮੇਤ ਪੰਜਾਬ ਪੁਲੀਸ ਦੇ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਅਧਿਕਾਰੀਆਂ ਨੂੰ ਵਧੀਆ ਸੇਵਾਵਾਂ ਦੇਣ ਲਈ ਇਹ ਐਵਾਰਡ ਦਿੱਤਾ ਜਾ ਰਿਹਾ ਹੈ।

ਜਾਰੀ ਕੀਤੀ ਗਈ ਸੂਚੀ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਲੇਰਕੋਟਲਾ ਗਗਨ ਅਜੀਤ ਸਿੰਘ, ਏਆਈਜੀ ਹਰਵਿੰਦਰ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ।

The post ਪੰਜਾਬ ਵਿੱਚ ਆਈਪੀਐਸ/ਪੀਪੀਐਸ ਸਮੇਤ 18 ਅਧਿਕਾਰੀਆਂ ਨੂੰ ਮਿਲੇਗਾ ਇਹ ਐਵਾਰਡ, ਸੂਚੀ ਜਾਰੀ appeared first on Ludhiana Live.

ਪੰਜਾਬ ਪੁਲਿਸ ਵਿੱਚ ਫੇਰਬਦਲ, IPS ਅਤੇ PPS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 1 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀ ਨੂੰ ਸਰਕਾਰ ਨੇ ਬਦਲ ਦਿੱਤਾ ਹੈ। ਹੁਕਮਾਂ ਅਨੁਸਾਰ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਏ.ਡੀ.ਸੀ.ਪੀ. ਅਭਿਮਨਿਊ ਰਾਣਾ ਨੂੰ ਏਡੀਸੀਪੀ ਲੁਧਿਆਣਾ ਤੋਂ ਏਡੀਸੀਪੀ ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ (ਪੀਪੀਐਸ) ਅੰਮ੍ਰਿਤਸਰ ਤੋਂ ਏਡੀਸੀਪੀ ਲੁਧਿਆਣਾ ਨੂੰ ਏਡੀਸੀਪੀ ਨਿਯੁਕਤ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਵਿੱਚ ਫੇਰਬਦਲ, IPS ਅਤੇ PPS ਅਧਿਕਾਰੀਆਂ ਦੇ ਤਬਾਦਲੇ appeared first on Ludhiana Live.

ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ, ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਪਰਤੇ ਵਾਪਸ
ਲੁਧਿਆਣਾ : ਪੰਜਾਬ ਵਿੱਚ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇੱਕ ਵਾਰ ਫਿਰ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਵਿੱਚ 8 ਆਈਪੀਐਸ ਅਤੇ ਇੱਕ ਪੀਪੀਐਸ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਜਲੰਧਰ ਦੇ ਸਾਬਕਾ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਨੀਲਭ ਕਿਸ਼ੋਰ, ਰਾਹੁਲ, ਰਣਜੀਤ ਸਿੰਘ, ਕੁਲਦੀਪ ਸਿੰਘ ਚਾਹਲ, ਅਜੈ ਮਲੂਜਾ, ਹਰਮਨਬੀਰ ਸਿੰਘ, ਗਗਨ ਅਜੀਤ ਸਿੰਘ ਸ਼ਾਮਲ ਹਨ। ਜਾਰੀ ਸੂਚੀ ਅਨੁਸਾਰ ਆਈਪੀਐਸ ਸਵਪਨ ਸ਼ਰਮਾ ਨੂੰ ਜਲੰਧਰ ਅਤੇ ਕੁਲਦੀਪ ਚਾਹਲ ਨੂੰ ਲੁਧਿਆਣਾ ਵਿੱਚ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

The post ਆਈਪੀਐਸ/ਪੀਪੀਐਸ ਅਧਿਕਾਰੀਆਂ ਦੇ ਤਬਾਦਲੇ, ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਪਰਤੇ ਵਾਪਸ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਅਧਿਆਪਕਾ ਲਈ ਕਰਵਾਈ ਵਰਕਸ਼ਾਪ
ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੰਧੂ ਨਗਰ ਲੁਧਿਆਣਾ ਵਿੱਚ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਦੀ ਕਾਰਗੁਜਾਰੀ ਵਿੱਚ ਅਧਿਆਪਕਾ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਅਧਿਆਪਕਾ ਨੂੰ Social and Emotional need of Students ਦੇ ਮੁੱਖ ਬਿੰਦੂ ਦੇ ਬਾਰੇ ਵੀ ਦਸਿਆ ਗਿਆ। ਜਿਸ ਵਿੱਚ ਵਧੀਆਂ ਸਿੱਖਿਆ ਪ੍ਰਣਾਲੀ ਪ੍ਰਭਾਵਿਤ ਹੁੰਦੀ ਹੈ। ਇਹ ਸਭ ਕੁੱਝ ਤੱਦ ਹੀ ਸੰਭਵ ਹੋਵੇਗਾ ਜਦੋਂ ਵਿਦਿਆਰਥੀ ਦੇ ਸਾਰੇ ਤੱਤਾਂ ਬਾਰੇ ਅਧਿਆਪਕਾ ਨੂੰ ਪਤਾ ਹੋਵੇਗਾ।

ਹਰ ਅਧਿਆਪਕਾ ਨੂੰ ਬੱਚੇ ਦੇ Social ਅਤੇ Emotional needs ਦੇ ਬਾਰੇ ਚੰਗੀ ਤਰਾਂ ਨਾਲ ਜਾਣੂ ਹੋਣਾ ਚਾਹੀਦਾ ਹੈ । ਮੁੱਖ ਪ੍ਰਚਾਰਕ ਡਾ. ਨਵਨੀਤ ਕੌਰ ਨੇ ਅਧਿਆਪਕਾ ਨੂੰ Activity ਦੁਵਾਰਾ ਆਪਣੇ ਵਿਸ਼ੇ ਨੂੰ ਸਰਲ ਤਰੀਕੇ ਨਾਲ ਸਮਝਾਇਆ। ਇਸ Activity ਵਿੱਚ ਸਕੂਲ ਦੇ ਅਧਿਆਪਕਾ ਨੇ ਬਹੁਤ ਚੰਗਾ ਪ੍ਰਦਰਸ਼ਣ ਕੀਤਾ । ਸਕੂਲ ਦੇ ਮੁੱਖ ਅਧਿਆਪਕਾ ਸ਼ੀਤਲ ਨਥੈਨਿਅਲ ਨੇ ਡਾ. ਨਵਨੀਤ ਕੌਰ ਦਾ ਅਧਿਆਪਕਾ ਦੇ ਮਾਰਗਦਰਸ਼ਣ ਕਰਨ ਅਤੇ ਆਉਣ ਵਾਲੇ ਸਮੇਂ ਲਈ ਪ੍ਰਭਾਵਸ਼ਾਲੀ ਸਿੱਖਿਆ ਪ੍ਰਣਾਲੀ ਲਈ ਧੰਨਵਾਦ ਕੀਤਾ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਅਧਿਆਪਕਾ ਲਈ ਕਰਵਾਈ ਵਰਕਸ਼ਾਪ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਅਜਾਦੀ ਦਿਹਾੜਾ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦਾ ਆਯੋਜਨ ਸਕੂਲ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਬੜੇ ਹੀ ਧੂਮ- ਧਾਮ ਨਾਲ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਦੁਵਾਰਾ ਬੜੇ ਹੀ ਅਨੰਦ ਪੂਰਵਕ ਨਾਲ ਕੀਤਾ । ਹਰ ਵਿਦਿਆਰਥੀ ਨੇ ਬੜੇ ਹੀ ਸੋਹਣੇ ਤਰੀਕੇ ਨਾਲ ਭਾਗ ਲਿਆ ।ਪ੍ਰੋਗਰਾਮ ਦੀ ਸ਼ੁਰੂਆਤ ਡਾਇਰੈਕਟਰ ਦੇ ਕਰ ਕਮਲਾਂ ਨਾਲ ਜੋਤੀ ਪ੍ਰਵਚਲਿਤ ਕਰਕੇ ਸਰਸਵਤੀ ਵੰਦਨਾ ਨਾਲ ਕੀਤੀ ਗਈ।

ਅਜਾਦੀ ਦੇ ਇਸ ਅੰਮ੍ਰਿਤ ਮਹੋਤਸਵ ਵਿੱਚ ਚਾਰ ਚੰਦ ਲਗਾਉਣ ਵਾਲੇ ਸਕੂਲ ਦੇ ਚਾਰੌ ਹਾਊਸ Bhagat, Gobind, Raman and Tagore House ਦੁਵਾਰਾ Choreography , Patriotic Song ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਵਿੱਚ Aakash Institute ਵਿੱਚ ਵਿੱਚ ਉੱਤਮ ਅੰਕ ਪ੍ਰਾਪਤ ਕਰਨ ਵਾਲੀ ਸਕੂਲ ਦੀ ਬੁੱਧੀਮਾਨ ਵਿਦਿਆਰਥਣ BhumikaSharma ਨੂੰ ਡਾਇਰੈਕਟਰ ਦੁਵਾਰਾ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ‘ਚ ਮੁੱਖ ਅਧਿਆਪਕਾ ਨੇ ਅਜ਼ਾਦੀ ਦਿਵਸ ਦੇ ਮਹੱਤਵ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਅਜਾਦੀ ਦਿਹਾੜਾ appeared first on Ludhiana Live.

IPS ਸਕੂਲ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਇਨਾਮ ਦੇਕੇ ਕੀਤਾ ਸਨਮਾਨਿਤ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ, ਸੰਧੂ ਨਗਰ, ਲੁਧਿਆਣਾ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਸ਼ੀਤਲ ਨਥੈਨਿਅਲ ਦੁਵਾਰਾ ਮੁੱਖ ਮਹਿਮਾਨ ਚੋਧਰੀ ਮਦਨ ਲਾਲ ਬੱਗਾ ਦਾ ਨਿੱਘਾ ਸੁਆਗਤ ਕੀਤਾ ਗਿਆ । Academic Excellence Award Ceremony ਵਿੱਚ ਮੁੱਖ ਮਹਿਮਾਨ ਦੁਵਾਰਾ ਸਕੂਲ ਦੇ ਕਾਬਿਲ, ਹੁਸ਼ਿਆਰ, ਵਿਦਿਆਰਥੀਆਂ ਨੂੰ ਇਨਾਮ ਦੇ ਨਾਲ ਸਮਾਨਿਤ ਕੀਤਾ ਗਿਆ ।

ਇਸ ਮੌਕੇ ਤੇ ਜਮਾਤ ਦਸਵੀਂ ਦੀ ਵਿਦਿਆਰਥੀ ਸ਼ਰੂਤੀ ਰੇਖਾ ਅਤੇ ਜਮਾਤ ਬਾਰਵੀਂ ਦੀ ਵਿਦਿਆਰਥੀ ਦ੍ਰਿਸ਼ਟੀ ਧਵਨ ਨੂੰ ਇਨਾਮ ਦੇ ਕੇ ਸਮਾਨਿਤ ਕੀਤਾ ਗਿਆ । ਇਸ ਮੌਕੇ ਤੇ ਸਕੂਲ ਦੇ 90% ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਮੁੱਖ ਮਹਿਮਾਨ ਵਲੋ ਪ੍ਰਮਾਣ ਪੱਤਰ ਦਿੱਤੇ ਗਏ । ਇਸ ਮੌਕੇ ਤੇ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਡਾਇਰੈਕਟਰ ਦੁਵਾਰਾ ਮੁੱਖ ਮਹਿਮਾਨ ਨੂੰ ਸਕੂਲ ਵਿੱਚ ਆਉਣ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਧੰਨਵਾਦ ਕੀਤਾ ।

The post IPS ਸਕੂਲ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਇਨਾਮ ਦੇਕੇ ਕੀਤਾ ਸਨਮਾਨਿਤ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਧੂਮਧਾਮ ਨਾਲ ਮਨਾਇਆ ਮਹਿਲਾ ਦਿਵਸ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੰਕੈਡਰੀ ਸਕੂਲ, ਲੁਧਿਆਣਾ ਵਿੱਚ ਮਹਿਲਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਅਧਿਆਪਿਕਾਂ ਨੇ ਗੀਤ ਗਾ ਕੇ, ਕਈ ਪਰਕਾਰ ਦੇ ਖੇਡਾਂ ਖੇਡ ਕੇ ਅਤੇ ਹਾਸ ਨਾਲ ਭਰਪੂਰ ਨਾਟਕ ਖੇਡ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਬਹੁਤ ਮਸਤੀ ਕੀਤੀ। ਮਹਿਲਾ ਦਿਵਸ ਤੇ ਸਕੂਲ ਦੇ ਅਧਿਆਪਿਕਾਂ ਨੇ ਦਿਖਾਇਆ ਕਿ ਅੱਜ ਦੀ ਔਰਤ, ਆਦਮੀ ਨਾਲੋਂ ਕਿਸੇ ਵੀ ਪੱਖੋਂ ਘੱਟ ਨਹੀਂ ਹੈ।

ਮਹਿਲਾ ਦਿਵਸ ਦੇ ਮੌਕੇ ਤੇ ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਸੁਮਨ ਅਰੋੜਾ ਨੇ ਸਾਰੇ ਸਟਾਫ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ ਅਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰ ਔਰਤ ਸ਼ਕਤੀ ਦਾ ਪ੍ਰਤੀਕ ਹੈ ਅਤੇ ਹਰ ਔਰਤ ਨੂੰ ਆਪਣੀ ਸ਼ਕਤੀ ਦਾ ਪ੍ਰਯੋਗ ਕਰਦੇ ਹੋਏ ਜੀਵਨ ਵਿੱਚ ਅੱਗੇ ਵਧਣਾ ਚਾਹੀਦਾ ਹੈ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਧੂਮਧਾਮ ਨਾਲ ਮਨਾਇਆ ਮਹਿਲਾ ਦਿਵਸ appeared first on Ludhiana Live.

ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਜਲੀ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿੱਚ ਮਹਾਤਮਾ ਗਾਂਧੀ ਜੀ ਦਾ ਸ਼ਰਧਾਜਲੀ ਦਿਵਸ ਮਨਾਇਆ ਗਿਆ। ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਮਹਾਤਮਾ ਗਾਂਧੀ ਜੀ ਨੂੰ ਯਾਦ ਕਰਦੇ ਹੋਏ ਅਤੇ ਉਹਨਾਂ ਦੀ ਆਤਮਿਕ ਸ਼ਾਤੀ ਲਈ ਦੋ ਮਿਨਟ ਦਾ ਮੌਨ ਰੱਖਿਆ ਗਿਆ ।

ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਦੇ ਫੁੱਲ ਭੇਂਟ ਕਰਦੇ ਹੋਏ ਬੱਚਿਆਂ ਨੂੰ ਗਾਂਧੀ ਜੀ ਦੇ ਦੱਸੇ ਗਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ।

The post ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਜਲੀ appeared first on Ludhiana Live.

ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ, ਲੁਧਿਆਣਾ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਲੋਹੜੀ ਦੇ ਤਿਉਹਾਰ ਤੇ ਅੰਕੁਰ ਤੋ ਸੱਤਵੀਂ ਤੱਕ ਦੇ ਵਿਦਿਆਰਥੀਆਂ ਨੇ ਆਨਲਾਇਨ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ । ਜਿਸਦੇ ਵਿੱਚ ਲੋਕ ਨਾਚ, ਜਯੁਲਰੀ ਮੇਕਿੰਗ, ਢੋਲਕੀ ਬਣਾਉਣਾ, ਫੁਲਕਾਰੀ ਬਣਾਉਣਾ ਅਤੇ ਪੱਖੀ ਬਣਾਉਣਾ ਆਦਿ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ।

ਸਕੂਲ ਦੇ ਮੁੱੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ, ਸਕੂਲ ਦੇ ਅਧਿਆਪਕ ਅਤੇ ਬੱੱਚਿਆ ਨੇ ਲੋਹੜੀ ਦੇ ਤਿਉਹਾਰ ਤੇ ਧੂਨੀ ਬਾਲ ਕੇ ਸ਼ਗਨ ਕੀਤਾ। ਇਸ ਮੌਕੇ ਤੇ ਡਾਇਰੈਕਟਰ ਸ਼੍ਰੀ ਬਲਜਿੰਦਰ ਸਿੰਘ ਨੇ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਜੀ ਨੇ ਸਾਰਿਆ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਨਵਾਂ ਸਾਲ ਅਤੇ ਲੋਹੜੀ ਸਾਰਿਆ ਲਈ ਖੁਸ਼ੀਆਂ ਲੈ ਕੇ ਆਉਣ।

The post ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ appeared first on Ludhiana Live.